Wednesday, November 25, 2026

ਪੰਜਾਬੀ

ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਮਨਜੀਤ ਸਿੰਘ ਭੁੱਲਰ ਰੇਲਵੇ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਦਿਲ ਦਾ ਦੌਰਾ ਪੈਣ ਕਾਰਨ 17-18 ਅਪੈ੍ਰਲ ਦੀ ਦਰਮਿਆਨੀ ਰਾਤ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਅੰਤਰਰਾਸ਼ਟਰੀ ਐਥਲੈਟਿਕ ਖਿਡਾਰੀ ਤੇ ਸੇਵਾਮੁਕਤ ਰੇਲ ਅਫਸਰ ਮਨਜੀਤ ਸਿੰਘ ਭੁੱਲਰ (62) ਦੀ ਹੋਈ ਬੇਵਕਤੀ ਮੌਤ ‘ਤੇ ਕਈ ਧਾਰਮਿਕ, ਸਮਾਜਿਕ, ਖੇਡ ਸੰਸਥਾਵਾਂ ਤੋਂ ਇਲਾਵਾ ਕਈ ਰਾਜਨੀਤਿਕ ਪਾਰਟੀਆਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ …

Read More »

ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ (ਅੰਡਰ 23) ‘ਚ ਜੇਤੂ ਰਹੀ ਗੋਬਿੰਦਗੜ੍ਹ ਦੀ ਟੀਮ

ਇਨਾਮਾਂ ਦੀ ਵੰਡ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਕੀਤੀ ਗਈ ਸਮਰਾਲਾ, 18 ਅਪ੍ਰੈਲ (ਇੰਦਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਚੌਥਾ ਤਿੰਨ ਰੋਜ਼ਾ (ਅੰਡਰ 23) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਆਪਣੀਆਂ ਅਮਿੱਟ ਯਾਦਾਂ ਛੱਡਦਾ ਅੱਜ ਸਮਾਪਤ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …

Read More »

ਕਵਿੱਤਰੀ ਦਰਸ਼ਣ ਕੌਰ ਅਤੇ ਸਾਹਿਤਕਾਰ ਤੇ ਆਲੋਚਕ ਗੁਰਬਖਸ਼ ਸਿੰਘ ਫਰੈਂਕ ਦੇ ਵਿਛੋੜੇ ‘ਤੇ ਦੁੱਖ ਦਾ ਇਜ਼ਹਾਰ

ਸਮਰਾਲਾ, 18 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਬੀਤੇ ਦਿਨੀਂ ਸਾਹਿਤ ਜਗਤ ਦੀਆਂ ਦੋ ਉਘੀਆਂ ਸਖਸੀਅਤਾਂ ਡਾ. ਮਨਮੋਹਣ ਸਿੰਘ ਆਈ.ਪੀ.ਐਸ ਦੀ ਮਾਤਾ ਤੇ ਕਈ ਪੁਸਤਕਾਂ ਦੀ ਰਚੇਤਾ ਕਵਿੱਤਰੀ ਦਰਸ਼ਣ ਕੌਰ ਅਤੇ ਵੱਡੇ ਸਾਹਿਤਕਾਰ ਤੇ ਆਲੋਚਕ ਗੁਰਬਖਸ਼ ਸਿੰਘ ਫਰੈਂਕ ਪੰਜਾਬੀ ਕਾਫਲੇ ਨੂੰ ਸਦੀਵੀ ਵਿਛੋੜੇ ਦੇਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਲੇਖਕ ਮੰਚ (ਰਜਿ:) ਸਮਰਾਲਾ ਦੇ ਪ੍ਰਧਾਨ …

Read More »

ਚੜ੍ਹਦੀ ਕਲਾ ਮੀਡੀਆ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਦਰਦੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਚੜ੍ਹਦੀ ਕਲਾ ਮੀਡੀਆ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਦਰਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਦਰਦੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਵੱਡਾ ਮੁਕਾਮ ਹਾਸਲ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮਸ੍ਰੀ …

Read More »

ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਪਤਨੀ ਮੈਡਮ ਉਪਾਸਨਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਲੰਗਰ ਮਰਯਾਦਾ ਤੋਂ ਪ੍ਰਭਾਵਿਤ ਹੋ ਕੇ ਭੇਟ ਕੀਤੇ 5 ਲੱਖ ਰੁਪਏ ਅੰਮ੍ਰਿਤਸਰ, 18 ਅਪ੍ਰੈਲ (ਜਗਦਪਿ ਸਿੰਘ) – ਸਾਊਥ ਇੰਡੀਅਨ ਅਦਾਕਾਰ ਰਾਮ ਚਰਨ ਦੀ ਧਰਮ ਪਤਨੀ ਮੈਡਮ ਉਪਾਸਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ।ਮੈਡਮ ਉਪਾਸਨਾ ਅਤੇ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ …

Read More »

ਵਿਧਾਇਕ ਡਾ. ਜਸਬੀਰ ਸੰਧੂ ਵਲੋਂ ਕੱਚੀਆਂ ਗਲੀਆਂ ਪੱਕੀਆਂ ਕਰਨ ਦਾ ਉਘਾਟਨ

ਅੰਮ੍ਰਿਤਸਰ 18 ਅਪ੍ਰੈਲ (ਸੁਖਬੀਰ ਸਿੰਘ) – ਆਪ ਸਰਕਾਰ ਦੇ ਹੋਂਦ ਵਿੱਚ ਆਉਣ ‘ਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪਹਿਲੇ ਪੜਾਅ ‘ਚ ਗੁਲਾਬੋ ਵਾਲੀ ਗਲੀ ਨਰਾਇਣਗੜ ਵਿਖੇ ਹਲਕਾ ਵਿਧਾਇਕ ਡਾ. ਜਸਬੀਰ ਸੰਧੂ ਵੱਲੋਂ ਕੱਚੀਆ ਗਲੀਆਂ ਪੱਕੀਆਂ ਬਣਾਉਣ ਦਾ ਉਦਘਾਟਨ ਕੀਤਾ ਗਿਆ।ਐਸ.ਸੀ ਵਿੰਗ ਵਾਰਡ ਨੰਬਰ 84 ਦੀ ਪ੍ਰਧਾਨ ਮੈਡਮ ਪੂਜਾ ਦੀ ਹਾਜ਼ਰੀ ‘ਚ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ …

Read More »

ਗੁਰਸ਼ਰਨ ਸਿੰਘ ਪੁਰਸਕਾਰ ਨਾਲ ਸਨਮਾਨਿਤ ਹੋਣਗੇੇ ਨਾਟਕਕਾਰ ਮਾਸਟਰ ਤਰਲੋਚਨ ਸਿੰਘ

ਸਮਰਾਲਾ, 17 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੇ ਪ੍ਰਧਾਨ ਅਤੇ ਉਘੇ ਨਾਟਕਕਾਰ ਮਾਸਟਰ ਤਰਲੋਚਨ ਸਿੰਘ ਨੂੰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।ਜਿਸ ਵਿਚ ਪੁਰਸਕਾਰ ਪ੍ਰਾਪਤਕਰਤਾ ਨੂੰ 21000/- ਰੁਪਏ ਬਤੌਰ ਇਨਾਮ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਇਹ ਪੁਰਸਕਾਰ ਅਕਾਦਮੀ ਵਲੋਂ ਆਯੋਜਿਤ ਇੱਕ ਵਿਸ਼ੇਸ ਸਮਾਰੋਹ ਦੌਰਾਨ …

Read More »

