Wednesday, November 25, 2026

ਪੰਜਾਬੀ

ਜ਼ਿੰਦਗੀ ਦੇ ਰੰਗ

40 ਸਾਲ ਦੀ ਉਮਰ ਤੋਂ ਬਾਅਦ ਘੱਟ ਪੜ੍ਹੇ ਜਾਂ ਵੱਧ ਪੜ੍ਹੇ ਵਿੱਚ ਬਹੁਤਾ ਅੰਤਰ ਨਹੀਂ ਰਹਿ ਜਾਂਦਾ।ਹੋ ਸਕਦਾ ਘੱਟ ਪੜ੍ਹਿਆ ਵੱਧ ਕਮਾ ਰਿਹਾ ਹੋਵੇ।50 ਸਾਲ ਦੀ ਉਮਰ ਵਿੱਚ ਘੱਟ ਸੋਹਣੇ ਅਤੇ ਵੱਧ ਸੋਹਣੇ ਵਿੱਚ ਬਹੁਤਾ ਅੰਤਰ ਨਹੀਂ ਰਹਿੰਦਾ।ਕਿਉਂਕਿ ਸਮੇਂ ਦੀਆਂ ਝੁਰੜੀਆਂ ਅਤੇ ਦਾਗ ਛੁੱਪ ਨਹੀਂ ਸਕਦੇ।60 ਸਾਲ ਦੀ ਉਮਰ ਵਿੱਚ ਛੋਟੇ ਅਹੁੱਦੇ ਅਤੇ ਵੱਡੇ ਅਹੁੱਦੇ ਵਿੱਚ ਕੋਈ ਅੰਤਰ ਨਹੀਂ ਰਹਿ …

Read More »

ਵਿਦਿਆਰਥੀ ਵਰਗ ਲਈ ਘਾਤਕ ਹੈ ਮੋਬਾਇਲ ਦੀ ਜਿਆਦਾ ਵਰਤੋਂ

ਅਧੁਨਿਕ ਯੁੱਗ ‘ਚ ਮਨੁੱਖ ਦੇ ਆਰਾਮ ਲਈ ਅਨੇਕਾਂ ਸਾਧਨ ਵਿਕਸਿਤ ਹੋ ਚੁੱਕੇ ਹਨ।ਜਿਨ੍ਹਾਂ ਦੀ ਵਰਤੋਂ ਦਾ ਮਾੜਾ ਚੰਗਾ ਅਸਰ ਮਨੁੱਖੀ ਸਰੀਰ ਅਤੇ ਦਿਮਾਗ ‘ਤੇ ਪੈਂਦਾ ਹੈ।ਮੋਬਾਈਲ, ਕੰਪਿਊਟਰ, ਇੰਟਰਨੈਟ, ਇੰਸਟਾਗ੍ਰਾਮ `ਫੇਸਬੁਕ, ਵ੍ਹਟਸਐਪ ਅਤੇ ਹੋਰ ਅਨੇਕਾਂ ਸਾਧਨ ਆ ਚੁੱਕੇ ਹਨ।ਇਨ੍ਹਾਂ ਸਭ ਸਾਧਨਾਂ ਦਾ ਪ੍ਰਯੋਗ ਅੱਜ ਦਾ ਨੌਜਵਾਨ, ਵਿਦਿਆਰਥੀ ਬੱਚੇ ਆਦਿ ਸਭ ਬਹੁਤ ਤੇਜ਼ੀ ਨਾਲ ਕਰ ਰਹੇ ਹਨ।ਕੋਰੋਨਾ ਕਾਲ ਦੌਰਾਨ ਸਭ ਤੋਂ ਵੱਧ …

Read More »

ਤੱਪਦੀਆਂ ਰੁੱਤਾਂ ਦੇ ਜਾਏ (ਮਿੰਨੀ ਕਹਾਣੀ)

