Wednesday, December 31, 2025

ਪੰਜਾਬੀ ਖ਼ਬਰਾਂ

ਧਾਲੀਵਾਲ ਵਲੋਂ ਅਜਨਾਲਾ ‘ਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਚੰਡੀਗੜ੍ਹ ਵਿੱਚ ਹਰਿਆਣਾ ਨੂੰ ਇੱਕ ਇੰਚ ਜ਼ਮੀਨ ਵੀ ਨਹੀਂ ਦਿੱਤੀ ਜਾਵੇਗੀ- ਧਾਲੀਵਾਲ ਅਜਨਾਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ‘ਚ ਕੋਚ ਵਰਿੰਦਰ ਸਿੰਘ ਵਲੋਂ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਨ ‘ਤੇ ਉਹਨਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਹਰਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ‘ਜੀ ਆਇਆਂ’ ਆਖਿਆ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ …

Read More »

ਦੀਪ ਦੇਵਿੰਦਰ ਸਿੰਘ “ਗੱਲਾਂ ਤੇ ਗੀਤ” ਪ੍ਰੋਗਰਾਮ ‘ਚ ਕਰਨਗੇ ਸ਼ਿਰਕਤ

ਅੰਮ੍ਰਿਤਸਰ, 15 ਨਵੰਬਰ (ਦੀਪ ਦਵਿੰਦਰ ਸਿੰਘ) – ਅਜ਼ੋਕੀ ਪੰਜਾਬੀ ਕਹਾਣੀ ਵਿੱਚ ਵਿਸ਼ੇਸ਼ ਮੁਕਾਮ ਹਾਸਿਲ ਕਰਨ ਵਾਲੇ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਡੀ.ਡੀ ਪੰਜਾਬੀ ਦੇ ਬੇੱਹਦ ਮਕਬੂਲ ਪ੍ਰੋਗਰਾਮ “ਗੱਲਾਂ ਤੇ ਗੀਤ” ਵਿੱਚ ਸ਼ਿਰਕਤ ਕਰਨਗੇ। ਸ਼ੈਲਿੰਦਰਜੀਤ ਰਾਜਨ, ਮਨਮੋਹਨ ਸਿੰਘ ਢਿੱਲੋਂ, ਵਜ਼ੀਰ ਸਿੰਘ ਰੰਧਾਵਾ, ਪ੍ਰਤੀਕ ਸਹਿਦੇਵ ਅਤੇ ਹਰਜੀਤ ਸਿੰਘ ਸੰਧੂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 18 ਨਵੰਬਰ ਸੋਮਵਾਰ ਸਵੇਰੇ …

Read More »

ਬੁੱਢਾ ਦਲ ਵੱਲੋਂ ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਸਾਲਾ ਪ੍ਰਕਾਸ਼ ਪੁਰਬ ਦਿੱਲੀ ਅਤੇ ਅੰਮ੍ਰਿਤਸਰ ਦੀਆਂ ਦਰਜਨ ਤੋਂ ਵੱਧ ਸੁਖਮਨੀ ਸੇਵਾ ਸੋਸਾਇਟੀਆਂ ਦੀਆਂ ਬੀਬੀਆਂ ਅਤੇ ਛਾੳਣੀ ਬੁੱਢਾ ਦਲ ਵੱਲੋਂ ਸਾਂਝੇ ਤੌਰ ‘ਤੇ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ …

Read More »

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ।ਆਪ ਜੀ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ।ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆ ਜਦੋਂ ਭਾਰਤ ਅੰਦਰ ਸਮਾਜਿਕ, ਸੱਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ ਵਿਚ ਉਥਲ-ਪੁੱਥਲ ਮੱਚੀ ਹੋਈ ਸੀ।ਹਾਕਮ ਲੋਕਾਂ ’ਤੇ ਜੁਲਮ ਕਰ ਰਹੇ ਸਨ, ਧਾਰਮਿਕ …

Read More »

ਪਰਿਵਾਰਕ ਰਿਸ਼ਤਿਆਂ ਦੀ ਅਹਿਮੀਅਤ ਦੀ ਗੱਲ ਕਰਦੀ ਹੈ ਫ਼ਿਲਮ ‘ਆਪਣੇ ਘਰ ਬਿਗਾਨੇ’

  ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ।ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ।ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ।ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜ਼ਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਜੰਕ ਫੂਡ ਅਤੇ ਮੋਬਾਇਲ ਫੋਨ ਦੇ ਨੁਕਸਾਨ ਦੱਸੇ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) -ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਜਿਲ੍ਹਾ ਕਾਨੂਨੀ ਸੇਵਾ ਪ੍ਰਾਧਿਕਰਣ ਅੰਮ੍ਰਿਤਸਰ ਵਲੋਂ ਕਿਸ਼ੋਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਡਾ. ਮਨਮੀਤ ਸੋਢੀ ਪ੍ਰੋਫੈਸਰ ਅਤੇ ਮੁਖੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਡਾ. ਗੁਰਪ੍ਰੀਤ ਸਿੰਘ ਛਾਬੜਾ ਪ੍ਰੋਫੈਸਰ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਵਾਇਸ ਪ੍ਰੈਜੀਡੈਂਟ ਕਿਸ਼ੋਰ ਸਵਾਸਥ ਅਕਾਦਮੀ ਅੰਮ੍ਰਿਤਸਰ ਪ੍ਰੋਫੈਸਰ ਐਸ.ਸੀ ਸਚਦੇਵਾ, ਸੁਰਿੰਦਰ ਪਾਲ ਸਿੰਘ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰਨਗੇ।ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ …

Read More »