ਸੰਗਤਾਂ ਸਮੇਂ-ਸਮੇਂ ਬਿਜਲੀ ਉਪਕਰਣਾਂ ਦਾ ਨਰੀਖਣ ਕਰਨ ਨਿਰੀਖਣ – ਅੇਡਵੋਕੇਟ ਧਾਮੀ ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਜਗਰਾਉਂ ਵਿਖੇ ਗੁਰਦੁਆਰਾ ਅਜੀਤਸਰ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਵਾਰੀ ਸੰਗਤਾਂ …
Read More »ਪੰਜਾਬੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਐਸ ਅੰਬੈਸੀ ਦੇ ਡਾਇਰੈਕਟਰ ਤੇ ਡਿਪਲੋਮੈਸੀ ਅਫ਼ਸਰ
ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ …
Read More »ਸ਼੍ਰੋਮਣੀ ਕਮੇਟੀ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਏ ਕਰਮਚਾਰੀਆਂ ਵਿੱਚ ਬਲਕਾਰ ਸਿੰਘ ਇੰਚਾਰਜ਼, ਗੋਪਾਲ ਸਿੰਘ ਇੰਚਾਰਜ਼ ਸੁਖਬੀਰ ਸਿੰਘ ਗੁਰਦੁਆਰਾ ਇੰਸਪੈਕਟਰ, ਰਣਜੀਤ ਸਿੰਘ ਲਖਵਿੰਦਰ ਸਿੰਘ ਕਲਰਕ ਤੇ ਜਸਵਿੰਦਰ ਸਿਘ ਡਰਾਇਵਰ ਸ਼ਾਮਲ ਹਨ।ਇਨ੍ਹਾਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ …
Read More »ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਵਫਦ ਨੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਅਤੇ ਪੰਜਾਬ ਦੀ ਸੀਨੀ: ਮੀਤ ਪ੍ਰਧਾਨ ਹਰਜੀਤ ਕੌਰ ਸਮਰਾਲਾ ਦੀ ਪ੍ਰਧਾਨਗੀ ਹੇਠ ਮੁਲਾਜਮਾਂ ਦਾ ਇੱਕ ਵਫਦ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ।ਉਨ੍ਹਾਂ ਨੇ ਆਪਣੀਆਂ ਲਮਕ ਰਹੀਆਂ ਮੰਗਾਂ ਅਤੇ ਪਿਛਲੀਆਂ ਸਰਕਾਰਾਂ ਦੁਆਰਾ ਕੀਤੇ ਜਾ ਰਹੇ ਸੋਸ਼ਣ ਬਾਰੇ ਹਲਕਾ ਵਿਧਾਇਕ ਨੂੰ ਦੱਸਿਆ …
Read More »ਵਿਧਾਇਕਾਂ ਦੀਆਂ ਇੱਕ ਤੋਂ ਵੱਧ ਪੈਨਸ਼ਨਾਂ ਬੰਦ ਕਰਨ ਦਾ ਏਕਤਾ ਹਿਊਮਨ ਰਾਈਟਸ ਵਲੋਂ ਸਵਾਗਤ
ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਏਕਤਾ ਹਿਊਮਨ ਰਾਈਟਸ ਬਿਓਰੋ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੰਜੇਟਾ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਏ ਜਾ ਰਹੇ ਫੈਸਲਿਆਂ ਦੀ ਸ਼ਲਾਘਾ ਕੀਤੀ ਗਈ।ਚੇਅਰਮੈਨ ਬਲਵਿੰਦਰ ਸਿੰਘ ਨੇ ਪੰਜਾਬ ਵਿੱਚ ਹਰੇਕ ਵਿਧਾਇਕ ਨੂੰ ਇੱਕ ਪੈਨਸ਼ਨ ਦੇਣ ਲਈ ਕੀਤੇ ਐਲਾਨ ਦਾ ਸਵਾਗਤ ਕੀਤਾ, ਜਿਸ …
Read More »ਡਾ. ਓਬਰਾਏ ਦੀ ਬਦੌਲਤ ਸੁਖਬੀਰ ਤੇ ਗੁਰਪ੍ਰੀਤ ਦੇ ਮ੍ਰਿਤਕ ਸਰੀਰ ਭਾਰਤ ਪੁੱਜੇ
ਸੁਖਬੀਰ ਦੀ ਵਿਧਵਾ ਮਾਂ ਨੂੰ ਟਰੱਸਟ ਦੇਵੇਗਾ 2000 ਰੁਪਏ ਮਹੀਨਾ ਪੈਨਸ਼ਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਰੱਖ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ …
Read More »ਗਰਮੀ ਰੁੱਤ ‘ਚ ਮੂੰਗੀ ਦੀ ਬਿਜ਼ਾਈ ਬਿਨਾਂ ਵਹਾਈ ਜ਼ੀਰੋ ਡਰਿਲ ਨਾਲ ਕੀਤੀ ਜਾ ਸਕਦੀ ਹੈ – ਡਾ. ਅਮਰੀਕ ਸਿੰਘ
ਆਤਮਾ ਤਹਿਤ ਪਿੰਡ ਮਿਰਜ਼ਾਪੁਰ ਵਿੱਚ ਲਾਇਆ ਜਾਗਰੁਕਤਾ ਕੈਂਪ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਦਾਲਾਂ ਹੇਠ ਰਕਬਾ ਵਧਾਉਣ ਲਈ ਚਲਾਈ ਜਾ ਰਹੀ ਮਹਿੰਮ ਤਹਿਤ ਪਿੰਡ ਮਿਰਜ਼ਾਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ …
Read More »ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦਾ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ
ਸਿੱਖਿਆ ਢਾਂਚੇ ਮੁੱਖ ਅਧਾਰ ਹਨ ਦਾ ਬੱਚੇ – ਪ੍ਰਿੰ: ਡਾ: ਗੋਗੋਆਣੀ ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਨਰਸਰੀ ਤੋਂ ਚੌਥੀ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ। ਬੱਚਿਆਂ ਤੇ ਉਨ੍ਾਂ ਦੇ ਮਾਪਿਆਂ ਨੂੰ ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ‘ਜੀ ਆਇਆ’ ਆਖਦਿਆਂ ਕਿਹਾ ਕਿ ਇਹ ਬੱਚੇ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ
ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਧਾਰਮਿਕ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਦੂਜੇ ਦਰਜ਼ੇ ਦੇ 36 ਅਤੇ ਤੀਜੇ ਦਰਜੇ ਦੇ 35 ਵਿਦਿਆਰਥੀਆਂ ਨੇ ਭਾਗ ਲਿਆ।ਇਹ ਪ੍ਰੀਖਿਆ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਸਿੱਖਿਆ ਦੇ ਪ੍ਰੋਫੈਸਰ ਭਾਈ ਗੁਰਦੇਵ ਸਿੰਘ ਅਤੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ਼ ਪ੍ਰੋ. ਰਣਜੀਤ ਸਿੰਘ ਦੋਵਾਂ …
Read More »ਖਾਲਸਾ ਕਾਲਜ ਦੇ ਕਾਮਰਸ ਵਿਭਾਗ ਨੇ ਸਾਬਕਾ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਐਲੂਮਨੀ ਮੀਟ ’ਚ ਪੰਜਾਬ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਹੇ ਕਾਲਜ਼ ਦੇ ਸਾਬਕਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਜਿਨ੍ਹਾਂ ਦਾ ਡੀਨ ਅਤੇ ਵਿਭਾਗ ਦੇ ਮੁਖੀ …
Read More »
Punjab Post Daily Online Newspaper & Print Media