Wednesday, November 25, 2026

ਪੰਜਾਬੀ

8 ਡੀਪੂ ਹੋਲਡਰਾਂ ਦੀ ਜ਼ਰੂਰੀ ਵਸਤਾਂ ਦੀ ਸਪਲਾਈ ਕੀਤੀ ਮੁਅੱਤਲ – ਜ਼ਿਲ੍ਹਾ ਕੰਟਰੋਲਰ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਨੈਸ਼ਨਲ ਖੁਰਾਕ ਸੁਰੱਖਿਆ ਐਕਟ 2013 ਅਧੀਨ ਸ਼ਨਾਖਤ ਲਾਭਪਾਤਰੀਆਂ ਨੂੰ ਡੀਪੂ ਹੋਲਡਰਾਂ ਵਲੋਂ ਵੰਡੀ ਜਾ ਰਹੀ ਕਣਕ ਵਿੱਚ ਕੀਤੀਆ ਜਾ ਰਹੀਆਂ ਊਣਤਾਈਆਂ ਬਾਰੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ‘ਤੇ ਤੁਰੰਤ ਅਤੇ ਮੋਕੇ ‘ਤੇ ਕਾਰਵਾਈ ਕਰਦੇ ਹੋਏ 8 ਡੀਪੂ ਹੋਲਡਰਾਂ ਦੀ ਜਰੂਰੀ ਵਸਤਾਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ।             …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 30 ਨੂੰ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 30 ਮਾਰਚ 2022 ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਏਅਰਟੈਲ, ਐਡਮੌਂਸ ਅਤੇ ਆਈ.ਸੀ.ਆਈ ਬੈਂਕ …

Read More »

ਲ਼ਾਇਨਜ਼ ਕਲੱਬ ਇੰਦੌਰ ਦਾ ਡੈਲੀਗੇਸ਼ਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਜਲਿਆਂਵਾਲਾ ਬਾਗ ਮੂਹਰੇ ਦਿੱਤਾ ਗ੍ਰੀਨ ਸਿਟੀ-ਕਲੀਨ ਸਿਟੀ ਦਾ ਸੁਨੇਹਾ ਅੰਮ੍ਰਿਤਸਰ, 27 ਮਾਰਚ (ਲਾਇਨ ਜਸਬੀਰ ਸਿੰਘ) – ਲ਼ਾਇਨਜ਼ ਕਲੱਬ ਇੰਦੌਰ ਦਾ ਡੈਲੀਗੇਸ਼ਨ ਲਾਇਨ ਪਰਮਿੰਦਰ ਸਿੰਘ ਸੇਠੀ ਦੀ ਪ੍ਰਧਾਨਗੀ ਹੇਠ ਗੁਰੂ ਨਗਰੀ ਅੰਮ੍ਰਿਤਸਰ ਪੁੱਜਾ।ਇਸ 40 ਮੈਂਬਰੀ ਵਫਦ ਵਿੱਚ ਸ਼ਾਮਲ ਸਮਾਜ ਸੇਵੀ ਲਾਇਨ ਡਾਕਟਰ ਜਵਾਹਰ ਥਿਆਣੀ, ਮਨਿੰਦਰ ਸਿੰਘ ਚੰਡੋਕ, ਮਦਨ ਮਹੇਸ਼ਵਰੀ ਸ਼ੰਕਰ ਅਗਰਵਾਲ, ਡੀ.ਪੀ ਵਾਸਤਵ, ਡਾ. ਐਸ.ਐਸ ਉਥੇਜਾ, ਵੀਨਸ ਵਾਣੀ, ਸਚਿਨ ਸੇਠੀ, ਬੰਸੀ …

Read More »

ਪੰਜਾਬੀ ਭਾਸ਼ਾ ‘ਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਹਿਤ ਪੰਜ-ਰੋਜ਼ਾ ਵਰਕਸ਼ਾਪ 28 ਤੋਂ

ਅੰਮ੍ਰਿਤਸਰ, 27 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ ਭਾਰਤ ਸਰਕਾਰ)ਨਵੀਂ ਦਿੱਲੀ ਵਲੋਂ ਸਾਂਝੇ ਤੌਰ `ਤੇ ਪੰਜਾਬੀ ਭਾਸ਼ਾ ਵਿੱਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ ਉਪ ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਜਾ ਰਿਹਾ ਹੈ।ਇਹ ਵਰਕਸ਼ਾਪ 28 ਮਾਰਚ 2022 ਤੋਂ ਸ਼ੁਰੂ ਹੋ …

Read More »

ਜਿਲਾ ਸੰਗਰੂਰ ’ਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਵਧੀਕ ਜ਼ਿਲਾ ਮੈਜਿਸਟਰੇਟ ਅਨਮੋਲ ਸਿੰਘ ਧਾਲੀਵਾਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ ਦੀ ਮਿਆਦ ਵਿੱਚ ਵਾਧਾ ਕੀਤਾ ਹੈ।ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਿਵਲ ਸਰਜਨ ਸੰਗਰੂਰ ਨੇ ਉਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ …

Read More »

‘ਇਕ ਵਿਧਾਇਕ ਇੱਕ ਪੈਨਸ਼ਨ’ ਨਿਯਮ ਲਾਗੂ ਕਰਨ ਦੇ ਫ਼ੈਸਲਾ ਦਾ ਕੀਤਾ ਸਵਾਗਤ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਰਿਸ਼ੀ ਸਤੋਜ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ `ਇਕ ਵਿਧਾਇਕ ਇੱਕ ਪੈਨਸ਼ਨ` ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤੌਜ ਨੇ ਕਿਹਾ ਕਿ ਇਹ ਫੈਸਲਾ ਲਾਗੂ ਹੋਣ ‘ਤੇ ਸੂਬਾ ਸਰਕਾਰ ਨੂੰ ਕਰੋੜਾਂ ਰੁਪਏ ਦੀ ਬੱਚਤ ਹੋਵੇਗੀ।ਜਿਸ ਨੂੰ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ …

