Wednesday, November 25, 2026

ਪੰਜਾਬੀ

ਸਫਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਮਿਸ਼ਨ ਹਮੇਸ਼ਾਂ ਤਿਆਰ – ਚੇਅਰਮੈਨ ਗੇਜਾ ਰਾਮ

ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਸਫਾਈ ਕਰਮਚਾਰੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਉਨਾਂ ਤੱਕ ਪਹੁੰਚਾਈਆਂ ਜਾਣਗੀਆਂ।ਅਗਰ ਕੋਈ ਵਿਭਾਗ ਸਫਾਈ ਕਰਮਚਾਰੀ ਤੋਂ ਸੀਵਰਮੈਨ ਦਾ ਕੰਮ ਲੈਂਦਾ ਹੈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਗੇਜਾ ਰਾਮ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਨੇ ਜਿਲ੍ਹਾ …

Read More »

ਧਾਰਮਿਕ ਵਿਚਾਰਾਂ ਦੀ ਧਾਰਨੀ ਸੀ ਮਾਤਾ ਦਰਸ਼ਨਾ ਦੇਵੀ ਬਾਂਸਲ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਮਾਤਾ ਦਰਸ਼ਨਾ ਦੇਵੀ ਧਾਰਮਿਕ ਵਿਚਾਰਾਂ ਦੀ ਧਾਰਨੀ ਤੇ ਸ੍ਰਿਸ਼ਟੀ ਨੂੰ ਪਿਆਰ ਕਰਨ ਵਾਲੀ ਸੀ।ਜਿਹਨਾਂ ਦਾ ਵਿਆਹ ਬਾਬੂ ਸ਼ਾਮ ਲਾਲ ਬਾਂਸਲ ਸੂਲਰ ਘਰਾਟ (ਸੰਗਰੂਰ) ਨਾਲ ਹੋਇਆ। ਜਿਹਨਾਂ ਨੇ ਆਪ ਤਕਲੀਫਾਂ ਸਹਿ ਕੇ ਆਪਣੇ ਬੱਚਿਆਂ ਨੂੰ ਉੱਚੇ ਸੰਸਕਾਰ ਦਿੱਤੇ।ਪ੍ਰੰਤੂ ਹੁਣ ਜਦੋਂ ਉਹ ਕਾਮਯਾਬੀ ‘ਤੇ ਪਹੁੰਚ ਗਏ ਤਾਂ ਇਹ ਸਭ ਦੇਖੇ ਬਿਨਾਂ ਮਾਤਾ ਅੱਖਾਂ ਬੰਦ ਕਰਕੇ ਪ੍ਰਮਾਤਮਾ …

Read More »

ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਇਥੋਂ ਲਾਗਲੇ ਪਿੰਡ ਝਾੜੋਂ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਫ੍ਰੀ ਦਿੱਤੀਆਂ ਗਈਆਂ।70 ਮਰੀਜ਼ਾਂ ਦੀਆਂ ਅੱਖਾਂ ਦੇ ਲੈਂਜ ਪਾਏ ਜਾਣਗੇ।ਆਪ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਸਿਰ ਮੈਡੀਕਲ ਕੈਂਪ ਅਤੇ ਕਈ ਭਲਾਈ …

Read More »

ਖੁਸ਼ਦਿਲ ਇਨਸਾਨ ਸਨ ਰਮੇਸ਼ ਕੁਮਾਰ (ਰਾਮਾ)

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਭਾਵੇਂ ਇਸ ਸੰਸਾਰ ਤੋਂ ਹਰ ਕਿਸੇ ਨੇ ਚਲੇ ਜਾਣਾ ਹੈ।ਮਰਨਾ ਸੱਚ, ਜਿਊਣਾ ਝੂੂ ਮੁਤਾਬਿਕ ਸਮੇਂ ਤੋਂ ਪਹਿਲਾ ਜਾਣ ਵਾਲੇ ਇਨਸਾਨ ਦਾ ਦੁੱਖ ਬਹੁਤ ਜਿਆਦਾ ਹੁੰਦਾ ਹੈ।ਬੱਚਿਆਂ ਅਤੇ ਪਤਨੀ ਨੂੰ ਇਸ ਤਰਾਂ ਦਾ ਵਿਛੋੜਾ ਸਹਿਣ ਕਰਨਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।                ਰਮੇਸ਼ ਕੁਮਾਰ (ਰਾਮਾ) ਦਾ ਜਨਮ 8 ਮਾਰਚ …

Read More »

ਲੋਕ ਸਭਾ ਦੀ ਜ਼ਿਮਨੀ ਚੋਣ ਲਈ ਅੱਜ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ – ਰਿਟਰਨਿੰਗ ਅਫ਼ਸਰ 

