Wednesday, November 25, 2026

ਪੰਜਾਬੀ

ਐਨ.ਸੀ.ਸੀ ਨੇਵਲ ਵਿੰਗ ਲਈ ਸਾਲ 2022-23 ਦੀ ਚੋਣ ਪ੍ਰਕਿਰਿਆ ਮੁਕੰਮਲ

ਸੰਗਰੂਰ, 2 ਮਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੀ ਮੌਜ਼ੂਦਗੀ ਵਿੱਚ ਅੱਜ ਸਾਲ 2022-23 ਲਈ ਐਨ.ਸੀ.ਸੀ ਕੈਡਿਟਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਗਈ।ਜਿਸ ਵਿੱਚ ਬੱਚਿਆਂ ਵਲੋਂ ਨਾ ਸਿਰਫ਼ ਲਿਖਤੀ ਪ੍ਰੀਖਿਆ ਦਿੱਤੀ ਗਈ, ਸਗੋਂ ਵੱਖ-ਵੱਖ ਤਰ੍ਹਾਂ ਦੇ ਸਰੀਰਿਕ ਟੈਸਟ ਅਤੇ ਇੰਟਰਵਿਊ ਵੀ ਲਈ ਗਈ।ਸਕੂਲ ਦੇ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਭਾਰਤ ਸਰਕਾਰ ਵਲੋਂ ਚਲਾਏ ਗਏ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਨੋਡਲ ਅਫ਼ਸਰ ਪ੍ਰੋ. ਸ੍ਰੀਮਤੀ ਰਵਿੰਦਰ ਕੌਰ ਵਲੋਂ ਇਸ ਅਭਿਆਨ ਦੀ ਮਹੱਤਤਾ ਦੱਸਦਿਆਂ ਆਂਧਰਾ ਪ੍ਰਦੇਸ਼ ਸੂਬੇ ਬਾਰੇ ਜਾਣਕਾਰੀ ਦਿੱਤੀ ਗਈ।           …

Read More »

ਖਾਲਸਾ ਕਾਲਜ ਵਿਖੇ ‘ਐਪਲੀਕੇਸ਼ਨ ਆਫ਼ ਰਾਸ-ਸਿਧਾਂਤ ਇਨ ਐਕਟਿੰਗ’ ਵਰਕਸ਼ਾਪ

ਅੰਮ੍ਰਿਤਸਰ, 2 ਮਈ (ਖੁਰਮਣੀਆਂ) – ਖਾਲਸਾ ਕਾਲਜ ਵਿਖੇ ਹਿੰਦੀ ਐਂਡ ਥੀਏਟਰ ਸਟੱਡੀਜ਼ ਵਲੋਂ 3 ਰੋਜ਼ਾ ਵਰਕਸ਼ਾਪ ‘ਐਪਲੀਕੇਸ਼ਨ ਆਫ਼ ਰਾਸ-ਸਿਧਾਂਤ ਇਨ ਐਕਟਿੰਗ’ ਦਾ ਅਯੋਜਨ ਕੀਤਾ ਗਿਆ।ਇਸ ਵਰਕਸ਼ਾਪ ਦਾ ਆਯੋਜਨ ‘ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਦੁਆਰਾ ਕੀਤਾ ਗਿਆ ਜਿਸ ਵਿੱਚ ਕੁੱਲ 57 ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।                   …

Read More »

ਕਾਂਜ਼ਲੀ ਵਿਖੇ ਵਿਸਾਖੀ ਮੇਲੇ ‘ਚ ਲੱਕੀ ਡਰਾਅ ਦੇ ਜੇਤੂ ਤੁਰੰਤ ਪ੍ਰਾਪਤ ਕਰਨ ਆਪਣੇ ਇਨਾਮ – ਡਿਪਟੀ ਕਮਿਸ਼ਨਰ

ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹਾ ਪ੍ਰਸਾਸ਼ਨ ਵਲੋਂ ਕਾਂਜਲੀ ਵਿਖੇ ਕਰਵਾਏ ਗਏ ਵਿਸਾਖੀ ਮੇਲੇ ਦੌਰਾਨ ਕੱਢੇ ਗਏ ਲੱਕੀ ਡਰਾਅ ਦੇ ਜੇਤੂਆਂ ਨੂੰ ਆਪਣੇ ਇਨਾਮ ਰੈਡ ਕਰਾਸ ਦਫਤਰ ਕਪੂਰਥਲਾ (ਨੇੜੇ ਬੱਸ ਸਟੈਂਡ) ਤੋਂ ਤੁਰੰਤ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਆਖਿਆ ਹੈ ਕਿ ਡਰਾਅ ਦੌਰਾਨ ਕੁੱਲ 16 ਜੇਤੂਆਂ ਵਿਚੋਂ 7 ਪਹਿਲਾਂ ਆਪਣੇ ਇਨਾਮ ਪ੍ਰਾਪਤ …

Read More »

