ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਸੁੰਦਰ ਵਸਤਾਂ ਦੇ ਸੁੰਦਰ ਜਲੌ ਸਜਾਏ ਗਏ। ਇਸੇ ਦੌਰਾਨ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੇ ਸ਼ਸਤਰਾਂ ਬਸਤਰਾਂ ਦੇ ਸੰਗਤ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਮੌਕੇ ਵਿਸ਼ਾਲ ਗੁਰਮਤਿ ਸਮਾਗਮ
ਕੇਂਦਰ ਸਰਕਾਰ ਦੇਸ਼ ਵੰਡ ਤੋਂ ਲੈ ਕੇ ਪੂਰਾ ਕਰੇ ਸਿੱਖਾਂ ਨਾਲ ਕੀਤਾ ਹਰ ਵਾਅਦਾ – ਗਿ. ਹਰਪ੍ਰੀਤ ਸਿੰਘ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸਿੱਖ ਮਸਲਿਆਂ ਦਾ ਤੁਰੰਤ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …
Read More »ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ ’ਤੇ ਹਮਲੇ ਦੀ ਧਾਮੀ ਵਲੋਂ ਨਿੰਦਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਪਾਕਿਸਤਾਨ ਸਰਕਾਰ ਅਤੇ ਖਾਸਕਰ ਓਕਾਫ ਬੋਰਡ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ …
Read More »ਬੀ.ਬੀ.ਕੇ. ਡੀ.ਏ.ਵੀ ਕਾਲਜ ਫ਼ਾਰ ਵੂਮੈਨ ‘ਚ ਆਰਿਆ ਸਮਾਜ ਦੇ 147ਵੇਂ ਸਥਾਪਨਾ ਦਿਵਸ ‘ਤੇ ਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 21 ਅਪਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਆਰਿਆ ਸਮਾਜ ਦੇ 147ਵੇਂ ਸਥਾਪਨਾ ਦਿਵਸ ‘ਤੇ ਰਾਸ਼ਟਰੀ ਸੈਮੀਨਾਰ ‘ਆਰਿਆ ਸਮਾਜ: ਵਰਤਮਾਨ ਪ੍ਰਸੰਗਿਕਤਾ’ ਦਾ ਆਯੋਜਨ ਕੀਤਾ ਗਿਆ।ਪਦਮਸ਼੍ਰੀ (ਡਾ.) ਹਰਮਹਿੰਦਰ ਸਿੰਘ ਬੇਦੀ ਕੁਲਪਤੀ ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ ਹਿਮਾਚਲ ਪ੍ਰਦੇਸ਼ ਅਤੇ ਪ੍ਰੋ. (ਡਾ.) ਸੁਧਾ ਜਿਤੇਂਦ੍ਰ, ਮੁੱਖੀ ਹਿੰਦੀ ਵਿਭਾਗ, ਨਿਰਦੇਸ਼ਕ (ਐਚ.ਆਰ.ਡੀ.ਸੀ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ …
Read More »ਪੰਜਾਬੀ ਸਾਹਿਤ ਸਭਾ ਚੋਗਾਵਾਂ ਨੇ ਕਰਵਾਇਆ ਕਵੀ ਦਰਬਾਰ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ ( ਰਜਿ.) ਵਲੋਂ ਸਭਾ ਦੇ ਕਾਰਜਕਾਰੀ ਮੈਂਬਰ ਕਵੀ ਕੁਲਵੰਤ ਸਿੰਘ ਕੰਤ ਦੀ ਅਗਵਾਈ ਹੇਠ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਨੇੜੇ ਮਾਲ ਮੰਡੀ ਅੰਮ੍ਰਿਤਸਰ ਵਿਖੇ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਇਸ ਸਮਾਰੋਹ ਦੀ ਰਸਮੀ ਪ੍ਰਧਾਨਗੀ ਹਾਸਰਸ ਕਵੀ ਚਰਨਜੀਤ ਸਿੰਘ ਅਜਨਾਲਾ, ਮਾਂ ਬੋਲੀ ਕਵੀ ਸਭਾ ਅੰਮ੍ਰਿਤਸਰ ਦੇ ਪ੍ਰਧਾਨ ਡਾ. ਰਵੀ …
