Wednesday, November 25, 2026

ਪੰਜਾਬੀ

ਦਿ ਮਿਲੇਨੀਅਮ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਦਿ ਮਿਲੇਨੀਅਮ ਸਕੂਲ ਸੁਨਾਮ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲੇ ਅਤੇ ਡਾਂਸ ਮੁਕਾਬਲੇ ਵਿੱਚ ਭਾਗ ਲਿਆ।ਸ਼੍ਰੀਮਤੀ ਮਨਪ੍ਰੀਤ ਕੌਰ ਸਿੱਧੂ ਅਤੇ ਸ਼੍ਰੀਮਤੀ ਬਲਜਿੰਦਰ ਕੌਰ ਮੁਕਾਬਲਿਆਂ ਦਾ ਫੈਸਲਾ ਸੁਣਾਇਆ ਗਿਆ।ਪ੍ਰਿੰਸੀਪਲ ਮੈਡਮ ਸ੍ਰੀਮਤੀ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਫੈਸ਼ਨ ਐਕਸਪੋ-2022’ ਵਿਸ਼ੇ ’ਤੇ ਸਮਾਰੋਹ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕਲਾ ਪ੍ਰਦਰਸ਼ਨੀ ’ਚ ਬਾਹਰਲੇ ਸਕੂਲਾਂ ਤੋਂ ਆਏ 200 ਦੇ …

Read More »

ਭਗਵੰਤ ਮਾਨ ਵਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ਼ ਜਸਟਿਸ ਦਾ ਸਵਾਗਤ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨ.ਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ `ਤੇ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜਸਟਿਸ ਐਨ.ਵੀ ਰਮਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ …

Read More »

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ       

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਹਿਯੇਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ ਅੰਮ੍ਰਿਤਸਰ ਵਿਖੇ ਰਹਿ ਰਹੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਅਲੱਗ-ਅਲੱਗ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ।ਜਿਸ ਵਿੱਚ ਕਵਿਤਾ, ਗਰੁੱਪ ਡਾਂਸ, …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਹੋਈ ਮਾਸਿਕ ਮੀਟਿੰਗ

ਸਰਕਾਰੀ ਅਦਾਰਿਆਂ ਦੀ ਨਿਗਰਾਣੀ ਲਈ ਫਰੰਟ ਦੇ ਅਹੁੱਦੇਦਾਰਾਂ ਦੀ ਲਾਈ ਡਿਊਟੀ ਸਮਰਾਲਾ, 13 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ।ਜਿਸ ਦੌਰਾਨ ਸਭ ਤੋਂ ਪਹਿਲਾਂ ਨਵੀਂ ਬਣੀ ਸਰਕਾਰ ਨੂੰ ਵਧਾਈ ਦਿੱਤੀ ਗਈ।ਫਰੰਟ ਦੇ ਕਰੀਬੀ ਰਹੇ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ …

Read More »

ਡਾ: ਜਗਮੋਹਨ ਸਿੰਘ ਰਾਜੂ ਵਲੋਂ ਸਿੱਖ ਧਰਮ, ਡਾ. ਅੰਬੇਡਕਰ ਤੇ ਸੰਵਿਧਾਨ ਬਾਰੇ ਸੈਮੀਨਾਰ

ਗੁਰੂ ਸਾਹਿਬਾਨ ਦਾ ਸਿਧਾਂਤ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਮਰੱਥ – ਰਾਜਪਾਲ ਪੁਰੋਹਿਤ ਅੰਮ੍ਰਿਤਸਰ 13 ਅਪ੍ਰੈਲ (ਖੁਰਮਣੀਆਂ) – ਮਾਨਯੋਗ ਰਾਜਪਾਲ ਪੰਜਾਬ ਬਨ੍ਹਵਾਰੀ ਲਾਲ ਪੁਰੋਹਿਤ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਨੂੰ ਵਿਸ਼ਵ ਗੁਰੂ ਬਣਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਸਿਧਾਂਤ ’ਤੇ ਅਮਲ ਕਰਨਾ ਅਤੇ ਡਾ: ਭੀਮ ਰਾਓ ਅੰਬੇਦਕਰ ਦੇ ਵਿਚਾਰਾਂ ਨੂੰ ਅਪਣਾਉਣ …

Read More »

ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ …

Read More »

ਐਡਵੋਕੇਟ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਖ਼ਾਲਸਈ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ …

Read More »

ਸਾਇਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਬਲਜੀਤ ਕੌਰ ਨੂੰ ਸਰਕਾਰ ਵਲੋਂ ਇੱਕ ਲੱਖ ਦਾ ਚੈਕ ਭੇਟ    

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਬਲਜੀਤ ਕੌਰ ਵਲੋਂ ਸਾਈਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਪੰਜਾਬ ਸਰਕਾਰ ਵਲੋਂ ਇਕ ਲੱਖ ਰੁਪਏ ਦਾ ਚੈਕ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਡੀ’ਪੀ’ਆਰ’ਓ ਅਮਨਦੀਪ ਸਿੰਘ ਪੰਜਾਬੀ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ …

Read More »

ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਵਲੋਂ ਐਸ.ਐਸ.ਪੀ ਸਿੱਧੂ ਦਾ ਸਨਮਾਨ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਵਲੋਂ ਜ਼ਿਲ੍ਹਾ ਪੁਲੀਸ ਮੁੱਖੀ ਤੇ ਇਮਾਨਦਾਰ ਅਫ਼ਸਰ ਮਨਦੀਪ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਕਿਹਾ ਕਿ ਸਭਾ ਦੀ ਤਰਫੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਸਭਾ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਹਿੱਤੂ ਗਤੀਵਿਧੀਆਂ ਬਾਰੇ ਵੀ ਜ਼ਿਲ੍ਹਾ ਪੁਲੀਸ …

Read More »