Wednesday, November 25, 2026

ਪੰਜਾਬੀ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਅਰਦਾਸ

ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ- ਧਾਮੀ ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਪਿਛਲੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ …

Read More »

ਸੇਵਾ ਮੁਕਤ ਹੋਏ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।1985 ’ਚ ਭਰਤੀ ਹੋਏ ਆਹਲੀ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ।ਉਨ੍ਹਾਂ ਦੇ ਸੇਵਾਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ …

Read More »

ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ

20 ਖਾਸ ਤਰ੍ਹਾਂ ਦੇ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਦੇ ਕੀਤੇ ਫ੍ਰੀ ਆਪ੍ਰੇਸ਼ਨ – ਡਾ. ਏ.ਪੀ ਸਿੰਘ ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅੰਮ੍ਰਿਤਸਰ ਵਿਖੇ 5ਵੀਂ ਅੰਤਰਰਾਸ਼ਟਰੀ ਲਾਈਵ ਸਰਜੀਕਲ ਕਾਨਫਰੰਸ ‘ਈ.ਟੈਨ.ਟੀ ਕੋਨਕਲੇਵ 2022’ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਡਾ. ਅਰੁਣ ਬੈਨਿਕ ਡਾਇਰੈਕਟਰ ਨੈਸ਼ਨਲ ਸੈਂਟਰ ਫਾਰ ਡਿਸਅਬਿਲਟੀ ਸਟੱਡੀਜ ਨਵੀਂ ਦਿੱਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਯੂਨੀਵਰਸਿਟੀ ਦੇ ਪੰਜ਼ ਕਰਮਚਾਰੀ ਹੋਏ ਸੇਵਾ ਮੁਕਤ

ਅੰਮ੍ਰਿਤਸਰ, 29 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅੱਜ ਪੰਜ ਕਰਮਚਾਰੀ ਰਾਜ ਕੁਮਾਰ ਨਿਗਰਾਨ ਵਾਈਸ ਚਾਂਸਲਰ ਦਫਤਰ, ਸਰਬਜੀਤ ਸਿੰਘ ਸੀਨੀਅਰ ਸਹਾਇਕ ਗੁਪਤ ਸ਼ਾਖਾ, ਹਰਜਿੰਦਰ ਸਿੰਘ ਟੈਕਨੀਸ਼ੀਅਨ ਹਿਊਮਨ ਜੈਨੇਟਿਕਸ, ਬਲਵਿੰਦਰ ਸਿੰਘ ਸਕਿਉਰਟੀ ਸੁਪਰਵਾਈਜ਼ਰ ਅਤੇ ਸੁਖਚੈਨ ਸਿੰਘ-1 ਸਕਿਉਰਟੀ ਗਾਰਡ ਸੇਵਾ ਮੁਕਤ ਹੋਏ।ਇਹਨਾਂ ਦੇ ਸਨਮਾਨ ਵਿੱਚ ਉਨ੍ਹਾਂ ਦੇ ਵਿਭਾਗਾਂ ‘ਚ ਦਫਤਰ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ …

Read More »

ਸਿਹਤ ਵਿਭਾਗ ਨੇ ਪਿਛਲੇ ਸਾਲ ਡੇਂਗੂ ਨਾਲ ਪ੍ਰਭਾਵਿਤ ਏਰੀਏ ਤੋਂ ਸ਼ੁਰੂ ਕੀਤੀ ਡੇਂਗੂ ਜਾਗਰੂਕਤਾ ਮੁਹਿੰਮ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਸੇਵਾਵਾਂ ਦੇ ਸੁਧਾਰ ਨੂੰ ਮੁੱਖ ਰੱਖਦੇ ਹੋਏ ਲੌਂਗੋਵਾਲ ਵਿਖੇ ਪਿਛਲੇ ਸਾਲ ਡੇਂਗੂ ਬੁਖਾਰ ਨਾਲ ਪ੍ਰਭਾਵਿਤ ਏਰੀਏ ਤੋਂ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵਲੋਂ ਜਾਗਰੁਕਤਾ ਅਭਿਆਨ ਦੀ ਸ਼ੁਰੂਆਤ ਕੀਤੀ।ਜਿਸ ਦੀ ਅਗਵਾਈ ਹੈਲਥ ਇੰਸਪੈਕਟਰ ਜਸਪਾਲ ਸਿੰਘ ਰਤਨ ਕਰ ਰਹੇ ਸਨ।ਉਨ੍ਹਾਂ …

Read More »

