ਖ਼ਾਲਸਾ ਕਾਲਜ ਵਿਖੇ 9ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੰਤਾਲੀ ਦੀ ਵੰਡ ਨੂੰ ਸਮਰਪਿਤ 9ਵੇਂ ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਚੌਥੇ ਦਿਨ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਪਹੁੰਚੇ ਵਿਦਵਾਨ-ਚਿੰਤਕਾਂ ਨੂੰ ਪੌਦੇ ਭੇਂਟ ਕਰਕੇ ਜੀ ਆਇਆ ਕਹਿੰਦਿਆਂ ਕੀਤੀ।‘ਸੰਤਾਲੀ ਦੀ ਵੰਡ: ਕਰਕ ਕਲੇਜੇ …
Read More »ਪੰਜਾਬੀ ਖ਼ਬਰਾਂ
ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਜ਼ਿਮਨੀ ਚੋਣ ਦੌਰਾਨ ਆਪ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਵਰਕਰਾਂ ਵਲੋਂ ਢੋਲ ਦੀ ਤਾਲ ‘ਤੇ ਭੰਗੜੇ ਪਾ ਕੇ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਮਨੀਸ਼ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੇ ਸਰਕਾਰ ਵਲੋਂ ਢਾਈ ਸਾਲ ਦੇ ਕਾਰਜ਼ਕਾਲ ਦੌਰਾਨ ਕਰਵਾਏ …
Read More »ਕਟਾਰੂਚੱਕ ਨੇ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਉਣ‘ਤੇ ਕੀਤਾ ਲੋਕਾਂ ਦਾ ਧੰਨਵਾਦ
ਗੁਰਦੀਪ ਸਿੰਘ ਰੰਧਾਵਾ ਦੀ ਇਤਹਾਸਿਕ ਜਿੱਤ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਨਾਨਕ ਦੀ ਧਰਤੀ ਡੇਰਾ ਬਾਬਾ ਨਾਨਕ ਨਿਵਾਸੀਆਂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਇਤਹਾਸਿਕ ਜਿੱਤ ਖੂਬਸੂਰਤ ਸੰਦੇਸ ਹੈ।ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਕਾਰਜ਼ਾਂ ਨੂੰ ਵੇਖਦਿਆਂ ਲੋਕਾਂ ਵਲੋਂ ਮਾਣ ਬਖਸ਼ਣ ਲਈ ਉਹ ਡੇਰਾ ਬਾਬਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਚੇਰੀ ਸਿਖਿਆ ਦੇ ਖੇਤਰ `ਚ ਪਾਈਆ ਨਵੀਆਂ ਪੈੜਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ `ਤੇ ਉਸ ਸਮੇਂ ਦੇ ਬੁੱਧੀਜੀਵੀਆਂ ਵਲੋਂ ਬੜੀ ਸੋਚ-ਵਿਚਾਰ ਉਪਰੰਤ ਇਹ ਫੈਸਲਾ ਕੀਤਾ ਗਿਆ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ, ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਉਚੇਰੀ ਸਿੱਖਿਆ ਫੈਲਾਅ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ।24 ਨਵੰਬਰ 1969 ਦੇ ਸੁਭਾਗੇ ਦਿਨ ਯੂਨੀਵਰਸਿਟੀ …
Read More »ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ
ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿੱਚ ਵੱਖ-ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ …
