ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਸਮਾਗਮ ਵਿੱਚ ਸ਼੍ਰੀਮਤੀ ਦਲਜਿੰਦਰ ਕੌਰ ਕੱਥੂਨੰਗਲ, ਸ਼੍ਰੀਮਤੀ ਸਤਵੰਤ ਕੌਰ ਸੰਧੂ ਅਤੇ ਡਾ: ਸ਼੍ਰੀਮਤੀ ਅਮਰਪਾਲੀ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਦਕਿ ਸ਼੍ਰੀਮਤੀ ਰਮਿੰਦਰ ਕੌਰ ਅਤੇ ਸ਼੍ਰੀਮਤੀ ਹਰਲੀਨ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। …
Read More »ਪੰਜਾਬੀ
ਰੈਡ ਕਰਾਸ ਸੁਸਾਇਟੀ ਚੇਅਰਪਰਸਨ ਵਲੋਂ ਲੋਕ ਭਲਾਈ ਗਤੀਵਿਧੀਆਂ ਤੇਜ ਕਰਨ ਲਈ ਵਿਚਾਰਾਂ
ਲੋੜਵੰਦਾਂ ਨੂੰ 1500 ਹਾਈਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਜਲਦ ਕਪੂਰਥਲਾ, 6 ਮਈ (ਪੰਜਾਬ ਪੋਸਟ ਬਿਊਰੋ) – ਰੈਡ ਕਰਾਸ ਸੁਸਾਇਟੀ ਕਪੂਰਥਲਾ ਦੀ ਚੇਅਰਪਰਸਨ ਡਾ. ਪ੍ਰੀਤ ਕੰਵਲ ਵਲੋਂ ਅੱਜ ਰੈਡ ਕਰਾਸ ਸੁਸਾਇਟੀ ਦਾ ਦੌਰਾ ਕਰਕੇ ਲੋਕ ਭਲਾਈ ਤੇ ਵਿਸ਼ੇਸ਼ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਵੱਲ ਵਿਸ਼ੇਸ਼ ਤਵੱਜ਼ੋ ਦੇਣ ਸਬੰਧੀ ਗਤੀਵਿਧੀਆਂ ਨੂੰ ਤੇ ਕਰਨ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ। …
Read More »ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜੰਡਿਆਲਾ ਵਿਖੇ ਚੱਲ ਰਹੇ ਪਾਜੈਕਟਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਵਿਖੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਂਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਨ੍ਹਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ …
Read More »ਵੇਰਕਾ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ – ਜਨਰਲ ਮੈਨੇਜਰ ਵੇਰਕਾ
ਵਾਇਰਲ ਵੀਡੀਓ ਦੇ ਸਬੰਧ ਵਿੱਚ ਪੁਲਿਸ ਕਮਿਸ਼ਨਰ ਨੂੰ ਦਰਜ਼ ਕਰਵਾਈ ਸ਼ਿਕਾਇਤ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਅਜਕਲ ਸੋਸ਼ਲ ਮੀਡਿਆ ‘ਤੇ ਦੁੱਧ ਨਾਲ ਨਹਾਉਂਦੇ ਇੱਕ ਵਿਅਕਤੀ ਦੀ ਵੀਡੀਓ ਸਮਾਜ ਦੇ ਕੁੱਝ ਬੇਈਮਾਨ ਅਤੇ ਗੈਰਜਿੰਮੇਦਾਰ ਅਨਸਰਾਂ ਵਲੋਂ ਵੇਰਕਾ ਨਾਲ ਸਬੰਧਤ ਲਿਖ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਹੈ।ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ …
Read More »ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ ਮਿਲੇਗੀ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ -ਡੀ.ਸੀ
ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨਾ ਬੀਜ਼ ਸਕਦੇ ਹਨ ਕਿਸਾਨ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਦੇ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਵਾਸਤੇ ਪੰਜਾਬ ਸਰਕਾਰ ਨੇ ਇਸ ਸਾਉਣੀ ਦੇ ਸੀਜ਼ਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰ ਦਿੱਤਾ ਹੈ ਅਤੇ …
