Wednesday, November 25, 2026

ਪੰਜਾਬੀ

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 4 ਦਿਨਾਂ ਮੁਫਤ ਕੋਰਸ ਆਰੰਭ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਇੰਟਰਵਿਊ ਦੇ ਹੁਨਰ ਦੀ ਚਾਰ ਦਿਨਾਂ ਸਿਖਲਾਈ ਸਬੰਧੀ 21 ਤੋਂ 25 ਮਾਰਚ ਤੱਕ ਇੱਕ ਮੁਫਤ ਵਿਸ਼ੇਸ਼ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਪ੍ਰਾਰਥੀਆਂ ਨੂੰ ਇੰਟਰਵਿਊ ਦੀ ਤਿਆਰੀ ਸਬੰਧੀ ਸਾਫਟ ਸਕਿਲ, ਡਰੈਸਅਪ …

Read More »

ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਦਫਤਰਾਂ ਦੀ ਅਚਨਚੇਤੀ ਜਾਂਚ

ਦੇਰੀ ਨਾਲ ਆਉਣ ਵਾਲੇ 26 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਅੱਜ ਸਵੇਰੇ 9:10 ’ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਦਫਤਰਾਂ ਦੀ ਅਚਨਚੇਤ ਜਾਂਚ ਕੀਤੀ ਗਈ।ਜਿਸ ਦੌਰਾਨ ਨਿਰਧਾਰਿਤ ਸਮੇਂ ’ਤੇ ਦਫਤਰ ਨਾ ਪੁੱਜਣ ਵਾਲੇ 26 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀ ਵਿਦਿਆਰਥਣ ਨੂੰ ਮਿਲਿਆ ‘ਸਨਮਾਨ ਬੇਟੀਆਂ ਦਾ’ ਐਵਾਰਡ

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਦੇ ਖਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੜ੍ਹਦੀ 8ਵੀਂ ਜਮਾਤ ਦੀ ਵਿਦਿਆਰਥਣ ਦੀਪਿਕਾ ਸੰਧੂ ਨੇ ਪ੍ਰਾਇਮਰੀ ਪੱਧਰ ਦੇ ਇਮਤਿਹਾਨ ’ਚੋਂ 95 ਫ਼ੀਸਦੀ ਅਤੇ ਮਿਡਲ ਇਮਤਿਹਾਨ ’ਚੋਂ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।                 ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ …

Read More »

ਸ਼ਾਨਦਾਰ ਰਿਹਾ ਖਾਲਸਾ ਕਾਲਜ ਚਵਿੰਡਾ ਦੇਵੀ ਦਾ ਨਤੀਜਾ

ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ ਦੇ ਸਮੈਸਟਰ ਪਹਿਲਾ ਸੈਸ਼ਨ 2021-22 ਦੇ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸ਼ਾ ਭਰਪੂਰ ਰਹੀ।ਕਾਲਜ ਵਿੱਚ ਚੱਲ ਰਹੇ ਬੀ.ਸੀ.ਏ ਦੇ ਕੋਰਸ ਸਮੈਸਟਰ ਪਹਿਲੇ ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸੈਸ਼ਨ ਵਿੱਚ ਮਨਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ …

Read More »

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਾਸੀਆਂ ਨੇ ਲਾਏ ਪੌਦੇ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਉਨ੍ਹਾਂ ਦੇ ਜੱਦੀ ਪਿੰਡ ਸਤੌਜ ਵਾਸੀਆਂ ਵਲੋਂ ਪੌਦੇ ਲਗਾਏ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹਤ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੇ ਮੁੱਖ ਮੰਤਰੀ ਬਣਨ ‘ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਫਿਰਨੀ ‘ਤੇ ਪੌਦੇ ਲਗਾਏ ਹਨ।ਉਨ੍ਹਾਂ ਪੰਜਾਬ …

Read More »

