Wednesday, November 25, 2026

ਪੰਜਾਬੀ

ਮੱਧ ਪ੍ਰਦੇਸ਼ ’ਚ ਸਿਕਲੀਗਰ ਸਿੱਖ ਭਾਈਚਾਰੇ ਨਾਲ ਧੱਕੇਸ਼ਾਹੀ ਚਿੰਤਾ ਦਾ ਵਿਸ਼ਾ – ਪ੍ਰੋ: ਸਰਚਾਂਦ ਸਿੰਘ

ਕੇਂਦਰੀ ਗ੍ਰਹਿ ਮੰਤਰੀ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਦਖਲ ਦੇਣ ਦੀ ਕੀਤੀ ਮੰਗ ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੱਧ ਪ੍ਰਦੇਸ਼ ਦੇ ਦੇਵਾਸ ਜਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੇਅਰਮੈਨ ਘੱਟਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਉਨਾਂ …

Read More »

ਸਿਹਤ ਵਿਭਾਗ ਵਲੋਂ ‘ਮੈਨਸੁਰਲ ਹਾਈਜ਼ੀਨ ਡੇਅ’ ਮਨਾਇਆ ਗਿਆ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਅੱਜ ਸਥਾਨਕ ਸਰਕਾਰੀ ਸੀਨੀ. ਸੈ. ਸਕੂਲ ਮਾਲ ਰੋਡ ਵਿਖੇ ਜਿਲਾ੍ਹ ਪੱਧਰੀ ‘ਮੈਨਸੁਰਲ ਹਾਈਜ਼ੀਨ ਡੇਅ’ ਮਨਾਇਆ ਗਿਆ।ਜਿਸ ਦੌਰਾਨ ‘ਮੈਨਸੁਰਲ ਹਾਈਜ਼ੀਨ’ ਸੰਬੰਧੀ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾ ਕੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।                    ਜਿਲਾ ਟੀਕਾਕਰਣ …

Read More »

ਲਾਈ-ਲੱਗ ਮਿੱਤਰ

ਚਸ਼ਮੇ ਕੋਲੋਂ, ਅਸੀਂ ਪਿਆਸੇ ਆ ਗਏ ਮਿਲੇ ਵੀ ਉਹਨੂੰ, ਪਰ ਉਦਾਸੇ ਆ ਗਏ ਐਸੀਆਂ ਗੱਲਾਂ, ਤਲਖ ਕੀਤੀਆਂ ਦੋਸਤੀ ਵਿਚ, ਸਿਆਪੇ ਪਾ ਗਏ ਉਸ ਦਾ ਮਨ ਬਦਲਿਆ ਲੱਗਦਾ ਆਪਾਂ ਚੁਪ-ਚਾਪ, ਨਿਰਾਸੇ ਆ ਗਏ ਪਿਛੋਂ ਰਹੀ, ਆਵਾਜ਼ਾਂ ਮਾਰਦੀ ਪਹਿਲਾਂ ਗੁੱਸੇ, ਖਾਸੇ ਆ ਗਏ ਮੇਰੇ ਆਉਣ ‘ਤੇ, ਪਛਤਾਉਂਦੀ ਹੋਊ ਫੋਨ ਤੇ ਫੋਨ, ਬੇ-ਤਹਾਸ਼ੇ ਆ ਗਏ ਪਿਆਰ ਨਾਲ ਸੀ, ਸੱਦਿਆ ਉਸ ਨੇ ਤਲਖੀਆਂ ਦੇ …

Read More »

ਪੰਛੀ ਪੌਦੇ ਹਵਾ ਦੇ ਬੁੱਲੇ

ਪੰਛੀ ਪੌਦੇ ਹਵਾ ਦੇ ਬੁੱਲੇ ਤਾਰੇ ਕਹਿੰਦੇ ਆਤਮ ਨੂੰ। ਪਲ ਵਿੱਚ ਸਾਂਝਾਂ ਤੋੜ ਗਿਆ ਏਂ ਸਾਰੇ ਕਹਿੰਦੇ ਆਤਮ ਨੂੰ। ਸੂਰਜ, ਚੰਦ, ਪਹਾੜ ਤੇ ਸਾਗਰ, ਅੰਬਰ ਸਾਖੀ ਭਰਦਾ ਹੈ, ਧਰਤੀ ਦੇ ਸੀਨੇ ‘ਤੇ ਲਾਏ ਲਾਰੇ ਕਹਿੰਦੇ ਆਤਮ ਨੂੰ। ਦੁਨੀਆਂ ਦੇ ਰਿਵਾਜ਼ਾਂ ਸਾਹਵੇਂ ਸਾਡੇ ਹੱਕਾਂ ਖਾਤਰ ਤੂੰ, ਸੀਨਾ ਤਾਣ ਕੇ ਜਿਹੜੇ ਭਰੇ ਹੁੰਗਾਰੇ ਕਹਿੰਦੇ ਆਤਮ ਨੂੰ। ਲਾਈਆਂ ਤੋੜ ਨਿਭਾਵਣ ਦੇ ਲਈ ਦਿੱਤੀਆਂ …

Read More »

