ਏ.ਐਸ.ਆਈ ਉਪਰ ਗੱਡੀ ਚੜ੍ਹਾ ਕੇ ਕੀਤੀ ਸੀ ਭੱਜਣ ਦੀ ਕੋਸ਼ਿਸ਼ ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਵੱਡੀ ਸਫਲਤਾ ਮਿਲੀ ਜਦ ਦਿੱਲੀ ਤੋਂ ਹੈਰੋਇਨ ਅਤੇ ਆਈਸ ਡਰੱਗ ਲਿਆ ਕੇ ਵੇਚਣ ਵਾਲੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਐਸ.ਪੀ ਕਪੂਰਥਲਾ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਹਰਕੀਰਤ ਸਿੰਘ ਉਰਫ ਸਾਗਰ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਬਾਬਾ …
Read More »ਪੰਜਾਬੀ
ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ
ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀ ਸਵਰੂਪ ਸਿੰਘ ਨੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇੰਡੀਅਨ ਬਾਕਸਿੰਗ ਐਸੋਸੀਏਸ਼ਨ ਵਲੋਂ ‘ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2022’ ਕਰਨਾਟਕਾ ਵਿਖੇ ਆਯੋਜਿਤ ਕੀਤੀ ਗਈ, ਜਿਸ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਹੁਨਰ ਵਿਕਾਸ ’ਤੇ ਵਰਕਸ਼ਾਪ
ਔਰਤਾਂ ਦਾ ਵੀ ਹੁਨਰਮੰਦ ਹੋਣਾ ਲਾਜ਼ਮੀ – ਪ੍ਰਿੰ: ਨਾਨਕ ਸਿੰਘ ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੇ ਨਿਰਦੇਸ਼ਾਂ ’ਤੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਤਹਿਤ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੁਆਰਾ ‘ਹੁਨਰ ਵਿਕਾਸ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵਿਭਾਗ ਦੀਆਂ ਕਰੀਬ 10 ਤੋਂ ਵਧੇਰੇ ਵਿਦਿਆਰਥਣਾਂ ਨੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਜ਼ਰੂਰਮੰਦ ਵਿਦਿਆਰਥਣਾਂ ਲਈ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 6 ਲੱਖ ਦਾ ਵਜੀਫਾ
ਅੰਮ੍ਰਿਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵਲੋਂ 100 ਜ਼ਰੂਰਤਮੰਦ ਵਿਦਿਆਰਥਣਾਂ ਲਈ 6 ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ।ਸਮਾਰੋਹ ਮੌਕੇ ਇਹ ਰਾਸ਼ੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਫਾਊਂਡੇਸ਼ਨ ਦੇ ਕੁਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਸਤਨਾਮ ਸਿੰਘ ਵਲੋਂ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਭੇਟ ਕੀਤੀ ਗਈ। …
Read More »ਪਾਣੀਆਂ ਨੂੰ ਬਚਾਉਣ ਤੇ ਬਿਜਲੀ ਸੰਕਟ ਵਿਰੁੱਧ ਵਾਟਰ ਵਰਕਸ ਟੈਂਕੀ ‘ਤੇ ਦਿੱਤਾ ਧਰਨਾ
ਪਿੰਡਾਂ `ਚ ਲੋਕਾਂ ਨੂੰ ਪਾਣੀ ਦੇ ਬਚਾਓ ਲਈ ਕੱਢਣਗੇ ਢੋਲ ਮਾਰਚ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਤੈਅ ਪ੍ਰੋਗਰਾਮ ਮੁਤਾਬਿਕ ਵੱਖ-ਵੱਖ ਮੰਗਾਂ ਦੇ ਹੱਲ ਲਈ ਪਿੰਡਾਂ ‘ਚ ਪਾਣੀ ਵਾਲੀਆਂ ਟੈਂਕੀਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।ਉਗਰਾਹਾਂ ਜਥੇਬੰਦੀ ਵਲੋਂ ਸੁਨਾਮ ਬਲਾਕ ਦੇ ਪਿੰਡ ਸੇਰੋਂ ਦੀ ਪਾਣੀ ਵਾਲੀ ਟੈਂਕੀ ‘ਤੇ ਧਰਨਾ …