Read More »ਚੀਫ ਖ਼ਾਲਸਾ ਦੀਵਾਨ ਪ੍ਰਧਾਨਗੀ ਉਮੀਦਵਾਰ ਡਾ: ਨਿੱਜ਼ਰ ਦੇ ਸਮਰਥਨ ‘ਚ ਵਿਸ਼ਾਲ ਇਕੱਠ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਪ੍ਰਧਾਨਗੀ ਉਮੀਦਵਾਰ ਡਾ: ਇੰਦਰਬੀਰ ਸਿੰਘ ਨਿੱਜ਼ਰ ਦੇ ਦੀ ਹਮਾਇਤ ‘ਚ ਹੋਟਲ ਕੁਮਾਰ ਇੰਟਰਨਸ਼ਨਲ ਵਿਖੇ ਦੀਵਾਨ ਦੇ ਮੈਂਬਰਾਂ਼ ਦਾ ਇਕ ਵੱਡਾ ਇਕੱਠ ਕੀਤਾ ਗਿਆ।ਜਿਸ ਦਾ ਸੁਆਗਤ ਚੀਫ ਼ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ ਵੱਲੋਂ ਕੀਤਾ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕਥੂਨੰਗਲ ਵੱਲੋਂ ਡਾ: ਨਿੱਜ਼ਰ ਨੂੰ ਜਿੱਤ …
Read More »ਪਟਵਾਰੀ ਖ਼ਿਲਾਫ਼ ਹੋਏ ਝੂਠੇ ਪਰਚੇ ਰੱਦ ਕਰਾਉਣ ਲਈ ਭਰਾਤਰੀ ਜਥੇਬੰਦੀਆਂ ਵੀ ਸੰਘਰਸ਼ ‘ਚ ਕੁੱਦਣ ਲਈ ਤਿਆਰ – ਢੀਂਡਸਾ
ਕੇਸ ਨੂੰ ਝੂਠਾ, ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਦੀ ਰੈਵਿਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਵੱਲੋਂ ਆਪਣੇ ਸਾਥੀਆਂ ਸਮੇਤ ਤਹਿਸੀਲ ਅਮਰਗੜ੍ਹ ਵਿਖੇ ਪੰਜਾਬ ਸਰਕਾਰ ਤੇ ਵਿਜੀਲੈਂਸ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪਟਵਾਰੀ ਦੀਦਾਰ ਸਿੰਘ ਛੋਕਰ ਤੇ ਨੰਬਰਦਾਰ ਤੇ ਹੋਏ ਰਿਸ਼ਵਤਖੋਰੀ ਦੇ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਉਨ੍ਹਾਂ ਮੀਡੀਆ ਦੇ ਸਵਾਲਾਂ …
Read More »ਮਿਸ਼ਨ ਇੰਦਰਧਨੁਸ਼ ਅਧੀਨ ਟੀਕਾਕਰਨ ਲਈ ਲਗਾਏ 26 ਕੈਂਪ
95 ਬੱਚਿਆਂ ਤੇ 14 ਗਰਭਵਤੀ ਔਰਤਾਂ ਦਾ ਕੀਤਾ ਗਿਆ ਟੀਕਾਕਰਨ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁਸ਼ 4.0 ਦੇ ਤੀਜੇ ਪੜਾਅ ਤਹਿਤ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜੋ ਕਿ 8 ਮਈ ਤੱਕ ਚੱਲਣਗੇ।ਇਸ ਸਬੰਧ ਵਿੱਚ ਡਾ. ਵਨੀਤ ਨਾਗਪਾਲ ਅਸਿਸਟੈਂਟ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਲੋਂ ਵੱਖ-ਵੱਖ ਥਾਵਾਂ …
Read More »ਐਸ.ਡੀ.ਐਮ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ
ਸਕੂਲੀ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਲਈ ਸਮੀਖਿਆ ਮੀਟਿੰਗ ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਦੀ ਪਾਲਣਾ ‘ਚ ਬਣਾਈ ਗਈ ਸੇਫ਼ ਸਕੂਲ ਵਾਹਨ ਪਾਲਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਸਬੰਧੀ ਪ੍ਰਮੁੱਖ ਸਕੱਤਰ ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਚਰਨਜੋਤ …
Read More »ਪੱਤਰਕਾਰ ਗੁਰਦੀਪ ਸਿੰਘ ਛਾਜਲੀ ਨੂੰ ਸਦਮਾ, ਟਰੈਕਟਰ ਪਲਟਣ ਨਾਲ ਪਿਤਾ ਦੀ ਹੋਈ ਮੌਤ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਪੱਤਰਕਾਰ ਗੁਰਦੀਪ ਸਿੰਘ ਛਾਜਲੀ ਅਤੇ ਗੁਰਜੀਤ ਸਿੰਘ ਕਾਹਲੌਂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦ ਉਨਾਂ ਦੇ ਪਿਤਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਛਾਜਲੀ ਦੇ ਆਗੂ ਮੱਘਰ ਸਿੰਘ ਕਾਹਲੋਂ ਦਾ ਅਚਾਨਕ ਦਿਹਾਂਤ ਹੋ ਗਿਆ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਦਰਬਾਰਾ ਸਿੰਘ ਛਾਜਲੀ ਨੇ ਦੱਸਿਆ ਕਿ ਪਿੰਡ ਛਾਜਲੀ …
Read More »
Punjab Post Daily Online Newspaper & Print Media