Wednesday, November 25, 2026

ਪੰਜਾਬੀ

ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 4445 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਲੰਮ ਏਰੀਆ ਵਿੱਚ ਜਾ ਕੇ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ।                  ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ …

Read More »

ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ

ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜ਼ਾਈ ਨਾ ਕਰਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਐਸ.ਡੀ.ਐਮਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ …

Read More »

ਸਟੱਡੀ ਸਰਕਲ ਵਲੋਂ ਰੰਗ ਭਰੋ ਮੁਕਾਬਲੇ ਆਯੋਜਿਤ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 50ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਚੱਲ ਰਹੇ ਗਿਆਨ ਅੰਜ਼ਨ ਸਮਰ ਕੈਂਪ ਦੇ ਛੇਵੇਂ ਦਿਨ ਬੱਚਿਆਂ ਦੇ “ਰੰਗ ਭਰੋ ਮੁਕਾਬਲੇ” ਕਰਵਾਏ ਗਏ।ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ, ਸੁਰਿੰਦਰ ਪਾਲ ਸਿੰਘ ਸਿਦਕੀ, ਡਿਪਟੀ ਚੀਫ਼ ਆਰਗੇਨਾਈਜ਼ਰ ਲਾਭ ਸਿੰਘ ਅਤੇ ਵੀਰ ਸੁਖਪਾਲ ਸਿੰਘ ਗਗੜਪੁਰ ਦੀ ਦੇਖ-ਰੇਖ ਹੇਠ ਕਰਵਾਏ ਗਏ …

Read More »

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਬਬਲੂ ਸਿੰਗਲਾ ਭਾਜਪਾ `ਚ ਸ਼ਾਮਲ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਨੌਜਵਾਨ ਆਗੂ ਅਤੇ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਬਬਲੂ ਸਿੰਗਲਾ ਆਪਣੇ ਅਹੁਦੇ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਪੰਜਾਬ ਭਾਜਪਾ ਦੇ ਇੰਚਾਰਜ਼ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਮੌਕੇ  ਅਰਵਿੰਦ ਖੰਨਾ ਸਾਬਕਾ ਵਿਧਾਇਕ, ਮਨੋਰੰਜਨ ਕਾਲੀਆ ਸਾਬਕਾ ਮੁੱਖ ਸੰਸਦੀ ਸਕੱਤਰ, ਕੇਵਲ …

Read More »

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਲ ਹੋਏ ਕਈ ਨੌਜਵਾਨ

ਕੇਵਲ ਸਿੰਘ ਢਿੱਲੋਂ ਰਿਕਾਰਡਤੋੜ ਵੋਟਾਂ ਨਾਲ ਪ੍ਰਾਪਤ ਕਰਨਗੇ ਜਿੱਤ – ਅਸ਼ਵਨੀ ਸ਼ਰਮਾ ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸੰਗਰੂਰ ਲੋਕ ਸਭਾ ਦੀ 23 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਨੱਕੜ ਮੀਟਿੰਗ ਲਈ ਸਥਾਨਕ ਵਾਰਡ ਨੰਬਰ 2 ‘ਚ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪਹੁੰਚੇ।ਜਿਥੇ ਵੱਡੀ ਗਿਣਤੀ ‘ਚ ਨੌਜਵਾਨ ਸੂਬਾ ਪ੍ਰਧਾਨ ਦੀ ਅਗਵਾਈ …

Read More »

