ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਜਸਬੀਰ ਸਿੰਘ ਸੰਧੂ ਤਕਰੀਬਨ 25000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਐਡਵੋਕੇਟ ਕੁਮਾਰ ਅਮਿਤ ਤੀਜੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਦਲਬੀਰ ਸਿੰਘ ਚੌਥੇ ਨੰਬਰ …
Read More »ਪੰਜਾਬੀ
ਅੰਮ੍ਰਿਤਸਰ ਉਤਰੀ ਤੋਂ ‘ਆਪ’ ਉਮੀਦਵਾਰ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਤਕਰੀਬਨ 24000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਨਿਲ ਜੋਸ਼ੀ ਦੂਜੇ ਨੰਬਰ ‘ਤੇ, ਮੌਜ਼ੂਦਾ ਕਾਂਗਰਸੀ ਵਿਧਾਇਕ ਸੁਨੀਲ ਦੱਤੀ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਸੁਖਮਿੰਦਰ ਸਿੰਘ ਪਿੰਟੂ ਚੌਥੇ ਨੰਬਰ ‘ਤੇ ਹਨ …
Read More »ਅੰਮ੍ਰਿਤਸਰ ਪੂਰਬੀ ਦੀ ਵੱਕਾਰੀ ਸੀਟ ਤੋਂ ‘ਆਪ’ ਉਮੀਦਵਾਰ ਬੀਬੀ ਜੀਵਨਜੋਤ ਕੌਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋ ਆਮ ਆਦਮੀ ਪਾਰਟੀ ਉਮੀਦਵਾਰ ਜੀਵਨਜੋਤ ਕੌਰ ਤਕਰੀਬਨ 5000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੂਜੇ ਨੰਬਰ ‘ਤੇ, ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਤੀਜੇ ਨੰਬਰ ‘ਤੇ ਅਤੇ ਭਾਜਪਾ ਉਮੀਦਵਾਰ ਜਗਮੋਹਨ ਸਿੰਘ ਰਾਜੂ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਕੇਂਦਰੀ ਤੋਂ ‘ਆਪ’ ਉਮੀਦਵਾਰ ਅਜੇ ਗੁਪਤਾ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਗੁਪਤਾ ਤਕਰੀਬਨ 8000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੂਜੇ ਨੰਬਰ ‘ਤੇ, ਭਾਜਪਾ ਉਮੀਦਵਾਰ ਰਾਮ ਚਾਵਲਾ ਤੀਜੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦਲਵੀਰ ਕੌਰ ਚੌਥੇ ਨੰਬਰ ‘ਤੇ …
Read More »ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਉਮੀਦਵਾਰ ਇੰਦਰਬੀਰ ਸਿੰਘ ਨਿੱਜ਼ਰ ਅੱਗੇ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਜਬਰਦਸਤ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨਿੱਜ਼ਰ ਤਕਰੀਬਨ 16000 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।ਜਦਕਿ ਹਲਕੇ ਦੇ ਮੌਜ਼ੂਦਾ ਕਾਂਗਰਸੀ ਵਿਧਾਇਕ ਇੰਦਰਬੀਰ ਸਿੰਘ ਬੋਲਾਰੀਆ ਤੀਜੇ ਨੰਬਰ ‘ਤੇ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੂਜੇ ਨੰਬਰ ‘ਤੇ ਹਨ ।
Read More »ਆਮ ਆਦਮੀ ਪਾਰਟੀ ਪੰਜਾਬ ‘ਚ ਬਣਾਏਗੀ ਸਰਕਾਰ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਪੰਜਾਬ ਵਿੱਚ ਬੇਮਿਸਾਲ ਸਫਲਤਾ ਹਾਸਲ ਕਰਕੇ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਬਣਾਉਣ ਜਾ ਰਹੀ ਹੈ।ਪੰਜਾਬ ਵਿੱਚ ‘ਆਪ’ ਦੀ ਚੱਲੀ ਸੁਨਾਮੀ ‘ਚ ਮੁੱਖ ਮੰਤਰੀ ਚੰਨੀ ਸਮੇਤ ਉਨਾਂ ਦੀ ਪੂਰੀ ਕੈਬਨਿਟ ਰੁੜ ਜਾਣ ਦਾ ਅੰਦੇਸ਼ਾ ਹੈ।ਤਾਜ਼ਾ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ 90 ਸੀਟਾਂ ਦੀ ਲੀਡ ਲੈ ਕੇ ਸਭ ਤੋਂ ਵੱਡੀ ਪਾਰਟੀ …