ਕਣਕ ਦੀ ਖਰੀਦ 3 ਲੱਖ ਮੀਟਰਕ ਟਨ ਤੋਂ ਪਾਰ

ਕਿਸਾਨਾਂ ਨੂੰ ਖਰੀਦੀ ਕਣਕ ਬਦਲੇ ਕੀਤੀ 541 ਕਰੋੜ ਦੀ ਅਦਾਇਗੀ ਕਪੂਰਥਲਾ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਪੂਰਥਲਾ ਜਿਲ੍ਹੇ ਵਿੱਚ ਕਣਕ ਦੀ ਸਰਕਾਰੀ ਖ੍ਰੀਦ 3 ਲੱਖ ਮੀਟਰਕ ਟਨ ਨੂੰ ਪਾਰ ਕਰ ਗਈ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੂਰੇ ਜਿਲ੍ਹੇ ਵਿਚ ਬੀਤੇ ਕੱਲ੍ਹ ਤੱਕ ਕਣਕ ਦੀ ਖਰੀਦ 304245.54 ਮੀਟਰਕ ਟਨ ਹੈ, ਜਿਸ ਵਿਚੋਂ ਸਭ ਤੋਂ ਵੱਧ …

Read More »

ਮਹੀਨਾਵਾਰ ਗਵਰਨਿੰਗ ਕਾਉਂਸਲਿੰਗ ਦੀ ਅਹਿਮ ਮੀਟਿੰਗ ਆਯੋਜਿਤ

ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਗਵਰਨਿੰਗ ਕਾਉਂਸਲਿੰਗ ਸਬੰਧੀ ਅੱਜ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦਾ ਉਦੇਸ਼ ਵਿਭਾਗ ਵਲੋਂ ਪ੍ਰਾਪਤ ਹੋਏ ਨਵੇਂ ਟਾਰਗਟ ਦੇ ਨਾਲ ਹੀ ਆਏ ਹੋਏ ਅਧਿਕਾਰੀਆਂ ਨੂੰ ਰੋਸਟਰ ਮੁਤਾਬਿਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਡਿਉਟੀ ਦੇਣ …

Read More »

ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਦੇ ਚੱਲਦਿਆਂ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ

ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਸੁਭਾਸ਼ ਚੰਦਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 30 ਅਪ੍ਰੈਲ ਦਿਨ ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਹੋਣ ਕਰਕੇ ਜਿਲ੍ਹਾ ਪਠਾਨਕੋਟ ਦੇ ਕੁੱਲ 14 ਸਕੂਲਾਂ ‘ਚ 30 ਅਪ੍ਰੈਲ ਨੂੰ ਛੁੱਟੀ ਐਲਾਨੀ ਗਈ ਹੇ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਸੰਗਠਨ ਪ੍ਰੀਖਿਆ ਵਿੱਚ ਕੁੱਲ 2897 ਵਿਦਿਆਰਥੀ ਬੈਠ …

Read More »

ਐਡਵੋਕੇਟ ਧਾਮੀ ਨੇ ਪਟਿਆਲਾ ‘ਚ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ …

Read More »

ਸਲਾਈਟ ਡੀਮਡ ਯੂਨੀਵਰਸਿਟੀ ਵਿਖੇ ਟੈਕਫੈਸਟ 2022 ਦਾ ਆਗਾਜ਼ ਅੱਜ

ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਖੇਤੀ ਤਕਨੀਕਾਂ ‘ਤੇ ਕੇਂਦਰਿਤ ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਟੈਕਫੈਸਟ 2022 ਦਾ ਅਗਾਜ਼ ਅੱਜ ਸੰਸਥਾ ਦੇ ਅਹਾਤੇ ਵਿੱਚ ਨਿਰਦੇਸ਼ਕ ਡਾ. ਸੈਲੇਦਰ ਜੈਨ ਦੀ ਪ੍ਰਧਾਨਗੀ ਅਤੇ ਡਾ. ਦਲੀਪ ਕੁਮਾਰ ਦੀ ਅਗਵਾਈ ਵਿੱਚ ਹੋ ਰਿਹਾ ਹੈ।ਪ੍ਰੋਗਰਾਮ ਦੀ ਸੰਚਾਲਨ ਕਮੇਟੀ ਦੇ ਮੈਬਰਾਂ ਡਾਕਟਰ ਅਸਵਨੀ ਕੁਮਾਰ ਅਤੇ ਡਾਕਟਰ ਮਨਮੋਹਨ ਸਿੰਘ ਨੇ ਦੱਸਿਆ ਇਸ ਦਾ ਉਦਘਾਟਨ ਡਾਕਟਰ ਨਚੀਕੇਤ ਡਾਇਰੈਕਟਰ …

Read More »