Wednesday, November 25, 2026

ਪੰਜਾਬੀ

ਡਾ. ਗੁਰਨਾਮ ਸਿੰਘ ਤੀਰ ਦੀ ਸਾਹਿਤਕ ਵਿਰਾਸਤ ਨੂੰ ਸੰਭਾਲੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ

ਪੰਜਾਬੀ ਵਿਅੰਗ, ਹਾਸਰਸ ਅਤੇ ਵਿਅੰਗ ਵਿੱਚ ਪ੍ਰਕਾਸ਼ਿਤ ਸਰਵੋਤਮ ਰਚਨਾ ਨੂੰ ਮਿਲੇਗਾ ਸਾਲਾਨਾ ਪੁਰਸਕਾਰ ਅੰਮ੍ਰਿਤਸਰ, 10 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਨਾਮ ਸਿੰਘ ਤੀਰ ਦੀਆਂ ਸਾਹਿਤਕ ਕਿਰਤਾਂ ਨੂੰ ਸੰਭਾਲਣ ਹਿਤ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ `ਚ ਇਕ ਕੇਂਦਰ ਦੀ ਸਥਾਪਨਾ ਕਰੇਗੀ।ਇਸ ਸਬੰਧੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਗੁਰਨਾਮ ਸਿੰਘ ਤੀਰ ਮੈਮੋਰੀਅਲ ਟਰੱਸਟ ਵਿਚਕਾਰ ਇਕ ਅਹਿਮ ਸਮਝੌਤਾ ਸਹੀਬੰਦ ਹੋਇਆ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ 25 ਸਾਲ ਸੰਪੂਰਨਤਾ ਮਿਸ਼ਨ ‘ਤੇ ਸ਼ੁਕਰਾਨਾ ਦਿਵਸ 12 ਮਈ ਨੂੰ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਬੇਸਹਾਰਾ, ਗਰੀਬਾਂ ਤੇ ਲੋੜਵੰਦਾਂ ਦੀਆਂ ਸੇਵਾਵਾਂ ਲਈ ਯਤਨਸ਼ੀਲ ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਆਪਣੇ 25 ਸਾਲ ਸੇਵਾ ਸੰਪੂਰਨਤਾ ਮਿਸ਼ਨ ਤੇ ਪ੍ਰਮਾਤਮਾ ਦੇ ਸ਼ੁਕਰਾਨਾ ਦਿਵਸ 12 ਮਈ 2022 ਦਿਨ ਵੀਰਵਾਰ ਨੂੰ ਗੁਰਦਆਰਾ ਨਾਮ ਸਿਮਰਨ ਕੰਪਲੈਕਸ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਦੇ ਰੂਪ ਵਿੱਚ ਸਿਲਵਰ ਜੁਬਲੀ ਵਜੋਂ ਮਨਾਇਆ ਜਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਵਲੋਂ `ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦ੍ਰਿਸ਼` ਵਿਸ਼ੇ `ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਵਿਆਖਿਆਨ ਦੇ ਸ੍ਰੋਤ ਵਕਤਾ ਪ੍ਰਸਿੱਧ ਲੇਖਕ ਤੇ ਕਵੀ ਡਾ. ਕੈਲਾਸ਼ ਚੰਦਰ ਸ਼ਰਮਾ ਰਿਟਾਇਰਡ ਸੀਨੀਅਰ ਬ੍ਰਾਂਚ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਸਨ।ਪ੍ਰਤਿਭਾਸ਼ਾਲੀ ਰਚਨਾਤਮਕ ਲੇਖਕ ਨੇ ਆਪਣੇ ਆਪ ਨੂੰ ਕਿਸੇ ਵਿਸ਼ੇਸ਼ ਵਿਚਾਰਧਾਰਾ ਤੱਕ …

Read More »

ਹਰਪਾਲ ਸਿੰਘ ਚੀਮਾ ਨੂੰ ਖਜ਼ਾਨਾ ਵਿਭਾਗ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਖਜਾਨਾ ਵਿਭਾਗ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਤਸਵੀਰ ਵਿੱਚ ਖਜ਼ਾਨਾ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਮਨਜਿੰਦਰ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ, ਸੰਦੀਪ ਅਰੋੜਾ ਜਿਲ੍ਹਾ ਸੀਨੀਅਰ …

Read More »