ਰਾਜ ਕੁਮਾਰ ਚੌਧਰੀ ਭਾਜਪਾ ਲੋਕਲ ਬਾਡੀ ਸੈਲ ਸੰਗਰੂਰ ਦੇ ਪ੍ਰਧਾਨ ਨਿਯੁੱਕਤ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਮੰਡਲ ਸੰਗਰੂਰ ਵਲੋਂ ਰਾਜ ਕੁਮਾਰ ਚੌਧਰੀ ਨੂੰ ਭਾਜਪਾ ਲੋਕਲ ਬਾਡੀ ਸੈਲ ਸੰਗਰੂਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਸੀਨੀਅਰ ਭਾਜਪਾ ਆਗੂ ਜਤਿੰਦਰ ਕਾਲੜਾ ਅਤੇ ਮੰਡਲ ਪ੍ਰਧਾਨ ਰੋਮੀ ਗੋਇਲ ਨੇ ਰਾਜ ਕੁਮਾਰ ਚੌਧਰੀ ਨੂੰ ਨਿਯੁੱਕਤੀ ਪੱਤਰ ਸੌਂਪਿਆ।ਇਸ ਮੌਕੇ ਸੰਜੀਵ ਕੁਮਾਰ ਜਨਰਲ ਸਕੱਤਰ ਮੰਡਲ ਸੰਗਰੂਰ ਹਨੀ ਨਾਗਪਾਲ ਮੀਤ ਪ੍ਰਧਾਨ, ਨਿੰਪੀ ਸਾਹਨੀ, ਭੂਸ਼ਣ ਹੋਇਲ ਨਮਨ ਸ਼ਰਮਾ, …

Read More »

ਪਿੰਡ ਬਖਸ਼ੀਵਾਲਾ ਦੀ ਪੰਚਾਇਤ ਕਾਂਗਰਸ ਛੱਡ ਕੇ ਆਪ ‘ਚ ਹੋਈ ਸ਼ਾਮਲ

ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ – ਅਮਨ ਅਰੋੜਾ ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਬਖਸ਼ੀਵਾਲਾ ਦੀ ਸਾਰੀ ਮੌਜ਼ੂਦਾ ਪੰਚਾਇਤ ਨੇ ਸਰਪੰਚ ਮਿੱਠੂ ਸਿੰਘ ਦੀ ਅਗਵਾਈ ‘ਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਪੰਜਾਬ ਦੇ ਕੈਬਨਿਟ ਮੰਤਰੀ …

Read More »

ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਕਰਵਾਏ ਕਈ ਆਗੂ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਆਗੂ ਮੈਡਮ ਦਾਮਨ ਥਿੰਦ ਸੁਨਾਮ ਵਲੋਂ ਸਥਾਨਕ ਸੁਨਾਮ ਸੰਗਰੂਰ ਰੋਡ ਸਥਿਤ ਪੈਲੇਸ ਵਿਖੇ  ਹਲਕੇ ਸੁਨਾਮ ਦੇ ਸਰਪੰਚਾਂ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਵੱਡਾ ਇਕੱਠ ਕਰਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਸੁਨਾਮ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।               ਮੈਡਮ ਬਾਜਵਾ ਨੇ ਕੇਂਦਰੀ ਮੰਤਰੀ ਗਜੇਂਦਰ …

Read More »

ਜਨਰਲ ਅਬਜ਼ਰਵਰ ਵਲੋਂ ਸੰਗਰੂਰ ਦੀ ਉਪ ਚੋਣ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਤਾਇਨਾਤ ਜਨਰਲ ਅਬਜ਼ਰਵਰ ਮੁਹੰਮਦ ਜ਼ੁਬੇਰ ਅਲੀ ਹਾਸ਼ਮੀ ਵਲੋਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਜ਼ਿਲਾ ਸੰਗਰੂਰ, ਜ਼ਿਲਾ ਬਰਨਾਲਾ ਤੇ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨਾਲ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ।ਉਨਾਂ ਕਿਹਾ …

Read More »

ਜਨਮ ਦਿਨ ਮੁਬਾਰਕ – ਗੁਰਮਨਦੀਪ ਸਿੰਘ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਸ਼ੇਰੋਂ ਜਿਲ੍ਹਾ ਸੰਗਰੂਰ ਵਾਸੀ ਮਨਦੀਪ ਸਿੰਘ ਅਤੇ ਕਰਮਜੀਤ ਕੌਰ ਨੂੰ ਹੋਣਹਾਰ ਬੇਟੇ ਗੁਰਮਨਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »