ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।ਜਿਸ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਪੰਜਾਬੀ
36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਮੁਲਾਜ਼ਮ ਵਲੋਂ ਖੁਦਕੁਸ਼ੀ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ ਮੁਲਾਜ਼ਮ ਵਲੋਂ 36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਆਰਥਿਕ ਤੰਗੀਆਂ ਦੀ ਪ੍ਰੇਸ਼ਾਨੀ ਕਾਰਨ ਕੀਤੀ ਖੁਦਕੁਸ਼ੀ ਨੂੰ ਲੌਂਗੋਵਾਲ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਾਰੀ ਕਤਲ ਕਿਹਾ ਜਾ ਰਿਹਾ ਹੈ।ਉਨਾਂ ਦਾ ਕਹਿਣਾ ਕਿ ਪ੍ਰਸਾਸ਼ਨਿਕ ਅਧਿਕਾਰੀਆਂ ‘ਤੇ ਪਿਛਲੇ 3 ਸਾਲ ਤੋਂ ਆਪਣੇ ਘਰਾਂ ਦੇ ਚੁੱਲੇ ਜਲਾਉਣ ਲਈ ਆਪਣੇ ਹੱਕ …
Read More »ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਛਾਜਲੀ ਰੇਲਵੇ ਸਟੇਸ਼ਨ ‘ਤੇ ਦਿੱਤਾ ਧਰਨਾ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਛਾਜ਼ਲੀ ਰੇਲਵੇ ਸਟੇਸ਼ਨ ‘ਤੇ ਧਰਨਾ ਲਾ ਕੇ ਜੋਰਦਾਰ ਮੰਗ ਕੀਤੀ ਕਿ ਸੁਨਾਮ ਅਤੇ ਛਾਜਲੀ ਸਟੇਸ਼ਨਾਂ ‘ਤੇ ਟਰੇਨਾਂ ਦਾ ਪੱਕਾ ਠਹਿਰਾਉ ਕੀਤਾ ਜਾਵੇ। ਧਰਨੇ ਦੀ ਅਗਵਾਈ ਜਿਲ੍ਹਾ ਜਨਰਲ ਸਕੱਤਰ ਦਰਵਾਰਾ ਸਿੰਘ ਛਾਜਲਾ ਨੇ ਕੀਤੀ।ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ …
Read More »ਬਲਾਕ ਕੌਹਰੀਆਂ ਦੀਆਂ ਸਿਹਤ ਸੰਸਥਾਵਾਂ ‘ਚ ਪੋਸ਼ਣ ਪੰਦਰਵਾੜਾ ਤਹਿਤ ਕਰਵਾਈਆਂ ਗਤੀਵਿਧੀਆਂ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰ ਕੌਰ ਦੀ ਅਗਵਾਈ ਵਿੱਚ ਬਲਾਕ ਕੌਹਰੀਆਂ ‘ਚ ਪੋਸ਼ਣ ਅਭਿਆਨ ਅਧੀਨ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ …
Read More »ਕੈਮਟੇਕ ਐਗਰੋ ਕੇਅਰ ਸੂਲਰ ਘਰਾਟ ਦੀ ਭਾਰਤ ਸਰਕਾਰ ਵਲੋਂ ਅਵਾਰਡ ਲਈ ਚੋਣ
ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਮਿਹਨਤ ਦਾ ਫਲ ਮਿੱਠਾ ਹੁੰਦਾ ਹੈ, ਸੰਘਰਸ਼ ਕਰਨ ਨਾਲ ਕਿਸੇ ਵੀ ਮੰਜ਼ਿਲ ਨੂੰ ਪਾਇਆ ਜਾ ਸਕਦਾ ਹੈ।ਬਾਬੂ ਸ਼ਾਮ ਲਾਲ ਬਾਂਸਲ ਨੇ ਇਸ ਨੂੰ ਹਕੀਕਤ ਵਿੱਚ ਤਬਦੀਲ ਕੀਤਾ ਹੈ। ਉਹਨਾਂ ਨੇ ਕਸਬਾ ਸੂਲਰ ਘਰਾਟ ਤੋਂ ਆਪਣੇ ਛੋਟਾ ਜਿਹਾ ਕੀੜੇਮਾਰ ਦਵਾਈਆਂ ਦਾ ਵਪਾਰ ਸ਼ੁਰੂ ਕੀਤਾ।ਅਣਥੱਕ ਮਿਹਨਤ ਅਤੇ ਦ੍ਰਿੜ ਜਜ਼ਬੇ ਨਾਲ ਅੱਜ ਉਹਨਾਂ ਦੀ ਕੰਪਨੀ ਭਾਰਤ ਸਰਕਾਰ …
Read More »ਯੂਨੀਵਰਸਿਟੀ ਵਲੋਂ ਸੈਸ਼ਨ ਮਈ-ਜੂਨ 2022 ਦੀਆਂ ਪ੍ਰੀਖਿਆਵਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ ਮਈ/ਜੂਨ ਵਿਚ ਹੋਣ ਵਾਲੀਆਂ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਕਲਾਸਾਂ ਦੀਆਂ ਪ੍ਰੀਖਿਆਵਾਂ ਦੇ ਆਨਲਾਈਨ ਦਾਖਲਾ ਫਾਰਮ ਅਤੇ ਆਨਲਾਈਨ ਫੀਸ ਜਮ੍ਹਾਂ ਕਰਵਾਉਣ ਸਬੰਧੀ ਮਿਤੀਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਅੰਡਰ ਗਰੈਜੂਏਟ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ ਅਤੇ ਚੌਥਾ ਦੇ ਪੂਰੇ ਵਿਸ਼ੇ/ਰੀਅਪੀਅਰ/ਸਪੈਸ਼ਲ ਚਾਂਸ/ਇਮਪਰੂਵਮੈਂਟ …