Read More »ਡੀ.ਐਸ.ਸੀ ਵਿੱਚ ਸਾਬਕਾ ਸੈਨਿਕਾਂ ਦੀ ਦੁਬਾਰਾ ਭਰਤੀ ਲਈ ਭਰਤੀ ਰੈਲੀ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ) – ਪੰਜਾਬ ਰੈਜੀਮੈਂਟਲ ਸੈਂਟਰ ਰੈਗੂਲਰ ਐਂਡ ਟੈਰੀਟੋਰੀਅਲ ਆਰਮੀ (102 ਟੀਏ, 150 ਟੀਏ, 156 ਟੀਏ) ਲਈ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀਐਸਸੀ) ਵਿੱਚ ਸਿਪਾਹੀ (ਜਨਰਲ ਡਿਊਟੀ) ਅਤੇ ਸਿਪਾਹੀ (ਕਲਰਕ ਸਟਾਫ ਡਿਊਟੀ) ਵਜੋਂ ਦੁਬਾਰਾ ਭਰਤੀ ਕਰਨ ਲਈ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ 05 ਨੂੰ ਦਸੰਬਰ 2024 ਨੂੰ ਇੱਕ ਰੈਲੀ ਦਾ ਆਯੋਜਨ ਕਰ ਰਿਹਾ ਹੈ। …
Read More »ਵੈਟ ਅਸੈਸਮੈਂਟ ਲਈ ਸਮਾਂ 15 ਜਨਵਰੀ ਤੱਕ ਵਧਾਇਆ – ਜੁਨੇਜਾ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ, ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੇ ਹਿੱਤਾਂ …
Read More »ਪੌਦੇ ਕੇਵਲ ਮਨੁੱਖਾਂ ਲਈ ਹੀ ਨਹੀਂ, ਸਗੋਂ ਸਮੁੱਚੇ ਜੀਵਨ ਚੱਕਰ ਲਈ ਜਰੂਰੀ – ਪ੍ਰੋ. ਪਲਵਿੰਦਰ ਸਿੰਘ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਇਰਨਮੈਂਟਲ ਵਿਗਿਆਨ ਵਿਭਾਗ ਵਲੋਂ 13 ਨਵੰਬਰ ਨੂੰ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਅਵਾਰਡ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਵਿਚਕਾਰ ਸਮਝੌਤਾ ਤਹਿਤ ਸਥਾਪਿਤ ਕੀਤਾ ਗਿਆ ਹੈ, ਦਾ ਆਯੋਜਨ ਕੀਤਾ ਗਿਆ।ਪ੍ਰੋ. ਨਾਗਪਾਲ ਨੇ ਦੱਸਿਆ ਕਿ ਇਹ ਐਵਾਰਡ ਪ੍ਰੋ. ਆਈ.ਐਸ ਗਰੋਵਰ ਬਾਨੀ …
Read More »ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਬੱਚਿਆਂ ਦੇ ਲੰਬੇ ਕੇਸਾਂ ਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਸੰਗਰੂਰ, 23 ਨਵੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਬੱਚਿਆਂ ਦੇ ਲੰਬੇ ਕੇਸਾਂ ਦੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 400 ਬੱਚਿਆਂ …
Read More »ਲਹਿੰਦੇ ਪੰਜਾਬ ਦੇ ਪੰਜਾਬੀ ਸਾਹਿਤ ’ਚ ਚੜ੍ਹਦੇ ਪੰਜਾਬ ਵਾਂਗ ਵਧੇਰੇ ਵਿਕਸਿਤ ਅਧਾਰ ਨਹੀਂ – ਧਾਮੀ
ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ-ਮੇਲ ਦਾ ਤੀਜਾ ਦਿਨ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਵਿਖੇ 1947 ਦੀ ਵੰਡ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦੇ ਤੀਜ਼ੇ ਦਿਨ ਵੱਖ-ਵੱਖ ਪੈਨਲ ਚਰਚਾ ਰਾਹੀਂ ਸੰਤਾਲੀ ਦੀ ਵੰਡ ਦੇ ਕਾਰਨ ਅਤੇ ਇਸ ਦੇ ਪ੍ਰਭਾਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਦਾ ਆਰੰਭ ਸੰਤਾਲੀ ਦੀ ਵੰਡ: ਸਾਹਿਤ, ਇਤਿਹਾਸ …
Read More »
Punjab Post Daily Online Newspaper & Print Media