ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਚੇਤਨਾ ਕੈਂਪ ਅੱਜ ਮਿਤੀ 12 ਜੁਨ 2022 ਨੂੰ ਸ਼ੁਰੂ ਹੋਵੇਗਾ।ਜਿਸ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ …
Read More »ਪੰਜਾਬੀ
ਅੰਮ੍ਰਿਤਸਰ ਤੋਂ ਦਿੱਲੀ ਹਵਾਈ ਅੱਡੇ ਦਾ ਸਫਰ ਹੁਣ ਕੇਵਲ 1380 ਰੁਪਏ ‘ਚ – ਜਨਰਲ ਮੈਨੇਜਰ
15 ਜੂਨ ਤੋਂ ਚੱਲਣਗੀਆਂ ਪਨਬੱਸ ਦੀਆਂ ਵੋਲਵੋ ਬੱਸਾਂ ਅੰਮ੍ਰਿਤਸਰ, 11 (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਨਾਲ ਆਮ ਲੋਕਾਂ ਨੂੰ ਬੱਸਾਂ ਦੇ ਕਿਰਾਏ ਵਿੱਚ ਕਾਫ਼ੀ ਬਚਤ ਹੋਵੇਗੀ ਅਤੇ ਇਸ ਦੇ ਨਾਲ-ਨਾਲ ਹੀ ਟਰਾਂਸਪੋਰਟ ਮਾਫੀਆ ਵੀ ਖ਼ਤਮ ਹੋਵੇਗਾ। …
Read More »ਕਿਸਾਨ ਮਜ਼ਦੂਰ ਜਥੇਬੰਦੀ ਦੇ ਵਫ਼ਦ ਵਲੋਂ ਸੀ.ਐਮ.ਡੀ ਪਾਵਰਕਾਮ ਨਾਲ ਮੀਟਿੰਗ
ਪੈਡੀ ਸੀਜ਼ਨ ‘ਚ ਬਿਜ਼ਲੀ ਸਪਲਾਈ ਦੀ ਨਹੀਂ ਆਵੇਗੀ ਮੁਸ਼ਕਲ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ 10 ਜੂਨ 22 ਨੂੰ ਰੈਸਟ ਹਾਊਸ ਵਿਖੇ ਪੈਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਸਵਾ ਘੰਟਾ ਚੱਲੀ।ਜਿਸ ਵਿੱਚ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਤੇ ਸਹਿਮਤੀ ਬਣੀ।ਪੰਚਾਇਤੀ ਜ਼ਮੀਨ ਦੀ ਆੜ ਵਿੱਚ ਆਬਾਦਕਾਰਾਂ ਨੂੰ ਉਜਾੜਿਆ ਨਹੀਂ ਜਾਵੇਗਾ, ਨਹਿਰੀ …
Read More »ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ
ਤਿੰਨ ਮੈਂਬਰੀ ਕਮੇਟੀ ਇਕ ਹਫ਼ਤੇ ਵਿੱਚ ਦੇਵੇਗੀ ਰਿਪੋਰਟ, ਪਿਛਲੇ 15 ਸਾਲ ‘ਚ ਕੱਟੀਆਂ ਕਲੋਨੀਆਂ ਦੀ ਕਰਾਂਗੇ ਜਾਂਚ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜ਼ੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 …
Read More »ਗ੍ਰਾਮ ਸਭਾਵਾਂ ਨੂੰ ਮੁੜ ਕਰਾਂਗੇ ਸੁਰਜੀਤ – ਧਾਲੀਵਾਲ
15 ਜੂਨ ਤੋਂ 26 ਜੂਨ ਤੱਕ ਪੂਰੇ ਪੰਜਾਬ ਵਿੱਚ ਕਰਾਂਗੇ ਗ੍ਰਾਮ ਸਭਾ ਦੇ ਇਜਲਾਸ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਪਿੰਡਾਂ ਦੇ ਸਮੂਹਿਕ ਵਿਕਾਸ ਗ੍ਰਾਮ ਸਭਾ ਦੀ ਭੂਮਿਕਾ ਨੂੰ ਲੈ ਕੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ, …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਕੈਪਜੈਮਿਨੀ `ਚ ਚੋਣ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀਆਂ 11 ਵਿਦਿਆਰਥਣਾਂ ਦੀ ਚੋਣ `ਕੈਪਜੈਮਿਨੀ` ਇਨਫਰਮੇਸ਼ਨ ਤਕਨਾਲੋਜੀ (ਆਈ.ਟੀ) ਸਰਵਿਸਿਜ਼ ਐਂਡ ਕਾਉਂਸਲਿੰਗ `ਚ ਮਾਹਿਰ ਮਲਟੀਨੈਸ਼ਨਲ ਪ੍ਰੋਫੈਸ਼ਨਲ ਸਰਵਿਸਿਜ਼ ਕੰਪਨੀ `ਚ ਕੀਤੀ ਗਈ।ਕੰਪਨੀ ਦੁਆਰਾ ਆਨਲਾਈਨ ਪਲੇਸਮੈਂਟ ਅਭਿਆਨ ਚਲਾਇਆ ਗਿਆ ਜਿਸ `ਚ ਭਰਤੀ ਬੋਰਡ ਦੁਆਰਾ ਕੁੱਲ 11 ਵਿਦਿਆਰਥਣਾਂ – 10 ਬੀ ਸੀ ਏ ਅਤੇ ਇਕ ਬੀ.ਐਸਸੀ (ਆਈ ਟੀ) ਨੂੰ ਚੁਣਿਆ ਗਿਆ।ਭਰਤੀ …
