ਪੰਜਾਬੀ ਕਹਾਣੀ ‘ਸੁਲਘਦੇ ਸਮਿਆਂ ਦਾ ਬਿਰਤਾਂਤ’ ਨਾਲ ਹੋਈ ਪ੍ਰੋਗਰਾਮ ਸ਼ੁਰੂਆਤ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ ਚਲ ਰਹੇ ‘ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦਾ 7ਵਾਂ ਦਿਨ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਰਿਹਾ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਡਾ. ਕੇਵਲ ਧਾਲੀਵਾਲ ਦੇ ਨਿਰਦੇਸ਼ਨਾ ਹੇਠ ਪੇਸ਼ ਕੀਤੇ ਗਏ ਨਾਟਕ ‘ਬਸੰਤੀ …
Read More »ਪੰਜਾਬੀ
ਸੀਨੀਅਰ ਸਟੇਟ ਫੈਂਸਿੰਗ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਦਾ ਖਿਡਾਰੀ ਜੇਤੂ
ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ‘ਚ ਪੜ੍ਹਦੇ ਨੌਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਗੁਰਸ਼ਾਨ ਸਿੰਘ ਨੇ 32ਵੀਂ ਸੀਨੀਅਰ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਗਰੁੱਪ ਵਿੱਚ ਸਿਲਵਰ ਮੈਡਲ ਜਿੱਤ ਕੇ ਦੂਜਾ ਸਥਾਨ ਅਤੇ ਏਜ਼ ਗਰੁੱਪ ਕੈਟਾਗਰੀ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।ਮੋਹਾਲੀ …
Read More »16 ਮਾਰਚ ਨੂੰ ਖਟਕੜ ਕਲਾਂ ‘ਚ ਭਗਵੰਤ ਮਾਨ ਚੁੱਕਣਗੇ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਸਹੁੰ ਚੁੱਕ ਸਮਾਗਮ 16 ਮਾਰਚ ਨੁੰ ਸ਼ਹੀਦ ਭਗਤ ਸਿੰਘ ਦੇ ਪਿੰਡ ਕਟਖੜ ਕਲਾਂ ਵਿਖੇ ਕੀਤਾ ਜਾਵੇਗਾ।ਜਿਥੇ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ।ਅੱਜ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੀ ਚੰਡੀਗੜ ‘ਚ ਹੋਈ ਮੀਟਿੰਗ ਦੌਰਾਨ ਪਾਰਟੀ ਦੇ ਵਿਧਾਇਕ ਦਾ ਨੇਤਾ ਚੁਣ ਲਿਆ ਗਿਆ।ਭਗਵੰਤ ਮਾਨ 12 …
Read More »ਕੇਜ਼ਰੀਵਾਲ ਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ 13 ਮਾਰਚ ਨੂੰ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਹੂੰਝਾ ਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵਿੱਚ 13 ਮਾਰਚ ਨੂੰ ਵਿਸ਼ਾਲ ਰੋਡ ਸ਼ੋਅ ਕੱਢਿਆ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਇਸ ਰੋਡ ਸ਼ੋਅ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣਗੇ।
Read More »‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਮਿਲੇ ਭਗਵੰਤ ਮਾਨ, ਲ਼ਿਆ ਆਸ਼ੀਰਵਾਦ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਅੱਜ ਦਿੱਲੀ ਪਹੁੰਚੇ, ਜਿਥੇ ਉਨਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨਾਲ ਮੁਲਾਕਾਤ ਕੀਤੀ।ਭਗਵੰਤ ਮਾਨ ਨੇ ਸਤਿਕਾਰ ਵਜੋਂ ਝੂੱਕ ਕੇ ਅਰਵਿੰਦ ਕੇਜ਼ਰੀਵਾਲ ਤੇ ਮਨਸ਼ਿ ਸਿੌਦੀਆ ਦਾ ਆਸ਼ੀਰਵਾਦ ਲਿਆ।ਉਨਾਂ ਨੇ 6 ਮਾਰਚ ਨੂੰ …
