Wednesday, November 25, 2026

ਪੰਜਾਬੀ

ਵਿਦਿਆਰਥੀਆਂ ਲਈ ਸਕੂਲਾਂ ‘ਚ ਤੁਰੰਤ ਪੁਸਤਕਾਂ ਭੇਜੇ ਪੰਜਾਬ ਸਰਕਾਰ – ਡੀ.ਟੀ.ਐਫ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਕਾਰੀ ਸਕੂਲ ਸਿੱਖਿਆ ਨੂੰ ਉੱਚ ਪਾਏ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਵੇਂ ਵਿਦਿਅਕ ਸੈਸ਼ਨ ਲਈ ਦੋ ਹਫ਼ਤੇ ਬੀਤਣ ‘ਤੇ ਵੀ ਸਕੂਲਾਂ ਵਿੱਚ ਪੁਸਤਕਾਂ ਭੇਜਣ ਦਾ ਪ੍ਰਬੰਧ ਨਹੀਂ ਕਰ ਸਕੀ।ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼਼ ਫਰੰਟ ਪੰਜਾਬ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਆਖਿਆ ਕਿ ਵਿਭਾਗ …

Read More »

ਸਵੈ ਰੋਜ਼ਗਾਰ ਪ੍ਰਫੁੱਲਿਤ ਕਰਨ ਲਈ ਕੈਰੀਅਰ ਕਾਨਫਰੰਸ ਦਾ ਆਯੋਜਨ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਲੋਂ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ ਦੇ ਸਹਿਯੋਗ ਨਾਲ ਸਵੈ ਰੋਜਗਾਰ ਨੂੰ ਪ੍ਰਫੁੱਲਿਤ ਕਰਨ ਲਈ ਕੈਰੀਅਰ ਕਾਨਫਰੰਸ ਆਯੋਜਿਤ ਕੀਤੀ ਗਈ। ਜਿਸ ਦੌਰਾਨ ਸਵੈ ਰੋਜਗਾਰ ਨਾਲ ਸੰਬੰਧਿਤ ਵਿਭਾਗਾਂ ਜਿਵੇਂ ਕਿ ਜਿਲਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ, ਲੀਡ ਬੈਂਕ, ਬੈਕਫਿੰਕੋ ਆਦਿ ਵਲੋਂ ਆਪਣੇ ਆਪਣੇ ਵਿਭਾਗਾਂ ਦੀਆਂ ਕਰਜ਼ਾ ਅਤੇ ਟ੍ਰੇਨਿੰਗ ਸੰਬੰਧੀ ਸਕੀਮਾਂ …

Read More »

ਇਨਟੈਕ ਵਲੋਂ ਜਲਿਆਂਵਾਲਾ ਬਾਗ ਦੀ ਵਿਰਾਸਤੀ ਫੇਰੀ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਇਨਟੈਕ ਦੇ ਅੰਮ੍ਰਿਤਸਰ ਚੈਪਟਰ ਵਲੋਂ ਅੰਮ੍ਰਿਤਸਰ ਦੇ ਸਕੂਲ ਹੈਰੀਟੇਜ਼ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਲਿਆਂਵਾਲਾ ਬਾਗ ਦੀ ਵਿਰਾਸਤੀ ਫੇਰੀ ਕਰਵਾਈ ਗਈ।ਕਲੱਬਾਂ ਦੇ ਕੋਆਰਡੀਨੇਟਰ ਇੰਜ: ਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੁ ਹਰਕਿਸ਼ਨ ਪਬਲਿਕ ਸਕੂਲ ਲਿੰਕ ਰੋਡ ਸੁਲਤਾਨਵਿੰਡ, ਹੋਲੀਹਾਰਟ ਪਬਲਿਕ ਸਕੂਲ, ਸਰਕਾਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੂਧਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਵਿੱਚ ਭਾਗ ਲਿਆ।ਪੰਜਾਬ …

Read More »

ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਮੇਲਾ ਰੌਣਕ-2022’

ਆਪਣੀ ਸੱਭਿਅਤਾ ਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਹਰੇਕ ਇਨਸਾਨ – ਛੀਨਾ ਅੰਮ੍ਰਿਤਸਰ, 12 ਅਪ੍ਰੈਲ (ਖੁਰਮਣੀਆਂ) – ਇਕ ਇਨਸਾਨ ਦਾ ਸਭ ਤੋਂ ਅਹਿਮ ਤੇ ਮੁੱਢਲਾ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਆਪਣੀ ਲੋਕਚਾਰੀ ਅਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ।ਕਿਉਂਕਿ ਅੱਜ ਦੇ ਅਤਿ-ਆਧੁਨਿਕ ਯੁੱਗ ’ਤੇ ਨੌਜਵਾਨ ਪੀੜ੍ਹੀ ਆਪਣੇ ਸੱਭਿਆਚਾਰ ਤੋਂ …