Read More »ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ, ਡੀ.ਸੀ ਵਲੋਂ ਬਾਈਕ ਰਾਈਡ ਰੈਲੀ ਲੇਹ ਲਦਾਖ ਲਈ ਝੰਡੀ ਦੇ ਕੇ ਰਵਾਨਾ
ਅੰਮ੍ਰਿਤਸਰ 10 ਜੂਨ (ਸੁਖਬੀਰ ਸਿੰਘ) – ਆਜ਼ਾਦੀ ਦੇ 75ਵੇਂ ਅੰਮਿ੍ਰਤ ਮਹਾਉਤਸਵ ਨੂੰ ਸਮਰਪਿਤ ਬਾਈਕ ਰਾਈਡ ਰੈਲੀ ਜੋ ਕਿ ਇਨਕਮ ਟੈਕਸ ਵਿਭਾਗ ਵਲੋਂ ਆਯੋਜਿਤ ਕੀਤੀ ਗਈ ਹੈ ਅਤੇ ਅੰਮ੍ਰਿਤਸਰ ਬਾਈਕਸ ਨਾਲ ਮਿੱਲ ਕੇ ਇਸ ਰੈਲੀ ਨੂੰ ਇਨਕਮ ਟੈਕਸ ਦਫ਼ਤਰ ਅੰਮ੍ਰਿਤਸਰ ਤੋਂ ਲੇਹ ਲੱਦਾਖ ਲਈ ਝੰਡੀ ਦੇ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਰਵਾਨਾ ਕੀਤਾ। …
Read More »ਮੁੱਖ ਮੰਤਰੀ ਦੇ ਐਲਾਨ ਨਾਲ ਕਪੂਰਥਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਵੇਗੀ ਸੁਪਰ ਲਗਜ਼ਰੀ ਬੱਸ
ਆਨਲਾਈਨ ਹੋਵੇਗੀ ਬੁਕਿੰਗ ਤੇ ਰੋਜ਼ਾਨਾ ਸਵੇਰੇ 10.45 ਵਜੇ ਚੱਲੇਗੀ ਬੱਸ ਕਪੂਰਥਲਾ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਕੀਤੇ ਐਲਾਨ ਨਾਲ ਪੀ.ਆਰ.ਟੀ.ਸੀ ਕਪੂਰਥਲਾ ਤੋਂ ਵੀ 15 ਜੂਨ ਨੂੰ ਸੁਪਰ ਲਗਜ਼ਰੀ ਵੋਲਵੋ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ।ਪੀ.ਆਰ.ਟੀ.ਸੀ ਕਪੂਰਥਲਾ ਡਿਪੂ ਦੇ ਮੈਨੇਜਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਸ ਬੱਸ …
Read More »ਸ਼ਹਿਰੀ ਡਾਕਟਰ ਅਤੇ ਸਪੇਰਣ ਦੀ ਮੁਹੱਬਤ ਦੁਆਲੇ ਘੁੰਮਦੀ ਹੈ ਨਾਟਕ ‘ਫਾਸਲੇ’ ਦੀ ਕਹਾਣੀ
ਅੰਮ੍ਰਿਤਸਰ, 10 ਜੁਨ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ਫਾਸਲੇ ਦਾ ਪੰਜਾਬ ਨਾਟਸ਼ਾਲਾ ਵਿਚ ਸਫਲਤਾਪੂਰਵਕ ਮੰਚਨ ਹੋਇਆ।ਫਾਸਲੇ ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇੱਕ ਪੱਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਸਪੇਰਣ ਦੀ ਮੁਹੱਬਤ ਦੁਆਲੇ ਘੁੰਮਦੀ ਹੈ।ਫਾਸਲੇ ਨਾਟਕ ਵਿੱਚ ਦਿਨ ਬਦਿਨ ਸਾਡੇ ਸਮਾਜ ਵਿੱਚ …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ
13 ਜੁਲਾਈ ਨੂੰ ਪਾਵਰਕਾਮ ਹੈਡ ਆਫਿਸ ਸਾਹਮਣੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 10 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸ਼ੁਰੂਆਤ ‘ਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਚਰਚਾ ਹੋਈ, ਜਿਵੇਂ ਨਵੇਂ ਪੇਅ ਕਮਿਸ਼ਨ ਦੀ ਰਿਪੋਰਟ ਮੁਤਾਬਿਕ 31-12-2015 ਤੋਂ ਰਿਟਾਇਰ ਹੋਏ …
Read More »
Punjab Post Daily Online Newspaper & Print Media