Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ 6 ਰੋਜ਼ਾ ਵਰਕਸ਼ਾਪ ਸੰਪਨ

ਸਾਹਿਤ ਪੜ੍ਹਣ ਨਾਲ ਆਮ ਤੋਂ ਖਾਸ ਬਣ ਜਾਂਦਾ ਹੈ =ਵਿਦਿਆਰਥੀ – ਡਾ. ਮਹਿਲ ਸਿੰਘ ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ ਸਾਹਿਤ ਸਿਰਜਣਾ ਵਿਸ਼ੇ ’ਤੇ ਲਗਾਈ ਗਈ 6 ਰੋਜ਼ਾ ਵਰਕਸ਼ਾਪ ਅਮਿੱਟ ਯਾਦਾਂ ਛੱਡਦੀ ਸੰਪੰਨ ਹੋ ਗਈ।                 ਕਾਲਜ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ‘ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ’ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਹਸਪਤਾਲ ਵਿਖੇ ਜੀ.ਐਨ.ਐਮ ਭਾਗ ਤੀਜੇ ਦੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ।ਵਿਦਿਆਰਥੀਆਂ ਨੇ ਵਿਸ਼ਵ ਮਲੇਰੀਆ ਦਿਵਸ ਦਾ ਮਹੱਤਵ ਦੱਸਦੇ ਹੋਏ ਮਲੇਰੀਆ ਦਿਵਸ ਦੇ ਥੀਮ ‘ਮਲੇਰੀਆ ਬਿਮਾਰੀ ਦੀ ਰੋਕਥਾਮ ਲਈ ਯੋਗ ਪ੍ਰਬੰਧਾ ਦਾ ਨਵੀਨੀਕਰਨ ਕਰਕੇ ਜ਼ਿੰਦਗੀਆਂ ਬਚਾਉਣਾ’ ਬਾਰੇ ਬੜੇ ਉਤਸ਼ਾਹ …

Read More »

ਖ਼ਾਲਸਾ ਕਾਲਜ ਵਿਖੇ ‘ਪੰਜਾਬ ’ਚ ਪ੍ਰਵਾਸ ਦਾ ਵਰਤਾਰਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ ਇਕ ਰੋਜ਼ਾ ਆਈ.ਸੀ.ਐਸ.ਐਸ.ਆਰ ਸਪਾਂਸਰਡ ਰਾਸ਼ਟਰੀ ਸੈਮੀਨਾਰ : ਪੰਜਾਬ ’ਚ ਪ੍ਰਵਾਸ ਦਾ ਵਰਤਾਰਾ: ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਪਹਿਲੂ’ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਾਬਕਾ ਚੇਅਰਪਰਸਨ ਪ੍ਰੋਫੈਸਰ ਰੌਣਕੀ ਰਾਮ ਨੇ …

Read More »

ਬਜ਼ੁਰਗਾਂ ਦੇ ਜਨਮ ਦਿਨ ਮਨਾਉਣ ਲਈ ਮਾਸਿਕ ਸਨਮਾਨ ਸਮਾਰੋਹ ਦਾ ਆਯੋਜਨ

ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਅਪ੍ਰੈਲ ਮਹੀਨੇ ਵਾਲੇ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਹੇਠ ਹੋਇਆ।               ਉਨਾਂ ਦੇ ਨਾਲ ਗੁਰਪਾਲ ਸਿੰਘ ਗਿੱਲ, ਗੁਰਿੰਦਰਜੀਤ ਸਿੰਘ ਵਾਲੀਆ, ਮੱਘਰ ਸਿੰਘ ਸੋਹੀ, …

Read More »

ਸਫਲਤਾਪੂਰਵਕ ਨੇਪਰੇ ਚੜ੍ਹੀ ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਦੀ ਪਹਿਲੀ ਮੀਟਿੰਗ

ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਸੰਸਥਾ ਦੀ ਪਹਿਲੀ ਮਿਲਣੀ ਬੀਤੇ ਦਿਨੀਂ ਸਫਲਤਾਪੂਰਵਕ ਨੇਪਰੇ ਚੜ੍ਹੀ।ਜਿਸ ਵਿਚ ਸੰਸਥਾ ਦੇ ਚੇਅਰਮੈਨ ਬਲਿਹਾਰ ਲੇਲੵ (ਯੂ.ਐਸ.ਏ), ਪ੍ਰਧਾਨ ਰਮਨਦੀਪ ਕੌਰ ਰੰਮੀ, ਮੀਤ ਪ੍ਰਧਾਨ ਅਮਨਬੀਰ ਧਾਮੀ ਤੋਂ ਇਲਾਵਾ ਸਮੂਹ ਪ੍ਰਬੰਧਕੀ ਕਮੇਟੀ ਨੇ ਜ਼ੂਮ ਐਪ ਰਾਹੀ ਇਕ-ਦੂਜੇ ਦੇ ਰੂਬਰੂ ਹੋ ਕੇ ਗੰਭੀਰ ਵਿਚਾਰ ਚਰਚਾ ਕੀਤੀ।ਸਿਮਰਨਜੀਤ ਕੌਰ ਸਿਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …

