Wednesday, November 25, 2026

ਪੰਜਾਬੀ

ਪ੍ਰੋ: ਮਨਜੀਤ ਸਿੰਘ ਨੇ ‘ਡਿਜੀਟਲ ਕ੍ਰਾਂਤੀ’ ਨੂੰ ਭਾਰਤੀ ਅਰਥ ਵਿਵਸਥਾ ’ਚ ਵੱਡਾ ਫ਼ੇਰਬਦਲ ਦੱਸਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ਛੀਨਾ ਨੇ 2 ਰੋਜ਼ਾ ਸੈਮੀਨਾਰ ਦਾ ਕੀਤਾ ਅਗਾਜ਼ ਅੰਮ੍ਰਿਤਸਰ, 14 ਮਾਰਚ (ਖਹੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸਟ ਗ੍ਰੈਜ਼ੂਏਟ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਆਈ.ਸੀ.ਐਸ.ਐਸ.ਆਰ ਦੀ ਸਰਪ੍ਰਸਤੀ ਹੇਠ ‘ਵਿੱਤੀ ਅਤੇ ਬੈਕਿੰਗ ਸੈਕਸ਼ਨ ’ਚ ਤਕਨੀਕੀ ਨਵੀਨਤਾਵਾਂ-ਸਮਾਜ ਲਈ ਇਕ ਦਿਸ਼ਾ’ ਵਿਸ਼ੇ ’ਤੇ 2 ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਦਾ ਅਗਾਜ਼ ਉਚੇਚੇ ਤੌਰ ’ਤੇ ਪੁੱਜੇ …

Read More »

ਭਾਈ ਦਇਆ ਸਿੰਘ ਜੀ ਯਾਤਰੀ ਨਿਵਾਸ ਦਾ ਸੰਤਾਂ ਮਹਾਂਪੁਰਖਾਂ ਨੇ ਕੀਤਾ ਉਦਘਾਟਨ

ਅੰਮ੍ਰਿਤਸਰ (ਹਜ਼ੂਰ ਸਾਹਿਬ), 14 ਮਾਰਚ (ਸੁਖਬੀਰ ਸਿੰਘ) – ਤਖ਼ਤ ਸੱਚਖੰਡ ਬੋਰਡ ਵਲੋਂ ਮਾਰਚ 2016 ‘ਚ ਸੰਤ ਬਾਬਾ ਨਰਿੰਦਰ ਸਿੰਘ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਗੁਰਦੁਆਰਾ ਸਾਹਿਬ ਦੇ ਗੇਟ ਨੰਬਰ 2 ਦਸ਼ਮੇਸ਼ ਹਸਪਤਾਲ ਦੀ ਪੁਰਾਣੀ ਇਮਾਰਤ ਦੀ ਥਾਂ ‘ਤੇ ਨਵੇਂ ਯਾਤਰੀ ਨਿਵਾਸ ਉਸਾਰੀ ਦੀ ਸੇਵਾ ਦਿੱਤੀ ਗਈ ਸੀ। ਉਹ ਯਾਤਰੀ ਨਿਵਾਸ ਅੱਜ ਤਿਆਰ ਕਰਕੇ ਗੁਰਦੁਆਰਾ ਸੱਚਖੰਡ ਬੋਰਡ …

Read More »

ਵਿਧਾਇਕ ਦਿਆਲਪੁਰਾ ਵਲੋਂ ਸਮਰਾਲਾ ਤੇ ਮਾਛੀਵਾੜਾ ਦੇ ਸਰਕਾਰੀ ਦਫਤਰਾਂ ਦੀ ਅਚਨਚੇਤੀ ਚੈਕਿੰਗ

ਸਮਰਾਲਾ, 14 ਮਾਰਚ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਜੋ ਪੰਜਾਬ ਦੀਆਂ 92 ਸੀਟਾਂ ‘ਤੇ ਜਿੱਤ ਪ੍ਰਾਪਤ ਕਰਕੇ 16 ਮਾਰਚ ਨੂੰ ਸਹੁੰ ਚੁੱਕ ਸਮਾਗਮ ਤੋਂ ਬਾਅਦ ਆਪੋ ਆਪਣੇ ਮਹਿਕਮਿਆਂ ਦਾ ਕਾਰਜ਼ ਸੰਭਾਲ ਲਵੇਗੀ।ਭਗਵੰਤ ਮਾਨ ਜੋ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋ ਸਹੁੰ ਚੁੱਕ ਰਹੇ ਹਨ ਵਲੋਂ ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਉਪਰੰਤ ਵਿਧਾਇਕਾਂ ਨੂੰ ਜਾਰੀ ਹਦਾਇਤਾਂ ਵਿੱਚ ਕਿਹਾ …

Read More »

ਭਾਰਤ ਸਰਕਾਰ ਸਿੱਖਾਂ ਸਮੇਤ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖੇ – ਐਡਵੋਕੇਟ ਧਾਮੀ

ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖਾਂ ਨੂੰ ਕਿਰਪਾਨ ਲਿਜਾਣ ਤੋਂ ਰੋਕਣ ਵਾਲੇ ਨੋਟੀਫਿਕੇਸ਼ਨ ‘ਚ ਭਾਰਤ ਸਰਕਾਰ ਵਲੋਂ ਸੋਧ ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਸਮੇਤ ਡਿਊਟੀ ਕਰਨ ਤੋਂ ਰੋਕਣ ਵਾਲਾ ਆਦੇਸ਼ ਵਾਪਸ ਲੈ ਲਿਆ ਗਿਆ ਹੈ।ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿਚ …

Read More »

ਨਾਨਕਸ਼ਾਹੀ ਸੰਮਤ 554 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ …

Read More »

ਅਰੋੜਵੰਸ਼ ਖੱਤਰੀ ਸਭਾ ਸੁਨਾਮ ਵਲੋਂ ਅਮਨ ਅਰੋੜਾ ਨੂੰ ਸਭ ਤੋਂ ਵੱਧ ਵੋਟਾਂ ਨਾਲ ਜਿੱਤਣ ‘ਤੇ ਕੀਤਾ ਜਾਵੇਗਾ ਸਨਮਾਨਿਤ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਅਰੋੜਵੰਸ਼ ਖੱਤਰੀ ਸਭਾ ਸੁਨਾਮ (ਰਜਿ:) ਦੀ ਮੀਟਿੰਗ ਸੁਰਿੰਦਰਪਾਲ ਪਰੂਥੀ ਦੀ ਪ੍ਰਧਾਨਗੀ ਵਿੱਚ ਸ੍ਰੀ ਆਦਿਸ਼ਕਤੀ ਦੁਰਗਾ ਮੰਦਰ ਵਿਚ ਹੋਈ।ਜਿਸ ਵਿੱਚ ਮੈਂਬਰਾਂ ਵਲੋਂ ਸਭਾ ਦੇ ਸਲਾਹਕਾਰ ਅਮਨ ਅਰੋੜਾ ਨੂੰ ਸੁਨਾਮ ਵਿਧਾਨ ਸਭਾ ਸੀਟ ਤੇ ਜਿੱਤਣ ‘ਤੇ ਵਧਾਈ ਦਿੱਤੀ ਅਤੇ ਉਨਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ।ਇਸ ਦੇ ਨਾਲ ਹੀ ਪੰਜਾਬ ਵਿੱਚ ਜਿੱਤੇ 3 ਹੋਰ ਅਰੋੜਾ …

Read More »

ਪਰਮਿੰਦਰ ਢੀਂਡਸਾ ਵਲੋਂ ਦਿੱਤੇ ਬਿਆਨ ਦੀ ਜਤਿੰਦਰ ਕੁਮਾਰ ਜੀਤੂ ਨੇ ਕੀਤੀ ਸ਼ਲਾਘਾ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪਰਮਿੰਦਰ ਢੀਂਡਸਾ ਦੇ ਕਰੀਬੀ ਵਰਕਰ ਜਤਿੰਦਰ ਕੁਮਾਰ ਜੀਤੂ ਨੇ ਪਰਮਿੰਦਰ ਢੀਂਡਸਾ ਵਲੋਂ ਦਿ ਤੇ ਗਏ ਬਿਆਨ ਦੀ ਸ਼ਲਾਘਾ ਕੀਤੀ ਹੈ।ਜਿਸ ਵਿੱਚ ਢੀਂਡਸਾ ਨੇ ਕਿਹਾ ਹੈ ਕਿ ਉਨਾਂ ਨੂੰ ਲੋਕਾਂ ਦਾ ਫ਼ਤਵਾ ਮਨਜ਼ੂਰ ਹੈ।ਉਹ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਸਮੇਂ ਹਾਜ਼ਰ ਰਹਿਣਗੇ।ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁੱਦੇ …

Read More »

ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਸੰਗਰੂਰ ਵੱਲੋਂ ਸਿੱਖਿਆ ਨੀਤੀ 2020 ਸਬੰਧੀ ਕਨਵੈਨਸ਼ਨ

ਸੰਗਰੂਰ, 13 ਮਾਰਚ (ਜਗਸੀਰ ਲੌਂਗੋਵਾਲ) – ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਜਿਲ੍ਹਾ ਸੰਗਰੂਰ ਨੇ ਅੱਜ ਸਿੱਖਿਆ ਨੀਤੀ 2020 ‘ਤੇ ਕਨਵੈਨਸ਼ਨ ਕਰਵਾਈ ਗਈ।ਜਿਸ ਦੇ ਮੁੱਖ ਬੁਲਾਰੇ ਸਾਬਕਾ ਡੀ.ਟੀ.ਐਫ ਸੂਬਾ ਆਗੂ ਅਤੇ ਚੇਤਨਾ ਮੈਗਜ਼ੀਨ ਦੇ ਸੰਪਾਦਕ ਯਸ਼ਪਾਲ ਸਨ।                  ਉਹਨਾਂ ਨੇ ਇਸ ਸਮੇਂ ਸਿੱਖਿਆ ਨੀਤੀ 2020 ਸਬੰਧੀ ਪੜਚੋਲ ਕਰਕੇ ਦੱਸਿਆ ਕਿ ਇਹ ਸਿੱਖਿਆ ਨੀਤੀ ਦਾ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਦੀ ਸਿੱਖ ਸੰਗਤ ਨੂੰ ਵਧਾਈ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।           …

Read More »