Wednesday, November 25, 2026

ਪੰਜਾਬੀ

ਟੈਂਪਲ ਜ਼ਿਮ ਵਲੋਂ ਬੋਡੀ ਬਿਲਡਿੰਗ, ਬੈਂਚ ਪ੍ਰੈਸ ਤੇ ਬੈਸਟ ਬਾਈਸੇਪ ਮੁਕਾਬਲੇ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਨੋਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਬਣਾਉਣ ਲਈ ਅੱਜ ਸਥਾਨਕ ਤਰਨ ਤਾਰਨ ਰੋਡ ਦੇ ਟੈਂਪਲ ਜਿਮ 2 ਵਿੱਚ ਬੋਡੀ ਬਿਲਡਿੰਗ, ਬੈਂਚ ਪ੍ਰੈਸ, ਬੈਸਟ ਬਾਈਸੇਪ ਮੁਕਾਬਲੇ ਕਰਵਾਏ ਗਏ।ਜੇਤੂ ਖਿਡਾਰੀਆਂ ਨੂੰ ਟੈਂਪਲ ਜਿਮ ਦੇ ਕੋਚ ਹੈਪੀ ਵਲੋਂ ਟਰਾਫੀ, ਮੈਡਲ ਅਤੇ ਸ਼ੀਪਰ ਅਤੇ ਟੈਂਪਲ ਜਿਮ ਨਾਮ ਦੀਆਂ ਟੀ ਸਰਟਾਂ ਭੇਟ ਕੀਤੀਆਂ ਗਈਆਂ।ਕੋਚ ਹੈਪੀ ਨੇ …

Read More »

ਹੋਲੇ ਮਹੱਲੇ ਦੇ ਸੰਬਧ ‘ਚ ਲੰਗਰ ਲਗਾਇਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਕੋਟ ਮਾਹਣਾ ਸਿੰਘ ਵਿਖੇ ਹੋਲੇ ਮਹੱਲੇ ਦੇ ਸੰਬਧ ਵਿੱਚ ਇਲਾਕਾ ਨਿਵਾਸੀਆਂ ਵਲੋਂ ਲੰਗਰ ਲਗਾਇਆ ਗਿਆ।ਇਸ ਮੌਕੇ ਸੁਖਦੇਵ ਸਿੰਘ ਮੰਮਣਕੇ, ਦਲਬੀਰ ਸਿੰਘ, ਮਨਬੀਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪੰਜਾਬੀ ਫਿਲਮਾਂ ਦੀ ਅਦਾਕਾਰਾ ਜੂਹੀ ਬੱਬਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਪੰਜਾਬੀ ਫਿਲਮਾਂ ਦੀ ਪ੍ਰਸਿੱਧ ਅਦਾਕਾਰਾ ਜੂਹੀ ਬੱਬਰ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਹੋਈ।ਉਸ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਜੂਹੀ ਬੱਬਰ ਨਾਲ ਵਰਣਦੀਪ ਬਮਰਾਹ ਅਤੇ ਰਵਿੰਦਰ ਬਮਰਾਹ ਮੌਜ਼ੂਦ ਸਨ। ਅਦਾਕਾਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਵਾਹਿਗੁਰੂ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਸਰਬਤ ਦੇ ਭਲੇ …

Read More »

ਜਰੂਰੀ ਮੁਰੰਮਤ ਲਈ ਬਿਜਲੀ ਬੰਦ ਰਹੇਗੀ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਉਪ ਮੰਡਲ ਅਫ਼ਸਰ ਚਾਟੀਵਿੰਡ ਗੇਟ ਸੁਧੀਰ ਕੁਮਾਰ ਚੌਧਰੀ ਨੇ ਦੱਸਿਆ ਕਿ 14 ਮਾਰਚ ਸੋਮਵਾਰ ਨੂੰ 66 ਕੇ.ਵੀ ਸੁਲਤਾਨਵਿੰਡ ਬਿਜਲੀ ਘਰ ਤੋਂ ਚੱਲਦੇ 11 ਕੇ.ਵੀ ਫੀਡਰ ਬੀਬੀ ਕੌਲਾਂ ਜੀ ਅਤੇ 11 ਕੇ.ਵੀ ਫੀਡਰ ਭਾਈ ਮੰਝ ਸਵੇਰੇ 11-00 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜ਼ਲੀ ਬੰਦ ਰਹੇਗੀ।132 ਕੇ.ਵੀ ਸਕੱਤਰੀ ਬਾਗ ਤੋਂ ਚੱਲਦੇ 11 ਕੇ.ਵੀ ਫੀਡਰ ਚਾਟੀਵਿੰਡ …

