ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਗੁਜਰਾਤ ਦੀ ਇਕ ਐਨ.ਜੀ.ਓ ‘ਯੁਵਾ ਅਨਸਟੋਪੇਬਲ’ ਦੇ ਅਹੁੱਦੇਦਾਰਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਗੁਜਰਾਤ ਦੇ ਅਹਿਮਦਾਬਾਦ ਨਾਲ ਸਬੰਧਤ ਇਹ ਐਨ.ਜੀ.ਓ ਕਈ ਸੂਬਿਆਂ ਦੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰ ਰਹੀ ਹੈ।ਇਥੇ ਪਾਵਨ ਅਸਥਾਨ ਵਿਖੇ ਮੱਥਾ …
Read More »ਪੰਜਾਬੀ
ਅਮਰੀਕਾ ’ਚ ਹਮਲੇ ਦੇ ਪੀੜਤ ਸੱਜਣ ਸਿੰਘ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਜਾਣਿਆ ਹਾਲ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ) – ਅਮਰੀਕਾ ’ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਦੋ ਸਿੱਖਾਂ ’ਤੇ ਹੋਏ ਹਮਲੇ ਦੇ ਇਕ ਪੀੜਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਹਾਲ ਜਾਣਿਆ।ਸਰੋਆ ਜੋ ਇਸ ਸਮੇਂ ਅਮਰੀਕਾ ਦੇ ਦੌਰੇ ’ਤੇ ਹਨ, ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਰਿਚਮੰਡ ਹਿੱਲ ਘਟਨਾ ਵਿੱਚ ਜ਼ਖ਼ਮੀ …
Read More »ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਮਾਨਾਵਾਲਾ ਕਲਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਦਸਤਾਰ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 5 ਤੋਂ 14 ਸਾਲ ਉਮਰ ਦੇ ਬੱਚਿਆਂ ਨੇ ਭਾਗ ਲਿਆ।ਪਹਿਲਾ ਸਥਾਨ ਸੁਖਬੀਰ ਸਿੰਘ, ਦੂਜਾ ਸਥਾਨ ਬ੍ਰਹਮਲੀਨ ਸਿੰਘ ਅਤੇ ਤੀਜਾ ਸਥਾਨ ਜਸ਼ਨਦੀਪ ਸਿੰਘ ਨੇ ਪ੍ਰਾਪਤ …
Read More »ਜਿਲ੍ਹਾ ਸਿੱਖਿਆ ਅਫਸਰ ਨੇ ਸਰਕਾਰ ਵਲੋਂ ਭੇਜੀ ਗਰਾਂਟ ਸਕੂਲ ਨੂੰ ਸੌਂਪੀ
ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) -ਸਕੂਲ ਟਿੱਬੀ ਰਵਿਦਾਸਪੁਰਾ ਵਿਖੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਗਰਾਂਟਾਂ ਭੇਜੀਆਂ ਜਾ ਰਹੀਆਂ ਹਨ।ਜਿ਼ਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਲੋਂ ਇੱਕ ਕਮਰੇ ਲਈ ਤਿੰਨ ਲੱਖ ਰੁਪਏ ਦੀ ਪਹਿਲੀ ਕਿਸ਼ਤ ਸਕੂਲ ਨੂੰ ਸੌਂਪੀ ਗਈ ਹੈ।ਅੱਜ ਸਕੂਲ ਵਿੱਚ ਕਮਰੇ ਦੀ ਉਸਾਰੀ ਲਈ ਸਟਾਫ ਅਤੇ ਕਮੇਟੀ ਮੈਂਬਰ ਨਗਰ ਪੰਚਾਇਤ ਵਲੋਂ ਅਰਦਾਸ ਕਰਵਾ ਕੇ …
Read More »ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਬਣਾਏ ਸੰਵਿਧਾਨ ਨੂੰ ਬਚਾਉਣ ਦੀ ਲੋੜ – ਕਾਮਰੇਡ ਤੁੰਗਾਂ
ਸੰਗਰੂਰ, 15 ਅਪਰੈਲ (ਜਗਸੀਰ ਲੌਂਗੋਵਾਲ) – ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਬ੍ਰਾਂਚ ਤੁੰਗਾਂ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਮੀਟਿੰਗ ਕੀਤੀ ਗਈ।ਤਹਿਸੀਲ ਸਕੱਤਰ ਕਾਮਰੇਡ ਸਤਵੀਰ ਤੁੰਗਾਂ ਨੇ ਇਸ ਸਮੇਂ ਕਿਹਾ ਕਿ ਅੱਜ ਡਾ. ਸਾਹਿਬ ਵਲੋਂ ਬਣਾਏ ਸਵਿਧਾਨ ਨੂੰ ਬਚਾਉਣ ਦੀ ਲੋੜ ਹੈ।ਦੇਸ਼ ਦੀ ਸੱਤਾ ‘ਤੇ ਕਾਬਜ਼ ਫਿਰਕੂ ਆਰ.ਐਸ.ਐਸ ਤੇ ਭਾਜਪਾ ਦੇ ਟੋਲੇ ਤੋਂ ਦੇਸ਼ ਦੇ ਸਵਿਧਾਨ ਨੂੰ ਵੱਡਾ …
Read More »ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬੈਂਕਾਂ ਦੀ ਪ੍ਰਗਤੀ ਵਿਚਾਰਨ ਹਿੱਤ ਕੀਤੀ ਮੀਟਿੰਗ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕਾਂ ਦੀ ਪ੍ਰਗਤੀ ਵਿਚਾਰਨ ਹਿੱਤ ਡੀ.ਸੀ.ਸੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹਾ ਉਦਯੋਗ ਕੇਂਦਰ ਤੋਂ ਹਾਜ਼ਰ ਰੋਹਿਤ ਮਹਿੰਦਰੂ ਫੰਕਸ਼ਨਲ ਮੈਨੇਜਰ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਨੂੰ ਅਲਾਟ ਟੀਚੇ ਤੋਂ ਵੱਧ ਸਬਸਿਡੀ ਬੈਕਾਂ …
Read More »ਦਸਤਾਰ