“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ।ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ।“ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ, ਫਿਰ ਆਪੇ ਹੀ ਦਾਲ ਰਿੱਝਦੀ ਰਹੂ”, ਸਿਆਮੋ ਨੇ ਥਾਲ ‘ਚ ਮੂੰਗੀ ਪਾ ਕੇ ਲਿਫ਼ਾਫਾ ਹਾਰੇ ਦੇ ਗੋਹਿਆਂ ‘ਤੇ ਸੁੱਟਦਿਆਂ ਕਿਹਾ। “ਨੀ ਆ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਪੰਜਾਬੀ ਭਾਸ਼ਾ ਤੇ ਸਾਹਿਤ : ਸਥਿਤੀ ਅਤੇ ਸੰਕਟ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 11 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਲੋਕ ਮੰਚ ਦੇ ਸਹਿਯੋਗ ਨਾਲ ਡਾ. ਹਰਿਭਜਨ ਸਿੰਘ ਦੀ ਸ਼ਤਾਬਦੀ ਨੂੰ ਸਮਰਪਿਤ ‘ਪੰਜਾਬੀ ਭਾਸ਼ਾ ਅਤੇ ਸਾਹਿਤ : ਸਥਿਤੀ ਤੇ ਸੰਕਟ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।              ਸੈਮੀਨਾਰ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਸਵਾਗਤੀ ਭਾਸ਼ਣ ਉਪਰੰਤ ਸ਼ਮ੍ਹਾਂ ਰੌਸ਼ਨ …

Read More »

ਮੇਅਰ ਰਿੰਟੂ ਤੇ ਵਿਧਾਇਕ ਡਾ: ਅਜੈ ਗੁਪਤਾ ਨੇ ਵਾਰਡ ਨੰ. 55 ‘ਚ ਕੀਤਾ ਨਵੇਂ ਟਿਊਬਵੈਲ ਦਾ ਉਦਘਾਟਨ

ਸ਼ਹਿਰ ਵਾਸੀਆਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗਾ ਕੋਈ ਮੁਸ਼ਕਲ- ਮੇਅਰ ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰਵਾਸੀਆਂ ਨੂੰ ਮੁੱਢਲੀਆਂ ਸਹੁਲਤਾਂ ਪ੍ਰਦਾਨ ਕਰਨ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਅੱਜ ਵਿਧਾਇਕ ਡਾ: ਅਜੈ ਗੁਪਤਾ ਦੇ ਨਾਲ ਮਿਲ ਕੇ ਵਾਰਡ ਨੰ: 55 ਦੇ ਇਲਾਕਾ ਵੱਡਾ ਹਰੀਪੁਰਾ ਦੇ ਨਾਲ ਲੱਗਦੇ ਇਲਾਕਿਆਂ `ਚ ਸ਼ੁਧ ਪੀਣ …

Read More »

ਦੁਬਈ `ਚ ਲਵਾਰਿਸ ਪਿਆ ਨਿਰਮਲ ਚੰਦ ਦਾ ਮ੍ਰਿਤਕ ਸਰੀਰ ਡਾ. ਓਬਰਾਏ ਦੀ ਮਦਦ ਨਾਲ ਮੁਲਕ ਪੁੱਜਾ

ਕਰੀਬ ਦੋ ਮਹੀਨੇ ਪਹਿਲਾਂ ਉਚੀ ਇਮਾਰਤ `ਤੋਂ ਡਿੱਗਣ ਕਾਰਨ ਹੋਈ ਸੀ ਮੌਤ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਨਵਾਂਸ਼ਹਿਰ ਜਿਲ੍ਹੇ ਦੇ ਪਿੰਡ ਸੰਧਵਾਂ ਨਾਲ ਸਬੰਧਿਤ 27 ਸਾਲਾ ਨਿਰਮਲ ਚੰਦ ਪੁੱਤਰ ਗੁਰਮੇਲ ਰਾਮ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ

ਮਈ ਦਿਵਸ ਮਨਾਉਣ ਮੌਕੇ ਪੈਨਸ਼ਨਰਾਂ ਨੂੰ ਵੱਡੀ ਗਿਣਤੀ ‘ਚ ਪੁੱਜਣ ਦੀ ਕੀਤੀ ਅਪੀਲ ਸਮਰਾਲਾ, 11 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਪਿਛਲੇ ਸਮੇਂ ਸਵਰਗਵਾਸ ਹੋਏ ਡਿਪਟੀ ਸੀ.ਏ.ਓ ਰਜਿੰਦਰ ਪਾਲ ਵਡੇਰਾ ਦੇ ਭਤੀਜੇ ਦੀਪਕ ਵਡੇਰਾ ਦੀ ਬੇਵਕਤੀ ਮੌਤ ‘ਤੇ ਦੋ ਮਿੰਟ ਦਾ …

Read More »

ਬੁਲਾਰੀਆ ਮੈਮੋਰੀਅਲ ਪਾਰਕ ਦੇ ਰੁੱਖਾਂ ਨੂੰ ਬਚਾਉਣ ਲਈ ਪਾਰਕ ਐਸੋਸੀਏਸ਼ਨ ਨੇ ਲਾਈ ਗੁਹਾਰ

ਸੈਂਕੜੇ ਸਾਲ ਪੁਰਾਣੇ ਰੁੱਖਾਂ ਨੂੰ ਬਚਾਉਣ ਲਈ ਕੀਤੀ ਜਾਵੇਗੀ ਹਰ ਸੰਭਵ ਕੋਸ਼ਿਸ਼ -ਡਾ: ਰਾਜੂ ਅੰਮ੍ਰਿਤਸਰ 11 ਅਪ੍ਰੈਲ (ਸੁਖਬੀਰ ਸਿੰਘ) – ਪੁਰਾਣੇ ਰੁੱਖਾਂ ਨੂੰ ਬਚਾਉਣ ਪ੍ਰਤੀ ਲੋਕਾਂ ’ਚ ਜਾਗ੍ਰਿਤੀ ਪੈਦਾ ਹੋ ਰਹੀ ਹੈ।ਅੰਮ੍ਰਿਤਸਰ ਦੇ ਵਸਨੀਕਾਂ ’ਚ ਵਿਧਾਨ ਸਭਾ ਹਲਕਾ ਦੱਖਣੀ ਦੇ ਆਰ.ਐਸ ਬੁਲਾਰੀਆ ਮੈਮੋਰੀਅਲ ਪਾਰਕ ਵਿਖੇ ਸੈਂਕੜੇ ਸਾਲ ਪੁਰਾਣੇ ਰੁੱਖਾਂ ਦੀ ਹੋ ਰਹੀ ਕਟਾਈ ਨੂੰ ਲੈ ਕੇ ਨਿਰਾਸ਼ਾ ਅਤੇ ਗਹਿਰੀ ਚਿੰਤਾ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਸੁਸ਼ੋਭਿਤ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਬਹਿਬਲ ਕਲਾਂ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ, ਜੋਧਪੁਰ ਬੰਦੀ ਸਿੰਘਾਂ ਦੀ ਰਿਹਾਈ ਵਿਚ ਯਤਨ ਕਰਨ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਪਹੀਆ ਵਾਹਨ ਸਟੈਂਡ ਦਾ ਉਦਘਾਟਨ

ਵਿਰਾਸਤੀ ਮਾਰਗ ਦੀ ਸੰਭਾਲ ਵੱਲ ਤਵੱਜੋ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਦੇ ਦੋ ਪਹੀਆ ਵਾਹਨ ਲਗਾਉਣ ਲਈ ਨਵੇਂ ਤਿਆਰ ਕੀਤੇ ਗਏ ਸਟੈਂਡ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।ਇਹ ਸਟੈਂਡ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ …

Read More »