ਅਮਨ ਅਰੋੜਾ ਨੂੰ ਮੰਤਰੀ ਨਾ ਬਣਾ ਕੇ ਆਪ ਨੇ ਲੋਕਾਂ ਦੇ ਫ਼ਤਵੇ ਨੂੰ ਕੀਤਾ ਨਜ਼ਰਅੰਦਾਜ਼ – ਵਿਜੇ ਮੋਦੀ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਆਪਣੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਕਰਵਾਉਣ ਅਤੇ ਪੰਜਾਬ ਵਿੱਚੋਂ ਸਭ ਤੋਂ ਵੱਧ ਲੀਡ ਲੈ ਕੇ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਨੂੰ ਖ਼ੁਦ ਉਨ੍ਹਾਂ ਦੀ ਪਾਰਟੀ ਵਲੋਂ ਹੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਆਗੂ ਵਿਜੇ ਮੋਦੀ ਨੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ …

Read More »

ਫ਼ਸਲੀ ਰਹਿੰਦ-ਖੂਹੰਦ ਤੇ ਖੇਤੀ ਵਿਭਿੰਨਤਾ ਬਾਰੇ ਸੈਮੀਨਾਰ – ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਸੈਂਟਰ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੂਲਰ ਘਰਾਟ ਦੇ ਸਹਿਯੋਗ ਨਾਲ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫ਼ਸਲੀ ਰਹਿੰਦ-ਖੂਹੰਦ ਦੀ ਸੁਚੱਜੀ ਸਾਂਭ-ਸੰਭਾਲ ਅਤੇ ਖੇਤੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਨੇ ਵਿਦਿਆਰਥੀਆਂ ਨੂੰ ਫ਼ਸਲੀ-ਰਹਿੰਦ …

Read More »

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ ਵਿੱਤੀ ਸਾਲ 2022-23 ਦਾ 615 ਕਰੋੜ 93 ਲੱਖ 19 ਹਜ਼ਾਰ ਦਾ ਬਜ਼ਟ ਪਾਸ

48ਵੀਂ ਕਨਵੋਕੇਸ਼ਨ `ਤੇ ਇਕਬਾਲ ਸਿੰਘ ਚਾਹਲ ਅਤੇ ਪ੍ਰੋ. ਗਗਨਦੀਪ ਕੰਗ ਨੂੰ ਮਿਲਣਗੀਆਂ ਆਨਰਜ਼ ਕਾਜ਼ਾ ਡਿਗਰੀਆਂ ਅੰਮ੍ਰਿਤਸਰ, 21 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵੱਲੋਂ ਅੱਜ ਜਿਥੇ ਵਿੱਤੀ ਸਾਲ 2022-23 ਦੇ 615 ਕਰੋੜ 93 ਲੱਖ 19 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਉਥੇ ਯੂਨੀਵਰਸਿਟੀ ਨੂੰ ਉਚੇਰੀ ਸਿਖਿਆ ਵਿਚ ਹੋਰ ਉਚਾ ਚੁੱਕਣ …

Read More »

ਮੁੱਖ ਖੇਤੀਬਾੜੀ ਅਫਸਰ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ. ਦਲਜੀਤ ਸਿੰਘ ਵਲੋਂ ਰਾਜਾਤਾਲ ਵਿਖੇ ਉਚੇਚੇ ਤੌਰ ‘ਤੇ ਪਹੁੰਚ ਕੇ ਬਾਰਡਰ ਬੈਲਟ ਦੇ ਤਾਰਾਂ ਤੋਂ ਪਾਰ ਜ਼ਮੀਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਉਨਾਂ ਨੇ ਖੇਤੀਬਾੜੀ ਅਫਸਰ ਚੁਗਾਵਾਂ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਅਟਾਰੀ ਡਾ. ਤੇਜਬੀਰ ਸਿੰਘ ਭੰਗੂ ਨੇ ਸਰਹੱਦੀ ਕਿਸਾਨਾਂ ਦੇ ਨਾਲ ਜਾ ਕੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ `ਅਲੁਮਨੀ ਮੀਟ` ਦਾ ਆਯੋਜਨ

ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਹਾਇਰ ਐਜੂਕੇਸ਼ਨ ਐਂਡ ਲੈਂਗੁਏਜ਼ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਧਿਆਪਕਾਂ ਲਈ ਅਲੁਮਨੀ ਮੀਟ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਾਧੀਕਾ ਤਰੁਣ ਚੁੱਘ ਡਾਇਰੈਕਟਰ ਇੰਸਟੀਚੀਊਟ ਫਾਰ ਸਕਿਲ ਡਿਵਲਪਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।                ਕਾਲਜ  ਪ੍ਰਿੰਸੀਪਲ …

Read More »