50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਬੰਗਲਾ ਬਸਤੀ ਵਿੱਚ ਕੌਂਸਲਰ ਕੋਮਲ ਸ਼ਾਹ, ਤਾਹਿਰ ਸ਼ਾਹ ਅਤੇ ਬਾਬਾ ਸਲੀਮ ਦੁਆਰਾ ਆਯੋਜਿਤ ‘ਲੋਕ ਮਿਲਨੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ।ਡਾ. ਗੁਪਤਾ ਨੇ ਪ੍ਰੋਗਰਾਮ ਦੌਰਾਨ ਮੌਜ਼ੂਦ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ …
Read More »ਪੰਜਾਬੀ
ਖੇਤੀਬਾੜੀ ਵਿਭਾਗ ਵੱਲੋਂ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼਼ਡ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਾਣਯੋਗ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ …
Read More »ਐਸ.ਐਮ.ਐਲ ਮਹਿੰਦਰਾ ਕੰਪਨੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਐਸ.ਐਮ.ਐਲ ਮਹਿੰਦਰਾ ਕੰਪਨੀ ਦੇ ਕਾਰਜ਼ਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ …
Read More »ਖਾਲਸਾ ਕਾਲਜ ਵਿਖੇ ਨਵੀਨਤਾ ਅਤੇ ਉਦਮਤਾ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵੱਲੋਂ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਦੇ ਸਹਿਯੋਗ ਨਾਲ ‘ਪੰਜਾਬ ’ਚ ਨਵੀਨਤਾ ਅਤੇ ਉਦਮਤਾ : ਸਟੈਨਫੋਰਡ ਤੋਂ ਸਿੱਖਣ ਵਾਲੇ ਸਬਕ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਆਯੋਜਿਤ ਇਹ ਲੈਕਚਰ ਸਟੈਨਫੋਰਡ ਯੂਨੀਵਰਸਿਟੀ ਕੈਲੀਫੋਰਨੀਆ (ਅਮਰੀਕਾ) ਦੇ ਮੈਨੇਜਮੈਂਟ ਵਿਭਾਗ ਦੇ ਲੈਕਚਰਾਰ ਹਰਪਿੰਦਰ …
Read More »ਏਸ਼ੀਅਨ ਚੈਂਪੀਅਨਸ਼ਿਪ ਦੇ ਤਮਗਾ ਜੇਤੂ ਹਰਸ਼ ਸ਼ਰਮਾ ਦਾ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਜਾਰਡਨ ਵਿੱਚ ਹੋਈ ਕੈਡਿਟ ਐਂਡ ਜੂਨੀਅਰ ਏਸ਼ੀਅਨ ਜੂਡੋ ਚੈਂਪੀਅਨਸ਼ਿਪ ਦੌਰਾਨ ਜੂਨੀਅਰ ਦੇ 100 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਰਸ਼ ਸ਼ਰਮਾ ਦਾ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹਵਾਈ ਅੱਡਾ ਰਾਜਾਸਾਂਸੀ ਪੁੱਜਣ `ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਹਵਾਈ ਅੱਡੇ ਪੁੱਜਣ `ਤੇ ਹਰਸ਼ ਸ਼ਰਮਾ ਨੂੰ ਹਾਰਾਂ ਨਾਲ ਲੱਦ ਦਿੱਤਾ ਗਿਆ, ਢੋਲ ਦੇ ਡਗੇ `ਤੇ …
Read More »‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਨੇ 30 ਲੱਖ ਦਾ ਅੰਕੜਾ ਕੀਤਾ ਪਾਰ – ਚੇਅਰਮੈਨ ਪ੍ਰਭਬੀਰ ਬਰਾੜ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਮਹੱਤਵਪੂਰਨ ‘ਮੇਰੀ ਰਸੋਈ’ ਰਾਸ਼ਨ ਕਿੱਟ ਵੰਡ ਮੁਹਿੰਮ ਤਹਿਤ ਹੁਣ ਤੱਕ ਕਰੀਬ 30.48 ਲੱਖ ਪਰਿਵਾਰਾਂ ਨੂੰ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਰਈਆ ਅਧੀਨ ਪਿੰਡ ਕਾਲੇਕੇ ਤੋਂ ਰਮਾਣਾ ਚੱਕ (ਵਾਇਆ ਬੇਰੀਆਂਵਾਲਾ) ਜਾਣ ਵਾਲੀ ਸੜਕ ਦੇ ਅੱਪਗ੍ਰੇਡੇਸ਼ਨ ਕਾਰਜ਼ ਦਾ ਨੀਂਹ ਪੱਥਰ ਰੱਖਿਆ।ਪੰਜਾਬ ਸਰਕਾਰ ਵੱਲੋਂ 5.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ `ਤੇ 4.55 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ‘ਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, …
Read More »ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਸ਼ੁਰੂ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ਼ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲੱਬਧ ਕਰਵਾਉਣ ਲਈ …
Read More »
Punjab Post Daily Online Newspaper & Print Media