ਧਰਤੀ ਹੇਠਲੇ ਪਾਣੀ ਦੀ ਸਤ੍ਹਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਸੱਤ੍ਹਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਆਰੰਭੇ ਗਏ ਹਨ।ਜਿਹਨਾਂ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਹੇਠ ਵੱਡੇ ਪੱਧਰ ‘ਤੇ ਰਕਬਾ ਵਧਾਇਆ ਜਾਣਾ ਸ਼ਾਮਲ ਹੈ।ਖੇਤੀਬਾੜੀ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਪਿਛਲੇ ਸਾਲ ਇਸ ਵਿਧੀ ਨਾਲ ਅੰਮ੍ਰਿਤਸਰ ਜਿਲੇ ਵਿੱਚ ਕਰੀਬ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਬਿਜ਼ਾਈ ਕਰਵਾਈ …

Read More »

ਵਪਾਰ ਤੇ ਸਨਅੱਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ – ਹਰਪਾਲ ਚੀਮਾ

ਵਿੱਤ ਮੰਤਰੀ ਵਲੋਂ ਜਨਤਾ ਬਜ਼ਟ ਲਈ ਕਾਰੋਬਾਰੀਆਂ ਨਾਲ ਅਹਿਮ ਵਿਚਾਰਾਂ ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੰਮ੍ਰਿਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਹੋ ਸਕਦੀ।ਉਨਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

Read More »

ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੂੰ ਜਿਲਾ ਪ੍ਰਸਾਸ਼ਨ ਨੇ ਕੀਤਾ ਸਨਮਾਨਿਤ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਵਰਲਡ ਰੈਡ ਕਰਾਸ ਡੇਅ ਮੌਕੇ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਜਤਿੰਦਰ ਜੋਰਾਵਲ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੂੰ ਉਨ੍ਹਾਂ ਵਲੋਂ ਸਮਾਜ ਪ੍ਰਤੀ ਨਿਸ਼ਕਾਮ ਸੇਵਾਵਾਂ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਸਾਨੂੰ ਬਹੁਤ ਸਹਿਯੋਗ ਰਹਿੰਦਾ ਹੈ, ਜੋ ਸਰਕਾਰ ਨੂੰ ਦਿੱਤੀਆਂ ਸਹੂਲਤਾਂ ਲਈ …

Read More »

ਡਾ. ਗਗਨਦੀਪ ਸਿੰਘ ਨੂੰ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਵਲੋਂ ਡਾਕਟਰੇਟ ਦੀ ਡਿਗਰੀ ਪ੍ਰਦਾਨ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਹੋਣਹਾਰ ਨੌਜਵਾਨ ਡਾ. ਗਗਨਦੀਪ ਸਿੰਘ ਪੁੱਤਰ ਸ੍ਰੀ ਗੁਰਮੇਲ ਸਿੰਘ ਚੋਟੀਆਂ ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀਮਤੀ ਨਸੀਬ ਕੌਰ ਚੋਟੀਆਂ ਵਾਇਸ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 69ਵੇਂ ਡਿਗਰੀ ਵੰਡ ਸਮਾਰੋਹ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦੁਆਰਾ ਡਾਕਟਰੇਟ ਦੀ ਡਿਗਰੀ ਪ੍ਰਦਾਨ ਕੀਤੀ ਗਈ।ਡਾ. ਗਗਨਦੀਪ ਸਿੰਘ ਨੇ ਪੰਜਾਬ …

Read More »

14 ਮਈ ਨੂੰ ਹੋਵੇਗੀ ਕੌਮੀ ਲੋਕ ਅਦਾਲਤ – ਜਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ

ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ।ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜ਼ਾਮੰਦੀ …

Read More »

ਖੂਨਦਾਨ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ – ਜਤਿੰਦਰ ਜੋਰਵਾਲ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਮੈਗਾ ਖੂਨਦਾਨ ਕੈਂਪ ਆਯੋਜਿਤ ਸੰਗਰਰ, 10 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲਾ ਪ੍ਰਸ਼ਾਸਨ ਦੀ ਤਰਫੋਂ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਆਯੋਜਿਤ ਮੈਗਾ ਖੂਨਦਾਨ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਸਮੇਤ 130 ਵਲੰਟੀਅਰਾਂ ਵਲੋਂ ਖੂਨਦਾਨ ਕਰਦਿਆਂ ਮਨੁੱਖਤਾ ਦੀ ਸੇਵਾ …

Read More »