Wednesday, November 25, 2026

ਪੰਜਾਬੀ

ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

4.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਵਾਟਰ ਫਿਲਟਰੇਸ਼ਨ ਪਲਾਂਟ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸ੍ਰੀ ਵਾਲਮੀਕਿ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪੰਜਾਬ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ 4.50 ਕਰੋੜ ਰੁਪਏ ਦੀ …

Read More »

ਡਾ: ਇੰਦਰਬੀਰ ਸਿੰਘ ਨਿੱਜ਼ਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਪ੍ਰਧਾਨ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਅਹੁੱਦੇ ਲਈ ਅੱਜ ਗੁਪਤ ਬੈਲਟ ਸਿਸਟਮ ਰਾਹੀਂ ਹੋਈ ਚੋਣ ਦੇ ਨਤੀਜਿਆਂ ਵਿਚ ਡਾ: ਇੰਦਰਬੀਰ ਸਿੰਘ ਨਿਜ਼ਰ ਵਲੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਗਈ ਅਤੇ ਡਾ: ਇੰਦਰਬੀਰ ਸਿੰਘ ਨਿਜ਼ਰ ਦੀਵਾਨ ਦੇ ਨਵੇਂ ਪ੍ਰਧਾਨ ਵਜੋਂ ਚੁਣੇ ਗਏ ਹਨ।ਚੋਣ ਵਿੱਚ ਕੁੱਲ 329 ਮੈਂਬਰ ਸਾਹਿਬਾਨ ਵਲੋਂ ਵੋਟਾਂ ਪਾਈਆਂ ਗਈਆਂ।ਜਿਸ ਵਿਚ ਨਿੱਜ਼ਰ ਨੂੰ 243 …

Read More »

ਔਜਲਾ ਵਲੋਂ ਮਾਝੇ ’ਚ ਝੋਨੇ ਲਵਾਈ 10 ਜੂਨ ਤੋਂ ਸ਼ੁਰੂ ਕਰਵਾਉਣ ਦੀ ਮੰਗ

ਕਿਹਾ, ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਜ਼ਮੀਨੀ ਹਕੀਕਤ ਸਮਝਣੀ ਜਰੂਰੀ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਜਾਰੀ ਪ੍ਰੈਸ ਨੋਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਮਾਝੇ ਖੇਤਰ ਦੇ ਕਿਸਾਨ ਭਰਾਵਾਂ ਦੀਆਂ ਮੁਸ਼ਕਿਲਾਂ ਵੱਲ ਕੇਂਦਰਿਤ ਕਰਨ ਦੀ ਮੰਗ ਕੀਤੀ ਹੈ।ਉਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਮਜ਼ਦੂਰਾਂ ਪ੍ਰਤੀ ਕੋਈ ਵੀ ਫੈਸਲਾ ਲੈਣ ਤੋਂ …

Read More »

ਲੇਖਿਕਾ ਵਿਦਿਆਰਥਣ ਦਾ ਕੀਤਾ ਸਨਮਾਨ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਲੇਖਿਕਾ ਵਿਦਿਆਰਥਣ ਮਨੀਸ਼ਾ ਰਾਣੀ ਦਾ ਕੇਂਦਰੀ ਵਿਦਿਆਲਿਆ ਵਲੋਂ ਸਨਮਾਨ ਕੀਤਾ ਗਿਆ।ਵਿਦਿਆਰਥਣ ਮਨੀਸ਼ਾ ਰਾਣੀ ਛੋਟੀ ਉਮਰ ਤੋਂ ਹੀ ਕਵਿਤਾ, ਸੁਆਗਤੀ ਗੀਤ ਆਦਿ ਲਿਖਣ ਦਾ ਕੰਮ ਕਰਦੀ ਆ ਰਹੀ ਹੈ।ਵਿਦਿਆਰਥਣ ਵਲੋਂ ਤਿਆਰ ਕੀਤੇ ਗਏ ਸੁਆਗਤੀ ਗੀਤ, ‘ਜੀ ਆਇਆਂ ਨੂੰ ਗੀਤ ਸਭ ਗਾਓ।‘ ਸਬੰਧੀ ਅੱਜ ਪ੍ਰਿੰਸੀਪਲ ਅੰਜ਼ਨਾ ਗੰਗਵਾਰ ਨੇ ਮਨੀਸ਼ਾ ਰਾਣੀ ਨੂੰ ਪੁਸਤਕਾਂ …

