Wednesday, November 25, 2026

ਪੰਜਾਬੀ

ਬੰਦ ਪਏ ਸੀਵਰੇਜ਼ ਸੰਬੰਧੀ ਵਫਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ ਵਫਦ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਮਾਸਟਰ ਪਰਮ ਵੇਦ, ਵੀ.ਕੇ ਗੁਪਤਾ, ਸੁਦੇਸ਼ ਕੁਮਾਰ, ਗੁਲਜ਼ਾਰ ਸਿੰਘ, ਗੁਰਤੇਜ ਸਿੰਘ ਚਹਿਲ, ਜਸਪਾਲ ਸਿੰਘ, ਗੁਰਮੇਲ ਸਿੰਘ, ਦਰਸ਼ਨ ਸਿੰਘ ਆਧਾਰਿਤ ਸਥਾਨਕ ਅਫਸਰ ਕਲੋਨੀ ਵਾਸੀਆਂ ਦਾ ਇਕ ਵਫਦ ਬੰਦ ਪਏ ਸੀਵਰੇਜ ਦੇ ਕੰਮ ਨੂੰ ਦੁਬਾਰਾ ਛੇਤੀ ਚਲਾਉਣ ਦੀ ਮੰਗ ਨੂੰ ਲੈ ਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮਿਲਿਆ।ਮਾਸਟਰ ਪਰਮ ਵੇਦ ਨੇ ਕਿਹਾ ਕਿ ਇਸ ਸਮੇਂ ਸਾਰੀਆਂ …

Read More »

ਪੜ੍ਹਦਾ ਪੰਜਾਬ ਮੁਹਿੰਮ ਤਹਿਤ 3184 ਵਿਦਿਆਰਥੀਆਂ ਦੀ ਫ਼ੀਸ ਲ਼ਈ ਸਕੂਲਾਂ ਨੂੰ ਵੰਡੇ ਚੈਕ

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਸਹਿਯੋਗ ਨਾਲ ਚੁੱਕਿਆ ਬੀੜਾ ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਰਾਇਸੀਲਾ ਗਰੁੱਪ ਦੇ ਚੇਅਰਮੈਨ ਏ.ਆਰ ਸ਼ਰਮਾ ਦੇ ਸਹਿਯੋਗ ਨਾਲ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਅੱਜ ਧੂਰੀ ਵਿਖੇ ਵਿਧਾਨ ਸਭਾ ਹਲਕਾ ਧੂਰੀ ਅਧੀਨ ਪੈਂਦੇ 13 ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ 3184 ਵਿਦਿਆਰਥੀਆਂ ਦੀ ਪੂਰੇ ਸਾਲ …

Read More »

ਸੜਕ ਹਾਦਸੇ ਦੌਰਾਨ ਹੋਣਹਾਰ ਨੌਜਵਾਨ ਦੀ ਮੌਤ ਕਾਰਨ ਇਲਾਕੇ ‘ਚ ਸ਼ੋਕ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੀ 14 ਤੇ 15 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਭਵਾਨੀਗੜ੍ਹ-ਪਟਿਆਲਾ ਮੁੱਖ ਮਾਰਗ `ਤੇ ਦਲਜੀਤ ਢਾਬੇ ਦੇ ਨਜ਼ਦੀਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਕਸਬਾ ਲੌਂਗੋਵਾਲ ਦੇ ਇੱਕ ਹੋਣਹਾਰ ਨੌਜਵਾਨ ਸ਼ਫੀ ਖਾਨ ਪੁੱਤਰ ਬਹਾਦਰ ਖਾਨ ਦੀ ਮੌਤ ਹੋ ਜਾਣ `ਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਹੈ।ਜਿਕਰਯੋਗ ਹੈ ਕਿ ਇਸੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ …

Read More »

ਵਿਧਾਇਕ ਅਜੇ ਗੁਪਤਾ ਨੇ ਭੰਡਾਰੀ ਪੁੱਲ ਨੂੰ ਚਾਰੇ ਪਾਸੇ ਤੋਂ ਆਵਾਜਾਈ ਲਈ ਖੋਲਣ ਲਈ ਕੀਤਾ ਮੁਆਇਨਾ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਕੇਂਦਰੀ ਵਿਧਾਇਕ ਡਾਕਟਰ ਅਜੇ ਗੁਪਤਾ ਨੇ ਅੱਜ ਭੰਡਾਰੀ ਪੁੱਲ ਨੂੰ ਚਾਰੇ ਪਾਸੇ ਤੋਂ ਆਵਾਜਾਈ ਲਈ ਖੋਲਣ ਵਾਸਤੇ ਮੌਕੇ ਮੌਕੇ ‘ਤੇ ਮੁਆਇਨਾ ਕੀਤਾ।ਉਨ੍ਹਾਂ ਕਿਹਾ ਕਿ ਜਲੰਧਰ ਵਾਲੇ ਪਾਸੇ ਤੋਂ ਆਉਂਦੇ ਲੋਕਾਂ ਨੂੰ ਹਾਲ ਗੇਟ, ਦੁਰਗਿਆਣਾ ਮੰਦਰ ਵਾਲੇ ਪਾਸੇ ਜਾਣ ਲਈ ਰੇਲਵੇ ਸਟੇਸ਼ਨ ਦੇ ਅੱਗੇ ਤੋਂ ਮੁੜ ਕੇ ਵਾਪਸ ਆਉਣਾ ਪੈਂਦਾ ਹੈ, ਜਿਸ ਨਾਲ ਇਹ …

