Wednesday, November 25, 2026

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 24 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਜਪੁ ਜੀ ਸਾਹਿਬ ਦੇ ਪਾਠ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾਇਨ ਕਰਕੇ ਹਾਜ਼ਰ ਨੂੰ ਸੰਗਤ ਨੂੰ ਨਿਹਾਲ ਕੀਤਾ।   …

Read More »

ਖ਼ਾਲਸਾ ਕਾਲਜ ਵਿਖੇ ‘ਕਾਮ ਫ਼ੈਸਟ-2022’ ਕਰਵਾਇਆ

ਅੰਮ੍ਰਿਤਸਰ, 25 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ‘ਕਾਮ-ਫੈਸਟ 2022’ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਅਜਿਹੇ ਸਮਾਗਮਾਂ ’ਚ ਉਤਸ਼ਾਹ ਨਾਲ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ’ਚ ਛੁਪੀ ਪ੍ਰਤਿਭਾ ’ਚ ਨਿਖ਼ਾਰ ਆਉਂਦਾ ਹੈ।ਹੈਡ …

Read More »

ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 54 ਹਜ਼ਾਰ ਤੋਂ ਵੱਧ ਨੇ ਉਠਾਇਆ ਲਾਭ – ਜਤਿੰਦਰ ਜੋਰਵਾਲ

ਨਗਦੀ ਰਹਿਤ ਇਲਾਜ਼ ਲੈਣ ਲਈ 4 ਲੱਖ 86 ਹਜ਼ਾਰ 139 ਨਾਗਰਿਕ ਹਨ ਰਜਿਸਟਰਡ ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ 54 ਹਜ਼ਾਰ 54 ਨਾਗਰਿਕਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ 67.24 ਕਰੋੜ ਰੁਪਏ ਦੀਆਂ ਨਗਦੀ ਰਹਿਤ ਇਲਾਜ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ …

Read More »

ਦੀਪਾਨਿਕਾ ਗੁਪਤਾ ਔਰ ਲਵ ਪੁਰੀ ਚੁਣੇ ਗਏ ਮਿਸ ਤੇ ਮਿਸਟਰ ਡੀ.ਏ.ਵੀ ਇੰਟਰਨੈਸ਼ਨਲ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਬਾਰਹਵੀਂ ਕਲਾਸ ਦ ਵਿਦਿਆਰਥੀਆਂ ਨੂੰ ਮੁਬਾਰਕਬਾਦ ਦੇਣ ਹਿੱਤ ਪ੍ਰੋਗਰਾਮ ‘ਰੁਖਸਤ’ ਦਾ ਆਯੋਜਨ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਕਿਹਾ ਕਿ ਜੀਵਨ ‘ਚ ਨਿਸ਼ਾਨਾ ਜਰੂਰ ਮਿਥਣਾ ਚਾਹੀਦਾ ਹੈ।ਉਨਾਂ ਨੂੰ ਉਮੀਦ ਹੈ ਕਿ ਸਭ ਵਿਦਿਆਰਥੀ ਆਪਣੇ ਉਜਵਲ ਭਵਿਖ ਪ੍ਰਤੀ ਗੰਭੀਰਤਾ ਦਿਖਾਉਂਦੇ ਹੋਏ ਆਪਨੀ ਯੋਗਤਾ ਤੇ ਰੁਚੀ …

Read More »

ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ‘ਜਲਿਆਂਵਾਲਾ ਵਾਲਾ ਬਾਗ : ਅਤੀਤ ਅਤੇ ਵਰਤਮਾਨ’ ਸੰਪਨ

ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਨੇ ਕਰਵਾਈ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬ ਭਾਰਤੀ ਪ੍ਗਤੀਸ਼ੀਲ ਲੇਖਕ ਸੰਘ ਵਲੋਂ ਜਲਿਆਂ ਵਾਲਾ ਬਾਗ ਚੇਅਰ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਏ ਗਏ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ‘ਜਲਿਆਂਵਾਲਾ ਵਾਲਾ ਬਾਗ : ਅਤੀਤ ਅਤੇ ਵਰਤਮਾਨ’ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਆਡੀਟੋਰੀਅਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਾਤ ਭੂਮੀ …

Read More »

