ਸਮਰਾਲਾ, 24 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਾ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਭਾਰਤੀ ਸਾਹਿਤ ਅਕਾਦਮੀ ਵਲੋਂ ਦਿੱਲੀ ਵਿਖੇ ਕੀਤੇ ਗਏ ‘ਫੈਸਟੀਵਲ ਆਫ਼ ਲਿਟਰੇਚਰ’ ਵਿੱਚ ‘ਬਾਜ਼ੀ’ ਕਹਾਣੀ ਪੜ੍ਹਨ ‘ਤੇ ਕਹਾਣੀਕਾਰ ਸੁਖਜੀਤ ਨੂੰ ਵਧਾਈ ਦਿੱਤੀ ਗਈ। …
Read More »ਪੰਜਾਬੀ
29 ਤੇ 30 ਮਾਰਚ ਨੂੰ ਬਿਜਲੀ ਬੰਦ ਰਹੇਗੀ
ਸ਼ਮਰਾਲਾ, 24 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. (ਸ਼ਹਿਰੀ) ਸਮਰਾਲਾ ਦੇ ਐਸ.ਡੀ.ਓ ਇੰਜ: ਸੁਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਿਕ 132 ਕੇ.ਵੀ ਸਬ ਸਟੇਸ਼ਨ ਸ਼ਮਸ਼ਪੁਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਦੋ ਦਿਨ ਦੀ ਸ਼ਟ ਡਾਊਨ ਮਨਜ਼ੂਰ ਕੀਤੀ ਹੈ।ਇਸ ਕਾਰਨ 29 ਮਾਰਚ ਨੂੰ 11 ਕੇ.ਵੀ ਫੀਡਰ ਸਿਟੀ ਸਮਰਾਲਾ, ਸ਼ਾਮਗੜ੍ਹ, ਨਾਗਰਾ, ਭਗਵਾਨਪੁਰ, ਸ਼ਮਸ਼ਪੁਰ, ਦੀਵਾਲਾ, ਮਜ਼ਾਲੀ ਅਤੇ 30 ਮਾਰਚ ਨੂੰ …
Read More »ਅਮਰੀਕਾ ਨਿਵਾਸੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜ-ਛਾੜ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਰਨ ਕਾਰਵਾਈ – ਐਡਵੋਕੇਟ ਧਾਮੀ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀ.ਡੀ.ਐਫ ਵੈਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ …
Read More »ਗੁਰਬਾਣੀ ਨਾਲ ਛੇੜ-ਛਾੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ‘ਤੇ ਹਮਲਾ – ਜਥੇਦਾਰ ਗਿ. ਹਰਪ੍ਰੀਤ ਸਿੰਘ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਿੱਖ ਬੁੱਕ ਕਲੱਬ ਪਬਲਿਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਛਾਪਣ ਦੀ ਸੂਚਨਾ ਮਿਲਣ ‘ਤੇ ਇਸ ਦਾ ਤੁਰੰਤ ਨੋਟਿਸ ਲਿਆ ਹੈ।ਉਨਾਂ ਦੇ ਨਿੱਜੀ ਸਹਾਇਕ ਜਸਪਾਲ …
Read More »ਰਾਜ ਭਵਨ ਮੁੰਬਈ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਗੁਰਮਤਿ ਸਮਾਗਮ
ਗੁਰੂ ਸਾਹਿਬ ਜੀ ਦੇ ਬਲੀਦਾਨ ਤੋਂ ਸੇਧ ਲੈਣ ਦੀ ਲੋੜ – ਰਾਜਪਾਲ ਭਗਤ ਸਿੰਘ ਕੋਸ਼ਿਆਰੀ ਮੁੰਬਈ, 23 ਮਾਰਚ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਰਾਜ ਭਵਨ ਮੁੰਬਈ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ ਗਿਆ।ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ …
Read More »ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾਂ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ – ਐਡਵੋਕੇਟ ਧਾਮੀ
ਜੈ ਰਾਮ ਠਾਕੁਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ ਬਿਊਰ) – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿੱਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ …
Read More »ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਕੁਰਬਾਨੀ ਸਦਕਾ ਮਿਲੀ ਆਜ਼ਾਦੀ – ਸੈਣੀ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਅੰਮ੍ਰਿਤਸਰ ਇਕਾਈ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹੀਦੀ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦਾ ਅਯੋਜਨ ਸੰਗਠਨ ਦੇ ਦਫ਼ਤਰ ਮਕਬੂਲ ਰੋਡ ਵਿਖੇ ਕੀਤਾ ਗਿਆ।ਮੁੱਖ ਮਹਿਮਾਨ ਅੱਤਵਾਦ ਵਿਰੋਧੀ ਸੰਗਠਨ ਪੰਜਾਬ ਦੇ ਜਨਰਲ ਸਕੱਤਰ ਪਵਨ ਸੈਣੀ ਪਹੁੰਚੇ ਸਨ।ਸੰਗਠਨ ਦੇ ਮੈਂਬਰਾਂ ਅਤੇ ਅਹੁੱਦੇਦਾਰਾਂ ਨੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਤਸਵੀਰ …
Read More »ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਤਿਆਰ ਕਰਨਾ ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਸ਼ੇਸ਼ਤਾ – ਚਾਂਸਲਰ
ਕਿਹਾ ਅਕਾਦਮਿਕ ਕੋਰਸ ਪਾਸ ਕਰਨ ਤੋਂ ਪਹਿਲਾਂ ਹੀ ਰੁਜ਼ਗਾਰ ਲਈ ਵਚਨਬੱਧ ਅੰਮ੍ਰਿਤਸਰ, 23 (ਸੁਖਬੀਰ ਸਿੰਘ) – ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਇੱਕ ਵਿਲੱਖਣ ਵਿਸ਼ੇਸ਼ਤਾ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਕੋਰਸਾਂ ਨੂੰ ਪਾਸ ਕਰਨ ਤੋਂ ਪਹਿਲਾਂ ਹੀ ਰੁਜ਼ਗਾਰ ਲਈ ਤਿਆਰ ਕਰਨ ਦੀ ਵਚਨਬੱਧਤਾ ਹੈ, ਜੋ ਉਨ੍ਹਾਂ ਨੂੰ ਪਲੇਸਮੈਂਟ ਲਈ ਚੰਗੀ ਸਥਿਤੀ ਵਿੱਚ ਖੜ੍ਹਾ ਕਰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ …
Read More »ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਪਠਾਨਕੋਟ ਪਹੁੰਚਣ ‘ਤੇ ਸ਼ਾਨਦਾਰ ਸਵਾਗਤ
ਕਿਹਾ, ਬਦਲੇ ਦੀ ਰਾਜਨੀਤੀ ਨਹੀਂ, ਕਰਵਾਇਆ ਜਾਵੇਗਾ ਸਰਬਪੱਖੀ ਵਿਕਾਸ ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮਸ਼ਾਂ ਪੰਜਾਬ ਦੇ ਭਲੇ ਦੇ ਲਈ ਹੀ ਸੋਚਿਆ ਹੈ।ਪੰਜਾਬ ਦੇ ਨਾਲ ਨਾਲ ਦਿੱਲੀ ਵੀ ਸਾਡੀ ਆਪਣੀ ਹੈ ਤੇ ਸਾਰਾ ਦੇਸ਼ ਸਾਡਾ ਆਪਣਾ ਹੈ।ਇਸ ਲਈ ਕੇਜਰੀਵਾਲ ਪੰਜਾਬ ਆਉਂਦੇ ਹਨ ਤਾਂ ਪੰਜਾਬ ਦੇ ਭਲੇ ਦੀ ਗੱਲ ਕਰਦੇ ਹਨ।ੲਹ …
Read More »ਪਿੰਡ ਧਮਰਾਈ ਵਿਖੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ
ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦਾਂ ਦੀ ਬਦੋਲਤ ਹੀ ਅਸੀਂ ਅੱਜ ਆਜ਼ਾਦੀ ਦੀ ਫਿਜ਼ਾ ਮਾਣ ਰਹੇ ਹਾਂ ਅਤੇ ਉਨ੍ਹਾਂ ਨੂੰ ਸੱਚੇ ਦਿਲ ਤੋਂ ਯਾਦ ਕਰਨਾ ਹੀ ਉਨ੍ਹਾਂ ਨੂੰ ਸੱਚੀ ਸਰਧਾਂਜਲੀ ਹੈ।ਰਜਿੰਦਰ ਸਿੰਘ ਕਾਹਲੋਂ ਸਰਪੰਚ ਪਿੰਡ ਧਮਰਾਈ ਨੇ ਇਹ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਦੇ ਸਰਧਾਂਜਲੀ ਸਮਾਰੋਹ ਦੌਰਾਨ ਸੰਬੋਧਿਤ ਕਰਦਿਆਂ ਕੀਤਾ।ਪਿੰਡ ਦੀ ਪਾਰਕ ਵਿੱਚ ਹੋਏ ਪ੍ਰੋਗਰਾਮ ਵਿੱਚ ਮੁਲਖ ਰਾਜ, ਮਨੋਹਰ …
Read More »
Punjab Post Daily Online Newspaper & Print Media