Wednesday, November 25, 2026

ਪੰਜਾਬੀ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁਹੰਮਦ ਗੁਲਜ਼ਾਰ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਪਿ੍ਰਤਪਾਲ ਸਿੰਘ ਜਿਲ੍ਹਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ ਸਿਵਲ ਜੱਜ …

Read More »

ਚਮਰੋੜ ਵਿਖੇ ਕੁਦਰਤ ਦੀ ਗੋਦ ‘ਚ ਕਰਵਾਏ ਕੁਸ਼ਤੀ, ਕਬੱਡੀ ਅਤੇ ਬਾਲੀਵਾਲ ਮੁਕਾਬਲੇ

ਪ੍ਰਸਿੱਧ ਪੰਜਾਬੀ ਗਾਇਕ ਜੋਰਡਨ ਸੰਧੂ, ਸ਼ਿਵਜੋਤ, ਨਿਮਰਤ ਖਹਿਰਾ ਤੇ ਪਾਰੀ ਪਨਡੀਰ ਅੱਜ ਕਰਨਗੇ ਮਨੋਰੰਜ਼ਨ ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸਨ ਵਲੋਂ ਚਮਰੋੜ (ਪਠਾਨਕੋਟ) ਵਿਖੇ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਦੋ ਦਿਨ੍ਹਾਂ ਸਪੋਰਟਸ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪਹਿਲੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।13 ਮਾਰਚ ਨੂੰੰ ਕਰਵਾਏ ਜਾ ਰਹੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਨਵੇਂ ਚੁਣੇ ਹਲਕਾ ਵਿਧਾਇਕ ਦਿਆਲਪੁਰਾ ਨੂੰ ਦਿੱਤੀਆਂ ਮੁਬਾਰਕਾਂ ਸਮਰਾਲਾ, 13 ਮਾਰਚ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਫਰੰਟ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫਰੰਟ ਦੇ ਬਾਨੀ ਪ੍ਰਧਾਨ ਤੇ ਸਰਪ੍ਰਸਤ ਕਮਾਂਡੈਟ ਰਸ਼ਪਾਲ ਸਿੰਘ ਅਤੇ ਪੈਨਸ਼ਨ ਮਹਾਂ ਸਭਾ ਸੰਘ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਵਿੱਚ ਸਾਰੇ ਹਾਜ਼ਰ …

Read More »

ਮਾਨ ਸਪੋਰਟਸ ਐਂਡ ਫੈਲਫੇਅਰ ਕਲੱਬ ਨੇ ਜਗਤਾਰ ਸਿੰਘ ਦਿਆਲਪੁਰਾ ਦੀ ਜਿੱਤ ‘ਤੇ ਦਿੱਤੀਆਂ ਵਧਾਈਆਂ

ਸਮਰਾਲਾ, 13 ਮਾਰਚ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਦੀ ਇੱਕ ਮੀਟਿੰਗ ਕਲੱਬ ਪ੍ਰਧਾਨ ਮਨਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।ਇਸ ਵਾਰ ਪੰਜਾਬ ਅੰਦਰ ਆਏ ਨਵੇਂ ਬਦਲਾਅ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਫਤਵਾ ਰਵਾਇਤੀ ਪਾਰਟੀਆਂ ਨੂੰ ਛੱਡ ਇਸ ਵਾਰ ਆਮ ਆਦਮੀ ਪਾਰਟੀ ਨੂੰ ਦਿੱਤਾ ਹੈ, ਉਸ ਦੀ ਸ਼ਲਾਘਾ ਕਰਨੀ …

Read More »

ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਪ੍ਰਧਾਨ ਨਿਰਮਲ ਸਿੰਘ ਦੇ ਚਲਾਣੇ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 12 ਮਾਰਚ (ਜਗਦੀਪ ਸਿੰਘ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ‘ਤੇ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਮੀਤ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ …

Read More »

ਸਾਲ 2022-23 ਲਈ 2015 ਰੁਪਏ ਪ੍ਰਤੀ ਕੁਇੰਟਲ ਨਾਲ ਹੋਵੇਗੀ ਕਣਕ ਦੀ ਖਰੀਦ -ਡੀ.ਸੀ

ਕਣਕ ਦੀ ਖਰੀਦ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਇਸ ਵਾਰ ਅੰਮਿ੍ਰਤਸਰ ਜਿਲ੍ਹੇ ਵਿਚ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਪੈਦਾਵਾਰ ਕੀਤੀ ਗਈ ਹੈ ਅਤੇ ਜਿਲ੍ਹੇ ਵਿਚ ਕੁੱਲ 7.25 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ।ਕਣਕ ਦੇ ਸੀਜ਼ਨ ਨੂੰ ਲੈ ਕੇ ਅਗੇਤੇ ਪ੍ਰਬੰਧਾਂ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ …

