Wednesday, November 25, 2026

ਪੰਜਾਬੀ

ਗੈਰ ਮਿਆਰੀ ਅਤੇ ਵਿਦੇਸ਼ੀ ਸਿਗਰਟ ਵੇਚਣਾ ਅਪਰਾਧ ਹੈ- ਸਿਵਲ ਸਰਜਨ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰੌਸ਼ਨ ਲਾਲ, ਐਸ.ਆਈ ਪਰਮਜੀਤ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਿਲ ਸਨ। ਇਸ ਟੀਮ ਨੇ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ …

Read More »

ਚੇਅਰਪਰਸਨ ਨੇ ਰੈਡ ਕਰਾਸ ਦੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸਨਰ ਅੰਮ੍ਰਿਤਸਰ ਦੀ ਪਤਨੀ, ਜਿਲ੍ਹਾ ਹਸਪਤਾਲ ਭਲਾਈ ਸੈਕਸਨ ਦੀ ਚੇਅਰਪਰਸਨ ਅਤੇ ਰੈਡ ਕਰਾਸ ਅੰਮ੍ਰਿਤਸਰ ਦੀ ਮਹਿਲਾ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਰੈਡ ਕਰਾਸ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਰੈਡ ਕਰਾਸ ਅਧੀਨ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।                    ਇਸ ਤੋਂ ਪਹਿਲਾਂ …

Read More »

ਸਪੋੋਰਟਸ ਵਿੰਗ ਸਕੂਲਾਂ (ਡੇ-ਸਕਾਲਰ) ਲਈ ਸਿਲੈਕਸ਼ਨ ਟਰਾਇਲ 27 ਅਤੇ 28 ਮਈ ਨੂੰ

ਪਠਾਨਕੋਟ, 26 ਮਈ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ (ਡੇ-ਸਕਾਲਰ) ਵਿੱਚ ਵੱਖ-ਵੱਖ ਖੇਡਾਂ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਦੱਸਿਆ ਕਿ ਸਾਰੀਆਂ ਖੇਡਾਂ ਸਬੰਧੀ ਟਰਾਇਲ ਖੇਡ ਸਟੇਡੀਅਮ ਲਮੀਣੀ ਵਿਖੇ ਹੋਣਗੇ ਅਤੇ ਤੈਰਾਕੀ ਸਬੰਧੀ ਟਰਾਇਲ …

Read More »

ਸੜਕਾਂ ਅਤੇ ਹੋਰ ਥਾਵਾਂ ਤੋਂ ਹੁਣ ਦਰੱਖਤਾਂ ਦੀ ਨਹੀਂ ਹੋਵੇਗੀ ਕਟਾਈ, ਕੀਤੇ ਜਾਣਗੇ ਤਬਦੀਲ -ਡੀ.ਸੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਜਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਹਸਪਤਾਲਾਂ ਤੋਂ ਬਾਇਓ ਮੈਡੀਕਲ ਵੇਸਟ ਇਕੱਠਾ ਕਰਨ ਦਾ ਪ੍ਰਬੰਧ ਹੈ, ਉਸੇ ਤਰਜ਼ ‘ਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਦੇ ਨਾਲ-ਨਾਲ ਅਜਿਹੇ ਕੂੜੇ ਨੂੰ ਵੱਖਰੇ ਤੌਰ ‘ਤੇ ਇਕੱਠਾ ਕਰਨ ਦੇ …

Read More »

ਈ.ਵੀ.ਐਮ ਮਸ਼ੀਨਆਂ ਨੂੰ ਸਟਰਾਂਗ ਰੂਮ ਤੋਂ ਵੇਅਰਹਾਊਸ ‘ਚ ਤਬਦੀਲ ਕਰਨ ਦਾ ਕੰਮ ਸ਼ੁਰੂ

ਜਿਲ੍ਹਾ ਚੋਣ ਅਫਸਰ ਨੇ ਲਿਆ ਜਾਇਜ਼ਾ ਕਪੂਰਥਲਾ, 26 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਿਸ਼ੇਸ ਸਾਰੰਗਲ ਵਲੋਂ ਵਿਰਸਾ ਵਿਹਾਰ ਵਿਖੇ ਸਥਿਤ ਸਟਰਾਂਗ ਰੂਮਾਂ ਤੋਂ ਈ.ਵੀ ਐਮ ਮਸ਼ੀਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜਿਲ੍ਹਾ ਵੇਅਰਹਾਊਸ ਵਿਖੇ ਤਬਦੀਲ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।ਬੀਤੇ ਕੱਲ੍ਹ ਚੋਣ ਵਿਭਾਗ ਦੇ ਅਧਿਕਾਰੀਆਂ ਵਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ …

Read More »

