Wednesday, November 25, 2026

ਪੰਜਾਬੀ

ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਰਨਲ ਸਕੱਤਰ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੇ ਮਾਤਾ ਅਮਰਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।                         ਇਸ ਦੁੱਖ ਦੀ ਘੜੀ ਸ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ …

Read More »

ਟੋਰਾਂਟੋ ਵਿਖੇ 7ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸਬੰਧੀ ਕੁਆਰਡੀਨੇਟ ਕਮੇਟੀ ਦੀ ਮੀਟਿੰਗ

ਸੰਗਰੂਰ, 9 ਜੂਨ (ਜਗਸੀਰ ਲੌਂਗੋਵਾਲ) – ਟੋਰਾਂਟੋ ਵਿਖੇ 2 ਤੋਂ 4 ਸਤੰਬਰ 2022 ਤੱਕ ਹੋਣ ਵਾਲੀ 7ਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਬੰਧੀ ਭਾਰਤ ਦੀ ਪੰਜ ਮੈਂਬਰੀ ਕੋਆਰਡੀਨੇਟਰ ਕਮੇਟੀ ਦੀ ਮੀਟਿੰਗ ਡਾ. ਰਵੇਲ ਸਿੰਘ ਦਿੱਲੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ. ਜਸਬੀਰ ਕੌਰ ਪ੍ਰਿੰਸੀਪਲ ਗੁਰਮਤਿ ਕਾਲਜ ਪਟਿਆਲਾ, ਡਾ. ਗੁਰਵੀਰ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ, ਡਾ. ਪਰਮਜੀਤ ਸਿੰਘ ਸਰੋਆ …

Read More »

ਕਹਾਣੀਕਾਰ ਸੁਖਜੀਤ ਦੇ ਕਹਾਣੀ ਸੰਗ੍ਰਹਿ ‘ਮੈਂ ਇਨਜੁਆਏ ਕਰਦੀ ਹਾਂ’ ਦਾ ਅੰਗਰੇਜ਼ੀ ਅਨੁਵਾਦ ਬਰਮਿੰਘਮ ‘ਚ ਲੋਕ ਅਰਪਣ

ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਦਿੱਤੀਆਂ ਵਧਾਈਆਂ ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਅਤੇ ਉਘੇ ਕਹਾਣੀਕਾਰ ਸੁਖਜੀਤ ਦੀਆਂ ਲਾਮਿਸਾਲ ਕਹਾਣੀਆਂ ਸਾਹਿਤ ਜਗਤ ਵਿੱਚ ਮੀਲ ਪੱਥਰ ਸਾਬਤ ਹੋਈਆਂ ਹਨ ਅਤੇ ਵੱਖ-ਵੱਖ ਯੂਨੀਵਰਸਿਟੀਆਂ ਦੇ ਸਿਲੇਬਸਾਂ ਦਾ ਸ਼ਿੰਗਾਰ ਹਨ।ਅਨੇਕਾਂ ਵਿਦਿਆਰਥੀ ਉਨ੍ਹਾਂ ਦੀਆਂ ਕਹਾਣੀਆਂ ਤੇ ਪੀ.ਐਚ.ਡੀ ਕਰ ਰਹੇ ਹਨ।ਕਹਾਣੀਕਾਰ ਸੁਖਜੀਤ ਵਲੋਂ ਉਦੋ ਇੱਕ …

Read More »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਵਿੱਤ ਮੰਤਰੀ ਨਾਲ ਚੰਡੀਗੜ੍ਹ ‘ਚ ਹੋਈ ਮੀਟਿੰਗ

‘ਆਪ’ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬੂਰ ਪੈਣ ਦੀ ਆਸ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 9 ਜੂਨ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਰਕਾਰ ਪਾਸੋਂ ਮੰਨਵਾ ਕੇ ਤੁਰੰਤ ਨੋਟੀਫੀਕੇਸ਼ਨ ਕਰਵਾਉਣ ਬਾਰੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮਾਨਯੋਗ ਵਿੱਤ ਮੰਤਰੀ ਪੰਜਾਬ ਨਾਲ ਸੁਖਾਵੇਂ ਮਹੌਲ ਵਿੱਚ ਮੀਟਿੰਗ ਹੋਈ।ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ‘ਚ ਇੱਕ 10 ਦਿਨਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਅੱਜ ਇਸ ਸਮਰ ਕੈਂਪ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ …

Read More »

ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਯੂ.ਪੀ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ਦੇ ਮੁਰਾਦਾਬਾਦ ਨਜ਼ਦੀਕ ਪਿੰਡ ਗਾਗਨ ਮਨੋਹਰਪੁਰ ਵਿਖੇ ਪ੍ਰਸਾਸ਼ਨ ਵੱਲੋਂ ਲੰਗਰ ਹਾਲ ਅਤੇ ਕੁੱਝ ਸਿੱਖਾਂ ਦੇ ਘਰ ਤੋੜਨ ਦੇ ਸਬੰਧ ਵਿਚ ਇਨਸਾਫ ਕਰਨ ਲਈ ਉਤਰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਐਂਡ ਸਿੰਧ ਬੈਂਕ ਦੇ ਐਮ.ਡੀ ਤੇ ਸੀ.ਈ.ਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਇਤਰਾਜ਼

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਅਤੇ ਸੀ.ਈ.ਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ …

Read More »

ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਨੇ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਸਥਾਨਕ ਤਾਜ ਹੋਟਲ ਵਿਖੇ 17ਵੀਂ ਲੋਕ ਸਭਾ ਦੇ ਸੰਸਦ ਮੈਂਬਰਾਂ ਦੀ ਸੰਯੁਕਤ ਕਮੇਟੀ ਜਿਸ ਦੇ ਚੇਅਰਪਰਸਨ ਡਾ. ਸਤਿਆਪਾਲ ਸਿੰਘ ਸਨ ਨੇ ਆਫਿਸ ਆਫ਼ ਪ੍ਰੋਫਿਟ ਨੂੰ ਲੈ ਕੇ ਆਪਣੇ ਸਾਥੀਆਂ ਸਮੇਤ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।                   ਇਸ ਕਮੇਟੀ ਵਿੱਚ ਬਹਿਨਣ ਬੈਨੀ ਸੰਸਦ ਮੈਂਬਰ ਲੋਕ ਸਭਾ, ਵਿਜੈ …

Read More »

ਕਾਹਨ ਸਿੰਘ ਪੰਨੂ ਨੂੰ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁੱਕਤ ਕਰਨ ਦੀ ਉਠੀ ਮੰਗ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਹਰਦੀਪ ਸਿੰਘ ਚਾਹਲ ਅਤੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਵਲੋਂ ਬੀਤੇ ਦਿਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਪੁੱਜੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮੰਗ ਪੱਤਰ ਸੌਂਪਿਆ।ਪ੍ਰਿੰ. ਕੁਲਵੰਤ …

Read More »

ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਮੇਂ ਗੁ. ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ’ਚ ਲਾਏ 18 ਰੋਜਾ ਗੁਰਮਤਿ ਸਿਖਲਾਈ ਕੈਂਪ ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ।ਇਸੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ …

Read More »