ਪਠਾਨਕੋਟ:, 9 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ‘ਚ ਜੇਕਰ ਕਿਸੇ ਸਰਕਾਰੀ ਜਮੀਨ ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਉਸਾਰੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਇੱਕ ਵਿਸ਼ੇਸ਼ ਮੀਟਿੰਗ ਦੋਰਾਨ ਕੀਤਾ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਸਿਟੀ ਪਠਾਨਕੋਟ ਨੈਸ਼ਨਲ ਹਾਈਵੇ ਅਤੇ ਹੋਰ ਮਾਰਗਾਂ ‘ਤੇ …
Read More »ਪੰਜਾਬੀ
ਪੇਂਡੂ ਚੌਂਕੀਦਾਰਾਂ ਨੂੰ ਮਾਣਭੱਤਾ 7500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ – ਜਸਦੇਵ ਸਿੰਘ
ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ ਸਮਰਾਲਾ, 9 ਮਈ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਸੀਟੂ) ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੇ ਸੱਦੇ ਤੇ ਪੰਜਾਬ ਭਰ ਦੇ ਸਮੂਹ ਚੌਂਕੀਦਾਰਾਂ ਵੱਲੋਂ ਆਪੋ ਆਪਣੇ ਹਲਕੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ। ਅੱਜ ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਤਹਿਸੀਲ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ
ਪੰਜਾਬ ਸਰਕਾਰ 10 ਜੂਨ ਤੋਂ ਹੀ ਝੋਨਾ ਲਾਉਣ ਸਬੰਧੀ ਜਾਰੀ ਕਰੇ ਨੋਟੀਫੀਕੇਸ਼ਨ – ਗਿਆਸਪੁਰਾ ਸਮਰਾਲਾ, 9 ਮਈ (ਇੰਦਰਜੀਤ ਸਿੰਘ ਕੰਗ) – ਸੰਯੁਕਤ ਮੋਰਚੇ ਵਿੱਚ ਸ਼ਾਮਿਲ 16 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਰਾਹੀਂ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਜ਼ਿਆਦਾ ਗਰਮੀ ਪੈਣ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਡਾ. ਨਿੱਜ਼ਰ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਚੀਫ ਖਾਲਸਾ ਦੀਵਾਨ ਸਿੱਖ ਕੌਮ ਦੀ ਪੁਰਾਤਨ ਸੰਸਥਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿਚ ਚੰਗਾ ਕਾਰਜ ਕੀਤਾ ਹੈ।ਇਸ ਸੰਸਥਾ ਦੇ ਆਗੂ ਵਜੋਂ ਕਾਰਜਸ਼ੀਲ …
Read More »ਐਡਵੋਕੇਟ ਧਾਮੀ ਵੱਲੋਂ 11 ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।ਐਡਵੋਕੇਟ …
Read More »ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਨਾਇਆ ਮਾਂ ਦਿਵਸ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਮਾਵਾਂ ਠੰਡੀਆਂ ਛਾਂਵਾਂ, ਛਾਂਵਾਂ ਕੌਣ ਕਰੇ।ਇਸ ਤੱਥ ਨੂੰ ਮੁੱਖ ਰੱਖਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਵਿਖੇ ਮਦਰ ਡੇਅ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਬਣਾਏ ਅਤੇ ਆਪਣੇ ਵਿਚਾਰਾਂ ਨੂੰ ਸਲੋਗਨ, ਕਵਿਤਾ ਆਦਿ ਦੇ ਰੂਪ ਵਿੱਚ ਲਿਖ ਕੇ ਮਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ।ਅਧਿਆਪਕਾਂ ਨੇ ਬੱਚਿਆਂ ਨੂੰ …
Read More »ਮਾਲਵੇ ਦੇ ਚਾਰ ਜਿਲ੍ਹਿਆਂ ਦੇ ਸਨਅਤਕਾਰਾਂ ਨੇ ਜਨਤਾ ਬਜ਼ਟ ਬਾਰੇ ਲੋਕਾਂ ਤੋਂ ਸੁਝਾਅ ਮੰਗਣ ਦੀ ਕੀਤੀ ਸ਼ਲਾਘਾ
ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ `ਤੇ ਆਵੇਗੀ – ਚੀਮਾ ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜਿਲ੍ਹਿਆਂ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਆਗਾਮੀ ਬਜ਼ਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਉਦਯੋਗਪਤੀਆਂ …
Read More »ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਕੀਤਾ ਜਾਗਰੂਕ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਥਾਨਕ ਸਰਸਵਤੀ ਵਿੱਦਿਆ ਮੰਦਰ ਚੀਮਾਂ ਮੰਡੀ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੱਤੀ ਗਈ।ਵਿਸ਼ੇਸ਼ ਤੌਰ ‘ਤੇ ਪਹੁੰਚੇ ਥਾਣਾ ਚੀਮਾ ਮੰਡੀ ਦੇ ਮੁੱਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਮਨੁੱਖ ਨੂੰ ਜਿੰਦਗੀ ਵਿੱਚ ਆਪਣੇ ਹਰ ਜਨਮ ਦਿਨ ‘ਤੇ ਇੱਕ ਰੁੱਖ ਜ਼ਰੂਰ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਰਾਮ ਬਾਗ਼ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੰਗ
ਅੰਮ੍ਰਿਤਸਰ 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਨੇ ਸੁਆਗਤ ਕਰਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਇਤਿਹਾਸਕ ਰਾਮ ਬਾਗ ਨੂੰ ਵੀ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੰਗ ਕੀਤੀ ਹੈ। …
Read More »ਪੀ.ਐਚ.ਡੀ ਵਲੋਂ ਜੀ.ਐਸ.ਟੀ ਤਹਿਤ ਹਾਲੀਆ ਵਿਕਾਸ ਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਸੀ.ਆਈ.ਸੀ.ਯੂ ਲੁਧਿਆਣਾ ਵਿਖੇ ਜੀ.ਐਸ.ਟੀ ਦੇ ਤਹਿਤ ਹਾਲੀਆ ਵਿਕਾਸ ਅਤੇ ਭੱਖਦੇ ਮੁੱਦਿਆਂ ਬਾਰੇ ਸੈਮੀਨਾਰ ਆਯੋਜਿਤ ਕੀਤੇ।ਜਿਸ ਵਿੱਚ ਵਪਾਰ, ਉਦਯੋਗ ਅਤੇ ਪੇਸ਼ੇਵਰਾਂ ਨੂੰ ਜੀ.ਐਸ.ਟੀ ਵਿੱਚ ਹਾਲ ਹੀ ਦੇ ਵਿਕਾਸ ਤੇ ਉਦਯੋਗ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਬਾਰੇ ਅਪਡੇਟ ਕੀਤਾ ਜਾ ਸਕਦਾ ਹੈ। …
Read More »
Punjab Post Daily Online Newspaper & Print Media