Wednesday, November 25, 2026

ਪੰਜਾਬੀ

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਨਾ ਕਰਨ ‘ਤੇ ਆਮ ਲੋਕ ਪ੍ਰੇਸ਼ਾਨ

ਰਜਿਸਟਰੀਆਂ ਮੌਕੇ ਗਿਰਦਾਵਰੀਆਂ ਦੀਆਂ ਨਕਲਾਂ ਤੋਂ ਛੋਟ ਦਿੱਤੀ ਜਾਵੇ – ਸੁਰਜੀਤ ਸਿੰਘ ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਲਈ ਫਰਦਾਂ ਦੇ ਨਾਲ ਗਿਰਦਾਵਰੀ ਦੀ ਨਕਲ ਲਗਾਉਣੀ ਜ਼ਰੂਰੀ ਕਰ ਦਿੱਤੀ ਗਈ ਹੈਮ ਜੋ ਇਸ ਤੋਂ ਪਹਿਲਾਂ ਜ਼ਰੂਰੀ ਨਹੀਂ ਸੀ।ਇਸੇ ਦੌਰਾਨ ਪੰਜਾਬ ਵਿੱਚ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰ ਦਿੱਤਾ ਹੈ।ਜਿਸ ਨਾਲ ਆਮ ਲੋਕਾਂ ਨੂੰ …

Read More »

ਮੱਛੀ ਪਾਲਣ ਵਿਭਾਗ ਨੇ ਪੰਜ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ

ਸਮਰਾਲਾ, 28 ਮਈ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ ਲੁਧਿਆਣਾ ਵਲੋਂ ਸਮਰਾਲਾ ਵਿਖੇ 23 ਮਈ ਤੋਂ 27 ਮਈ ਤੱਕ ਪੰਜ਼ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਇਲਾਕੇ ਦੇ 42 ਚਾਹਵਾਨਾਂ ਵਿਅਕਤੀਆਂ ਵਲੋਂ ਭਾਗ ਲਿਆ।ਕੈਂਪ ਦੌਰਾਨ ਰਾਮ ਰਤਨ ਸਿੰਘ ਮੱਛੀ ਪਾਲਣ ਅਫਸਰ ਸਮਰਾਲਾ ਵਲੋਂ …

Read More »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਸ਼ਾਦੀਪੁਰ ‘ਚ ਕਰਵਾਈ ਝੋਨੇ ਦੀ ਸਿੱਧੀ ਬਿਜ਼ਾਈ

ਪਠਾਨਕੋਟ, 28 ਮਈ (ਪੰਜਾਬ ਪੋਸਟ ਬਿੳਰੋ) – ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਲਗਾਤਾਰ ਗਿਰਾਵਟ ਤੋਂ ਚਿੰਤਤ ਪੰਜਾਬ ਸਰਕਾਰ ਵਲੋਂ ਝੋਨੇ ਦੀ ਕਾਸ਼ਤ ਦੇ ਰਵਾਇਤੀ ਕੱਦੂ ਵਾਲੇ ਝੋਨੇ ਦੀ ਬਜ਼ਾਏ ਕਿਸਾਨਾਂ ਨੂੰ ਝੋਨੇ ਦੀਆਂ ਅਜਿਹੀਆਂ ਤਕਨੀਕਾਂ ਅਪਨਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪਾਣੀ ਦੀ ਘੱਟ ਖੱਪਤ ਹੋਵੇ ਅਤੇ ਖੇਤੀ ਲਾਗਤ ਖਰਚੇ ਵੀ ਘੱਟ ਹੋਣ।ਇਹ ਵਿਚਾਰ …

Read More »

ਪਿੰਡਾਂ ਅਤੇ ਸਹਿਰਾਂ ਅੰਦਰ ਖੁੱਲੇ ਬੋਰਵੈਲ ਤੁਰੰਤ ਭਰਨ ਜਾਂ ਪਲੱਗ ਕਰਨ ਦੇ ਡੀ.ਸੀ ਨੇ ਦਿੱਤੇ ਆਦੇਸ਼

ਪਠਾਨਕੋਟ, 28 ਮਈ (ਪੰਜਾਬ ਪੋਸਟ ਬਿੳਰੋ) – ਸੂਬੇ ਦੇ ਪਿੰਡਾਂ ਅਤੇ ਸਹਿਰਾਂ ਅੰਦਰ ਖੁੱਲੇ ਛੱਡੇ ਹੋਏ ਬੋਰਵੈਲ ਖਾਸ ਤੋਰ ‘ਤੇ ਬੱਚਿਆਂ ਲਈ ਚਿੰਤਾਂ ਦਾ ਇੱਕ ਵੱਡਾ ਕਾਰਨ ਹੈ ਇਸ ਤੋਂ ਇਲਾਵਾ ਇਹ ਜ਼ਮੀਨ ਹੇਠਲੇ ਪਾਣੀ ਨੂੰ ਗੰਦਲਾ ਕਰਦੇ ਹਨ। ਇਸ ਲਈ ਅਜਿਹੇ ਖੁੱਲੇ ਬੋਰਵੈਲ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।                   ਡਿਪਟੀ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ‘ਚ ਆਮ ਲੋਕਾਂ ਦੇ ਇਕੱਠ ‘ਤੇ ਪਾਬੰਦੀ

ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਵਿੱਚ 29 ਮਈ ਨੂੰ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਅਰੇ ਵਿੱਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ …

Read More »

ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕਰਨ ਲਈ ‘ਜਲ ਦਾ ਰਾਖਾ, ਕੱਲ੍ਹ ਦਾ ਰਾਖਾ’ ਮੁਹਿੰਮ ਸ਼ੁਰੂ

ਸਿੱਧੀ ਬਿਜ਼ਾਈ ਰਾਹੀਂ ਪਾਣੀ ਨੂੰ ਬਚਾਉਣ ਲਈ ਯਤਨਸ਼ੀਲ 10 ਕਿਸਾਨਾਂ ਦਾ ਸਨਮਾਨ ਕਪੂਰਥਲਾ, 28 ਮਈ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜ਼ਾਈ ਰਾਹੀਂ ਪਾਣੀ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਨੇ ਨਿਵੇੇਕਲੀ ‘ਜਲ ਦਾ ਰਾਖਾ, ਕੱਲ੍ਹ ਦਾ ਰਾਖਾ’ ਮੁਹਿੰਮ ਦੀ ਆਰੰਭਤਾ ਕੀਤੀ ਹੈ। ਭਲੁੱਥ ਹਲਕੇ ਦੇ ਪਿੰਡ ਬਾਮੂਵਾਲ ਤੇ ਲੱਖਣ ਕਲਾਂ ਤੋਂ ਇਸ ਦੀ ਸ਼ੁਰੂਆਤ ਕਰਦਿਆਂ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 28 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਕੈਰੀਅਰ ਕਾਊਂਸਲਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਨੂੰ ਸੀ.ਏ (ਪ੍ਰੋਫੈਸ਼ਨਲ ਕਿੱਤੇ) ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਸਬੰਧਿਤ ਰੁਜ਼ਗਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।ਸ੍ਰੀਮਤੀ ਤ੍ਰਿਵੇਣੀ ਸਹਿਗਲ ਨੇ ਰਿਸੋਰਸ …

Read More »

29 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਲਗਾਏ ਜਾ ਰਹੇ ਧਰਨੇ ਲਈ ਮਜ਼ਦੂਰਾਂ ਨੂੰ ਕੀਤਾ ਲਾਮਬੰਦ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਝੋਨੇ ਦੀ ਲਵਾਈ ਦਿਹਾੜੀ ਵਿੱਚ ਵਾਧਾ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ 29 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਅੱਜ ਪਿੰਡ ਸੀਬੀਆ ਅਤੇ ਉਭਾਵਾਲ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਜਰਨਲ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਅਤੇ …

Read More »

ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਕੋਰਿਓਗ੍ਰਾਫੀ ਮੁਕਾਬਲੇ ‘ਚ ਮਾਰੀ ਬਾਜ਼ੀ

ਸੰਗਰੂਰ, 28 ਮਈ (ਜਗਸੀਰ ਲੌਂਗੋਵਾਲ) – ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਂਗੋਵਾਲ ਵਿਖੇ ਕੋਰਿਓਗਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬਲਾਕ ਚੀਮਾਂ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਵਲੋਂ ‘ਮੈ ਧਰਤੀ ਪੰਜਾਬ ਦੀ’ ਕੋਰਿਓਗਰਾਫੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਅਤੇ ਸੀਰਤ ਕੌਰ ਤੇ ਸਾਥੀਆਂ ਵਲੋਂ ਪੇਸ਼ ਇਸ ਕੋਰਿਓਗਰਾਫੀ ਨੇ ਸਾਰੇ …

Read More »

ਸਵਾਮੀ ਸਤਿਆਨੰਦ ਕਾਲਜ ਵਿਖੇ ਲਗਾਇਆ ਗਿਆ ਮੇਗਾ ਪਲੇਸਮੈਂਟ ਕੈਂਪ

67 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਕੀਤੀ ਗਈ ਚੋਣ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਵਾਮੀ ਸਤਿਆਨੰਦ ਕਾਲਜ ਵਿਖੇ ਮੇਗਾ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਵਿੱਚ 415 ਪ੍ਰਾਰਥੀਆਂ ਨੇ ਭਾਗ ਲਿਆ, ਜਿਸ ਵਿਚੋਂ ਵੱਖ-ਵੱਖ ਕੰਪਨੀਆਂ ਵੱਲੋਂ 191 ਪ੍ਰਾਰਥੀਆਂ ਨੂੰ ਸ਼ਾਰਟ ਲਿਸਟ ਅਤੇ 67 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨੌਕਰੀ …

Read More »