Read More »

5ਵੀਂ ਜਮਾਤ ‘ਚ ਪੰਜਾਬ ਵਿਚੋਂ ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਦੀ ਘਰ ਜਾ ਕੇ ਕੀਤੀ ਹੌਸਲਾ ਅਫਜ਼ਾਈ

ਸਿੱਖਿਆ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਇਆ ਜਾਵੇਗਾ- ਸਿੱਖਿਆ ਮੰਤਰੀ ਸੁਲਤਾਨਪੁਰ ਲੋਧੀ, 7 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਪਹਿਲੇ ਸਥਾਨ ’ਤੇ ਲੈ ਕੇ ਆਵੇਗੀ।         …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ.ਰੋਡ ਵਿਖੇ ਮਨਾਇਆ ‘ਮਾਂ ਦਿਵਸ’

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਦੇ ਰੰਗ-ਬਿਰੰਗੇ ਗੁਲਦਸਤੇ ਬਣਾਏ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਾਗਜ਼ਾਂ ਤੇ …

Read More »

ਖੇਤੀਬਾੜੀ ਵਿਭਾਗ ਵਲੋਂ ਕੋਲੀਆਂਵਾਲ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਕੈਂਪ

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵਲੋਂ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੋਲੀਆਂਵਾਲ ਵਿਖੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਇਕ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆਜਿਸ ਵਿੱਚ ਜਿਲ੍ਹਾ ਸਿਖਲਾਈ ਅਫਸਰ ਡਾ. ਤੇਜ਼ਪਾਲ ਸਿੰਘ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗਦੇ ਪੱਧਰ ‘ਤੇ ਚਿੰਤਾ …

Read More »

ਸਮਾਜ ਵਿਗਿਆਨ ਵਿਭਾਗ ਨੇ ਜਿੱਤੀ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ

ਅੰਮ੍ਰਿਤਸਰ, 7 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ ਸਮਾਜ ਵਿਗਿਆਨ ਵਿਭਾਗ ਨੇ ਜਿੱਤ ਲਈ। ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਕਾਨੂੰਨ ਵਿਭਾਗ ਨੇ ਪ੍ਰਾਪਤ ਕੀਤਾ ਜਦੋਂਕਿ ਤੀਜੇ ਸਥਾਨ ਸਥਾਨ `ਤੇ ਫਿਜ਼ਿਕਸ ਵਿਭਾਗ ਰਿਹਾ ਅਤੇ ਫੂਡ ਸਾਇੰਸ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ।                   ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਫਿਜ਼ੀਕਲ ਐਕਟੀਵਿਟੀ ਐਂਡ ਵੇਟ ਮੈਨੇਜਮੈਂਟ’ ਤੇ ਐਕਸਟੈਂਸ਼ਨ ਲੈਕਚਰ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਫਿਜ਼ੀਕਲ ਐਕਟੀਵੀਟੀ ਐਂਡ ਵੇਟ ਮੈਨੇਜਮੈਂਟ ‘ਤੇ ਐਕਸਟੈਂਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਡਾ. ਪਰਮਿੰਦਰ ਸਿੰਘ ਸਰੀਰਕ ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਵਕਤਾ ਵਜੋ ਸ਼ਿਰਕਤ ਕੀਤੀ।ਉਨਾਂ ਦਾ ਸੁਆਗਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਭਾਰ ਪ੍ਰਬੰਧਨ ਮੌਜੂਦਾ ਸਮੇਂ ‘ਚ ਇਕ ਪ੍ਰਾਸੰਗਿਕ ਵਿਸ਼ਾ ਹੈ ਅਤੇ ਜੀਵਨ …

Read More »

ਸੇਵਾ ਕੇਂਦਰਾਂ ‘ਚ ਨਾਗਰਿਕ ਸੇਵਾਵਾਂ ਲਈ ‘ਜ਼ੀਰੋ ਪੈਂਡੈਸੀ’ ਯਕੀਨੀ ਬਣਾਉਣ ਦੇ ਨਿਰਦੇਸ਼

ਕਪੂਰਥਲਾ, 7 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸੇਵਾ ਕੇਂਦਰਾਂ ਵਿਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਬੇਲੋੜੀ ਦੇਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ …

Read More »