Read More »

ਲਵ ਯੂ ਪੰਜਾਬ, ਆਪਨੇ ਕਮਾਲ ਕਰ ਦਿੱਤਾ – ਅਰਵਿੰਦ ਕੇਜ਼ਰੀਵਾਲ

ਕਿਹਾ ਪੂਰੀ ਦੁਨੀਆਂ ’ਚ ਅਜਿਹਾ ਇਨਕਲਾਬ ਸਿਰਫ਼ ਪੰਜਾਬੀ ਹੀ ਕਰ ਸਕਦੇ ਹਨ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ’ਚ ਹੋਈ ਵੱਡੀ ਜਿੱਤ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵਨਿਯੁੱਕਤ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ‘ਵਿਜੈ ਯਾਤਰਾ’ ਕੱਢੀ ਅਤੇ ਆਮ …

Read More »

ਹਰਿਮੰਦਰ ਸਾਹਿਬ, ਰਾਮ ਤੀਰਥ ਤੇ ਦੁਰਗਿਆਣਾ ਮੰਦਰ ਨਤਮਸਤਕ ਹੋਏ ਭਗਵੰਤ ਮਾਨ ਤੇ ਅਰਵਿੰਦ

ਖੁਸ਼ਹਾਲੀ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ ਸ੍ਰੀ ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਪਹੁੰਚੇ।ਦੋਨਾ ਆਗੂਆਂ ਨੇ ਪੰਜਾਬ ਚੋਣਾਂ ਵਿੱਚ ਜਿੱਤੇ 91 …

Read More »

ਖ਼ਾਲਸਾ ਕਾਲਜ ਵਿਖੇ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਸੰਪਨ

ਮੇਲੇ ਦੌਰਾਨ 9 ਦਿਨਾਂ ’ਚ ਵਿਕੀਆਂ ਲਗਪਗ ਸਵਾ ਕਰੋੜ ਦੀਆਂ ਪੁਸਤਕਾਂ ਅੰਮ੍ਰਿਤਸਰ, 13 ਮਾਰਚ (ਖੁਰਮਣੀਆਂ)- ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ ਚੱਲ ਰਿਹਾ 9 ਰੋਜ਼ਾ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ 2022 ਅੱਜ ਅਮਿੱਟ ਯਾਦਾਂ ਬਿਖੇਰਦਾ ਹੋਇਆ ਸੰਪਨ ਹੋ ਗਿਆ। 9 ਦਿਨਾਂ ’ਚ ਅੰਦਾਜ਼ਨ ਕਰੀਬ ਸਵਾ ਕਰੋੜ ਦੀਆਂ ਕਿਤਾਬਾਂ ਦੀ ਵਿਕਰੀ ਹੋਈ।ਵੱਖ-ਵੱਖ ਪੁਸਤਕ ਵਿਕ੍ਰੇਤਾਵਾਂ ਅਨੁਸਾਰ ਇਸ …

Read More »

ਜਨਮ ਦਿਨ ਮੁਬਾਰਕ – ਗੁਰਸਹਿਜ਼ ਸਿੰਘ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਵਾਸੀ ਇੰਦਰਜੀਤ ਸਿੰਘ ਅਤੇ ਤਵਨੀਤ ਸਿੰਘ ਵਲੋਂ ਆਪਣੇ ਹੋਣਹਾਰ ਬੇਟੇ ਗੁਰਸਹਿਜ਼ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੁੱਕੇਬਾਜ਼ੀ ’ਚ ਹਾਸਲ ਕੀਤੇ ਕਾਂਸੇ ਦੇ ਤਮਗੇ

ਅੰਮ੍ਰਿਤਸਰ, 12 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੀਆਂ ਵਿਦਿਆਰਥਣਾਂ ਨੇ  ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਤਾਂਬੇ ਦੇ ਤਮਗੇ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀਆਂ ਵਿਦਿਆਰਥਣਾਂ ਨੇ ‘ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ’ ’ਚ ਹਿੱਸਾ ਲੈਂਦਿਆਂ ਉਕਤ ਤਗਮੇ ਪ੍ਰਾਪਤ ਕੀਤੇ ਹਨ।             …

Read More »

ਨੈਸ਼ਨਲ ਲੋਕ ਅਦਾਲਤ ਚ ਹੋਇਆ 6643 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲਾ ਅਤੇ ਸੇਸ਼ਨ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਰਤਸਰ ਦੀ ਰਹਿਨੁਮਾਈ ਹੇਠ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ …

Read More »