Wednesday, November 25, 2026

ਪੰਜਾਬੀ

ਮਹਿੰਗਾਈ ਤੇ ਉਜ਼ਰਤਾਂ ਦੇ ਵਾਧੇ ਲਈ ਸੀਟੂ ਵਲੋਂ ਪੂਰੇ ਪੰਜਾਬ ‘ਚ ਧਰਨੇ 20 ਮਈ ਨੂੰ – ਚੰਦਰ ਸ਼ੇਖਰ, ਸਾਥੀ ਕੂੰਮਕਲਾਂ

ਸੰਗਰੂਰ, 19 ਮਈ ( ਜਗਸੀਰ ਲੌਂਗੋਵਾਲ) – ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੂਬਾਈ ਅਹੁੱਦੇਦਾਰਾਂ ਦੀ ਮੀਟਿੰਗ ਸਾਥੀ ਸ਼ਰ ਸਿੰਘ ਫਰਵਾਹੀ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਸੀਟੂ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ਖਰ ਵਿਸ਼ੇਸ਼ ਤੌਰ ‘ਤੇ ਪੁੱਜੇ।ਮੀਡੀਆ ਨਾਂਅ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਕਿਹਾ …

Read More »

ਜ਼ਿਲਾ ਸੰਗਰੂਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹੈਲਪਲਾਈਨ ਨੰਬਰ ਜਾਰੀ

24 ਯ 7 ਸੇਵਾ ਵਾਲੇ ਹੈਲਪਲਾਈਨ ਨੰਬਰ 96464-22212 ’ਤੇ ਕਾਲ, ਮੈਸੇਜ ਜਾਂ ਵਟਸਐਪ ਰਾਹੀਂ ਭੇਜੀ ਜਾ ਸਕੇਗੀ ਸੂਚਨਾ- ਜਤਿੰਦਰ ਜੋਰਵਾਲ ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ’ਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨਾਂ ਦੇ ਜੱਦੀ ਜ਼ਿਲੇ ਸੰਗਰੂਰ ’ਚ ਹੁਲਾਰਾ ਦਿੰਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ …

Read More »

ਪ੍ਰੋ. ਅਮਰਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਇਕ ਸੜਕ ਹਾਦਸੇ ਵਿੱਚ ਪ੍ਰੋ. ਅਮਰਿੰਦਰ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੇ ਸਹੁਰੇ ਪਿੰਡ ਲੌਂਗੋਵਾਲ ਵਿਖੇ ਵੀ ਸੋਗ ਪਾਇਆ ਜਾ ਰਿਹਾ ਹੈ।ਉਹ ਸਰਕਾਰੀ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕੰਪਿਊਟਰ ਅਧਿਆਪਕਾ ਵਜੋਂ ਤਾਇਨਾਤ ਸੁਰਿੰਦਰਪਾਲ ਕੌਰ ਦੇ ਪਤੀ ਸਨ, ਜਦਕਿ ਅਮਰਿੰਦਰ ਸਿੰਘ ਸਵ. ਮੁਖ਼ਤਿਆਰ ਸਿੰਘ ਭਾਲ ਦੇ ਜਵਾਈ ਅਤੇ ਲੌਂਗੋਵਾਲ ਦੇ ਸਮਾਜ ਸੇਵੀ …

Read More »

ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ‘ਚ ਚੋਣ

ਅੰਮ੍ਰਿਤਸਰ, 19 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਵਿੱਚ ਪਲੇਸਮੈਂਟ ਕਮ ਨੌਕਰੀ ਸਿਖਲਾਈ ਪ੍ਰਕਿਰਿਆ ਹਰ ਸਾਲ ਅਗਸਤ ਦੇ ਮਹੀਨੇ ਵਿੱਚ ਸ਼ੁਰੂ ਹੁੰਦੀ ਹੈ। ਇਸ ਸਾਲ ਪੰਜ ਕੰਪਨੀਆਂ ਵੱਲੋਂ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਦੇ ਵਿਦਿਆਰਥੀਆਂ ਲਈ ਔਨਲਾਈਨ ਅਤੇ ਆਫ਼ਲਾਈਨ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਰੋਜ਼ਾਰੀ ਬਾਇਓਟੈੱਕ ਲਿਮਟਿਡ, ਵਰਧਮਾਨ ਟੈਕਸਟਾਈਲਜ਼ ਲਿਮਟਿਡ, ਲੁਧਿਆਣਾ, ਆਰਤੀ ਇੰਟਰਨੈਸ਼ਨਲ …

Read More »