ਸੰਗਰੂਰ, 4 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਅੱਜ ਦੋ ਹੋਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏੇ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੀ ਚੱਲ ਰਹੀ ਪ੍ਰਕਿਰਿਆ ਦੇ ਤਹਿਤ ਅੱਜ ਦੋ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਜਿਸ ਤਹਿਤ ਹੁਣ ਤੱਕ ਕੁੱਲ ਤਿੰਨ ਉਮੀਦਵਾਰ ਆਪਣੇ …

Read More »

ਰਜਿੰਦਰ ਮੋਹਨ ਸਿੰਘ ਛੀਨਾ ਨੂੰ ਭਾਜਪਾ ਨੇ ਨਿਯੁੱਕਤ ਕੀਤਾ ਅੰਮ੍ਰਿਤਸਰ ਲੋਕ ਸਭਾ ਇੰਚਾਰਜ਼

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਅੱਜ ਪਾਰਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ਼ ਨਿਯੁੱਕਤ ਕੀਤਾ ਗਿਆ ਹੈ ਤਾਂ ਜੋ ਸੰਸਦੀ ਖੇਤਰ ’ਚ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਨੂੰ ਲਾਮਬੰਧ ਕੀਤਾ ਜਾ ਸਕੇ।ਇਹ ਐਲਾਨ ਪਾਰਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਦੌਰਾਨ ਕੀਤਾ ਗਿਆ।           …

Read More »

ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 118ਵਾਂ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਇਹ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ਪਿੰਗਲਵਾੜੇ ਦੇ ਸਪੈਸ਼ਲ ਅਤੇ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਰ.ਐਸ.ਡੀ ਪਠਾਨਕੋਟ ਦਾ ਕੀਤਾ ਦੌਰਾ

ਕਿਹਾ, ਝੋਨੇ ਦੇ ਸੀਜ਼ਨ ਦੋਰਾਨ ਕਿਸਾਨਾਂ ਨੂੰ ਬਿਜਲੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਆਉਣ ਵਾਲੇ ਦਿਨ੍ਹਾਂ ਵਿਚ ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਦੀ ਕਿਸੇ ਕਿਸਮ ਦੀ ਸਮਸਿਆ ਨਹੀਂ ਆਉਣ ਦੇਵਾਂਗੇ।ਪਿਛਲੇ ਸਾਲਾਂ ਦੇ ਮੁਕਾਬਲੇ ਅਗਰ ਦੇਖਿਆ ਜਾਵੇ ਤਾਂ ਸਾਡੇ ਕੋਲ ਰਣਜੀਤ ਸਾਗਰ ਡੈਮ ‘ਚ ਚਾਰ ਮੀਟਰ ਪਾਣੀ ਦੀ …

Read More »

ਪ੍ਰਾਇਮਰੀ ਸਕੂਲ ਦਿਆਲਪੁਰਾ ਵਿਖੇ 4 ਰੋਜ਼ਾ ਸਮਰ ਕੈਂਪ ਲਗਾਇਆ ਗਿਆ

ਸਮਰਾਲਾ, 4 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਿਆਲਪੁਰਾ ਵਿਖੇ ਸਕੂਲ ਇੰਚਾਰਜ਼ ਰਾਜਿੰਦਰ ਕੌਰ ਕੰਗ ਦੀ ਅਗਵਾਈ ਹੇਠ ਬੱਚਿਆਂ ਦਾ ਚਾਰ ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਮੈਡਮ ਕੰਗ ਨੇ ਕਿਹਾ ਕਿ ਇਸ ਚਾਰ ਰੋਜ਼ਾ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੋਗ ਅਭਿਆਸ, ਸੁੰਦਰ ਲਿਖਾਈ, ਪੇਟਿੰਗ ਮੁਕਾਬਲੇ, ਮੈਪ ਸਕਿੱਲ, ਖੇਡਾਂ, ਡਾਂਸ ਆਦਿ ਸਿਖਾਇਆ ਗਿਆ।ਇਸ ਤੋਂ ਇਲਾਵਾ …

Read More »

ਘੱਲੂਘਾਰੇ ਦੌਰਾਨ ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਤੀਸਰੇ ਦਿਨ ਵੀ ਸੰਗਤ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ਸੱਗੂ)- ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਗੋਲੀ ਲੱਗੀ ਸੀ, ਉਸ ਦੇ ਅੱਜ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ 2 ਜੂਨ ਤੋਂ 5 ਜੂਨ ਤੱਕ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ …

Read More »