Read More »ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ‘ਚ ਲੋੜੀਂਦਾ ਪੀ.ਓ ਗ੍ਰਿਫ਼ਤਾਰ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕੋਟ ਖਾਲਸਾ ਥਾਣਾ ਮੁਖੀ ਪਲਵਿੰਦਰ ਸਿੰਘ ਸਬ ਇੰਸਪੈਕਟਰ ਪੁਲਿਸ ਪਾਰਟੀ ਵਲੋਂ ਥਾਣਾ ਇਸਲਾਮਾਬਾਦ ਅੰਮ੍ਰਿਤਸਰ ‘ਚ ਲੋੜੀਦੇ ਪੀ.ਓ ਸੁਖਦੇਵ ਸਿੰਘ ਉਰਫ ਭੋਲੂ ਪੁੱਤਰ ਕੁਲਵੰਤ ਸਿੰਘ ਵਾਸੀ ਗਲੀ ਨੰਬਰ 3 ਅੰਨਗੜ ਹਾਲ ਵਾਸੀ ਗਲੀ ਨੰਬਰ 1 ਨੇੜੇ ਹਨੂੰਮਾਨ ਮੰਦਿਰ ਫਤਿਹ ਸਿੰਘ ਕਲੋਨੀ ਅੰਮ੍ਰਿਤਸਰ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।ਥਾਣਾ ਮੁੱਖੀ ਨੇ ਦੱਸਿਆ ਹੈ ਕਿ ਮੁਲਜ਼ਮ ਖਿਲਾਫ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੂੰ ਸਿੱਖਿਆ ਦੇ ਖੇਤਰ ’ਚ ਦਿੱਤੇ ਜਾ ਰਹੇ ਵਡਮੁੱਲੇ ਯੋਗਦਾਨ ਲਈ ਸਮਾਜ ਭਲਾਈ ਸੋਸਾਇਟੀ ਵਲੋਂ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਪ੍ਰਿੰ. ਨਿਰਮਲਜੀਤ ਕੌਰ ਗਿੱਲ ਨੂੰ ‘ਬੈਸਟ …
Read More »ਖ਼ਾਲਸਾ ਕਾਲਜ ਵਿਖੇ ‘ਸਾਹਿਤ ਸਿਰਜਣਾ’ ਵਿਸ਼ੇ ’ਤੇ ਵਰਕਸ਼ਾਪ
ਪੁੰਗਰ ਰਹੇ ਸਾਹਿਤਕਾਰਾਂ ਨੂੰ ਸਾਹਿਤ ਸਿਰਜਣਾ ਨਾਲ ਜੋੜਨਾ ਸਾਡਾ ਮਕਸਦ- ਡਾ. ਮਹਿਲ ਸਿੰਘ ਅੰਮ੍ਰਿਤਸਰ, 20 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਸਹਿਯੋਗ ਨਾਲ 23 ਅਪ੍ਰੈਲ ਤੱਕ ਸਾਹਿਤ ਸਿਰਜਣਾ ਵਿਸ਼ੇ ਤੇ ਛੇ-ਰੋਜ਼ਾ ਵਰਕਸ਼ਾਪ ਲਗਾਈ ਗਈ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਐਮ.ਏ ਅਤੇ …
Read More »ਖ਼ਾਲਸਾ ਕਾਲਜ ਵਿਦਿਆਰਥੀ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ
ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਅਥਸਾਨਾਂ ਦੇ ਕੀਤੇ ਦਰਸ਼ਨ ਅੰਮ੍ਰਿਤਸਰ, 21 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅਰਥ ਸ਼ਾਸਤਰ ਦੇ ਪੋਸਟ ਗਰੈਜੂਏਟ ਵਿਭਾਗ ਦੀ ਇਕਨਾਮਿਕਸ ਸੁਸਾਇਟੀ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ …
Read More »
Punjab Post Daily Online Newspaper & Print Media