Wednesday, November 25, 2026

ਪੰਜਾਬੀ

ਰਾਮ ਨਾਮ ਛਾਪੇ ਦੀਆਂ ਇੱਟਾਂ ਲਗਾਉਣ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ – ਮੈਨੇਜਰ ਭੰਗਾਲੀ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਰਾਮ ਨਾਮ ਛਾਪੇ ਦੀਆਂ ਇੱਟਾਂ ਲਗੀਆਂ ਹੋਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਕੰਪਲੈਕਸ ਵਿੱਚ ਕਾਰਸੇਵਾ ਦੌਰਾਨ ਇਕ ਠੇਕੇਦਾਰ ਤੋਂ ਕੁੱਝ ਇੱਟਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ’ਤੇ ਅਧਾਰਿਤ ਡਾਕੂਮੈਂਟਰੀ ਖ਼ਾਲਸਾ ਕਾਲਜ ਵੁਮੈਨ ਵਿਖੇ ਜਾਰੀ

ਛੀਨਾ ਵਲੋਂ ਡਾਇਰੈਕਟਰ ਅਮਰਦੀਪ ਸਿੰਘ ਤੇ ਸਕ੍ਰਿਪਟ ਰਾਈਟਰ ਵਿਨਇੰਦਰ ਕੌਰ ਦੇ ਯਤਨਾਂ ਦੀ ਸ਼ਲਾਘਾ ਅੰਮ੍ਰਿਤਸਰ, 19 ਜੂਨ (ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਯਾਤਰਾਵਾਂ ਨਾਲ ਸਬੰਧਿਤ ਅੰਗਰੇਜ਼ੀ ਸੀਰੀਜ਼ ਦਾ ਨਵਾਂ ਪੰਜਾਬੀ ਐਡੀਸ਼ਨ ‘ਸੈਨਤ, ਗੁਰੂ ਨਾਨਕ ਦੇ ਪੈਂਡਿਆਂ ਦੀ ਰੂਹਾਨੀ ਛਾਪ’ ਨਾਮਕ ਪੰਜਾਬੀ ਡਾਕੂਮੈਂਟਰੀ ਅੱਜ ਇਥੇ ਖ਼ਾਲਸਾ ਕਾਲਜ ਵੂਮੈਨ ਵਿਖੇ ਜਾਰੀ ਕੀਤੀ …

Read More »

ਫੌਜ ਦੀ ਨਵੀਂ ਭਰਤੀ ਪ੍ਰਕਿਰਿਆ ਕਾਰਪੋਰੇਟ ਘਰਾਣਿਆਂ ਦਾ ਰੁਜ਼ਗਾਰ ‘ਤੇ ਵੱਡਾ ਹਮਲਾ – ਡੀ.ਟੀ.ਐਫ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਸੰਗਰੂਰ ਨੇ ਫੌਜ ਵਿੱਚ ਨਵੀਂ ਭਰਤੀ ਪ੍ਰਕਿਰਿਆ ਦਾ ਸਖ਼ਤ ਵਿਰੋਧ ਕੀਤਾ ਹੈ।ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਨੇ ਦੱਸਿਆ ਕਿ ਕੇਵਲ ਮਹਿਜ਼ ਚਾਰ ਸਾਲ ਦਾ ਰੁਜ਼ਗਾਰ ਨੌਜਵਾਨਾਂ ਨਾਲ ਬਹੁਤ ਵੱਡਾ ਧੋਖਾ ਹੈ।ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਇਹ ਨੌਜਵਾਨ ਬੇਰਜ਼ਗਾਰੀ ਵਿੱਚ ਫਸ ਜਾਣਗੇ।ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸਰਕਾਰ ਨੇ ਪੈਨਸ਼ਨ ਤਾਂ …

Read More »

ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਜੁਲਾਈ ਤੋਂ – ਜਿਲ੍ਹਾ ਭਾਸ਼ਾ ਅਫਸਰ    

ਕਪੂਰਥਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ ਮੁਕਾਮਾਂ ਰਾਹੀਂ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ।ਜ਼ਿਲ੍ਹਾ ਕਪੂਰਥਲਾ ਵਿਖੇ ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਜੁਲਾਈ ਤੋਂ ਗੁਰੂ ਨਾਨਕ ਜਿਲ੍ਹਾ ਲਾਇਬ੍ਰੇਰੀ ਨੇੜੇ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।6 ਮਹੀਨੇ ਦੇ …

Read More »

ਹਰਗੁਰਮੁੱਖ ਸਿੰਘ ਦਿਆਲਪੁਰਾ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਬਣੇ

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਦੀ ਸਮਰਾਲਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਬਰਾਂਚ ਸਮਰਾਲਾ ਵਿਖੇ ਨਵੇਂ ਚੁਣੇ ਡਾਇਰੈਕਟਰਾਂ ਦੀ ਮੀਟਿੰਗ ਪ੍ਰਭਪ੍ਰੀਤ ਕੌਰ ਢਿੱਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਕਰਜ਼ਾ ਕਮੇਟੀ ਚੇਅਰਮੈਨ ਦੀ ਚੋਣ ਕੀਤੀ ਗਈ।ਮਨਜੀਤ ਸਿੰਘ ਢੀਂਡਸਾ ਡਾਇਰੈਕਟਰ ਨੇ ਚੇਅਰਮੈਨ ਦੇ ਅਹੁੱਦੇ ਲਈ ਹਰਗੁਰਮੁੱਖ ਸਿੰਘ ਦਿਆਲਪੁਰਾ ਦੇ ਨਾਮ …