Read More »

ਅਧਿਆਪਕਾਂ ਨੂੰ ਪੜ੍ਹਾਈ ਕਰਵਾਉਣ ਤੋਂ ਦੂਰ ਕਰ ਰਿਹਾ ਹੈ ਪੀ.ਐਫ.ਐਮ.ਐਸ ਸਾਫਟਵੇਅਰ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ, ਸਕੱਤਰ ਹਰਭਗਵਾਨ ਗੁਰਨੇ ਤੇ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਬ ਸਿਖਿਆ ਅਭਿਆਨ ਤੇ ਮਿਡ-ਡੇ ਮੀਲ ਦੇ ਫੰਡਾਂ ਦੀ ਵਰਤੋਂ ਲਈ ਪੀ.ਐਫ਼.ਐਮ.ਐਸ ਸਾਫਟਵੇਅਰ ਲਾਗੂ ਕੀਤਾ ਗਿਆ ਹੈ।ਹਰ ਦੇਣਦਾਰੀ ਜਿਸ ਤਹਿਤ ਕਰਨੀ ਲਾਜ਼ਮੀ ਕੀਤੀ ਗਈ ਹੈ।ਇਸ ਸਾਫਟਵੇਅਰ ਤਹਿਤ ਕਿਸੇ ਵੀ ਫਰਮ ਨੂੰ ਭੁਗਤਾਨ ਕਰਨ ਲਈ …

Read More »

ਰੰਗਮੰਚ ਦਿਵਸ ਨੂੰ ਸਮਰਪਿਤ ਨਾਟਕ ‘ਫਾਸਲੇ’ ਦਾ ਸਫਲ ਮੰਚਨ

ਅੰਮ੍ਰਿਤਸਰ, 27 ਮਾਰਚ (ਦੀਪ ਦਵਿੰਦਰ ਸਿੰਘ) – ਵਿਸ਼ਵ ਰੰਗਮੰਚ ਦਿਵਸ ਮੌਕੇ ਭਾਰਤ ਦੀ ਪ੍ਰਸਿੱਧ ਨਾਟ ਸੰਸਥਾ ਪੰਜਾਬ ਨਾਟਸ਼ਾਲਾ ਵਿਖੇ ਅੱਜ ਉਘੇ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਅਤੇ ਪ੍ਰੋਫੈਸਰ ਇਮੈਨੁਅਲ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ‘ਫਾਸਲੇ’ ਦਾ ਸਫਲ ਮੰਚਨ ਕੀਤਾ ਗਿਆ।ਨਾਟਕ ਦੀ ਕਹਾਣੀ ਮੰਡ ਖੇਤਰ ਦੇ ਇੱਕ ਪੱਛੜੇ ਹੋਏ ਪਿੰਡ ਦੀ ਡਿਸਪੈਂਸਰੀ ਵਿੱਚ ਤਾਇਨਾਤ ਸ਼ਹਿਰੀ ਡਾਕਟਰ ਅਤੇ ਇਕ ਸਪੇਰਨ ਦੀ ਮੁਹੱਬਤ ਦੁਆਲੇ …

Read More »

ਫੰਗੋਤਾ ਵੈਲੀ ਨੂੰ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਮੋਟਰਸਾਇਕਲ ਟੂਰ ਦਾ ਆਯੋਜਨ

ਜਿਲ੍ਹਾ ਅਧਿਕਾਰੀਆਂ ਅਤੇ ਬਾਈਕਰਾਂ ਨੇ ਲਿਆ ਫੰਗੋਤਾ ਵੈਲੀ ਦੇ ਨਜ਼ਾਰਿਆਂ ਦਾ ਅਨੰਦ ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਪਠਾਨਕੋਟ ਵਿਖੇ ਟੂਰਿਸਟ ਹੱਬ ਨੂੰ ਵਿਕਸਿਤ ਕਰਨ ਲਈ ਫੰਗੋਤਾ ਵੈਲੀ ਮੋਟਰਸਾਇਕਲ ਟੂਰ ਆਯੋਜਿਤ ਕੀਤਾ ਗਿਆ।ਜਿਸ ਦੀ ਅਗਵਾਈ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤੀ ਗਈ।ਫੰਗੋਤਾ ਵੈਲੀ ਮੋਟਰਸਾਇਕਲ ਟੂਰ ਵਿੱਚ ਜਲੰਧਰ ਦੇ ਕਰੀਬ 50 ਬੁਲੇਟ ਬਾਈਕਰਾਂ ਤੋਂ ਇਲਾਵਾ …

Read More »

ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਹਜ਼ਰਤ ਦਰਗਾਹ ਬਾਬਾ ਮੀਰ ਸ਼ਾਹ ਕਮੇਟੀ ਮਜੀਠਾ ਰੋਡ ਵਲੋਂ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਪ੍ਰਧਾਨ ਰਾਮਪਾਲ ਸ਼ਰਮਾ ਅਤੇ ਮੁੱਖ ਸੇਵਾਦਾਰ ਨਰਿੰਦਰ ਟੀਨੂੰ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਜਿਸ ਵਿੱਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨਾਂ ਦੇ ਮਾਹਿਰ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 125 ਮਰੀਜਾਂ ਦਾ …

Read More »