Read More »

ਅਕੇਡੀਆ ਵਰਲਡ ਸਕੂਲ ‘ਚ ਕਰਵਾਈ ਗਈ ਰਚਨਾਤਮਕ ਲਿਖਾਈ ਪ੍ਰਤੀਯੋਗਤਾ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਸੁਨਾਮ ਦੇ ਅਕੇਡੀਆ ਵਰਲਡ ਸਕੂਲ ਵਿਖੇ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਚਨਾਤਮਕ ਲਿਖਾਈ ਪ੍ਰਤੀਯੋਗਤਾ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਲਿਖਣ ਲਈ ਦਿੱਤੇ ਗਏ।ਇਸ ਪ੍ਰਤੀਯੋਗਤਾ ਦਾ ਮਕਸਦ ਲਿਖਣ ਪ੍ਰਤੀ ਰੁਚੀ ਪੈਦਾ ਕਰਨਾ ਸੀ।ਇਸ ਮੁਕਾਬਲੇ ਤਿੰਨੋ ਭਾਸ਼ਾਵਾਂ ਵਿੱਚ (ਪੰਜਾਬੀ, ਹਿੰਦੀ ਤੇ ਅੰਗਰਜ਼ੀ) ਵਿੱਚ ਕਰਵਾਏ ਗਏ।ਬੱਚਿਆਂ ਨੂੰ ਦੋ ਭਾਗਾਂ ਪੰਜਵੀਂ ਤੋਂ ਸੱਤਵੀਂ …

Read More »

ਕ੍ਰਿਸ਼ੀ ਵਿਗਿਆਨ ਕੇਂਦਰ ਖੇਤੀ ਵਿਭਿੰਨਤਾ ਸਬੰਧੀ ਖੇਤ ਦਿਵਸ ਮਨਾਇਆ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਸੈਂਟਰ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਨੇੜਲੇ ਪਿੰਡ ਚੱੱਠੇ ਸੇਖਵਾਂ ਬਲਾਕ ਸੰਗਰੂਰ ਦੇ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਦੇ ਫਾਰਮ ‘ਤੇ ਕਨੋਲਾ ਗੋਭੀ ਸਰ੍ਹੋਂ, ਖੇਤੀ ਵਿਭਿੰਨਤਾ ਅਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ ਅਤੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।                 …

Read More »

ਲੋਕ ਸੇਵਾ ਸਹਾਰਾ ਕਲੱਬ ਵਲੋਂ ਚੀਮਾਂ ਮੰਡੀ ਵਿਖੇ ਖੂਨਦਾਨ ਕੈਂਪ 16 ਤੇ 17 ਨੂੰ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਧੰਨ ਧੰਨ ਸੰਤ ਬਾਬਾ ਅਤਰ ਸਿੰਘ ਮਹਾਰਾਜ ਜੀ ਦੇ ਸਲਾਨਾ ਜੋੜ ਮੇਲੇ ਤੇ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਵਲੋਂ ਦੋ ਰੋਜ਼ਾ ਖੂਨਦਾਨ ਕੈਂਪ 16-17 ਮਾਰਚ ਨੂੰ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਜਸਵਿੰਦਰਪਾਲ ਸ਼ਰਮਾ ਅਤੇ ਚੇਅਰਮੈਨ ਚਮਕੌਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਇਹ ਸੰਸਥਾ ਵੱਲੋਂ ਇਹ ਲਗਾਤਾਰ 12ਵਾਂ ਖੂਨਦਾਨ …

Read More »

ਜਿੱਤ ਦੀ ਖ਼ੁਸ਼ੀ ’ਚ ਕਰਵਾਈ ਸ਼ੁਕਰਾਨੇ ਦੀ ਅਰਦਾਸ

ਸੰਗਰੂਰ, 11 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਅਰੋੜਾ ਦੀ ਹੋਈ ਰਿਕਾਰਡਤੋੜ ਜਿੱਤ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ ਪਿੰਡ ਸ਼ੇਰੋਂ ਦੇ ਵਰਕਰਾਂ ਨੇ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਵਾਈ ਹੈ।ਜਿਸ ਵਿਚ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।ਇਸ …

Read More »