Read More »

ਸਰਕਾਰ ਤੋਂ ਖਫ਼ਾ ਹੋਏ ਪੈਨਸ਼ਨਰ ਕਰਨਗੇ ਤਿੱਖੇ ਸੰਘਰਸ਼ ਦਾ ਐਲਾਨ – ਪ੍ਰੇਮ ਸਾਗਰ ਸ਼ਰਮਾ

ਕਿਹਾ, ਵਿੱਤ ਮੰਤਰੀ ਨਾਲ ਮੀਟਿੰਗ ਪਿੱਛੋਂ ਸਰਕਾਰ ਹੋਈ ਖਾਮੋਸ਼ ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਜਗਾਉਣ ਲਈ ਅੱਜ ਸੰਗਰੂਰ ਕਚਹਿਰੀਆਂ ਵਿੱਚ ਪੈਨਸ਼ਨਰਜ ਜੁਆਇੰਟ ਫਰੰਟ ਦੀ ਇੱਕ ਹੰਗਾਮੀ ਮੀਟਿੰਗ ਕਨਵੀਨਰ ਅਵਿਨਾਸ਼ ਚੰਦਰ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫਰੰਟ ਦੇ ਪ੍ਰਮੁੱਖ ਕਨਵੀਨਰਾਂ ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ, ਠਾਕੁਰ ਸਿੰਘ, ਧਨਵੰਤ ਸਿੰਘ ਭੱਠਲ, ਜਗਦੀਸ਼ …

Read More »

ਕੋਟਾਲਾ ਸਕੂਲ ਦੀਆਂ 5 ਲੜਕੀਆਂ (ਅੰਡਰ-17) ਹੀਰੋ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ‘ਚ ਪੰਜਾਬ ਵਲੋਂ ਖੇਡਣਗੀਆਂ

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਹੀਰੋ ਜੂਨੀਅਰ (ਅੰਡਰ-17 ਲੜਕੀਆਂ) ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ- 2022 ਜੋ ਕਿ 22 ਜੂਨ ਤੋਂ 2 ਜੁਲਾਈ ਤੱਕ ਗੁਹਾਟੀ (ਅਸਾਮ) ਵਿਖੇ ਹੋ ਰਹੀ ਹੈ।ਜਿਸ ਵਿੱਚ ਪੰਜਾਬ ਦੀ ਟੀਮ ‘ਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੀਆਂ ਪੰਜ ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕੋਟਾਲਾ ਸਕੂਲ ਦੇ ਬੱਚੇ ਪੜ੍ਹਾਈ ਦੇ …

Read More »

ਪਾਣੀ ਸੰਕਟ ਦੇ ਹੱਲ ਲਈ ਸਾਂਝੇ ਸੰਘਰਸ਼ ਦੇ ਰਾਹ ਤੁਰਨ ਦਾ ਲੋਕ ਮੋਰਚੇ ਨੇ ਦਿੱਤਾ ਹੋਕਾ

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਪਾਣੀ ਦੇ ਸੰਕਟ, ਇਸ ਦੇ ਕਾਰਨ ਅਤੇ ਹੱਲ ਸਬੰਧੀ ਲੋਕ ਮੋਰਚਾ ਪੰਜਾਬ ਵਲੋਂ ਸੂਬਾ ਕਨਵੈਨਸ਼ਨਾਂ ਦੀ ਲੜੀ ਵਿੱਚ ਅੱਜ ਬੀਬੀ ਅਮਰ ਕੌਰ ਯਾਦਗਾਰੀ ਹਾਲ ਵਿਖੇ ਕਨਵੈਨਸ਼ਨ ਕੀਤੀ ਗਈ। ਜਿਸ ਨੂੰ ਮੋਰਚੇ ਦੇ ਸੂਬਾ ਸਕੱਤਰ ਜਗਮੇਲ ਸਿੰਘ ਤੇ ਸੂਬਾ ਕਮੇਟੀ ਮੈਂਬਰ ਸਤਨਾਮ ਸਿੰਘ ਦੀਵਾਨਾ ਨੇ ਸੰਬੋਧਨ ਕੀਤਾ।ਜਿਸ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ ਵਰਗ ਨੇ ਸ਼ਮੂਲੀਅਤ …

Read More »

ਪੋਲਿੰਗ ਬੂਥਾਂ ਦੇ 100 ਮੀਟਰ ਦੇ ਦਾਇਰੇ ‘ਚ ਪੂਰੀ ਚੌਕਸੀ ਦੇ ਰਿਟਰਨਿੰਗ ਅਫ਼ਸਰ ਵਲੋਂ ਆਦੇਸ਼

ਰਿਟਰਨਿੰਗ ਅਫ਼ਸਰ ਅਤੇ ਐਸ.ਐਸ.ਪੀ ਵਲੋਂ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਬੰਧਾਂ ਦਾ ਜਾਇਜ਼ਾ ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਰਿਟਰਨਿੰਗ ਅਫ਼ਸਰ-ਕਮ-ਜ਼ਿਲਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਵਧੀਕ ਜ਼ਿਲਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਤੇ ਐਸ.ਪੀ ਹੈਡਕੁਆਟਰ ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਲੋਕ ਸਭਾ ਹਲਕਾ 12-ਸੰਗਰੂਰ ਦੀ ਜ਼ਿਮਨੀ ਚੋਣ ਦੇ …

Read More »