ਦਸਤਾਰ ਦਿਵਸ ਨੂੰ ਰਲ ਕੇ ਮਨਾਈਏ ਜੀ। ਦਸਤਾਰ ਦਾ ਮਹੱਤਵ, ਘਰ-ਘਰ ਪਹੁੰਚਾਈਏ ਜੀ। ਦਸਤਾਰ ਤੇ ਕੇਸ ਦੋਵੇਂ ਸਾਡਾ ਸਵੈਮਾਣ ਜੀ। ਸੰਸਾਰ ਵਿੱਚ ਸਿੱਖ ਦੀ ਇਹ ਪਹਿਚਾਣ ਜੀ। ਦਸਤਾਰਬੰਦੀ ਨੂੰ ਕਰਾਉਣ ਲਈ ਸਮਾਗਮ ਰਚਾਈਏ ਜੀ। ਦਸਤਾਰ ਦਿਵਸ ਨੂੰ ਰਲ ਕੇ ਮਨਾਈਏ ਜੀ। ਦਸਤਾਰ ਸਿੱਖ ਦੇ ਸਿਰ ਦਾ ਤਾਜ਼ ਹੁੰਦੀ ਜੀ। ਜਿੰਮੇਵਾਰੀਆਂ ਦੇ ਅਹਿਸਾਸ ਦੀ ਲਾਜ਼ ਹੁੰਦੀ ਜੀ। ਨਵੀਂ ਪੀੜ੍ਹੀ ਤਾਈਂ ਇਸ …
Read More »ਕਾਮੇਡੀ ਫ਼ਿਲਮ `ਨੀ ਮੈਂ ਸੱਸ ਕੁਟਣੀਂ`
ਨੂੰਹ ਸੱਸ ਦੇ ਰਿਸ਼ਤੇ ਦੀ ਨੋਕ ਝੋਕ ਵਾਲੀ ਪਹਿਲੀ ਕਾਮੇਡੀ ਫ਼ਿਲਮ ਨੀ ਮੈਂ ਸੱਸ ਕੁੱਟਣੀਂ ਇਸੇ ਮਹੀਨੇ 29 ਅਪ੍ਰੈਲ ਨੂੰ ਪੰਜਾਬੀ ਸਿਨੇਮਿਆਂ ਵਿੱਚ ਰਲੀਜ਼ ਹੋਣ ਜਾ ਰਹੀ ਹੈ।ਜਿਸ ਵਿੱਚ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਮਹਿਤਾਬ ਵਿਰਕ ਪਹਿਲੀ ਵਾਰ ਹੀਰੋ ਬਣ ਕੇ ਪੰਜਾਬੀ ਪਰਦੇ ਨੂੰ ਚਾਰ ਚੰਨ ਲਾਉਣਗੇ ਤੇ ਆਪਣੀ ਚੰਗੀ ਗਾਇਕੀ ਵਾਂਗ ਫਿਲਮਾਂ ਵਿੱਚ ਵੀ …
Read More »ਆਖਰਕਾਰ ਰੁੱਖ ਬੋਲ ਪਿਆ
ਨਾ ਤੂੰ ਲਾਇਆ ਮੈਨੂੰ ਨਾ ਤੂੰ ਪਾਣੀ ਪਾਇਆ ਮੈਨੂੰ ਬਸ ਵੱਢਣ ਹੀ ਤੂੰ ਆਇਆ ਮੈਨੂੰ ਲਗਦਾ ਏ ਇਸ ਗੱਲ ਦਾ ਪਤਾ ਨਹੀਂ ਤੈਨੂੰ ਹੋ ਸਕਦਾ ਏ ਕਿ ਪਤਾ ਲੱਗੇ ਵੀ ਨਾ ਤੈਨੂੰ ਤੁਹਾਡੇ ਜੀਣ ਵਾਸਤੇ ਆਕਸੀਜਨ ਦੇਣੀ ਪੈਂਦੀ ਏ ਮੈਨੂੰ ਮੇਰੀ ਹੋਂਦ ਨੂੰ ਖਤਮ ਤੂੰ ਕਰਕੇ ਫਿਰ ਕਿਹੜਾ ਸੌਂ ਜਾਵੇਂਗਾ ਢਿੱਡ ਤੂੰ ਭਰਕੇ ਦੱਸ ਭਲਿਆ ਕੀ ਲੈ ਜਾਵੇਂਗਾ ਤੂ ਹਿੱਕ …
Read More »ਵਿਸਾਖੀ ਅਤੇ ਭੰਗੜਾ
ਵਿਸਾਖੀ ਦਾ ਤਿਓਹਾਰ ਪੰਜਾਬ ਦਾ ਖਾਸ ਤਿਓਹਾਰ ਹੈ।ਇਹ ਸਾਡੀ ਧਾਰਮਿਕ, ਸਮਾਜਿਕ ਤੇ ਆਰਥਿਕ ਹਾਲਾਤ ਦੀ ਤਰਜ਼ਮਾਨੀ ਕਰਦਾ ਹੈ।ਵਿਸਾਖੀ ਦਾ ਸੰਬੰਧ ਗੋਇੰਦਵਾਲ ਸਾਹਿਬ ਦੀ ਬਾਉਲੀ, ਖਾਲਸਾ ਪੰਥ ਦੀ ਸਥਾਪਨਾ ਦਿਵਸ ਸ੍ਰੀ ਆਨੰਦਪੁਰ ਸਾਹਿਬ ਨਾਲ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਜਲ੍ਹਿਆਂ ਵਾਲੇ ਬਾਗ ਅਤੇ ਕਣਕ ਦੀ ਫ਼ਸਲ ਨਾਲ ਵੀ ਹੈ।ਖੁਸ਼ੀ ਦੇ ਮੌਕੇ ਭੰਗੜੇ ਨਾਲ ਚਾਰ ਚੰਨ ਲੱਗ …
Read More »
Punjab Post Daily Online Newspaper & Print Media