Wednesday, November 25, 2026

ਪੰਜਾਬੀ

ਡੀ.ਸੀ ਵਲੋਂ ਸਾਰੀਆਂ ਸੇਵਾ ਸਕੀਮਾਂ ਦੇ ਬਕਾਇਆ ਪਏ ਕੇਸਾਂ ਦਾ ਤੁਰੰਤ ਨਿਬੇੜਾ ਕਰਨ ਦੀਆਂ ਹਦਾਇਤਾਂ

ਸਾਰੇ ਜਿਲ੍ਹਾ ਅਧਿਕਾਰੀ ਆਪਣੇ ਵਿਭਾਗਾਂ ਦੀਆਂ ਸ਼ਿਕਾਇਤਾਂ ਵੱਲ ਵੀ ਧਿਆਨ ਦੇਣ ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਹਦਾਇਤ ਕੀਤੀ ਕਿ ਹਰੇਕ ਵਿਭਾਗ ਆਪਣੇ ਅਧੀਨ ਚੱਲ ਰਹੀਆਂ ਸਕੀਮਾਂ ਲਏ ਆਏ ਕੇਸਾਂ ਦਾ ਤਰੁੰਤ ਨਿਬੇੜਾ ਕਰਨ, ਤਾਂ ਜੋ ਆਮ ਲੋਕਾਂ ਦੇ ਕੰਮ ਜੋ ਕਿ ਵੋਟਾਂ ਦੇ ਕੰਮ …

Read More »

ਸਿਹਤ ਸੁਪਰਵਾਈਜ਼ਰ ਗਿਆਨ ਕੌਰ ਨੂੰ ਸੇਵਾ ਮੁਕਤੀ `ਤੇ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 1 ਅਪ੍ਰੈਲ਼ (ਜਗਸੀਰ ਲੌਂਗੋਵਾਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਬਤੌਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਕੇ ਸੇਵਾ ਮੁਕਤ ਹੋਏ ਗਿਆਨ ਕੌਰ ਨੂੰ ਅੱਜ ਵਿਭਾਗ ਵਲੋਂ ਸੇਵਾ ਮੁਕਤੀ `ਤੇ ਵਿਦਾਇਗੀ ਪਾਰਟੀ ਦਿੱਤੀ ਗਈ।ਸ੍ਰੀਮਤੀ ਗਿਆਨ ਕੌਰ ਵਿਭਾਗ ਵਿੱਚ 37 ਸਾਲ ਤੋਂ ਵਧੇਰੇ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ।                   …

Read More »

ਮਨਰੇਗਾ ਵਰਕਰਾਂ ਨੇ 100 ਦਿਨ ਗਰੰਟੀ ਰੋਜ਼ਗਾਰ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਕੀਤੀ ਅਪੀਲ

ਸੰਗਰੂਰ, 1 ਅਪ੍ਰੈਲ਼ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਡੈਮੋਕਰੇਟਿਕ ਮਨਰੇਗਾ ਫਰੰਟ (ਪੰਜਾਬ) ਦੀ ਪਿੰਡ ਇਕਾਈ ਦੇ ਮਨਰੇਗਾ ਵਰਕਰਾਂ ਦੀ ਮੀਟਿੰਗ ਬਲਜੀਤ ਕੌਰ ਤੇ ਜਸਵੀਰ ਕੌਰ ਦੀ ਅਗਵਾਈ ਹੇਠ ਕੀਤੀ ਗਈ।ਉਨ੍ਹਾਂ ਕਿਹਾ 100 ਦਿਨ ਗਰੰਟੀ ਰੋਜ਼ਗਾਰ ਕਾਨੂੰਨ ਨੂੰ ਬਣਿਆ 16 ਸਾਲ ਬੀਤ ਗਏ ਹਨ।ਪਰ ਪਹਿਲੀਆਂ ਸਰਕਾਰਾਂ ਨੇ ਇਸ ਨੂੰ ਹੱਕ ਦੀ ਬਜ਼ਾਏ ਖੈਰਾਤ …

Read More »

ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰੇਮਨੀ

ਸੰਗਰੂਰ, 1 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਦੀ ਅਗਵਾਈ ਹੇਠ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਗ੍ਰੇਜੂਏਸ਼ਨ ਸੈਰਾਮਨੀ ਕਰਵਾਈ ਗਈ।ਸ੍ਰੀਮਤੀ ਪਰਮਜੀਤ ਕੌਰ ਮੁੱਖ ਅਧਿਆਪਕ ਹਰੀਪੁਰਾ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਅਤੇ ਜਿਹੜੇ ਵਿਦਿਆਰਥੀ ਯੂ.ਕੇ.ਜੀ ਤੋਂ ਪਹਿਲੀ …

Read More »

ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਭਾਰਤੀ ਸੈਨਾ ’ਚ ਲੈਫ਼ਟੀਨੈਂਟ ਦਾ ਅਹੁੱਦਾ ਹਾਸਲ ਕੀਤਾ

ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਅਤੇ ਐਨ.ਸੀ.ਸੀ ਆਰਮੀ ਵਿੰਗ ਦੀ ਕੈਡਿਟ ਜੋਤੀ ਕੁਮਾਰੀ ਨੇ ਐਸ.ਐਸ.ਬੀ ਦੀ ਇੰਟਰਵਿਊ ਪਾਸ ਕਰਕੇ ਭਾਰਤੀ ਸੈਨਾ ’ਚ ਲੈਫਟੀਨੈਂਟ ਦਾ ਅਹੁੱਦਾ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਦੁਆਰਾ ਇਹ ਅਹੁੱਦਾ ਹਾਸਲ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਕਾਲਜ ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਜੀਅ ਤੋੜ ਮਿਹਨਤ ਦੀ ਸ਼ਲਾਘਾ ਕੀਤੀ। …

Read More »

ਖਾਲਸਾ ਕਾਲਜ ਵਿਖੇ ਪ੍ਰੋਜੈਕਟ ਡਿਵੈਲਪਮੈਂਟ ਤੇ ਵਾਈਵਾ ਤਿਆਰੀ ’ਤੇ ਸੈਮੀਨਾਰ

ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਪੋ੍ਰਜੈਕਟ ਡਿਵੈਲਪਮੈਂਟ ਅਤੇ ਵਾਈਵਾ ਤਿਆਰੀ ਤੇ ਸੈਮੀਨਾਰ ਕਰਵਾਇਆ ਗਿਆ। ਇਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸੰਦੀਪ ਸੂਦ ਵੱਲੋਂ ਪ੍ਰਸਤੁਤ ਕੀਤਾ ਗਿਆ। ਡਾ. ਤਮਿੰਦਰ ਸਿੰਘ ਭਾਟੀਆ ਡੀਨ ਅਕਾਦਮਿਕ ਅਫੈਰਜ ਅਤੇ ਪੋ੍ਰ. ਹਰਭਜਨ ਸਿੰਘ ਮੁੱਖੀ, ਕੰਪਿਊਟਰ ਵਿਭਾਗ ਨੇ ਆਏ ਹੋਏ ਮਹਿਮਾਨ ਦਾ ਲਿਵਿੰਗ ਪਲਾਂਟ …

Read More »