Read More »ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦਾ ਦਿਹਾਂਤ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਉਘੀ ਸਿੱਖ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅੱਜ ਸ਼ਾਮ ਚਲਾਣਾ ਕਰ ਗਏ।ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ।ਪ੍ਰਧਾਨ ਨਿਰਮਲ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Read More »ਰਾਜਪਾਲ ਸ੍ਰੀ ਪੁਰੋਹਿਤ ਨੇ 15ਵੀਂ ਪੰਜਾਬ ਵਿਧਾਨ ਸਭਾ ਕੀਤੀ ਭੰਗ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ 15ਵੀਂ ਪੰਜਾਬ ਵਿਧਾਨ ਸਭਾ ਭੰਗ ਕਰ ਦਿੱਤੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਕੈਬਨਿਟ ਮੀਟਿੰਗ ਤੋਂ ਬਾਅਦ ਰਾਜਪਾਲ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਸੌਂਪਿਆ।ਉਨਾਂ ਨੇ 15ਵੀਂ ਵਿਧਾਨ ਸਭਾ ਭੰਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ‘ਚ ਸਮਝੌਤਾ
ਚਲਾਏ ਜਾਣਗੇ ਖੇਤੀ ਵਸਤ ਭੰਡਾਰ ਅਤੇ ਸਪਲਾਈ ਚੇਨ ਬਾਰੇ ਸਿਖਲਾਈ ਪ੍ਰੋਗਰਾਮ ਅੰਮ੍ਰਿਤਸਰ, 11 ਮਾਰਚ (ਖੁਰਮਣੀਆਂ) – ਕੁਸ਼ਲ ਮਨੁੱਖੀ ਸਰੋਤਾਂ ਦੀ ਸਿਰਜਣਾ ਵਿੱਚ ਗਿਆਨ, ਹੁਨਰ ਅਤੇ ਯੋਗਤਾ ਦੇ ਨਾਲ ਤੇਜ਼ੀ ਲਿਆਉਣ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਵਿਚਕਾਰ ਅੱਜ ਇਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ।ਲੌਜਿਸਟਿਕ ਸੈਕਟਰ ਸਕਿੱਲ ਕੌਂਸਲ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨ.ਐਸ.ਡੀ.ਸੀ) ਰਾਹੀਂ ਹੁਨਰ …
Read More »ਭੋਲੇ ਸ਼ੰਕਰ ਸ਼ਿਵ ਜੀ ਮਹਾਰਾਜ ਦਾ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਮਹਾ ਸ਼ਿਵਰਾਤਰੀ ਦੇ ਸਬੰਧ ਵਿੱਚ ਭੋਲੇ ਸ਼ੰਕਰ ਸ਼ਿਵ ਜੀ ਮਹਾਰਾਜ ਦਾ ਲੰਗਰ ਭੰਡਾਰਾ ਆਯੋਜਿਤ ਕੀਤਾ ਗਿਆ।ਇਸ ਤੋਂ ਪਹਿਲਾਂ ਬੈਂਡ ਵਾਜਿਆਂ ਦੀਆਂ ਮਨੋਹਰ ਧੁਨਾਂ ‘ਤੇ ਭੋਲੇ ਸ਼ੰਕਰ ਦੀ ਮਹਿਮਾ ਦਾ ਗਾਇਨ ਕੀਤਾ ਗਿਆ।ਲੰਗਰ ਭੰਡਾਰੇ ਵਿੱਚ ਪੂੜੀ ਛੋਲੇ, ਕੜੀ ਚਾਵਲ, ਕੜਾਹ, ਪਕੌੜੇ ਅਤੇ ਹੋਰ ਬੇਅੰਤ ਪਦਰਾਥ ਤਿਆਰ ਕੀਤੇ ਗਏ।ਬਾਲ …
Read More »‘ਆਪ’ ਦੀ ਜੀਵਨਜੋਤ ਕੌਰ ਨੇ ਹੋਟ ਸੀਟ ਅੰਮ੍ਰਿਤਸਰ ਪੂਰਬੀ ਤੋਂ ਹਰਾਏ ਦੋ ਜਰਨੈਲ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਰਮਨਜੋਤ ਕੌਰ ਨੇ ਪੰਜਾਬ ਦੇ ਜਰਨੈਲ ਕਹਾਉਂਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮਾਝੇ ਦੇ ਜਰਨੈਲ ਵਜੋਂ ਚਰਚਿਤ ਬਿਕਰਮ ਸਿੰਘ ਮਜੀਠੀਆ ਨੂੰ ਕਰਾਰੀ ਹਾਰ ਦਿੱਤੀ ਹੈ।ਉਨਾਂ ਨੇ 6750 ਵੋਟਾਂ ਦੇ ਫਰਕ ਨਾਲ ਨਵਜੋਤ ਸਿੰਘ ਸਿੱਧੂ ਨੂੰ ਮਾਤ ਦਿੱਤੀ, ਜਦਕਿ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਬਿਕਰਮ …
Read More »
Punjab Post Daily Online Newspaper & Print Media