ਅੰਮ੍ਰਿਤਸਰ, 23 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ ਸਰਕਾਰੀ ਨੌਕਰੀਆਂ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ‘ਸਰਕਾਰੀ ਪ੍ਰੀਖਿਆਵਾਂ ਲਈ ਸਫਲਤਾ’ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ’ਚ ਆਈ.ਬੀ.ਟੀ ਤੋਂ ਸੈਂਟਰ ਮੈਨੇਜਰ ਜਤਿੰਦਰ ਕੁਮਾਰ ਅਤੇ ਕੋਆਰਡੀਨੇਟਰ ਜਤਿਨ ਮੋਹਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜਿੰਨ੍ਹਾਂ ਨੇ ਸਰਕਾਰੀ ਨੌਕਰੀਆਂ ਬਾਰੇ ਆਪਣੇ …
Read More »ਪੰਜਾਬੀ
ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਖਿਲਚੀਆਂ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ।ਇਸ ਵਿੱਚ ਵਿਦਿਆਰਥੀਆ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਬਹੁਤ ਉਤਸ਼ਾਹ ਨਾਲ ਭਾਗ ਲਿਆ।ਇਸ ਗਤੀਵਿਧੀ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਧਰਤੀ ਤੇ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਧਰਤੀ ਨੂੰ ਬਚਾਉਣ ਲਈ ਵੱ ਤੋਂ ਵੱਧ ਰੁੱਖ ਲਗਾਉਣ …
Read More »20 ਸਾਲ ਬਾਅਦ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ’ ਨੇ ਵਾਤਾਵਰਣ ਸੰਭਾਲ ਦਾ ਦਿੱਤਾ ਸੱਦਾ
ਦਲਵਿੰਦਰ ਦਿਆਲਪੁਰੀ, ਸੂਫੀ ਸਿਸਟਰਜ਼ ਤੇ ਉਭਰਦੇ ਕਲਾਕਾਰਾਂ ਨੇ ਰੰਗ ਬੰਨਿਆ ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੀ ਪਹਿਲਕਦਮੀ ਸਦਕਾ ਕਾਂਜਲੀ ਵੈਟਲੈਂਡ ਵਿਖੇ 20 ਸਾਲ ਬਾਅਦ ਲੱਗਾ ਸ਼ਾਨਦਾਰ ‘ਵਿਸਾਖੀ ਮੇਲਾ’ ਵਾਤਾਵਰਣ ਸੰਭਾਲ ਤੇ ਕਾਂਜਲੀ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦਾ ਸੁਨੇਹਾ ਦੇਣ ‘ਚ ਸਫਲ ਰਿਹਾ। ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਮਾਂ …
Read More »ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਬੰਨਿਆ ਸਮਾਂ
ਕਪੂਰਥਲਾ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਕਾਂਜਲੀ ਵੈਟਲੈਂਡ ਵਿਖੇ ਲੱਗੇ ਵਿਸਾਖੀ ਮੇਲੇ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ।ਸਰਕਾਰੀ ਸਕੂਲ ਕਾਂਜਲੀ ਦੇ ਵਿਦਿਆਰਥੀਆਂ ਨੇ ਬੈਂਡ ਨਾਲ ਮੁੱਖ ਮਹਿਮਾਨ ਦਾ ਸਵਾਗਤ ਅਤੇ ਹਿੰਦੂ ਕੰਨਿਆ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ।ਫੈਂਸੀ ਡਰੈਸ ਮੁਕਾਬਲੇ ਵਿਚ 8 ਟੀਮਾਂ ਨੇ ਭਾਗ ਲਿਆ।ਜਵਾਹਰ ਨਵੋਦਿਆ ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ …
Read More »ਰਾਵੀ ਦਰਿਆ ‘ਤੇ ਬਣਨ ਵਾਲੇ ਪੁੱਲ ਦੇ ਨਿਰਮਾਣ ਕਾਰਜ਼ ਸਬੰਧੀ ਕੈਬਨਿਟ ਮੰਤਰੀ ਨੇ ਕੀਤਾ ਵਿਸ਼ੇਸ਼ ਦੋਰਾ