ਯੂਨੀਵਰਸਿਟੀ `ਚ ਭਵਿੱਖਮੁਖੀ ਤਕਨੀਕਾਂ `ਤੇ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 19 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਤਿ ਆਧੁਨਿਕ ਬਹੁਅਨੁਸ਼ਾਸਨੀ ਤੇ ਅੰਤਰਅਨੁਸ਼ਾਸਨੀ ਭਵਿੱਖਮੁਖੀ ਤਕਨੀਕਾਂ ਬਾਰੇ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਐਮਿਟੀ ਯੂਨੀਵਰਸਿਟੀ ਉਤਰ ਪ੍ਰਦੇਸ਼ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਗਮ ਵਿੱਚ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਮੁੱਖ ਮਹਿਮਾਨ ਸਨ ਅਤੇ ਓ.ਐਸ.ਡੀ (ਵਾਈਸ ਚਾਂਸਲਰ) ਪ੍ਰੋ. ਹਰਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ …

Read More »

ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਕਮਿਸਨਰ ਪੁਲਿਸ ਅੰਮਿ੍ਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.ਪੀ ਟਰੈਫਿਕ ਹਰਵਿੰਦਰ ਸਿੰਘ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਇਕਬਾਲ ਸਿੰਘ ਪੀ.ਪੀ.ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਟਰੈਫਿਕ ਵਿੰਗ ਵਲੋਂ ਸੜਕ ਸੁਰੱਖਿਆ ਨਿਯਮਾਂ ਅਤੇ ਸੇਫ ਸਕੂਲ ਵਾਹਨ ਪਾਲਿਸੀ ਪ੍ਰਤੀ ਜਾਗਰੂਕਤਾ ਲਈ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਜੀ.ਟੀ ਰੋਡ ਵਿਖੇ ਸਕੂਲੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 18 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਪੌਸ਼ਟਿਕ ਖਾਣਾ ਤੰਦਰੁਸਤ ਜੀਵਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਦੇਖ-ਰੇਖ ‘ਚ ਕਰਵਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸਰੀਰਿਕ ਤੰਦਰੁਸਤੀ ਲਈ ਜਾਗਰੂਕ ਕਰਨ ਸਬੰਧੀ ਸਥਾਨਕ ਹਸਪਤਾਲ ਤੋਂ ਆਏ ਡਾ. ਅਮਰੀਕ ਸਿੰਘ ਤੇ ਡਾ. ਦਿਕਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ …

Read More »

19 ਮਈ ਨੂੰ ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 18 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 19 ਮਈ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਤਿੰਨ ਕੰਪਨੀਆਂ ਜਿਵੇਂ ਐਚ.ਡੀ.ਬੀ ਫਾਇਨਾਂਸ ਸਰਵਿਸ, ਬਾਇਜੂਸ ਅਤੇ ਡੀ.ਮਾਰਟ ਵਲੋਂ ਭਾਗ …

Read More »

ਜਲਿਆਂਵਾਲਾ ਬਾਗ ਗਰਮੀਆਂ ‘ਚ ਸਵੇਰੇ 6.00 ਤੇ ਸਰਦੀਆਂ ‘ਚ ਸਵੇਰੇ 7 ਵਜੇ ਖੁੱਲੇਗਾ -ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਆਮ ਨਾਗਰਿਕਾਂ ‘ਚ ਪਾਏ ਜਾ ਰਹੇ ਰੋਸ ਦੇ ਚੱਲਦਿਆਂ ਜਲਿਆਂਵਾਲਾ ਬਾਗ ਵਿੱਚ ਪ੍ਰਾਈਵੇਟ ਠੇਕੇਦਾਰ ਵੱਲੋਂ ਆਵਾਜ਼ਾਈ ਦਾ ਸਮਾਂ ਸਵੇਰ 9 ਵਜੇ ਅਤੇ ਸ਼ਾਮ ਬੰਦ ਕਰਨ ਦਾ ਸਮਾਂ 8:15 ਵਜੇ ਰੱਖਿਆ ਗਿਆ ਹੈ, ਜਿਸ ਨਾਲ ਰੋਜਮਰਾ ਸੈਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਅੰਗਰੇਜ਼ੀ ਕਵਿਤਾ ਉਚਾਰਣ ਮੁਕਾਬਲਾ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿੱਚ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ ਗਿਆ।ਪਹਿਲੇ ਰਾਊਂਡ ਵਿੱਚ ਪੰਜਵੀਂ ਤੋਂ ਦਸਵੀਂ ਜਮਾਤ ਦੇ ਹਰ ਵਿਦਿਆਰਥੀ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਤਾਂ ਜੋ ਉਨਾਂ ਦੀ ਹੌਸਲਾ ਅਫਜ਼ਾਈ ਹੋ ਸਕੇ ਤੇ ਵਿਦਿਆਰਥੀ ਅੱਗੇ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਹੁੰਦੇ ਰਹਿਣ। …

Read More »