ਸਹਿਕਾਰੀ ਬੈਂਕ ਦਿਆਲਪੁਰ ਵਲੋਂ ਵਿੱਤੀ ਸਾਖਰਤਾ ਕੈਂਪ 

ਕਪੂਰਥਲਾ, 2 ਮਈ (ਪੰਜਾਬ ਪੋਸਟ ਬਿਊਰੋ) – ਕੋਆਪਰੇਟਿਵ ਬੈਂਕ ਦਿਆਲਪੁਰ ਵਲੋਂ ਨਾਬਾਰਡ ਦੇ ਸਹਿਯੋਗ ਨਾਲ ਸਹਿਕਾਰੀ ਖੇਤੀਬਾੜੀ ਸਭਾ ਦਿਆਲਪੁਰ ਵਿਖੇ ਵਿੱਤੀ ਸਾਖਰਤਾ ਕੈਂਪ ਲਾਇਆ ਗਿਆ।‘ਕਿਸਾਨ ਭਾਗੀਦਾਰੀ, ਪ੍ਰਾਥਮਿਕਤਾ ਹਮਾਰੀ’ ਦੇ ਨਾਅਰੇ ਨਾਲ ਲਗਾਏ ਗਏ ਕੈਂਪ ਵਿਚ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀਆਂ ਵੱਖ-ਵੱਖ ਸਕੀਮਾਂ ਤੇ ਕਰਜ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।                    ਬੈਂਕ ਮੈਨੇਜ਼ਰ ਗੁਰਧਿਆਨ …

Read More »

ਪਿੰਗਲਵਾੜਾ ਮਾਨਾਂਵਾਲਾ ਬ੍ਰਾਚ ਵਿਖੇ ਇੱਕ ਤਿਮਾਹੀ ਸੋਵੀਨਾਰ `ਪਿੰਗਲਾਵਾੜਾ ਟਾਈਮਜ਼’ ਦਾ ਲੋਕ-ਅਰਪਣ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਸੰਗਤਾਂ ਨੂੰ ਪਿੰਗਲਵਾੜੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਹਿੱਤ ਪਿੰਗਲਵਾੜਾ ਮਾਨਾਂਵਾਲਾ ਬ੍ਰਾਚ ਵਿਖੇ ਇੱਕ ਤਿਮਾਹੀ ਸੋਵੀਨਾਰ ਪਿੰਗਲਾਵਾੜਾ ਟਾਈਮਜ਼’ ਦਾ ਲੋਕ-ਅਰਪਣ ਸਮਾਰੋਹ ਕੀਤਾ ਗਿਆ।ਇਸ ਸੋਵੀਨਰ ਦਾ ਸੰਕਲਨ ਅਤੇ ਸੰਪਾਦਨ ਡਾ. ਜਗਦੀਪਕ ਸਿੰਘ ਉਪ-ਪ੍ਰਧਾਨ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਆਰਾ ਕੀਤਾ ਗਿਆ।ਇਸ ਸੋਵੀਨਰ ਦਾ ਮੁੱਖ ਉਦੇਸ਼ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪਿਛਲੇ 3 ਮਹੀਨਿਆਂ ਦੌਰਾਨ ਪਿੰਗਲਵਾੜੇ ਵਿੱਚ ਹੋ …

Read More »

ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਨੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਭਾਰਤੀਆ ਪੋਸਟਲ ਕਰਮਚਾਰੀ ਫੈਡਰੇਸ਼ਨ ਵਲੋਂ ਨੋਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੇ ਦੇਸ਼ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ।ਐਸੋਸੀਏਸ਼ਨ ਦੀ ਅੰਮ੍ਰਿਤਸਰ ਡਵੀਜਨ ਵਲੋਂ ਵੀ ਗੁਰਦੁਆਰਾ ਸਾਹਿਬ ਨਵੀ ਸੜਕ ਕਟੜਾ ਕਰਮ ਸਿੰਘ ਸਥਿਤ ਪੋਸਟ ਆਫਿਸ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਜੈ ਕੁਮਾਰ ਸਰਕਲ ਸਕੱਤਰ, ਭਾਰਤੀਆ ਪੋਸਟਲ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ

ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ ਮਿਲੇ ਪ੍ਰਬੰਧਾਂ ਦੇ ਅਜ਼ਾਦਾਨਾ ਅਧਿਕਾਰ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਹਿਮ ਪ੍ਰਬੰਧਕੀ ਤਬਦੀਲੀਆਂ ਕੀਤੀਆਂ ਗਈਆਂ ਹਨ।ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੂੰ ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ, ਆਰਡਰ ਬੁੱਕ ਅਤੇ ਸੈਕਸ਼ਨ 87 …

Read More »

ਮਾਮਲਾ, ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਪੜਤਾਲ ਦੇ ਆਦੇਸ਼ ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

‘ਮਾਂ’ ਫ਼ਿਲਮ ਦੇ ਅਦਾਕਾਰਾਂ ਨੇ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦਾ ਦੌਰਾ

ਅੰਮ੍ਰਿਤਸਰ, 1 ਮਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅਦਾਕਾਰ ਤੇ ਨਿਰਮਾਤਾ ਗਿੱਪੀ ਗਰੇਵਾਲ, ਪ੍ਰੋਡਿਊਸਰ ਰਵਨੀਤ ਕੌਰ ਗਰੇਵਾਲ ਅਤੇ ਡਾਇਰੈਕਟਰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਤ ਨਵੀਂ ਪੰਜਾਬੀ ਫ਼ਿਲਮ ‘ਮਾਂ’ ਦੀ ਟੀਮ ਪੁੱਜੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਬੁੱਕਾ ਭੇਟ ਕਰਕੇ ਸਵਾਗਤ ਕੀਤਾ ਗਿਆ।                ਪ੍ਰਿੰ: …

Read More »