Wednesday, November 25, 2026

ਪੰਜਾਬੀ

ਪੰਜਾਬ ਪੁਲਿਸ ਤੇ ਫੌਜ ਦੀਆਂ ਪੋਸਟਾਂ ਲਈ ਲੜਕਿਆਂ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਆਰੰਭ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਪੁਲਿਸ ਦੀ ਭਰਤੀ ਦੀਆਂ 10314 ਅਤੇ ਫੌਜ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।ਇਹ ਜਾਣਕਾਰੀ ਦਿੰਦਿਆਂ ਕੈਂਪ ਦੇ ਇੰਚਾਰਜ਼ ਰਵਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਯੂਵਕਾਂ ਲਈ ਸੀ-ਪਾਈਟ ਕੈਂਪ ਰਣੀਕੇ ਜਿਲ੍ਹਾ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਪੋਸਟਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਚਾਹਵਾਨ ਲੜਕੇ …

Read More »

ਖੇਡ ਵਿਭਾਗ ਦੇ ਸਪੋਰਟਸ ਵਿੰਗ ਟਰਾਇਲਾਂ ਲਈ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋੋਂ 2022-2023 ਦੇ ਸ਼ੈਸਨ ਲਈ ਸਪੋਰਟਸ ਵਿੰਗ ਸਕੂਲਜ਼ (ਡੇਅ ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਏ ਜਾ ਰਹੇ ਹਨ।27 ਮਈ ਨੂੰ ਟਰਾਇਲਾਂ ਦੇ ਪਹਿਲੇ ਦਿਨ ਵੱਖ-ਵੱਖ ਖੇਡਾਂ ਦੇ ਵੱਖ-ਵੱਖ ਥਾਵਾਂ ‘ਤੇ ਖਿਡਾਰੀਆਂ/ਖਿਡਾਰਨਾਂ ਦੇ ਟਰਾਇਲ ਲਏ ਗਏ।ਜਿਨਾਂ ਵਿੱਚ …

Read More »

ਝੋਨੇ ਦੀ ਸਿੱਧੀ ਬਿਜ਼ਾਈ – ਕਿਸਾਨਾਂ ਦੀ ਸਹੂਲਤ ਲਈ ਸਰਕਾਰ ਨੇ ਕੀਤੀ ਪੋਰਟਲ ਦੀ ਸ਼ੁਰੂਆਤ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਝੋਨੇ ਦੀ ਸਿੱਧੀ ਬਿਜ਼ਾਈ (ਡੀ.ਐਸ.ਆਰ) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ.ਐਸ.ਆਰ ਪੋਰਟਲ https://agrimachinerypb.com/home/DSRBB) ਦੀ ਸ਼ੁਰੂਆਤ ਬੀਤੇ ਦਿਨ ਕਰ ਦਿੱਤੀ ਹੈ।ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਵੇਗਾ।ਇਸ ਤੋਂ ਇਲਾਵਾ ਪੁਖਤਾ …

Read More »

ਬਿਨਾਂ ਰਜਿਸਟਰੇਸ਼ਨ ਨਹੀਂ ਚੱਲ ਸਕਦੇ ਈ ਰਿਕਸ਼ਾ – ਸੈਕਟਰੀ ਆਰ.ਟੀ.ਏ

ਡੀਲਰਾਂ ਨੂੰ ਵਾਹਨ ਰਜਿਸਟਰੇਸ਼ਨ ਸ਼ੁਰੂ ਕਰਨ ਲਈ ਦਿੱਤਾ ਇਕ ਹਫ਼ਤੇ ਦਾ ਸਮਾਂ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ‘ਤੇ ਬਿਨਾਂ ਨੰਬਰ ਚੱਲਦੇ ਈ-ਰਿਕਸ਼ਾ ਬਿਲਕੁੱਲ ਗੈਰ ਕਾਨੂੰਨੀ ਹਨ ਅਤੇ ਇੰਨਾਂ ਨੂੰ ਆਮ ਵਾਹਨਾਂ ਦੀ ਤਰਾਂ ਵਿਭਾਗ ਕੋਲ ਦਰਜ਼ ਕਰਵਾਉਣਾ ਤੇ ਉਕਤ ਮਿਲਿਆ ਹੋਇਆ ਨੰਬਰ ਵਾਹਨ ਉਤੇ ਲਗਾਉਣਾ ਲਾਜ਼ਮੀ ਹੈ।ਉਕਤ ਪ੍ਰਗਟਾਵਾ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਨੇ ਈ-ਰਿਕਸ਼ਾ ਵੇਚਣ …

Read More »

ਐਨ.ਸੀ.ਸੀ ਕਮਾਂਡਿੰਗ ਅਫਸਰ ਕਰਨਲ ਪੁੰਡੀਰ ਵਲੋਂ ਸੀਨੀਅਰ ਸਟੱਡੀ-99 ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰੰਘ) – 1 ਪੰਜਾਬ ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਕਰਨਲ ਵੀ.ਕੇ ਪੁੰਡੀਰ ਸੈਨਾ ਮੈਡਲ ਨੇ ਸੀਨੀਅਰ ਸਟੱਡੀ-99 ਅੰਮ੍ਰਿਤਸਰ ਦਾ ਦੌਰਾ ਕੀਤਾ।ਕਰਨਲ ਸੈਨਾ ਮੈਡਲ ਨੇ ਕੈਡਿਟਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਨਿਊ ਜਨਰੇਸ਼ਨ ਨੂੰ ਆਰਮੀ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਉਨਾਂ ਨੂੰ ਦੇਸ਼ ਦੀ ਸੁਰੱਖਿਆ ਕਰਨ ਦਾ ਮੌਕਾ ਮਿਲ ਸਕੇ।ਕਰਨਲ ਪੁੰਡੀਰ ਨੇ ਕਿਹਾ ਕਿ ਐਨ.ਸੀ.ਸੀ …