Read More »ਜਿਲ੍ਹਾ ਚੋਣ ਅਧਿਕਾਰੀ ਤੇ ਪੁਲਿਸ ਕਮਿਸ਼ਨਰ ਨੇ ਗਿਣਤੀ ਕੇਂਦਰਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ
1100 ਦੇ ਕਰੀਬ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ, ਸਵੇਰੇ 8 ਵਜੇ ਸ਼ੁਰੂ ਹੋਵੇਗੀ ਗਿਣਤੀ ਅੰਮ੍ਰਿਤਸਰ, ਮਾਰਚ (ਸੁਖਬੀਰ ਸਿੰਘ) – 10 ਮਾਰਚ ਨੂੰ ਵੋਟਾਂ ਦੀ ਹੋ ਰਹੀ ਗਿਣਤੀ ਦੇ ਸਬੰਧ ਵਿੱਚ ਅੱਜ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਜਿਲ੍ਹੇ ਵਿੱਚ ਬਣਾਏ ਗਏ 11 ਵਿਧਾਨ ਸਭਾ ਹਲਕੇ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਦਯੋਗ ਅਤੇ ਬਹੁਰਾਸ਼ਟਰੀ ਕੰਪਨੀਆਂ ਨਾਲ ਅੰਤਰਰਾਸ਼ਟਰੀ ਅਕਾਦਮਿਕ ਸਾਂਝ ਵਿਸ਼ੇ `ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਯੂਨਵਿਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਅਲੂਮਿਨੀ ਐਸੋਸੀਏਸ਼ਨ ਦੇ ਸਾਬਕਾ ਉਪ ਪ੍ਰਧਾਨ ਮਨਜੀਤ ਸਿੰਘ ਨਿੱਜਰ ਨੇ ਵਿਸ਼ੇ ਬਾਰੇ ਚਰਚਾ ਕੀਤੀ ਅਤੇ ਵੱਖ-ਵੱਖ ਦਿਸ਼ਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਭਾਗਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਹੋਰ ਮਹਿਮਾਨ ਹਾਜ਼ਰ …
Read More »ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਵਿਦਿਆਰਥਣਾਂ ਨੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਲਿਆ ਸੰਕਲਪ
ਮਹਿਲਾਂ ਚੌਕ, 9 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪੰਜਾਹ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਇਸਤਰੀ ਦਿਵਸ ਦੇ ਮੌਕੇ ਇਸਤਰੀ ਚੇਤਨਾ ਸੈਮੀਨਾਰ ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਲਾਭ ਸਿੰਘ, ਗੁਰਮੇਲ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਇਕਦੀਸ਼ ਕੌਰ, ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ …
Read More »ਸੰਗਰਾਮੀ ਕਲਾ ਕੇਂਦਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ‘ਤੇ ਬਹਾਦਰੀ ਦਿਵਸ ਮਨਾਇਆ
ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੰਗਰਾਮੀ ਕਲਾ ਕੇਂਦਰ ਸੁਨਾਮ ਵਲੋਂ ਸ਼ਹੀਦ ਊਧਮ ਸਿੰਘ ਹੈਲਪਿੰਗ ਹੈਂਡ ਫਾਉਂਡੇਸ਼ਨ ਆਫ ਕਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਗੋਬਿੰਦਪੁਰਾ ਧਰਮਸ਼ਾਲਾ ਕੰਪਲੈਕਸ ਕੋਕੋ ਮਾਜ਼ਰੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸ਼ਹੀਦ ਊਧਮ ਸਿੰਘ ਦੇ 13 ਮਾਰਚ 1940 ਦੇ ਬਹਾਦਰੀ ਦਿਵਸ ਨੂੰ ਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ।ਮੁੱਖ ਬੁਲਾਰਿਆਂ ਵਿਚੋਂ ਡਾਕਟਰ ਹਰਸ਼ਿੰਦਰ ਕੌਰ ਪਟਿਆਲਾ ਨੇ ਔਰਤ ਦਿਵਸ ਬਾਰੇ ਬੋਲਦਿਆਂ …
Read More »
Punjab Post Daily Online Newspaper & Print Media