ਜ਼ੁਬਾਨ ਦਾ ਰਸ (ਮਿੰਨੀ ਕਹਾਣੀ )

             ਇੱਕ ਸਾਧ ਗਲੀਆਂ ਦੇ ਵਿੱਚ ਅਲਖ ਜਗਾਉਂਦਾ ਜਗਾਉਂਦਾ ਇੱਕ ਬਜ਼ੁਰਗ ਮਾਈ ਦੇ ਘਰ ਪਹੁੰਚ ਗਿਆ।ਮਾਈ ਬੜੀ ਸ਼ਰਧਾਲੂ ਸੀ।ਉਸ ਨੇ ਸਾਧ ਨੂੰ ਬੜੇ ਪਿਆਰ ਸਤਿਕਾਰ ਨਾਲ ਮੰਜ਼ੇ ‘ਤੇ ਬਿਠਾਇਆ।ਉਸ ਦਾ ਆਦਰ ਮਾਨ ਕੀਤਾ।ਚਾਹ ਪਾਣੀ ਪਿਲਾਇਆ।ਮਨ ਵਿੱਚ ਸੋਚਿਆ ਕਿ ਕਿਉਂ ਨਾ ਇਸ ਨੂੰ ਖੀਰ ਬਣਾ ਕੇ ਖੁਆਈ ਜਾਵੇ।ਮਾਈ ਨੇ ਸਾਧ ਨੂੰ ਕਿਹਾ “ਮਹਾਤਮਾ ਜੀ ਅਗਰ ਤੁਹਾਡੇ …

Read More »

ਭਗਤ ਪੂਰਨ ਸਿੰਘ ਜੀ ਦੇ 118ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੋਸਟਰ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 29 ਮਈ (ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਵਲੋਂ ਭਗਤ ਪੂਰਨ ਸਿੰਘ ਦੇ 118ਵੇਂ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਵਾਤਾਵਰਣ ਵਿਸ਼ਿਆਂ ‘ਤੇ ਆਧਾਰਿਤ ਪੋਸਟਰ ਅਤੇ ਪੇਂਟਿੰਗ ਮੁਕਾਬਲੇ ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਕਰਵਾਏ ਗਏ।ਪਿੰਗਲਵਾੜਾ ਸੰਸਥਾ ਦੇ ਮੁਖੀ ਡਾ: ਇੰਦਰਜੀਤ ਕੌਰ ਨੇ ਦੱਸਿਆ ਕਿ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਵਾਰਡਾਂ …

Read More »

ਯਾਦਗਾਰੀ ਹੋ ਨਿਬੜਿਆ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਬਰਸੀ ਸਮਾਗਮ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਦੂਸਰੀ ਬਰਸੀ ਦੇ ਸਬੰਧ ਵਿੱਚ ਇੱਕ ਸ਼ਾਨਦਾਰ ਸਾਹਿਤਕ ਤੇ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਪ੍ਰਧਾਨਗੀ ਮੰਡਲ ਮੰਚ ‘ਤੇ ਸਸ਼ੋਭਿਤ ਕਰਨ ਉਪਰੰਤ ਸਮਾਗਮ ਦੀ ਅਰੰਭਤਾ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਦੁਆਰਾ ਕੀਤੀ ਗਈ।ਸਕੂਲ ਦੇ ਮੁੱਖ ਅਧਿਆਪਕ ਮੇਘ …

Read More »

ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: (ਖੋਸਾ) ਵਲੋਂ ਗਹਿਲੇਵਾਲ ਇਕਾਈ ਦਾ ਗਠਨ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿ: (ਖੋਸਾ) ਦੀ ਮੀਟਿੰਗ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਜ਼ਿਲ੍ਹਾ ਲੁਧਿਆਣਾ-1 ਦੇ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਕਿਸਾਨਾਂ ਨੇ ਭਾਗ ਲਿਆ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ …

Read More »

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਵਫਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦਾ ਇੱਕ ਵਫਦ ਕਨਵੀਨਰ ਅਵਿਨਾਸ਼ ਸ਼ਰਮਾ, ਕਨਵੀਨਰ ਅਤੇ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ (ਸੰਘਰਸ਼ੀ) ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਅਤੇ ਰਣਜੀਤ ਸਿੰਘ ਰਾਣਵਾਂ ਕਨਵੀਨਰ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗੈਰਮੌਜ਼ੂਦਗੀ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੂੰ …

Read More »

ਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ

ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਕਾਲਜ਼ ਇਕ ਵਰਦਾਨ – ਛੀਨਾ ਅੰਮ੍ਰਿਤਸਰ, 29 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਖ਼ਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਪਹਿਲਾਂ ਇਹ ਕਾਲਜ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਰਾਜਾਸਾਂਸੀ ਵਿਖੇ ਬਹੁਤ ਹੀ ਸਫ਼ਲਤਾਪੂਰਵਕ ਚੱਲ ਕਰ ਰਿਹਾ ਸੀ। ਜਿਸ ਨੂੰ ਸਰਹੱਦੀ ਅਤੇ ਖੇਡ ਪ੍ਰੇਮੀਆਂ ਦੀ ਮੰਗ …

Read More »