Wednesday, November 25, 2026

ਪੰਜਾਬੀ

ਲੋਕ ਸਭਾ ਉਪ ਚੋਣ- ਜਿਲ੍ਹਾ ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ‘ਚ 23 ਜੂਨ ਨੂੰ ਛੁੱਟੀ

ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉਪ ਚੋਣ ਦੇ ਕਾਰਨ ਜਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਐਲਾਨੀ ਹੈ।ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੀ ਸਿਹਤਯਾਬੀ ਲਈ ਕੀਤੀ ਕਾਮਨਾ

ਇਲਾਜ਼ ਅਧੀਨ ਡਾ. ਅਲੱਗ ਦੀ ਸ਼੍ਰੋਮਣੀ ਕਮੇਟੀ ਕਰੇਗੀ ਹਰ ਸੰਭਵ ਮਦਦ – ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਡਾ. ਸਰੂਪ ਸਿੰਘ ਅਲੱਗ ਜੋ ਬੀਤੇ ਕੁੱੱਝ ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਨਾਂ ਦੀ ਜਲਦ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਮਨਾ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ …

Read More »

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਆਖਿਆ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ 

ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਬੰਬੇ ਟੀਚਰ ਟ੍ਰੇਨਿੰਗ ਕਾਲਜ ਮੁੰਬਈ ਦੇ ਸਹਿਯੋਗ ਨਾਲ ਨੈਕ ਦੇ ਨਵੇਂ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ’ਚ ਟ੍ਰੇਨਿੰਗ ਕਾਲਜ ਵਾਈਸ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।               ਪ੍ਰੋਗਰਾਮ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਏ

ਅੰਮ੍ਰਿਤਸਰ, 17 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਕਾਲਜ ਦੇ ਕੋਸਮੈਟੋਲੋਜੀ ਵਿਭਾਗ ਵਲੋਂ ਬਿਊਟੀ ਪਾਰਲਰ ਕਿੱਤੇ ਦੇ ਗੁਰ ਸਿਖਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੀ ਨਿਰਦੇਸ਼ਾਂ ’ਤੇ ਉਕਤ ਵਰਕਸ਼ਾਪ ’ਚ ਟੈਕਨੀਕਲ ਕਾਲਜ ਰਾਮ …

Read More »

ਕਾਨਪੁਰ ਕਤਲੇਆਮ ਦੇ 4 ਦੋਸ਼ੀਆਂ ਦੇ ਜੇਲ੍ਹ ਜਾਣ ‘ਤੇ ਜੀ.ਕੇ ਅਤੇ ਭੋਗਲ ਨੇ ਪ੍ਰਗਟਾਈ ਤਸੱਲੀ

ਮੋਦੀ ਅਤੇ ਯੋਗੀ ਦਾ ਐਸ.ਆਈ.ਟੀ. ਬਣਾਉਣ ਲਈ ਕੀਤਾ ਧੰਨਵਾਦ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਨਿਰਾਲਾ ਨਗਰ ਕਾਨਪੁਰ ਵਿਖੇ 1984 ਦੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਕਤਲ ਦੇ ਚਾਰ ਕਥਿਤ ਦੋਸ਼ੀਆਂ ਸਫੀਉਲਾ, ਯੋਗਿੰਦਰ ਸਿੰਘ ਉਰਫ ਬੱਬਨ ਬਾਬਾ, ਵਿਜੇ ਨਰਾਇਣ ਸਿੰਘ ਉਰਫ ਬਚਨ ਸਿੰਘ ਅਤੇ ਅਬਦੁਲ ਰਹਿਮਾਨ ਉਰਫ ਲੰਬੂ ਨੂੰ ਐਸ.ਆਈ.ਟੀ ਨੇ ਗ੍ਰਿਫਤਾਰ ਕਰ ਲਿਆ ਹੈ।ਜੀ.ਕੇ …

Read More »

ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ 4000/- ਰੁਪਏ ‘ਚ ਕਰੇਗਾ ਮੋਤੀਆਬਿੰਦ ਦਾ ਅਪਰੇਸ਼ਨ

ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿੱਚ ਮੋਤੀਆਬਿੰਦ ਦਾ ਸਭ ਤੋਂ ਸਸਤਾ ਆਪ੍ਰੇਸ਼ਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਨੇ ‘ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ’ ਦੀ ਸਥਾਪਨਾ ਕੀਤੀ ਹੈ।ਜਿਸ ਵਿੱਚ ਮਾਹਿਰ ਡਾਕਟਰਾਂ ਵਲੋਂ ਸਿਰਫ 4000/- ਰੁਪਏ ਵਿੱਚ ਮੋਤੀਆਬਿੰਦ ਦਾ ਆਪ੍ਰੇਸ਼ਨ ਕੀਤਾ ਜਾਵੇਗਾ।               ਹਸਪਤਾਲ ਦਾ ਉਦਘਾਟਨ …

Read More »

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ ਲੱਗੇਗਾ ਯੂ.ਡੀ.ਆਈ.ਡੀ ਕੈਂਪ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ 18 ਜੂਨ ਨੂੰ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ.ਡੀ.ਆਈ.ਡੀ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਦੌਰਾਨ ਚੱਲਣ-.ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ.ਆਈ.ਡੀ ਕਾਰਡ ਮੌਕੇ ‘ਤੇ ਹੀ ਬਣਾਏ ਜਾਣਗੇ।                ਸੂਦਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ …

Read More »

ਵਿਸ਼ਵ ਖੂਨਦਾਨ ਦਿਵਸ ਸੰਬਧੀ ਜਿਲਾੁ ਪੱਧਰੀ ਸਮਾਗਮ ਕਰਵਾਇਆ

ਹੁਣ ਤੱਕ 68 ਲੋਕਾਂ ਨੇ ਕੀਤਾ ਖੂਨਦਾਨ – ਡਾ. ਹਰਕੀਰਤ ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਅਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਖੂਨਦਾਨ ਦਿਵਸ ਦੇ ਸੰਬਧ ‘ਚ ਸਿਵਲ ਹਸਪਤਾਲ ਵਿਖੇ ਇੱਕ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਖੁਦ ਖੁਨਦਾਨ ਕਰਨ ਅਤੇ ਹੋਰਨਾਂ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ …

Read More »