Read More »

ਟਰਾਂਸਪੋਰਟ ਮੰਤਰੀ ਵਲੋਂ ਅੱਧੀ ਰਾਤ ਤੱਕ ਅੰਮ੍ਰਿਤਸਰ ਜੀ.ਟੀ ਰੋਡ ਵਿਖੇ ਵਾਹਨਾਂ ਦੀ ਜਾਂਚ

18 ਭਾਰੀ ਵਾਹਨਾਂ ਦੇ ਕੱਟੇ ਚਲਾਨ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਅੰਮਿ੍ਰਤਸਰ ਵਿਚ ਵਾਹਨਾਂ ਦੀ ਜਾਂਚ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਬੀਤੀ ਰਾਤ ਵੀ ਉਨਾਂ ਨੇ ਅੰਮ੍ਰਿਤਸਰ-ਜਲੰਧਰ ਹਾਈਵੇਅ ਅਤੇ ਵੱਲਾ ਬਾਈਪਾਸ ਵਿਖੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ।ਜਿਸ ਵਿਚ ਵਾਹਨਾਂ ਦੇ ਕਾਗਜ਼ਾਤ, ਟੈਕਸ, ਭਾਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਅਧਾਰ ਬਣਾਇਆ ਗਿਆ।ਸਕੱਤਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਾਇਗੀ ਸਮਾਰੋਹ ‘ਵਕਤ-ਏ-ਰੁਖ਼ਸਤ’ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ’ਚ ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਸੰਪੂਰਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਡਾ. ਜਤਿੰਦਰ ਕੌਰ ਤੇ ਪ੍ਰੋ. ਰਵਿੰਦਰ ਕੌਰ ਨੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਹਾਰਦਿਕ ਸਵਾਗਤ …

Read More »

ਮਾਲ ਰੋਡ ਸਕੂਲ ਵਿਖੇ ਰਾਸ਼ਟਰ ਪੱਧਰੀ ‘ਮੀਟ ਦਾ ਚੈਂਪੀਅਨਜ਼’ ਸਮਾਗਮ ਆਯੋਜਿਤ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਰਤ ਸਰਕਾਰ ਵਲੋਂ ਆਜਾਦੀ ਦੇ ਅੰਮ੍ਰਿਤ ਮਹੋਤਸਵ ਅਧੀਨ ਟੋਕਿਓ ਓਲੰਪਿਕ ਵਿੱਚ ਭਾਰਤ ਵਲੋਂ ਅੱਜ ਤੱਕ ਦੇ ਸਭ ਤੋਂ ਜਿਆਦਾ ਤਮਗੇ ਪ੍ਰਾਪਤ ਕਰਨ ਉਤੇ ‘ਮੀਟ ਦਾ ਚੈਂਪੀਅਨਜ਼’ ਰਾਸ਼ਟਰੀ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਖਿਡਾਰੀਆਂ ਨੂੰ ਸੰਤੁਲਿਤ ਖੁਰਾਕ, ਤੰਦਰੁਸਤੀ ਦੀ ਮਹੱਤਤਾ ਅਤੇ ਖੇਡਾਂ ਲਈ ਪ੍ਰੇਰਣਾ …

Read More »

ਖਾਲੀ ਅਸਾਮੀਆਂ ‘ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਹੋਵੇਗੀ ਪਟਵਾਰੀਆਂ ਦੀ ਭਰਤੀ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ, ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵਲੋਂ ਜਿਲ੍ਹਾ ਪਠਾਨਕੋਟ ਵਿਖੇ 59 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ ਕੀਤੀ ਜਾ ਰਹੀ ਹੈ। ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਹੈ ਕਿ ਠੇਕੇ ਦੇ ਆਧਾਰ ‘ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ …

Read More »

ਸਪੋਰਟਸ ਵਿੰਗ (ਸਕੂਲਜ) ਦੇ ਪਹਿਲੇ ਦਿਨ ਟ੍ਰਾਇਲਾਂ ‘ਚ 241 ਖਿਡਾਰੀਆਂ ਨੇ ਲਿਆ ਹਿੱਸਾ

ਪਠਾਨਕੋਟ, 27 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਖਿਡਾਰੀਆਂ / ਖਿਡਾਰਨਾਂ ਨੂੰ ਸਪੋਰਟਸ ਵਿੰਗ ਸਕੂਲਾਂ ਸਾਲ 2022-23 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਖੇਡਾਂ ਦੇ ਟ੍ਰਾਇਲ ਕਰਵਾਏ ਗਏ।                  ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਇਹ ਪ੍ਰਗਟਾਵਾ …

Read More »