Read More »

ਨੀਲੋਂ ਪੁਲ ‘ਤੇ 22ਵਾਂ ਸਲਾਨਾ ਵਿਸਾਖੀ ਮੇਲਾ ਤੇ ਭੰਡਾਰਾ ਕਰਵਾਇਆ ਗਿਆ

ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 22ਵਾਂ ਸਲਾਨਾ ਵਿਸਾਖੀ ਮੇਲਾ ਅਤੇ ਭੰਡਾਰਾ ਸੰਤ ਬਾਬਾ ਮਨਜੋਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।         …

Read More »

ਸਮਰਾਲਾ ਇਲਾਕੇ ਦੀਆਂ ਲਿੰਕ ਤੇ ਮੁੱਖ ਸੜਕਾਂ ਦਾ ਕੰਮ ਜਲਦ ਹੋਵੇਗਾ ਸ਼ੁਰੂ – ਵਿਧਾਇਕ ਦਿਆਲਪੁਰਾ

ਵਿਧਾਇਕ ਜਗਤਾਰ ਸਿੰਘ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਨਾਲ ਕੀਤੀ ਮੁਲਾਕਾਤ ਸਮਰਾਲਾ, 12 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਮਰਾਲਾ ਹਲਕੇ ਦੀਆਂ ਸਮਰਾਲਾ-ਮਾਛੀਵਾੜਾ-ਮਾਛੀਵਾੜਾ-ਰਾਹੋਂ ਰੋਡ, ਸਮਰਾਲਾ-ਝਾੜ ਸਾਹਿਬ ਰੋਡ ਅਤੇ ਪਵਾਤ ਬ੍ਰਿਜ਼ ਤੋਂ ਮਾਛੀਵਾੜਾ ਸਾਹਿਬ ਤੱਕ ਦੀਆਂ ਸੜਕਾਂ ਦੀ ਹਾਲਤ ਕਾਫੀ ਲੰਬੇ ਸਮੇਂ ਤੋਂ ਅਤਿਅੰਤ ਮਾੜੀ ਹੋਈ ਪਈ ਹੈ।ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਬਣਨ ਸਬੰਧੀ ਜਲਦੀ ਹੀ ਕੰਮ ਸ਼ੁਰੂ ਹੋ ਜਾਣ ਰਿਹਾ …

Read More »

ਇੰਗਲੈਂਡ ਦੇ ਐਮ.ਪੀ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਇੰਗਲੈਂਡ ਦੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਆਪਣੀ ਸੁਪਤਨੀ ਬੀਬੀ ਮਨਵੀਨ ਕੌਰ ਢੇਸੀ, ਬੇਟੇ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।                ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ …

Read More »

400 ਸਾਲਾ ਪ੍ਰਕਾਸ਼ ਪੁਰਬ ਵਰ੍ਹੇ ਦੀ ਸੰਪੂਰਨਤਾ ਸਮਾਗਮ ’ਚ ਭਰਵੀਂ ਸ਼ਮੂਲੀਅਤ ਕਰਨ ਸੰਗਤਾਂ – ਧਾਮੀ

ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਘੇ ਕੱਲ੍ਹ ਸੋਮਵਾਰ ਨੂੰ ਧਰਮ ਪ੍ਰਚਾਰ …

Read More »

ਖਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ

ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 705 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ …

Read More »

ਅੱਲ੍ਹਾ ਦਾ ਕਰਮ

ਅਲਫ਼ ਅੱਲ੍ਹਾ ਦਾ ਕਰਮ ਏ ਸੋਹਣਿਆ ਵੇ, ਉਹੀਓ ਮੇਲਦਾ ਉਹੀਓ ਵਿਛੋੜਦਾ ਏ। ਉਹੀਓ ਸਾਗਰ ਪਾਰ ਲੰਘਾ ਦਿੰਦਾ, ਉਹੀਓ ਵਿੱਚ ਝਨ੍ਹਾਂ ਦੇ ਰੋੜ੍ਹਦਾ ਏ। ਮੇਰੇ ਮੌਲਾ ਦੀ ਮਿਹਰਬਾਨੀ ਜਿਧਰ ਵੇਖੋ, ਕਿੰਨੇ ਚੋਜ਼ ਤੇ ਕਿੰਨੇ ਪਾਸਾਰ ਉਹਦੇ, ਚਮਨ ਅੰਦਰ ਬਹਾਰ ਤੇ ਪਤਝੜ ਉਹੀਓ, ਫੁੱਲ ਟਹਿਣੀ ਨਾਲ ਲਾ ਉਹੀਓ ਤੋੜਦਾ ਏ। 1204202203 ਡਾ. ਆਤਮਾ ਸਿੰਘ ਗਿੱਲ ਮੋ – 9878883680

Read More »