ਅਕੇਡੀਆ ਵਰਲਡ ਸਕੂਲ ਵਿਖੇ ਹਿੰਦੀ ਦੇ ਵਿਗਿਆਪਨ ਮੁਕਾਬਲੇ ਆਯੋਜਿਤ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਵਿਖੇ ਗ੍ਰੇਡ ਦੋ ਦੇ ਕਰਵਾਏ ਗਏ ‘ਹਿੰਦੀ ਵਿਗਿਆਪਨ ਮੁਕਾਬਲੇ’।ਇਹ ਮੁਕਾਬਲਾ ਦੋ ਗਰੁੱਪਾਂ (ਲਿਲੈਕ, ਅਸਟਰ) ਵਿੱਚ ਕਰਵਾਇਆ ਗਿਆ।ਮੁਕਾਬਲੇ ਦਾ ਮੁਲਾਂਕਣ `ਬੋਲਣ ਦਾ ਹੁਨਰ, ਵਿਸ਼ੇ ਦੀ ਚੋਣ, ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਪਸ਼ਕਾਰੀ` ਆਦਿ ਮਾਪਦੰਡਾਂ ਅਨੁਸਾਰ ਕੀਤਾ ਗਿਆ। ਹਿੰਦੀ ਟੀਚਰ ਅਮਿਤ ਅਤੇ ਮਿਸ ਮਨੀ ਮੁਕਾਬਲੇ ਲਈ ਜੱਜ ਸਨ।ਮੁਕਾਬਲਾ ਹਿੰਦੀ ਸਿੱਖਣ ਦੇ ਨਤੀਜਿਆਂ ਦਾ ਪ੍ਰਤੀਬਿੰਬ …

Read More »

ਵਧੀਕ ਜਿਲ੍ਹਾ ਮੈਜਿਸਟਰੇਟ ਵਲੋਂ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ ) – ਲੋਕ ਸਭਾ ਹਲਕਾ ਸੰਗਰੂਰ-12 ਦੀ ਜ਼ਿਮਨੀ ਚੋਣ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਵਧੀਕ ਜਿਲ੍ਹਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਵਲੋਂ ਜਿਲ੍ਹਾ ਸੰਗਰੂਰ ਦੇ ਲਾਇਸੰਸੀ ਅਸਲਾਧਾਕਾਂ ਨੂੰ ਆਪਣਾ ਅਸਲਾ ਸਥਾਨਕ ਥਾਣੇ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।                ਜਾਰੀ …

Read More »

ਗਰਭ ਅਵਸਥਾ ਦੌਰਾਨ ਚਾਰ ਵਾਰ ਚੈਕਅਪ ਅਤਿ ਜਰੂਰੀ – ਡਾ. ਰਮਨਬੀਰ ਕੌਰ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸੀ.ਐਚ.ਸੀ ਲੌਂਗੋਵਾਲ ਅਧੀਨ ਗਰਭਵਤੀ ਔਰਤਾਂ ਦਾ ਚੈਕਅਪ ਕੀਤਾ ਗਿਆ।                     ਐਮ.ਡੀ ਗਾਇਨੀ ਡਾ. ਰਮਨਬੀਰ ਕੌਰ ਨੇ ਹਾਜ਼ਰ ਗਰਭਵਤੀ ਔਰਤਾਂ ਨੂੰ ਦੱਸਿਆ ਕਿ ਗਰਭ ਅਵਸਥਾ ਦੌਰਾਨ ਜੱਚਾ ਬੱਚਾ ਦੀ ਤੰਦਰੁਸਤੀ …

Read More »

ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਭਾਈ ਮਲਕੀਤ ਸਿੰਘ ਚੰਗਾਲ ਦਾ ਸਨਮਾਨ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਭਾਈ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦਾ ਕੌਮੀ ਪ੍ਰਧਾਨ ਨਿਯੁੱਕਤ ਕੀਤਾ ਗਿਆ।ਪਾਰਟੀ ਸੁਪਰੀਮੋ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪਾਰਟੀ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਨਿਯੁੱਕਤੀ ਪੱਤਰ ਸੌਂਪਿਆ ਗਿਆ।ਭਾਈ ਮਲਕੀਤ ਸਿੰਘ ਚੰਗਾਲ ਦੇ …

Read More »

ਜਥੇਦਾਰ ਨੋਰੰਗ ਸਿੰਘ ਲਾਡੇਵਾਲ ਪੰਥਕ ਅਕਾਲੀ ਲਹਿਰ ਦੇ ਜਿਲ਼ਾ ਪ੍ਰਧਾਨ ਨਿਯੁੱਕਤ

ਜੌੜੇਪੁਲ ਜਰਗ, 26 ਮਈ (ਨਰਪਿੰਦਰ ਬੈਨੀਪਾਲ) – ਪੰਥਕ ਅਕਾਲੀ ਲਹਿਰ ਦੇ ਕੌਮੀ ਮੁੱਖੀ ਸਿੰਘ ਸਾਹਿਬ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਇਲਾਕੇ ਦੇ ਉਘੇ ਧਾਰਮਿਕ ਤੇ ਸਿੱਖ ਆਗੂ ਜਥੇਦਾਰ ਨੋਰੰਗ ਸਿੰਘ ਲਾਡੇਵਾਲ ਨੂੰ ਉਹਨਾਂ ਦੀਆਂ ਸਿੱਖ ਧਰਮ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਪੰਥਕ ਅਕਾਲੀ ਲਹਿਰ ਦਾ ਜਿਲ਼ਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਸ ਨਿਯੁੱਕਤੀ ਉਪਰੰਤ ਜਥੇਦਾਰ ਲਾਡੇਵਾਲ ਨੇ …

Read More »