Read More »ਸੀਨੀਅਰ ਪੱਤਰਕਾਰ ਭਗਵੰਤ ਸ਼ਰਮਾ ਦਾ ਜਨਮ ਦਿਨ ਮਨਾਇਆ
ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸੀਨੀਅਰ ਪੱਤਰਕਾਰ ਭਗਵੰਤ ਸ਼ਰਮਾ ਦਾ ਜਨਮ ਦਿਨ ਅੱਜ ਲੌਂਗੋਵਾਲ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਵੱਲੋਂ ਮਿਲ ਕੇ ਮਨਾਇਆ ਗਿਆ।ਪੱਤਰਕਾਰਾਂ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਜੁੰਮਾ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਜਗਸੀਰ ਲੌਂਗੋਵਾਲ, ਰਵੀ ਗਰਗ, ਨੇਕ ਸਿੰਘ ਕ੍ਰਿਸ਼ਨ, ਸੁਖਪਾਲ ਦਸੌੜ, ਗੁਰਪ੍ਰੀਤ ਸਿੰਘ ਖਾਲਸਾ, ਕੁਲਦੀਪ ਅੱਤਰੀ ਤੇ ਪ੍ਰਦੀਪ …
Read More »ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿੱਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁੱਝ ਲੋਕਾਂ ਦੇ ਘਰ ਤੋੜਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਸਿੱਖ ਮਿਸ਼ਨ ਹਾਪੁੜ ਦੇ …
Read More »ਸਟੱਡੀ ਸਰਕਲ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ
ਬਾਲ ਕਵੀ ਦਰਬਾਰ 3 ਜੁਲਾਈ ਨੂੰ – ਗੁਰਜੰਟ ਸਿੰਘ ਰਾਹੀ ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ 50 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਲੜੀ ਵਿੱਚ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਕਰਵਾਏ ਗਏ।ਗੁਰਜੰਟ ਸਿੰਘ ਰਾਹੀ ਜ਼ੋਨ ਪ੍ਧਾਨ, ਗੁਰਮੇਲ ਸਿੰਘ …
Read More »ਪਰਮਜੀਤ ਸਿੰਘ ਆਨੰਦ ਲਗਾਤਾਰ ਦੂਜੀ ਵਾਰ ਬਣੇ ਲਾਇਨਜ਼ ਕਲੱਬ ਦੇ ਪ੍ਰਧਾਨ
ਸੰਗਰੂਰ, 7 ਜੂਨ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਮੇਨ ਦੀ ਮਹੀਨੇਵਾਰ ਮੀਟਿੰਗ ਬੀਤੀ ਰਾਤ ਸਥਾਨਕ ਦਾਅਵਤ ਰੈਸਟੋਰੈਂਟ ਵਿੱਚ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਲੱਬ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।ਮੀਟਿੰਗ ‘ਚ ਸਾਲ 2021-22 ਦਾ ਲੇਖਾ-ਜੋਖਾ ਪੇਸ਼ ਕੀਤਾ ਗਿਆ।ਜਿਸ ‘ਤੇ ਹਾਜ਼ਰ ਮੈਂਬਰਾਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਤੋਂ ਬਾਅਦ ਸਾਲ 2022-23 ਲਈ ਕੀਤੀ ਗਈ ਚੋਣ …
Read More »ਵਾਤਾਵਰਣ ਦੀ ਸੁਰੱਖਿਆ ਲਈ ਰੁੱਖ ਲਗਾ ਕੇ ਆਪਣਾ ਯੋਗਦਾਨ ਪਾਉਣ ਲੋਕ – ਸਿਵਲ ਸਰਜਨ
ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਦਫਤਰ ਸਿਵਲ ਸਰਜਨ ਵਿਖੇ ਇਕ ਛਾਂ-ਦਾਰ ਬੂਟਾ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ ਹੈ ਕਿ “ਆਓ ਕੁਦਰਤ ਦੇ ਨਾਲ ਇਕਸੁਰਤਾ ਵਿੱਚ ਰਹਿ ਕੇ ਆਪਣੀ ਧਰਤੀ ਦੇ ਐਕਸ਼ਨ ਨੰਬਰਾਂ ਨੂੰ ਵਧਾਈਏ” ਭਾਵ ਕਿ …
Read More »
Punjab Post Daily Online Newspaper & Print Media