Read More »

ਆਸਟਰੇਲੀਆ ‘ਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਸਿੱਖ ਨੌਜਵਾਨ ਬਣਿਆ ਜੁਗਨਦੀਪ ਜਵਾਹਰਵਾਲਾ

ਪ੍ਰਵਾਸੀ ਭਾਰਤੀਆਂ ਦੇ ਹਰ ਮਸਲੇ ਦੇ ਹੱਲ ਲਈ ਸਿਰ ਤੋੜ ਯਤਨ ਜਾਰੀ ਰਹਿਣਗੇ – ਜੁਗਨਦੀਪ ਜਵਾਹਰਵਾਲਾ ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀਆਂ ਨੇ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵਧੀਆ ਕਾਰੋਬਾਰ ਸਥਾਪਿਤ ਕਰਕੇ ਆਪਣਾ ਨਾਮ ਵਿਦੇਸ਼ੀ ਧਰਤੀ ‘ਤੇ ਰੋਸ਼ਨ ਕੀਤਾ ਹੈ, ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਗੱਡੇ ਹਨ।ਕੈਨੇਡਾ ਜਿਹੇ ਵਿਕਸਤ …

Read More »

ਸੜਕਾਂ ‘ਤੇ ਦੌੜਦੀ ਮੌਤ ਤੋਂ ਬੇਖ਼ਬਰ ਹੈ ਪੰਜਾਬ ਸਰਕਾਰ – ਗੁਮਟਾਲਾ

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਅੰਮ੍ਰਿਤਸਰ ਵਿਕਾਸ ਮੰਚ ਨੇ ਟਰੈਕਟਰ ਟਰਾਲੀਆਂ ਦੀ ਵਪਾਰਕ ਕੰਮਾਂ ਲਈ ਰੋਕ ਲਾਉਣ ਅਤੇ ਟਰੱਕਾਂ ਦੁਆਰਾ ਸੁਆਰੀਆਂ ਢੋਣ ‘ਤੇ ਸਖ਼ਤੀ ਨਾਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਨਵੰਬਰ 2000 ਵਿੱਚ ਪੰਜਾਬ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਫੁਟਬਾਲ (ਲੜਕੇ/ਲੜਕੀਆਂ) ਮੁਕਾਬਲੇ ਸ਼ੁਰੂ    

ਅੰਮ੍ਰਿਤਸਰ, 27 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਫੁੱਟਬਾਲ (ਲੜਕੇ/ਲੜਕੀਆਂ) ਦੇ ਮੁਕਾਬਲੇ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਕੈਂਪਸ ਫੁੱਟਬਾਲ ਗਰਾਊਂਡ ਵਿਖੇ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੇ ਲੜਕੇ ਅਤੇ ਲੜਕੀਆਂ ਪੂਰੀ ਤਿਆਰੀ ਨਾਲ ਭਾਗ ਲੈ ਰਹੇ ਹਨ।          ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਜੀ.ਐਨ.ਡੀ.ਯੂ ਕੈਂਪਸ ਸਪੋਰਟਸ ਅਤੇ ਨੋਡਲ …

Read More »

ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਤੇ ਖੁੱਲੀ ਸਿਗਰਟ ਵੇਚਣਾਂ ਅਪਰਾਧ – ਸਿਵਲ ਸਰਜਨ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਕਰਨ ਮਹਿਰਾ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਰਾਮ ਮਹਿਤਾ, ਐਸ.ਆਈ ਬਲਵਿੰਦਰ ਸਿੰਘ, ਦੀਪਕ ਕੁਮਾਰ, ਰਜੇਸ਼ …

Read More »

ਮਾਲ ਵਿਭਾਗ ਦੇ ਅਧਿਕਾਰੀ ਰਿਕਵਰੀਆਂ ਯਕੀਨੀ ਬਣਾਉਣ – ਡਿਪਟੀ ਕਮਿਸ਼ਨਰ

ਪਹਿਲ ਦੇ ਆਧਾਰ ਤੇ ਨਿਬੇੜੇ ਜਾਣ ਆਮ ਲੋਕਾਂ ਦੇ ਕੰਮ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਉਨਾਂ ਨੇ …

Read More »