ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਦੇਸ਼ ਦੀਆਂ ਖੱਬੇ ਪੱਖੀ ਪਾਰਟੀਆਂ ਦੇ ਹੱਕ ਵਿੱਚ ਪੰਜਾਬ ਦੀਆਂ ਤਿੰਨ ਖੱਬੀਆਂ ਪਾਰਟੀਆਂ ਵਲੋਂ ਪੰਜਾਬ ਭਰ ਵਿੱਚ 25 ਤੋਂ 31 ਮਈ ਤੱਕ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਦੇ ਦਿੱਤੇ ਸੱਦੇ ‘ਤੇ ਅੱਜ ਤਹਿਸੀਲ ਸਕੱਤਰ ਕਮਾਰੇਡ ਨਿੱਕਾ ਸਿੰਘ ਖੇੜਾ ਦੀ ਅਗਵਾਈ ਹੇਠ ਸੀ.ਪੀ.ਆਈ (ਐਮ) ਤਹਿਸੀਲ ਸਮਰਾਲਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਐਸ.ਡੀ.ਐਮ ਦਫ਼ਤਰ …
Read More »ਪੰਜਾਬੀ
ਬਾਗ਼ਬਾਨੀ ਵਿਭਾਗ ਫਸਲੀ ਵਿਭਿੰਨਤਾ ਲਿਆਉਣ ਲਈ ਬਚਨਬੱਧ- ਡਾਇਰੈਕਟਰ ਸ਼ੈਲਿੰਦਰ ਕੌਰ
ਸਮਰਾਲਾ, 27 ਮਈ (ਇੰਦਰਜੀਤ ਸਿੰਘ ਕੰਗ) – ਬਾਗ਼ਬਾਨੀ ਡਾਇਰੈਕਟਰ ਪੰਜਾਬ ਸੈਲਿੰਦਰ ਕੌਰ ਆਈ.ਐਫ਼.ਐਸ ਨੇ ਸਮਰਾਲਾ ਤਹਿਸੀਲ ਦੇ ਬਾਗਬਾਨੀ ਨਾਲ਼ ਸਬੰਧਤ ਅਗਾਹਵਧੂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਖੇਤਾਂ ਦਾ ਪੋਲੀਹਾੳੂਸ ਬਾਗਾਂ ਅਤੇ ਕੋਲਡ ਸਟੋਰਾਂ ਦਾ ਦੌਰਾ ਕੀਤਾ।ਬਾਗ਼ਵਾਨਾਂ ਦੀਆਂ ਮੁਸ਼ਕਿਲਾਂ ਸੁਣਦੇ ਸਮੇਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜੋ ਮੁਦੇ ਉਹਨਾਂ ਦੇ ਅਧਿਕਾਰ ਖੇਤਰ ਵਿੱਚ ਹਨ ਅਤੇ ਉਹ ਉਹਨਾਂ ਨੂੰ ਹੱਲ ਕਰਨ ਲਈ …
Read More »ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ ਸੱਗੂ) – ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੋਟਰੀ ਤੇ ਇਨਰ ਵ੍ਹੀਲ ਕਲੱਬ ਦੇ ਸਹਿਯੋਗ ਨਾਲ ਫ੍ਰੀ ਮੈਮੋਗ੍ਰਾਫੀ ਕੈਂਪ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ, ਇਨਰ ਵ੍ਹੀਲ ਕਲੱਬ ਅੰਮ੍ਰਿਤਸਰ ਅਤੇ ਹੋਰ ਸਿਸਟਰ ਕਲੱਬਾਂ ਦੇ ਸਹਿਯੋਗ ਨਾਲ 40 ਸਾਲ ਤੋਂ ਉਪਰ ਉਮਰ ਦੀਆਂ ਔਰਤਾਂ ‘ਚ ਬ੍ਰੈਸਟ ਕੈਂਸਰ ਬਾਰੇ ਜਾਗਰੁਕਤਾ ਲਿਆਉਣ ਲਈ ਫ੍ਰੀ ਮੈਮੋਗ੍ਰਾਫੀ ਕੈਂਪ ਆਯੋਜਿਤ ਕੀਤਾ ਗਿਆ।ਕੈਂਪ ਲਈ ਆਧੁਨਿਕ ਟੈਸਟ ਤਕਨੀਕਾਂ ਨਾਲ ਲੈਸ ਬੱਸ, ਡਾਕਟਰਾਂ ਤੇ ਨਰਸਾਂ ਦੀ ਟੀਮ ਕਾਲਜ ਵਿਚ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਚਰਚਾ
ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਟ੍ਰੈਫਿਕ ਸਿੱਖਿਆ ਸੈਲ ਦੇ ਏ.ਐਸ.ਆਈ ਅਰਵਿੰਦਰ ਪਾਲ ਸਿੰਘ ਵਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਜਾਗਰੂਕਤਾ ਸੰਬੰਧੀ ਗੱਲਬਾਤ ਆਯੋਜਿਤ ਕੀਤੀ ਗਈ ਤੇ ਉਨ੍ਹਾਂ ਦੇ ਨਾਲ ਹੈਡ ਕਾਂਸਟੇਬਲ ਸਤਵੰਤ ਸਿੰਘ ਵੀ ਮੌਜ਼ੂਦ ਸਨ । ਨੌਵੀਂ-ਦਸਵੀਂ ਜਮਾਤ ਦੇ ਬੱਚਿਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ । …
Read More »ਵਿਸ਼ਵ ਦੁੱਧ ਦਿਵਸ 1 ਜੂਨ ਨੂੰ ਮਨਾਇਆ ਜਾਵੇਗਾ – ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ 1 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਦੁੱਧ ਦਿਵਸ ਮਨਾਇਆ ਜਾ ਰਿਹਾ ਹੈ।ਇਸ ਵਾਰ ਡੇਅਰੀ ਫਾਰਮਿੰਗ ਰਾਹੀਂ ਮਹਿਲਾ ਸ਼ਸਕਤੀਕਰਨ ਸੈਮੀਨਾਰ ਆਯੋਜਨ ਕੀਤਾ ਜਾ ਰਿਹਾ ਹੈ।ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਹ ਸੈਮੀਨਾਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਹੋਵੇਗਾ।ਸੈਮੀਨਾਰ …
Read More »1 ਜੂਨ ਨੂੰ ਲਗਾਇਆ ਜਾਵੇਗਾ ਫੇਸਬੁੱਕ ‘ਤੇ ਲਾਈਵ ਵੈਬੀਨਾਰ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 01-06-2022 ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੇਸਬੁੱਕ ‘ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਜਿਸ ਵਿਚ ਕਾਲ ਸੈਂਟਰਾਂ ਅਤੇ ਬੀ.ਪੀ.ਓ ਉਦਯੋਗ ਵਿੱਚ ਕੈਰੀਅਰ ਨਾਲ ਸਬੰਧਤ ਕੈਰੀਅਰ ਟਾਕ ਮੁੱਖ ਬੁਲਾਰਾ ਰਾਜਵਿੰਦਰ ਐਸ ਬੋਪਾਰਾਏ ਪ੍ਰਧਾਨ, ਬੈਸਟ ਬੇ ਟਰਕਿੰਗ ਅਤੇ ਬੈਸਟ ਬੇ …
Read More »ਬੈਂਕ ਪੰਜਾਬ ਦੇ ਪਿੰਡਾਂ ਵਿੱਚ ਕਰਜ਼ਾ ਸਹੂਲਤਾਂ ਵਧਾਉਣ ਲਈ ਅੱਗੇ ਆਉਣ – ਕੇਂਦਰੀ ਰਾਜ ਮੰਤਰੀ
ਕਿਸਾਨ ਦੀ ਆਮਦਨ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ – ਵਿੱਤ ਮੰਤਰੀ ਪੰਜਾਬ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਦੇ ਸਮੁੱਚੇ ਬੈਂਕਾਂ ਦੀ 160ਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਕੇਂਦਰੀ ਰਾਜ ਮੰਤਰੀ (ਵਿੱਤ) ਡਾ. ਭਗਵਤ ਕਰਦ ਨੇ ਪੰਜਾਬ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਕਈ ਰਾਜਾਂ ਤੋਂ ਬਿਹਤਰ ਹੈ।ਪਰ ਇਸ …
Read More »ਦੇਸ਼ ਭਰ ਵਿੱਚ 75ਵੇਂ ਅੰਮ੍ਰਿਤ ਮਹਾਂਉਤਸਵ ਸਬੰਧੀ 31 ਮਈ ਨੂੰ ਹੋਣਗੇ ਵਰਚੂਅਲ ਸੈਮੀਨਾਰ-ਏ.ਡੀ.ਸੀ
ਲਾਭਪਾਤਰੀਆਂ ਦੇ ਰੂਬਰੂ ਹੋਣਗੇ ਪ੍ਰਧਾਨ ਮੰਤਰੀ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਲੈ ਕੇ 31 ਮਈ ਨੂੰ ਵਰਚੂਅਲ ਸੈਮੀਨਾਰ ਕੀਤੇ ਜਾਣਗੇ।ਇਨ੍ਹਾਂ ਵਰਚੂਅਲ ਸਮਾਗਮਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਦੇ ਰੂਬਰੂ ਹੋਣਗੇ। ਇਸ ਸਬੰਧੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ …
Read More »ਪੰਜਾਬ ਦੇ ਦਿਹਾਤੀ ਖੇਤਰ ਵਿਚ ਬਣਾਏ ਜਾਣਗੇ ਆਈ.ਟੀ ਸਕਿੱਲ ਸੈਂਟਰ-ਧਾਲੀਵਾਲ
ਕਿਹਾ, ਪੇਂਡੂ ਖੇਤਰਾਂ ਵਿੱਚ ਸਸਤਾ ਇੰਟਰਨੈਟ ਮੁਹੱਈਆ ਕਰਵਾਉਣ ਦੇ ਕਰਾਂਗੇ ਯਤਨ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਦਿਹਾਤੀ ਖੇਤਰਾਂ ਵਿੱਚ ਆਈ.ਟੀ ਸਕਿੱਲ ਸੈਂਟਰ ਸਥਾਪਤ ਕਰੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਨੂੰ ਜਾਣ ਤੋਂ ਰੋਕਿਆ ਜਾ ਸਕੇ ਅਤੇ ਇਥੇ ਹੀ ਰਹਿ ਕੇ ਵਿਦੇਸ਼ੀ ਫਰਮਾਂ ਦਾ ਕੰਮਕਾਜ਼ ਕਰ ਸਕਣ।ਇਸ ਲਈ ਜ਼ਰੂਰੀ ਹੈ ਕਿ ਪਿੰਡਾਂ ਵਿੱਚ ਆਈ.ਟੀ …
Read More »
Punjab Post Daily Online Newspaper & Print Media