Read More »

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵਲੋਂ `ਪੜ੍ਹਦਾ ਪੰਜਾਬ` ਮੁਹਿੰਮ ਦਾ ਸ਼ਾਨਦਾਰ ਆਗਾਜ਼

ਰਾਇਸੀਲਾ ਗਰੁੱਪ ਕਰੇਗਾ ਸਰਕਾਰੀ ਸਕੂਲਾਂ ਦੇ 3000 ਤੋਂ ਵੱਧ ਵਿਦਿਆਰਥੀਆਂ ਦੀ ਫੀਸ ਦਾ ਭੁਗਤਾਨ ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵਲੋਂ ਸ਼ੁਰੂ ਕੀਤੀ ਲੋਕ ਸੇਵਾ ਮੁਹਿੰਮ ਲੋੜਵੰਦਾਂ ਲਈ ਵਰਦਾਨ ਸਾਬਿਤ ਹੋਣ ਲੱਗੀ ਹੈ।ਆਪਣੀ ਤਨਖਾਹ ਵਿਚੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੀ ਮਦਦ ਲਈ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਸਿੱਧੂ ਦੇ ਇਸ …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦਾ 131ਵਾਂ ਜਨਮ ਦਿਵਸ ਮਨਾਇਆ

ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) – ਡਾ. ਅੰਬੇਡਕਰ ਸਭਾ ਪੰਜਾਬ (ਰਜਿ. 460) ਸੁਨਾਮ ਊਧਮ ਸਿੰਘ ਵਾਲਾ ਵਲੋਂ ਸੂਬਾ ਪ੍ਰਧਾਨ ਹਰਜੱਸ ਸਿੰਘ ਖਡਿਆਲ ਦੀ ਅਗਵਾਈ ‘ਚ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਵਸ ਮਨਾਇਆ ਗਿਆ।ਕਈ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੇ ਹਾਜ਼ਰੀਆਂ ਲਵਾ ਕੇ ਬਾਬਾ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਇਆ।                  ਇਸ …

Read More »

ਪੂਰਨ ਨਸ਼ਾਬੰਦੀ ਤੇ ਹੋਰ ਮੰਗਾਂ ਸਬੰਧੀ ਐਸ.ਐਸ.ਪੀ ਦਿਹਾਤੀ ਦਫਤਰ ਬਾਹਰ ਮੋਰਚਾ 16 ਅਪ੍ਰੈਲ ਨੂੰ

ਕਿਸਾਨ ਮਜ਼ਦੂਰ ਜਥੇਬੰਦੀ ਕਣਕ ਦੀ ਖਰੀਦ ਲਈ 25 ਅਪ੍ਰੈਲ ਨੂੰ ਜਾਮ ਕਰੇਗੀ ਰੇਲਾਂ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂੀਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ, ਅਤੇ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਮੇਟੀ ਦੀ ਮੀਟਿੰਗ ਹੋਈ।ਕਿਸਾਨ ਆਗੂਆਂ ਨੇ ਦੱਸਿਆ ਕਿ ਨਸ਼ੇ ਕਾਰਨ …

Read More »

ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਭਾਰਤ ਪੁੱਜਾ ਜਗਤਾਰ ਦਾ ਮ੍ਰਿਤਕ ਸਰੀਰ ਪੁੱਜਾ

ਪੀੜ੍ਹਤ ਪਰਿਵਾਰ ਨੂੰ ਟਰੱਸਟ ਦੇਵੇਗਾ 3000 ਰੁਪਏ ਮਾਸਿਕ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਦੁਬਾਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ …

Read More »

ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਵਿਖੇ ਆਰੰਭ

ਸਨੀ ਦੂਆ ਨੇ ਅੰਡਰ 23 ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ ਸਮਰਾਲਾ, 15 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਯੰਗ ਸਟਾਰ ਸਪੋਰਟਸ ਕਲੱਬ ਸਮਰਾਲਾ ਵਲੋਂ ਅੰਡਰ 23 ਚੌਥਾ ਤਿੰਨ ਰੋਜ਼ਾ (15, 16 ਅਤੇ 17 ਅਪ੍ਰੈਲ) ਕ੍ਰਿਕਟ ਟੂਰਨਾਮੈਂਟ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ ਸ਼ੁਰੂ ਹੋ ਗਿਆ।ਸਪੋਰਟਸ ਕਲੱਬ ਦੇ ਅਹੁਦੇਦਾਰ ਜੱਸ ਬੇਦੀ, ਸਾਹਿਬ ਅਤੇ ਅੱਛਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਨਗਰ ਕੌਂਸਲ …

Read More »