ਚੇਅਰਮੈਨ ਸੁਨੀਲ ਦੇਵਗਨ ਨੂੰ ਸਦਮਾ, ਮਾਤਾ ਪ੍ਰੇਮ ਦੇਵਗਨ ਦਾ ਦਿਹਾਂਤ

ਅੰਮ੍ਰਿਤਸਰ, 17 ਅਪ੍ਰੈਲ (ਵਰੁਣ ਸੋਨੀ) – ਜੰਡਿਆਲਾ ਪ੍ਰੈਸ ਕਲੱਬ ਦੇ ਚੇਅਰਮੈਨ ਸੁਨੀਲ ਦੇਵਗਨ ਦੇ ਮਾਤਾ ਪ੍ਰੇਮ ਦੇਵਗਨ (70) ਪਤਨੀ ਸਵਰਗੀ ਬਰਜਿੰਦਰ ਦੇਵਗਨ ਦੇ ਅਚਾਨਕ ਵਿਛੋੜਾ ਦੇ ਜਾਣ ਨਾਲ ਸੁਨੀਲ ਦੇਵਗਨ ਨੂੰ ਭਾਰੀ ਸਦਮਾ ਲੱਗਾ ਹੈ।ਕਲੱਬ ਪ੍ਰਧਾਨ ਵਰਿੰਦਰ ਸਿੰਘ, ਸਮੁੱਚੇ ਅੰਮ੍ਰਿਤਸਰ ਦਿਹਾਤੀ ਤੇ ਸ਼ਹਿਰੀ ਦੇ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵਲੋਂ ਉਹਨਾਂ ਨਾਲ ਦੁੱਖ ਪ੍ਰਗਟ …

Read More »

‘ਸਿੱਖ ਅਧਿਐਨ ਦੀ ਰੂਪ-ਰੇਖਾ’ ਬਾਰੇ ਵਿਸ਼ੇਸ਼ ਭਾਸ਼ਣ     

ਗੁਰਮਤਿ ਦੀ ਪਰਿਭਾਸ਼ਕ ਸ਼ਬਦਾਵਲੀ ਅਕਾਦਮਿਕ ਖੇਤਰ ‘ਚ ਸਥਾਪਤ ਕਰਨਾ ਜ਼ਰੂਰੀ- ਨਾਦ ਪ੍ਰਗਾਸ ਅੰਮ੍ਰਿਤਸਰ, 17 ਅਪ੍ਰੈਲ (ਖੁਰਮਣੀਆਂ) ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਵੱਲੋਂ ਭਾਈ ਵੀਰ ਸਿੰਘ ਜੀ ਦੀ 150 ਸਾਲਾ ਜਨਮ-ਸ਼ਤਾਬਦੀ ਨੂੰ ਮੁੱਖ ਰੱਖਦਿਆਂ ਕਰਵਾਏ ਜਾ ਰਹੇ ਸਾਹਿਤਕ ਅਤੇ ਅਕਾਦਮਿਕ ਸਮਾਗਮਾਂ ਦੀ ਲੜੀ ਵਿੱਚ ਅੱਜ ਨਾਦ ਪ੍ਰਗਾਸੁ ਦੇ ਮੁੱਖ ਦਫ਼ਤਰ ਵਿਖੇ ਸਿੱਖ ਅਧਿਐਨ ਦੀ ਰੂਪ-ਰੇਖਾ ਉੱਪਰ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ …

Read More »

ਪਿੰਗਲਵਾੜਾ ਪਰਿਵਾਰ ਦੀ 60ਵੀਂ ਲੜਕੀ ਦਾ ਅਨੰਦ ਕਾਰਜ਼ ਸੰਪਨ

ਡਾ. ਇੰਦਰਜੀਤ ਕੌਰ ਸਮੇਤ ਸਮੂਹ ਮੈਂਬਰਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ‘ਚ ਪਿੰਗਲਵਾੜਾ ਪਰਿਵਾਰ ਦੀ 60ਵੀਂ ਲੜਕੀ ਕੋਮਲਪ੍ਰੀਤ ਕੌਰ ਦਾ ਅਨੰਦ ਕਾਰਜ਼ ਅੱਜ ਸਿਮਰਨ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਮਕਾਨ ਨੰ 92 ਮੋਰੀ ਗੇਟ ਕੁਮਹਾਰਨ ਮੁਹੱਲਾ ਹਿਸਾਰ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਪਰਿਵਾਰ ਵਲੋਂ ਘਰੇਲੂ ਜਰੂਰਤ …

Read More »