ਮੈਂਬਰਾਂ ਤੇ ਅਧਿਕਾਰੀਆਂ ਨੇ ਬਜ਼ਟ, ਟਰੱਸਟਾਂ ਤੇ ਜਾਇਦਾਦਾਂ ਬਾਰੇ ਪਾਏ ਜਾਂਦੇ ਭੁਲੇਖਿਆਂ ਸਬੰਧੀ ਕੀਤਾ ਸਪੱਸ਼ਟ ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਪ੍ਰੀਤ ਸਿੰਘ ਰੰਧਾਵੇਵਾਲੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਹੋਰਾਂ ਵੱਲੋਂ ਸਿੱਖ ਸੰਸਥਾ ਦੇ ਬਜ਼ਟ, ਟਰੱਸਟਾਂ ਅਤੇ ਜਾਇਦਾਦਾਂ ਸਬੰਧੀ ਲਗਾਏ ਗਏ ਦੋਸ਼ਾਂ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਵਲੋਂ ਵਾਤਾਵਰਣ ਸੰਬੰਧੀ ਆਰੰਭੀ ਗਈ ਚੇਤਨਤਾ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਸ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।ਦੀਵਾਨ ਦੇ ਕਾਰਜ਼ਕਾਰੀ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਮੈਂਬਰਾਂ ਨੇ ਸਕੂਲ ਦੇ ਵਿਹੜੇ ਵਿਚ ਛਾਂਦਾਰ ਸਜਾਵਟੀ ਬੂਟੇ ਲਗਾਏ।ਕਾਰਜਕਾਰੀ ਪ੍ਰਧਾਨ ਡਾ. ਨਿੱਜ਼ਰ ਨੇ ਅਜੋਕੇ …
Read More »ਥਿਏਟਰ ਫੈਸਟੀਵਲ ਦੇ ਤੀਜ਼ੇ ਦਿਨ ਖੇਡਿਆ ਨਾਟਕ ‘ਏਕ ਓਂਕਾਰ ਸਤਨਾਮ’
ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸੰੰਗੀਤ ਨਾਟਕ ਅਕੈਡਮੀ ਨਵੀਂ ਦਿੱਲੀ ਦੇ ਸਹਿਯੋਗ ਨਾਲ ‘75ਵਾਂ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਤਹਿਤ ਕਰਵਾਏ ਜਾ ਰਹੇ ਚਾਰ ਰੋਜ਼ਾ ਥਿਏਟਰ ਫੈਸਟੀਵਲ ਦੇ ਤੀਜ਼ੇ ਦਿਨ ਨਾਟਕ ‘ਏਕ ਓਂਕਾਰ ਸਤਨਾਮ’ ਦਰਸ਼ਕਾਂ ਦੇ ਰੂ ਬ ਰੂ ਕੀਤਾ ਗਿਆ।ਨਵਰਸ ਸਕੂਲ ਆਫ ਡਰਾਮਾ ਮਾਹਾਰਾਸ਼ਟਰਾ ਦੀ ਟੀਮ ਵਲੋਂ ਖੇਡੇ ਗਏ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ …
Read More »ਆਰਟ ਗੈਲਰੀ ਵਿਖੇ ਪੇਸ਼ ਕੀਤਾ ਗਿਆ ਪਲਕ ਕੁੰਦਰਾ ਵਲੋਂ ਲਿਖਿਆ ਨਾਟਕ ‘ਖਵਾਬਗਾਹ’
ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ) – ਸ੍ਰਿਸ਼ਟੀ ਦੇ ਵਿਕਾਸ ਤੋਂ ਲੈ ਕੇ ਤਕਨੀਕੀ ਵਿਕਾਸ ਤੱਕ ਇਨਸਾਨਾਂ ਦੀ ਜੀਵਨਸ਼ੈਲੀ ਬੇਸ਼ੱਕ ਬਦਲ ਗਈ ਹੈ, ਲੇਕਿਨ ਅੱਜ ਵੀ ਦਿਮਾਗੀ ਵਿਕਾਸ ਦੀ ਬਦਲਣ ਦੀ ਇਨਸਾਨ ਅਤੇ ਸਮਾਜ ਨੂੰ ਕਿੰਨੀ ਜਰੂਰਤ ਹੈ।ਇਸ ਸੋਚ ‘ਤੇ ਆਧਾਰਿਤ ਹੈ ਪਲਕ ਕੁੰਦਰਾ ਵਲੋਂ ਲਿਖਿਆ ਨਾਟਕ ‘ਖਵਾਬਗਾਹ’।ਮਿਰਚੀ ਥਿਏਟਰ ਫੈਸਟੀਵਲ ਤਹਿਤ ‘ਦਾ ਡਰਾਮਾ ਕਲੈਪ’ ਪ੍ਰੋਡਕਸ਼ਨ ਹਾਊਸ ਦੀ ਸੁਵਿਧਾ ਦੁੱਗਲ ਸਰਪਾਲ ਵਲੋਂ …
Read More »ਸਲਾਈਟ ਲੌਂਗੋਵਾਲ ਦੀ 24ਵੀਂ ਕਨਵੋਕੇਸ਼ਨ ਆਯੋਜਿਤ
ਵਿਦਿਆਰਥੀਆਂ ਨੂੰ 31 ਪੀ.ਐਚ.ਡੀ 08 ਪੋਸਟ ਗ੍ਰੈਜੂਏਟ ਅਤੇ 500 ਬੀ.ਈ ਡਿਗਰੀਆਂ ਕੀਤੀਆਂ ਪ੍ਰਦਾਨ ਸੰਗਰੂਰ, 28 ਮਾਰਚ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਡ ਟੈਕਨਾਲੋਜੀ, ਲੌਂਗੋਵਾਲ ਵਿਖੇ 24ਵੀਂ ਕਨਵੋਕੇਸ਼ਨ ਆਯੋਜਿਤ ਕੀਤੀ ਗਈ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪ੍ਰੋਫੈਸਰ ਰਾਜੀਵ ਆਹੂਜਾ ਡਾਇਰੈਕਟਰ ਆਈ.ਆਈ.ਟੀ, ਰੋਪੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ 31 ਪੀ.ਐਚ.ਡੀ 08 …
Read More »ਖਾਲਸਾ ਕਾਲਜ ਇੰਜਨੀਅਰਿੰਗ ਨੇ ‘ਕਲਾਊਡ ਕੈਂਪਸ’ ਨਾਲ ਕੀਤਾ ਸਮਝੌਤਾ
ਅੰਮ੍ਰਿ੍ਰਤਸਰ, 28 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਇਕ ਹੋਰ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਬਹੁ ਰਾਸ਼ਟਰੀ ਕੰਪਨੀ ‘ਕਲਾਊਡ ਕੈਂਪਸ’ ਦੇ ਨਾਲ ਅਹਿਮ ਸਮਝੌਤਾ ਕੀਤਾ।ਜਿਸ ਨਾਲ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਪਲੇਸਮੈਂਟ ਪ੍ਰਾਪਤ ਕਰਨ ’ਚ ਚੌਖਾ ਲਾਭ ਪ੍ਰਾਪਤ ਹੋਵੇਗਾ।ਇਹ ਕੰਪਨੀ ਇਕ ਚੇਨਈ, ਤਾਮਿਲਨਾਡੂ ਸਥਿਤ ਹੈ, ਜਿਸ ਦੇ ਦੁਨੀਆਂ ਭਰ ਦੇ 37 ਦੇਸ਼ਾਂ ’ਚ ਦਫਤਰ …
Read More »ਕਣਕ ਦੀ ਆਮਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਪ੍ਰਬੰਧ ਜ਼ੋਰਾਂ ’ਤੇ
3.90 ਲੱਖ ਮੀਟਰਕ ਟਨ ਕਣਕ ਦੀ ਖ੍ਰੀਦ ਦੀ ਸੰਭਾਵਨਾ ਕਪੂਰਥਲਾ, 28 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਣਕ ਦੀ ਸੁਚਾਰੂ ਖ੍ਰੀਦ ਲਈ ਮੰਡੀਆਂ ਵਿੱਚ ਸਾਫ ਸਫਾਈ, ਪੀਣ ਵਾਲੇ ਪਾਣੀ, ਕਿਸਾਨਾਂਦੇ ਬੈਠਣ ਆਦਿ ਲਈ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੀ ਸੰਭਾਵੀ ਆਮਦ ਅਗਲੇ ਇਕ ਹਫਤੇ ਤੱਕ ਹੋਣ ਦੀ …
Read More »ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਡੈਮ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਅਧਿਕਾਰੀਆਂ ਨੇ ਕੀਤਾ ਕੈਬਨਿਟ ਮੰਤਰੀ ਦਾ ਸਵਾਗਤ ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਅੱਜ ਬ੍ਰਹਮ ਸ਼ੰਕਰ ਜਿੰਪਾ ਜਿਲ੍ਹਾ ਪਠਾਨਕੋਟ ਪਹੁੰਚੇ ਉਨ੍ਹਾਂ ਦਾ ਸਵਾਗਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਸੁਰਿੰਦਰ ਲਾਂਬਾ ਐਸ.ਐਸ.ਪੀ ਪਠਾਨਕੋਟ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰ ਕਲ੍ਹਾਂ, ਆਮ ਆਦਮੀ ਪਾਰਟੀ ਪਠਾਨਕੋਟ ਤੋਂ ਵਿਭੂਤੀ ਸ਼ਰਮਾ ਅਤੇ ਹੋਰ …
Read More »ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨੇ ਪੰਜਾਬ ਨਾਲ ਧੱਕਾ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਜ਼ਮੀਨ ’ਤੇ ਵੱਸੇ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਅਧੀਨ ਕਰਨ ਵਾਲੇ ਫੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ …
Read More »ਆਟਾ ਚੱਕੀ ਮਾਲਕ ਮੁਕੰਮਲ ਰੱਖਣ ਆਪਣਾ ਰਿਕਾਰਡ – ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਰਾਸ਼ਟਰੀਆ ਖੁਰਾਕ ਸੁਰੱਖਿਆ ਐਕਟ 2013 ਅਧੀਨ ਸ਼ਨਾਖਤ ਲਾਭਪਾਤਰੀਆਂ ਨੂੰ ਡੀਪੂ ਹੋਲਡਰਾਂ ਰਾਹੀਂ ਵੰਡੀ ਗਈ ਕਣਕ ਉਨ੍ਹਾ ਵਲੋਂ ਪਿਸਾਈ ਲਈ ਆਪਣੇ ਨਜਦੀਕੀ ਆਟਾ ਚੱਕੀਆਂ ਨੂੰ ਦਿੱਤੀ ਜਾਂਦੀ ਹੈ।ਪ੍ਰੰਤੂ ਆਟਾ ਚੱਕੀ ਮਾਲਕਾਂ ਵਲੋਂ ਆਮ ਤੋਰ ਤੇ ਇਸ ਕਣਕ ਦਾ ਰੋਜ਼ਾਨਾ ਰਿਕਾਰਡ ਮੇਨਟੇਨ ਨਹੀਂ ਕੀਤਾ ਜਾਂਦਾ।ਇਸ ਸਬੰਧ ਵਿੱਚ ਸੁਖਵਿੰਦਰ ਸਿੰਘ ਗਿੱਲ ਜ਼ਿਲਾ੍ਹ ਕੰਟਰੋਲਰ ਖੁਰਾਕ ਸਿਵਲ …
Read More »
Punjab Post Daily Online Newspaper & Print Media