Read More »ਯੂਨੀਵਰਸਿਟੀ ਤਕਨੀਕੀ ਟੈਕਸਟਾਈਲ ਦੇ ਖੇਤਰ ‘ਚ ਵਿਦਿਆਰਥੀਆਂ ਨੂੰ ਦੇਵੇਗੀ ਸਿਖਲਾਈ
ਅੰਮ੍ਰਿਤਸਰ, 31 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਦੇ ਨਵ-ਸਥਾਪਿਤ ਵਿਭਾਗ ਦੇ ਮੁੱਖੀ ਪ੍ਰੋ. ਸੁਖਪ੍ਰੀਤ ਸਿੰਘ ਨੇ ਕਿਹਾ ਹੈ ਕਿ ਟੈਕਸਟਾਈਲ ਮੰਤਰਾਲੇ ਨੇ ਟੈਕਨੀਕਲ ਟੈਕਸਟਾਈਲ ਵਿੱਚ ਦੇਸ਼ ਨੂੰ ਇੱਕ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਕਰਨ ਦੇ ਮਕਸਦ ਨਾਲ 1480 ਕਰੋੜ ਰੁਪਏ ਦੇ ਕੁੱਲ ਬਜ਼ਟ ਨਾਲ ਰਾਸ਼ਟਰੀ ਤਕਨੀਕੀ ਟੈਕਸਟਾਈਲ ਮਿਸ਼ਨ ਦਾ ਐਲਾਨ ਕੀਤਾ ਹੈ।ਜਿਸ …
Read More »ਜੰਡਿਆਲਾ ਗੁਰੂ ਬੱਸ ਸਟੈਂਡ ‘ਤੇ ਬੱਸਾਂ ਨਾ ਰੋਕਣ ਵਾਲੇ ਡਰਾਈਵਰਾਂ ‘ਤੇ ਹੋਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਬੱਸਾਂ ਨਾ ਰੋਕਣ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਮਨਿੰਦਰ ਸਿੰਘ ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-1 ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਵਲੋ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਜੰਡਿਆਲਾ ਗੁਰੂ ਬੱਸ ਸਟੈਡ ‘ਤੇ ਨਹੀ ਰੋਕੀਆਂ ਜਾਂਦੀਆਂ।ਜਿਸ …
Read More »ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪੱਧਰੀ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਦਾ ਆਯੋਜਨ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ ਦਾ ਆਯੋਜਨ ਕੀਤਾ।ਜਿਦ ਵਿਚ ਮੁੱਖ ਮਹਿਮਾਨ ਸਰੂਪ ਰਾਣੀ ਕਾਲਜ ਦੀ ਵਾਈਸ ਪ੍ਰਿੰਸੀਪਲ ਪਰਮਿੰਦਰ ਕੌਰ ਤੇ ਹੋਰ ਮਹਿਮਾਨ, ਖੁਸਪਾਲ, ਡਾ: ਨੀਰੂ ਬਾਲਾ, ਸੀ.ਏ ਪ੍ਰੀਤੀ ਨਾਗੀ, ਪ੍ਰੋ. ਪ੍ਰਬੋਧ ਕੁਮਾਰ ਐਸ.ਐਸ.ਐਮ ਕਾਲਜ ਦੀਨਾਨਗਰ ਗੁਰਦਾਸਪੁਰ, …
Read More »ਲੋਪੋਕੇ, ਚੋਗਾਵਾਂ ਜ਼ੋਨਾ ਦੇ ਪੰਜ ਪਿੰਡਾਂ ਵਿੱਚ ਕਰਵਾਈਆਂ ਜਥੇਬੰਦਕ ਚੋਣਾਂ
ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖਿਲਾਫ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਜ਼ੋਨ ਲੋਪੋਕੇ ਅਤੇ ਜ਼ੋਨ ਚੋਗਾਵਾਂ ਦੇ ਪਿੰਡ ਕੱਕੜ ਸਮੇਤ ਪੰਜ਼ ਪਿੰਡਾਂ ਦੀਆਂ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ।ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ …
Read More »
Punjab Post Daily Online Newspaper & Print Media