ਦੋਨੋਂ ਪੁਲਾਂ ਦਾ ਜਲਦ ਸੁਰੂ ਕਰਵਾਇਆ ਜਾਵੇਗਾ ਨਿਰਮਾਣ ਕਾਰਜ਼ – ਕਟਾਰੂਚੱਕ ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੇ ਹਿੰਦ-ਪਾਕ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦੋ ਤੋਹਫੇ ਦਿੱਤੇ ਹਨ।ਜਿਸ ਵਿੱਚ ਸਰਹੱਦੀ ਖੇਤਰ ਲਈ ਰਾਵੀ ਦਰਿਆ ‘ਤੇ ਦੋ ਪੁਲਾਂ ਦਾ ਨਿਰਮਾਣ ਕੀਤਾ ਜਾਵੇਗਾ।ਪਹਿਲਾ ਪੁੱਲ ਕੀੜੀ ਤੋਂ ਨਰੋਟ …
Read More »ਕੇਜਰੀਵਾਲ ਦੇ ਮਗਰ ਲੱਗ ਪੰਜਾਬ ਦਾ ਮਹੌਲ ਨਾ ਖਰਾਬ ਕਰੇ ਪੰਜਾਬ ਦੀ ‘ਆਪ’ ਸਰਕਾਰ – ਐਡਵੋਕੇਟ ਕਲਿਆਣ
ਜਾਤਾਂ ਦੇ ਅਧਾਰ ‘ਤੇ ਬਿਜਲੀ ਬਿੱਲ ਮੁਆਫੀ ਵਾਲਾ ਫੈਸਲਾ ਬਹੁਜਨ ਸਮਾਜ ਪਾਰਟੀ ਨੂੰ ਮਨਜ਼ੂਰ ਨਹੀਂ ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਸਾਰੇ ਖੱਪਤਕਾਰਾਂ ਨੂੰ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫ ਕਰਨ ਦਾ ਐਲਾਨ ਕੀਤਾ ਸੀ। …
Read More »ਸਮਰਾਲਾ ’ਚ ਲਖੀਮਪੁਰ ਖੀਰੀ ਦੇ ਗਵਾਹਾਂ ‘ਤੇ ਕੀਤੇ ਹਮਲੇ ਦੇ ਵਿਰੋਧ ‘ਚ ਦਿੱਤਾ ਰੋਸ ਧਰਨਾ
ਸਮਰਾਲਾ, 23 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਮਰਾਲਾ ਦੇ ਐਸ.ਡੀ.ਐਮ ਦਫਤਰ ਸਾਹਮਣੇ ਲਖੀਮਪੁਰ ਖੀਰੀ ਦੇ ਗਵਾਹਾਂ ‘ਤੇ ਕੀਤੇ ਕਾਤਲਾਨਾ ਹਮਲੇ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ ਗਿਆ।ਬਲਾਕ ਪ੍ਰਧਾਨ ਹਰਦੀਪ ਸਿੰਘ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਪੁਸਤਕ ਤੇ ਕਾਪੀ ਰਾਈਟ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਲੋਂ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਮਨਾਇਆ ਗਿਆ।ਜਿਸ ਵਿੱਚ ਸੀ.ਬੀ.ਐਸ.ਈ ਦੀ ਗਤੀਵਿਧੀ “ਭਾਸ਼ਾ ਸੰਗਮ” ਤੇ ਅਧਾਰਿਤ ਨੌਵੀਂ ਅਤੇ ਦੱਸਵੀ ਜਮਾਤ ਦੇ …
Read More »ਸੀ.ਐਚ.ਸੀ ਵੇਰਕਾ ਵਿਖੇ ਬਲਾਕ ਪੱਧਰੀ ਲਾਇਆ ਸਿਹਤ ਮੇਲਾ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਵਲੋਂ 75ਵਾਂ ਆਜਾਦੀ ਕਾ ਮਹੋਸਤਵ ਤਹਿਤ ਸ਼ੀ.ਐਚ.ਸੀ ਲੋਪੋਕੇ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ।ਜਿਸ ਦੌਰਾਨ ਹਲਕਾ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਿਹਤ ਮੇਲੇ ਦਾ ਰਸਮੀ …
Read More »ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਲੱਗਾ ਐਨ.ਸੀ.ਸੀ ਦਾ ਅਡਵੈਂਚਰ ਕੋਰਸ ਕੈਂਪ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਐਨ.ਸੀ.ਸੀ ਦਾ ਅਡਵੈਨਚਰ ਕੋਰਸ ਕੈਂਪ ਜੋ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ 01 ਤੋ 15 ਅਪ੍ਰੈਲ ਤੱਕ ਲੱਗਾ। ਜਿਸ ਵਿੱਚ ਪਹਿਲੀ ਪੰਜਾਬ ਬਟਾਲੀਅਨ ਦੇ ਕੈਡਿਟ ਸ਼ਿਵਮ ਚੋਧਰੀ ਨੇ ਭਾਗ ਲੈ ਕੇ ਵਧੀਆ ਸਥਾਨ ਹਾਸਲ ਕਰਕੇ ਪਹਿਲੀ ਪੰਜਾਬ ਬਟਾਲੀਅਨ ਐਨ.ਸੀ.ਸੀ (ਲੜਕੇ) ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦਾ ਨਾਮ ਰੋਸ਼ਨ ਕੀਤਾ। ਅਹਿਮ ਪੁਜੀਸ਼ਨ ਹਾਸਲ …
Read More »
Punjab Post Daily Online Newspaper & Print Media