ਵਾਤਾਵਰਨ ਨੂੰ ਕੌਣ ਵਿਗਾੜ ਰਿਹਾ ਹੈ ਅੱਜ ਆਪਣੇ ਆਪ ਨੂੰ ਕੌਣ ਸਾੜ ਰਿਹਾ ਹੈ ਅੱਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅੱਗੇ ਦਸੋ ਖਾਂ ਕੌਣ ਕੰਡੇ ਖਿਲਾਰ ਰਿਹਾ ਹੈ ਅੱਜ ਐਵੇਂ ਅਸੀਂ ਇੱਕ ਦੂਜੇ ਨੂੰ ਪਏ ਹਾਂ ਉਲਾਂਭੇ ਦੇਂਦੇ ਕਦੇ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਿਆ ਹੀ ਨਹੀਂ ਵਰਤਮਾਨ ਦੇ ਲਈ ਭੱਜੇ ਨੇ ਸਾਰੇ ਫਿਰਦੇ ਭਵਿੱਖ ਵਾਸਤੇ ਕਦੇ ਕਿਸੇ ਵਿਚਾਰਿਆ ਹੀ ਨਹੀਂ ਪਵਣ …
Read More »ਪੰਜਾਬੀ
ਖਾਲਸਾਈ ਰੰਗ ਵਿਚ ਰੰਗੀ ਗਈ ਆਸਟ੍ਰੇਲੀਆ ਦੀ ਰਾਜਧਾਨੀ – ਕੈਨਬਰਾ
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ 9 ਅਪ੍ਰੈਲ ਤੋਂ ਗੁਰਬਾਣੀ ਕੰਠ ਮੁਕਾਬਲਿਆਂ ਨਾਲ ਸ਼ੁਰੂ ਹੋਏ ਸਮਾਗਮ 24 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਨਾਲ਼ ਸਮਾਪਤ ਹੋਏ।ਦਸਤਾਰ ਵਰਕਸ਼ਾਪ, ਦਸਤਾਰ ਮੁਕਾਬਲੇ ਤੇ ਲੰਬੇ ਸਮੇ ਤੋਂ ਲਗਾਈਆਂ ਜਾ ਰਹੀਆਂ ਕੀਰਤਨ ਕਲਾਸਾਂ ਤੋਂ ਬਾਅਦ, ਬੱਚਿਆਂ ਨੇ ਸਟੇਜ਼ ਤੋਂ ਆਪ ਇੱਕ ਗਰੁੱਪ ਦੇ ਰੂਪ ‘ਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਹਿੱਸਾ …
Read More »ਛੋਟੀ ਉਮਰੇ ਵੱਡੀਆਂ ਪੁਲਾਂਘਾ ਪੁੱਟਣ ਵਾਲਾ ਗਾਇਕ ਤੇ ਸੰਗੀਤਕਾਰ ਹਰਜ਼ ਮਾਨ
ਹਰੇਕ ਇਨਸਾਨ ਦੀ ਦਿੱਲੀ ਇਛਾ ਹੁੰਦੀ ਹੈ ਕਿ ਉਹ ਆਪਣੇ ਮਨਪਸੰਦ ਖੇਤਰ ‘ਚ ਤਰੱਕੀ ਕਰੇ।ਪਰ ਇਹ ਸਭ ਕੁੱਝ ਪ੍ਰਮਾਤਮਾ ਦੀ ਰਹਿਮਤ ਤੋਂ ਬਿਨਾਂ ਅਧੂਰਾ ਮੰਨਿਆ ਜਾਂਦਾ ਹੈ।ਜੇਕਰ ਇਨਸਾਨ ਮਿਹਨਤ ਦੇ ਜ਼ਰੀਏ ਉਸ ਖੇਤਰ `ਚ ਕੁੱਦਣ ਦਾ ਦਿੜ੍ਹ ਇਰਾਦਾ ਕਰ ਲਵੇ ਤਾਂ ਪ੍ਰਮਾਤਮਾ ਵੀ ਉਸ ਇਨਸਾਨ ਦਾ ਸਾਥ ਦਿੰਦਾ ਹੈ।ਇਸ ਤਰਾਂ ਦਾ ਹੀ ਮਿਹਨਤੀ …
Read More »ਮਜ਼ਦੂਰ
ਸਦੀਆਂ ਤੋਂ ਮਜ਼ਬੂਰ ਰਿਹਾ ਹਾਂ। ਕਿਸਮਤ ਦਾ ਮਜ਼ਦੂਰ ਰਿਹਾ ਹਾਂ। ਮੇਰੇ ਮੁੜ੍ਹਕੇ ਵਿੱਚ ਨਸ਼ਾ ਹੈ ਇਸ ਦੇ ਵਿੱਚ ਹੀ ਚੂਰ ਰਿਹਾ ਹਾਂ। ਮਿਹਨਤ ਮੇਰੀ ਮਹਿਬੂਬਾ ਹੈ ਇਸ ਨੂੰ ਮੰਨਦਾ ਹੂਰ ਰਿਹਾ ਹਾਂ। ਚਾਹੇ ਹੱਥਾਂ ਵਿੱਚ ਹੁਨਰ ਹੈ ਫਿਰ ਵੀ ਕਦ ਮਗ਼ਰੂਰ ਰਿਹਾ ਹਾਂ। ਦੁੱਖਾਂ ਦੇ ਨਾਲ ਯਾਰੀ ਪੱਕੀ ਖੁਸ਼ੀਆਂ ਤੋਂ ਮੈਂ ਦੂਰ ਰਿਹਾ ਹਾਂ। ਜਦ ਵੀ ਮਿਹਨਤ ਦਾ ਮੁੱਲ ਮੰਗਿਆ …
Read More »ਸ਼ਿਕਾਗੋ ਦੇ ਸ਼ਹੀਦ
ਹੱਕਾਂ ਖਾਤਰ ਲੜ ਗਏ, ਜੋ ਦੇ ਗਏ ਆਪਣੀ ਜਾਨ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਾਡਾ ਲਾਲ ਸਲਾਮ।। ਸਦਾ ਹੱਕ ਮੰਗਿਆਂ ਨੀ ਮਿਲਦਾ, ਇਹ ਖੋਹਣਾ ਵੀ ਪੈ ਸਕਦਾ ਜਿੱਤ ਯਕੀਨੀ ਹੋਵੇ ਸਭ ਕੁੱਝ, ਦਾਅ ‘ਤੇ ਲਾਉਣਾ ਪੈ ਸਕਦਾ ਧਰਨੇ ਮੁਜ਼ਾਹਰੇ ਕਿਉਂ ਕਰੀਏ, ਜੇ ਹੱਕ ਸੌਖੇ ਮਿਲ ਜਾਣ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਾਡਾ ਲਾਲ ਸਲਾਮ।। ਝੰਡੇ ਵਿਚਲਾ ਲਾਲ ਰੰਗ, ਰੰਗ ਨਹੀਂ ਇਹ ਖੂਨ …
Read More »ਦੋ ਵਹੁਟੀਆਂ ਦੀ ਨੋਕ ਝੋਕ ਭਰੀ ਦਿਲਚਸਪ ਕਹਾਣੀ ਹੈ ਫ਼ਿਲਮ ‘ਸੌਂਕਣ-ਸੌਂਕਣੇ’
ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ।ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ।ਜਿਸ ਵਿੱਚ ਐਮੀ ਵਿਰਕ ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ।ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ, ਇਸ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਖੂਬ ਪਸੰਦ ਕੀਤਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਕੱਲ 50ਵੇਂ ‘ਡਿਗਰੀ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ।ਅੰਮ੍ਰਿਤਸਰ ਉਤਰੀ ਵਿਧਾਇਕ ਤੇ ਸਾਬਕਾ ਆਈ.ਪੀ.ਐਸ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਅਤੇ ਡਾ. ਅਸ਼ਵਨੀ ਭੱੱਲਾ ਪ੍ਰੋਫੈਸਰ ਐਂਡ ਐਡੀਸ਼ਨਲ ਡਾਇਰੈਕਟਰ (ਕਾਲਜ ਐਜੂਕੇਸ਼ਨ) ਉੱਚ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਰੋਹ ‘ਚ 700 ਤੋਂ ਵੱਧਵਿਦਿਆਰਥਣਾਂ ਨੂੰ ਡਿਗਰੀਆਂ …
Read More »ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ ਲਈ ਤਿੰਨ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਵਿਖੇ ਰਿਟਰਨਿੰਗ ਅਧਿਕਾਰੀਆਂ ਪ੍ਰੋ. ਵਰਿਆਮ ਸਿੰਘ, ਹਰਜੀਤ ਸਿੰਘ ਤੇ ਨਰਿੰਦਰ ਸਿੰਘ ਖੁਰਾਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਦੇ ਖਾਲੀ ਹੋਏ ਪ੍ਰਧਾਨ ਦੇ ਅਹੁੱਦੇ ਦੀ ਚੋਣ ਹਿੱਤ ਮਿਤੀ 08-05-2022 ਨੂੰ ਹੋ ਰਹੀ ਚੋਣ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 30 ਅਪ੍ਰੈਲ …
Read More »ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਵਿਖੇ ਪੁਲਿਸ ਵਲੋਂ ਸੈਮੀਨਾਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਏ.ਡੀ.ਜੀ.ਪੀ ਕਮਿਊਨਿਟੀ ਪੁਲਸਿੰਗ ਪੰਜਾਬ ਦੀ ਹਦਾਇਤ ਅਨੁਸਾਰ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਦੀਪਇੰਦਰ ਕੌਰ ਪੀ.ਪੀ.ਐਸ ਡੀ.ਸੀ.ਪੀ.ਓ ਸੰਗਰੂਰ ਦੀ ਰਹਿਨੁਮਾਈ ਹੇਠ ਸਮੇਤ ਸਟਾਫ ਸਾਈਬਰ ਕਰਾਈਮ ਅਤੇ ਆਨਲਾਈਨ ਫਰੌਡ, ਔਰਤਾਂ ਅਤੇ ਬੱਚਿਆਂ ਸਬੰਧੀ ਜ਼ੁਰਮਾਂ ਦੇ ਕਾਨੂੰਨ, ਟਰੈਫਿਕ ਕਾਨੂੰਨ, ਸਾਂਝ ਕੇਂਦਰ ਦੀਆਂ ਸੇਵਾਵਾਂ, ਸ਼ਕਤੀ ਐਪ ਅਤੇ ਐਸ.ਪੀ.ਸੀ ਪ੍ਰੋਗਰਾਮ ਸਬੰਧੀ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਟਿਊਸ਼ਨਜ਼ ਮਹਿਲਾ …
Read More »ਹੋਮਗਾਰਡਜ਼ ਮੁਲਾਜ਼ਮਾਂ ਨੇ ਮੁੱਖ ਮੰਤਰੀ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਿਖੇ ਪੁੱਜ ਕੇ ਆਪਣਾ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮ।
Read More »
Punjab Post Daily Online Newspaper & Print Media