ਜਲਿਆਂ ਵਾਲਾ ਬਾਗ: ਅਤੀਤ ਅਤੇ ਵਰਤਮਾਨ ਵਿਸ਼ੇ ‘ਤੇ ਦੋ ਰੋਜ਼ਾ ਅੰਤਰਾਸਟਰੀ ਕਾਨਫਰੰਸ ਸ਼ੁਰੂ

ਦੇਸ਼ ਭਰ ਦੇ ਲੇਖਕਾਂ, ਕਵੀਆਂ, ਸਮਾਜਿਕ ਤੇ ਇਤਿਹਾਸਕਾਰਾਂ ਨੇ ਜਲਿਆਂ ਵਾਲਾ ਬਾਗ ਦੇ ਇਤਿਹਾਸ ਅਤੇ ਮੌਜ਼ੂਦਾ ਹਾਲਾਤਾਂ ‘ਤੇ ਕੀਤੀ ਗੱਲ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਰਵ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਜਲਿਆਂ ਵਾਲਾ ਬਾਗ: ਅਤੀਤ ਅਤੇ ਵਰਤਮਾਨ ਵਿਸੇ ‘ਤੇ ਦੋ ਰੋਜ਼ਾ ਅੰਤਰਾਸਟਰੀ ਕਾਨਫਰੰਸ ਸ਼ੁਰੂ ਹੋ ਗਈ।ਯੂਨੀਵਰਸਿਟੀ ਦੀ ਜਲਿਆਂ ਵਾਲਾ ਬਾਗ ਚੇਅਰ ਅਤੇ ਪੰਜਾਬੀ ਸਾਹਿਤ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਵਿਖੇ ਸਕੂਲ ਦੀ ਚੜ੍ਹਦੀ ਕਲਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ।ਭਾਈ ਤੇਜਪਾਲ ਸਿੰਘ ਤੇ ਭਾਈ ਸੋਭਾਪ੍ਰੀਤ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ 8 ਮਈ ਨੂੰ

ਜਨਰਲ ਹਾਊਸ ਨੇ ਹੱਥ ਖੜੇ੍ਹ ਕਰਵਾ ਕੇ ਚੋਣ ਕਰਵਾਉਣ ਦੀ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਜਨਰਲ ਹਾਊਸ ਦੀ ਇਕੱਤਰਤਾ ਹੋਈ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਸਮੂਹ ਮੈਂਬਰ ਸਾਹਿਬਾਨ ਦਾ ਸਵਾਗਤ ਕਰਦਿਆਂ ਚੀਫ਼ ਖ਼ਾਲਸਾ …

Read More »

ਦੁਬਿਧਾ ਕੇਂਦਰ ਨਹੀਂ ਬਣਨ ਦਿੱਤੇ ਜਾਣਗੇ ਸੁਵਿਧਾ ਕੇਂਦਰ – ਈ.ਟੀ.ਓ

ਕੈਬਨਿਟ ਮੰਤਰੀ ਵਲੋਂ ਪੈਨਸ਼ਨ ਕੈਂਪ ਦਾ ਉਦਘਾਟਨ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਲਗਾਏ ਪੈਨਸ਼ਨ ਕੈਂਪ ਦੀ ਸ਼ੁਰੂਆਤ ਕਰਦੇ ਕਿਹਾ ਕਿ ਹੁਣ ਸਭ ਦੇੇ ਕੰਮ ਸਰਕਾਰੀ ਦਫਤਰਾਂ ਵਿੱਚ ਬਿਨਾਂ ਕਿਸੇ ਪੈਸੇ ਅਤੇ ਸਮਾਂ ਬਰਬਾਦੀ ਦੇ ਹੋਇਆ ਕਰਨਗੇ।ਅੱਜ ਛੁੱਟੀ ਵਾਲੇ ਦਿਨ ਲੋੜਵੰਦਾਂ ਦੀ ਖਿਦਮਤ ਲਈ ਕੈਂਪ ਲਗਾਉਣ ਪਹੁੰਚੇ …

Read More »

ਡੀ.ਸੀ ਜਤਿੰਦਰ ਜੋਰਵਾਲ ਵਲੋਂ ਕੋਵਿਡ ਟੀਕਾਕਰਨ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਆਦੇਸ਼

ਸਕੂਲੀ ਵਿਦਿਆਰਥੀਆਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ’ਤੇ ਦਿੱਤਾ ਜ਼ੋਰ ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੋਵਿਡ ਤੋਂ ਬਚਾਅ ਲਈ ਨਵੀਂ ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲਾ ਨਿਵਾਸੀਆਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਅਮਲੇ ਨੂੰ ਵਧੇਰੇ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।ਹਾਲਾਂਕਿ ਜ਼ਿਲੇ ਵਿੱਚ ਕੋਵਿਡ ਤੋਂ ਬਚਾਅ ਦੇ ਪ੍ਰਬੰਧਾਂ …

Read More »