ਖਾਲਸਾ ਕਾਲਜ ਵਿਖੇ ਪ੍ਰੋਜੈਕਟ ਡਿਵੈਲਪਮੈਂਟ ਤੇ ਵਾਈਵਾ ਤਿਆਰੀ ’ਤੇ ਸੈਮੀਨਾਰ

ਅੰਮ੍ਰਿਤਸਰ, 1 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ’ਚ ਟੈਕ ਇਰਾ ਕੰਪਿਊਟਰ ਸੁਸਾਇਟੀ ਵੱਲੋਂ ਪੋ੍ਰਜੈਕਟ ਡਿਵੈਲਪਮੈਂਟ ਅਤੇ ਵਾਈਵਾ ਤਿਆਰੀ ਤੇ ਸੈਮੀਨਾਰ ਕਰਵਾਇਆ ਗਿਆ। ਇਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ. ਸੰਦੀਪ ਸੂਦ ਵੱਲੋਂ ਪ੍ਰਸਤੁਤ ਕੀਤਾ ਗਿਆ। ਡਾ. ਤਮਿੰਦਰ ਸਿੰਘ ਭਾਟੀਆ ਡੀਨ ਅਕਾਦਮਿਕ ਅਫੈਰਜ ਅਤੇ ਪੋ੍ਰ. ਹਰਭਜਨ ਸਿੰਘ ਮੁੱਖੀ, ਕੰਪਿਊਟਰ ਵਿਭਾਗ ਨੇ ਆਏ ਹੋਏ ਮਹਿਮਾਨ ਦਾ ਲਿਵਿੰਗ ਪਲਾਂਟ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ 2020) ਬਾਰੇ ਸੈਮੀਨਾਰ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ 2020) ਬਾਰੇ ਅਧਿਆਪਕਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸਦਾ ਮੁੱਖ ਉਦੇਸ਼ ਬਦਲਦੇ ਸਮੇਂ ਅਨੁਸਾਰ ਨਵੀਨ ਤਕਨੀਕੀ ਸਾਧਨਾਂ ਅਤੇ ਨਵੀਨ ਮੁਲਾਂਕਣ ਪੱਧਤੀ ਦੁਆਰਾ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਸੀ.ਬੀ.ਐਸ.ਈ ਦੀ ਨਵੀਨ ਰਾਸ਼ਟਰੀ …

Read More »

ਅਮਰੀਕਾ ਦੀ ਸੰਸਦ ਵਲੋਂ 14 ਅਪ੍ਰੈਲ ਨੂੰ ‘ਨੈਸ਼ਨਲ ਸਿੱਖ ਡੇਅ’ ਵਜੋਂ ਮਾਨਤਾ ਦਾ ਧਾਮੀ ਵਲੋਂ ਸਵਾਗਤ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਅਮਰੀਕਾ ਦੀ ਸੰਸਦ ਵੱਲੋਂ 14 ਅਪ੍ਰੈਲ ਵੈਸਾਖੀ ਦੇ ਦਿਨ ਨੂੰ ਹਰ ਸਾਲ ਨੈਸ਼ਨਲ ਸਿੱਖ ਡੇਅ ਵਜੋਂ ਮਾਨਤਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ।ਵੈਸਾਖੀ ਮੌਕੇ 14 ਅਪ੍ਰੈਲ ਨੂੰ ਹਰ ਵਰੇ੍ਹ ਸਿੱਖਾਂ ਨੂੰ ਸਮਰਪਿਤ ਕਰਨ ਦਾ ਇਹ ਫੈਸਲਾ ਅਮਰੀਕਾ ਸੰਸਦ ਦੇ ਨੁਮਾਇੰਦਿਆਂ ਦੀ 117ਵੀਂ ਕਾਂਗਰਸ ਵੱਲੋਂ …

Read More »

ਏ.ਟੀ.ਸੀ ਸੁਖਚੈਨ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਏ.ਟੀ.ਸੀ ਸੁਖਚੈਨ ਸਿੰਘ ਨੂੰ ਸੇਵਾ ਮੁਕਤੀ ‘ਤੇ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਕੌਂਸਲਰ ਦਲਬੀਰ ਸਿੰਘ ਮਮੰਨਕੇ, ਮਨਬੀਰ ਸਿੰਘ ਮਨੂੰ, ਸੁਖਦੇਵ ਸਿੰਘ ਤੇ ਸਟਾਫ ਵਲੋਂ ਏ.ਟੀ.ਸੀ ਅਤੇ ਉਹਨਾਂ ਦੇ ਪਰਿਵਾਰ ਦਾ ਸਵਾਗਤ ਕੀਤਾ ਗਿਆ ਅਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ।ਸਮੂਹ ਸਟਾਫ ਨੇ ਏ.ਟੀ.ਸੀ ਤੇ ਉਨ੍ਹਾਂ ਦੀ ਜੀਵਨ ਸਾਥਣ ਨੂੰ ਵੰਨ-ਸੁਵੰਨੇ …

Read More »