Wednesday, November 25, 2026

ਪੰਜਾਬੀ

ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਮਾਰਟ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਵਿਦਿਆਰਥੀਆਂ ਦੀ ਅੰਗੇਰਜ਼ੀ ‘ਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2022-23 ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਨੁਪਮ ਕਲੇਰ ਤੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ।ਇਹ ਮੁਹਿੰਮ 29 ਅਪਰੈਲ ਤੱਕ ਚੱਲੇਗੀ।ਜਿਸ ਤਹਿਤ ਈਚ ਵਨ ਬ੍ਰਿੰਗ ਵਨ …

Read More »

ਕਾਂਜਲੀ ਵੈਟਲੈਂਡ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ‘ਚ ਸਹਾਈ ਹੋਵੇਗਾ ਵਿਸਾਖੀ ਮੇਲਾ

ਡਿਪਟੀ ਕਮਿਸ਼ਨਰ ਨੇ ਅੱਜ ਲੱਗਣ ਵਾਲੇ ਮੇਲੇ ਦਾ ਆਨੰਦ ਮਾਣਨ ਲਈ ਦਿੱਤਾ ਖੁੱਲਾ ਸੱਦਾ ਕਪੂਰਥਲਾ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪ੍ਰਸਿੱਧ ਕਾਂਜਲੀ ਵੈਟਲੈਂਡ ਕਪੂਰਥਲਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਤੇ ਇੰਡੀਅਨ ਰੈਡ ਕਰਾਸ ਸੁਸਾਇਟੀ ਵਲੋਂ 23 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਵਿਸਾਖੀ ਮੇਲਾ ਕਾਂਜਲੀ ਵੈਟਲੈਂਡ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੇ ਨਾਲ-ਨਾਲ ਵਾਤਾਵਾਰਣ ਸੰਭਾਲ ਦਾ ਵੀ ਸੁਨੇਹਾ ਦੇਵੇਗਾ।ਜਿਸ ਤਹਿਤ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 35 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ

ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਅੰਮਿ੍ਰਤਸਰ ਵਿਖੇ ਸਰਕਾਰੀ ਸਰੂਪ ਰਾਣੀ ਕਾਲਜ਼ (ਲੜਕੀਆਂ) ਦੇ ਐਮ.ਏ-1 ਅਤੇ ਐਮ.ਏ-2 ਦੇ 35 ਵਿਦਿਆਰਥੀਆਂ ਦੀ ਕੈਰੀਅਰ ਕੋਸਲਿੰਗ ਕੀਤੀ।ਜਿਸ ਵਿੱਚ ਵਿਦਿਆਰਥੀਆਂ ਨੂੰ ਪੀ.ਐਸ.ਡੀ.ਐਮ ਅਤੇ ਆਰ.ਸੇਟੀ ਦੇ ਕੋਰਸਾਂ, ਸਵੈ ਰੋਜ਼ਗਾਰ, ਵਿਦੇਸ਼ੀ ਸੈਲ, ਫ੍ਰੀ ਟੈਸਟ ਕੋਚਿੰਗ ਕਲਾਸਾਂ, ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੀਆਂ ਗਤੀਵਿਧੀਆਂ, ਐਨ.ਡੀ.ਏ ਦੇ …

Read More »

ਰਾਹੀ ਪ੍ਰੋਜੈਕਟ ਤਹਿਤ ਪਹਿਲਾ ਈ-ਆਟੋ ਸੌਂਪਿਆ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤੀ ਚਾਬੀ ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ, ਅੰਮ੍ਰਿਤਸਰ ਸਮਾਰਟ ਸਿਟੀ ਦੇ “ਰਾਹੀ”(ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਤਹਿਤ ਪਹਿਲੇ ਈ-ਆਟੋ ਦੀ ਡਿਲੀਵਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੁਆਰਾ ਨਰਿੰਦਰ ਸਿੰਘ ਚੌਧਰੀ ਨੂੰ ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਨਗਰ ਨਿਗਮ …

Read More »

ਪੀ.ਐਚ.ਸੀ ਥਰੀਏਵਾਲ ਵਲੋਂ 75 ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲਾ

18 ਸਟਾਲਾਂ ‘ਤੇ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਿਹਤ ਸਹੂਲਤਾਂ ਅੰਮ੍ਰਿਤਸਰ 21 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪ੍ਰਾਇਮਰੀ ਹੈਲਥ ਸੈਂਟਰ ਥਰੀਏਵਾਲ ਵਿਖੇ ਇਕ ਵਿਸ਼ਾਲ ਸਿਹਤ ਮੇਲਾ ਲਗਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਆਮ ਆਦਮੀ ਪਾਰਟੀ ਸੀਨੀਅਰ ਲੀਡਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਸਿਵਲ ਸਰਜਨ ਡਾ. ਚਰਨਜੀਤ ਸਿੰਘ ਅਤੇ ਵਿਧਾਇਕ ਦੇ …

Read More »

ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਕਵੀ ਬਲੀ ਸਿੰਘ ਚੀਮਾ ਦਾ ਰੂਬਰੂੂ ਪ੍ਰੋਗਰਾਮ 28 ਅਪ੍ਰੈਲ ਨੂੰ

ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਵਲੋਂ ਉੱਘੇ ਇਨਕਲਾਬੀ ਕਵੀ ਬਲੀ ਸਿੰਘ ਚੀਮਾ ਦਾ ਰੂਬਰੂ ਪੋ੍ਗਰਾਮ 28 ਅਪ੍ਰੈਲ ਨੂੰ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਹੈ।ਸ਼ਹੀਦ ਭਗਤ ਸਿੰਘ ਲਾਇਬਰੇਰੀ ‘ਚ ਹੋਈ ਇਕੱਤਰਤਾ ਉਪਰੰਤ ਸੰਸਥਾ ਦੇ ਪ੍ਰਧਾਨ ਬਲਵੀਰ ਲੌਂਗੋਵਾਲ ਅਤੇ ਸਕੱਤਰ ਜੁਝਾਰ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਦੇਸ਼ ਭਗਤ ਯਾਦਗਾਰ ਜਿਥੇ ਵਿਦਿਆਰਥੀਆਂ ਅਤੇ ਅਵਾਮ ਨੂੰ ਸ਼ਾਨਾਮੱਤੇ ਇਨਕਲਾਬੀ …

Read More »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੀ ਕਾਰਜਕਾਰਨੀ ਮੀਟਿੰਗ ‘ਚ ਪੇਸ਼ ਕੀਤਾ ਸਲਾਨਾ ਲੇਖਾ-ਜੋਖਾ

ਮਹੀਨਾਵਾਰ ਸਨਮਾਨ ਸਮਾਗਮ 24 ਅਪ੍ਰੈਲ ਨੂੰ ਸੰਗਰੂਰ, 21 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ ਵਿਖੇ ਸਥਿਤ ਦਫਤਰ ਵਿਖੇ ਸੀਨੀਅਰ ਸੀਨੀਅਰ ਭਲਾਈ ਸੰਸਥਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੰਸਥਾ ਪ੍ਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਅਤੇ ਗੁਰਿੰਦਰਜੀਤ ਸਿੰਘ ਵਾਲੀਆ, ਮਹਾਸ਼ਾ ਵਰਿੰਦਰ ਕੁਮਾਰ ਦੀ ਦੇਖ ਰੇਖ ਹੇਠ ਹੋਈ।ਭੁਪਿੰਦਰ ਸਿੰਘ ਜੱਸੀ ਸਕੱਤਰ ਨੇ ਮੈਬਰਾਂ ਦਾ ਸਵਾਗਤ ਕੀਤਾ ਤੇ ਦੱਸਿਆ ਕਿ ਬਜੁਰਗਾਂ ਦੀ …

Read More »

ਖਾਲਸਾ ਕਾਲਜ ਨੇ ਹਾਸਲ ਕੀਤਾ ਭਾਰਤ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ 46ਵਾਂ ਸਥਾਨ

ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਨੇ ਪੰਜਾਬ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।ਕਾਲਜ ਉਤਰੀ ਭਾਰਤ ’ਚੋਂ ਚੌਥੇ ਅਤੇ ਭਾਰਤ ਦੇ ਸਾਰੇ ਖ਼ੁਦਮੁਖਤਿਆਰ ਕਾਲਜਾਂ ’ਚੋਂ 46ਵੇਂ ਸਥਾਨ ’ਤੇ ਹੈ।ਇਹ ਰੈਂਕਿੰਗ ਵਰਲਡ ਇੰਡੀਆਂ ਹਾਇਰ ਐਜ਼ੂਕੇਸ਼ਨ ਰੈਂਕਿੰਗ 2022-23 ਦੁਆਰਾ ਕੀਤੀ ਗਈ ਹੈ।ਇਨ੍ਹਾਂ ਸੰਸਥਾਵਾਂ ਨੂੰ ਸਿੱਖਿਆ ਦੀ ਉਤਮਤਾ, ਪਾਠਕ੍ਰਮ ਤੇ ਸਿੱਖਿਆ ਸ਼ਾਸਤਰ, ਡਿਜੀਟਲ ਜਾਗਰੂਕਤਾ, ਫੈਕਲਟੀ ਯੋਗਤਾ, ਨਤੀਜੇ ਅਤੇ ਨਵੀਨਤਾ, …

Read More »

ਖਾਲਸਾ ਮੈਨੇਜਮੈਂਟ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।                 ਗੁਰੂ ਚਰਨਾਂ ’ਚ ਹਾਜ਼ਰੀ …

Read More »

14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਜਾਨ ਗੁਆਉਣ ਵਾਲੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਪੁੱਜੀ

ਗੁਰਪ੍ਰੀਤ ਦੇ ਬੇਸਹਾਰਾ ਹੋਏ ਬਜ਼ੁਰਗ ਦਾਦੇ ਨੂੰ ਦੇਵਾਂਗੇ 1500 ਰੁਪਏ ਮਹੀਨਾਵਾਰ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ …

Read More »