Wednesday, November 25, 2026

ਪੰਜਾਬੀ

ਮਾਲ ਰੋਡ ਸਕੂਲ ਦੀ ਆਊਟਰ ਸਪੇਸ ਵੱਲ ਪੁਲਾਂਘ

ਸਪੇਸ ਕਿਡਜ਼ ਇੰਡੀਆ ਵਲੋਂ ਚੁਣੇ ਜਾਣ ਉਪਰੰਤ ਮਿਸ਼ਨ “AzaadiSAT”  ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਹਰ ਕਿਸੇ ਦਾ ਸੁਪਨਾ ਹੁੰਦਾ ਹੈ ਕਿ ਉਹ ਆਊਟਰ ਸਪੇਸ ਦੀਆਂ ਅਣਸੁਲਝੀਆਂ ਗੁਥੀਆਂ ਬਾਰੇ ਜਾਣਕਾਰੀ ਪ੍ਰਾਪਤ ਕਰੇ ਜਾਂ ਇਸਦੀ ਰੱਹਸਮਈ ਦੁਨੀਆ ਨੂੰ ਜਾਨਣ ਲਈ ਕੋਈ ਯੋਗਦਾਨ ਪਾਏ। ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੇ ਨੰਨੇ ਵਿਗਿਆਨੀਆਂ …

Read More »

ਭਾਰਤ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਸ੍ਰੀ ਸਾਹਿਬ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਧਾਮੀ ਨੇ ਲਿਆ ਨੋਟਿਸ

ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਗਾਉਣ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਿਸ ਵਿਚ ਸਿੱਖ ਕਰਮਚਾਰੀਆਂ ਨੂੰ …

Read More »

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ‘ਚ ਜਾਣਗੇ ਜਥੇ ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ …

Read More »

ਵਿਰਸਾ ਵਿਹਾਰ ’ਚ ਤਿੰਨ ਰੋਜ਼ਾ ਨਾਟਕ ਫੈਸਟੀਵਲ 11 ਮਾਰਚ ਤੋਂ

ਅੰਮ੍ਰਿਤਸਰ, 9 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬੀ ਥੀਏਟਰ ਅਕੈਡਮੀ (ਯੂ.ਕੇ), ਸੋਨਾ ਅਕੈਡਮੀ ਅਤੇ ਪੰਜਾਬ ਸੰਗੀਤ ਨਾਟਕ ਅਕੈਡਮੀ ਵਲੋਂ ਤਿੰਨ ਰੋਜ਼ਾ ਨਾਟਕ ਫੈਸਟੀਵਲ ਦਾ ਆਯੋਜਨ ਮਿਤੀ 11 ਮਾਰਚ ਤੋਂ 13 ਮਾਰਚ ਤੱਕ ਹਰ ਰੋਜ਼ ਸ਼ਾਮ 6 ਵਜੇ ਵਿਰਸਾ ਵਿਹਾਰ ’ਚ ਕੀਤਾ ਜਾ ਰਿਹਾ ਹੈ। ਤਿੰਨ ਰੋਜ਼ਾ ਨਾਟਕ ਫੈਸਟੀਵਲ ਦੀ ਜਾਣਕਾਰੀ ਦਿੰਦਿਆ ਵਿਰਸਾ ਵਿਹਾਰ ਸੁਸਾਇਟੀ …

Read More »

ਗਾਇਕ ਸਵ: ਅਮਰ ਚਮਕੀਲਾ ਦੀ 34ਵੀਂ ਬਰਸੀ ਮੌਕੇ ਲਗਾਇਆ ਲੰਗਰ

ਸਮਰਾਲਾ, 9 ਮਾਰਚ (ਇੰਦਰਜੀਤ ਸਿੰਘ ਕੰਗ) – ਅੱਜ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਮਣੇ ਪੰਜਾਬ ਦੀ ਸੁਪਰ ਹਿੱਟ ਗਾਇਕ ਜੋੜੀ ਸਵ: ਅਮਰ ਸਿੰਘ ਚਮਕੀਲਾ ਅਤੇ ਬੀਬਾ ਅਮਨਜੋਤ ਦੀ 34ਵੀਂ ਸਲਾਨਾ ਬਰਸੀ ਮੌਕੇ ਪ੍ਰਵਾਸੀ ਵੀਰਾਂ ਅਤੇ ਸਮੂਹ ਸ਼ਹਿਰ ਨਿਵਾਸੀਆਂ ਵਲੋਂ ਸਾਂਝੇ ਤੌਰ ‘ਤੇ ਵਿਸ਼ਾਲ ਭੰਡਾਰਾ ਲਗਾਇਆ ਗਿਆ।ਉਘੇ ਲੋਕ ਗਾਇਕ ਬਲਜਿੰਦਰ ਸਿੱਧੂ ਨੇ ਦੱਸਿਆ ਕਿ ਅੱਤਵਾਦ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ, ਬਲਾਕ, ਪਿੰਡ ਅਤੇ ਵਾਰਡ ਪੱਧਰ ‘ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸੰਯੁਕਤ ਰਾਸ਼ਟਰ ਵਲੋ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦਾ ਥੀਮ ਵਜੋਂ ਮਨਾਇਆ ਜਾ ਰਿਹਾ ਹੈ।ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਮੈਡਮ ਪੁਸ਼ਪਿੰਦਰ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਕਾਲਜ਼ ਵਿੱਚ ਇਕ ਫਿਲਮ ਦੀ …

Read More »

ਪ੍ਰਿੰਸੀਪਲ ਇੰਦਰਜੀਤ ਸਿੰਘ ਦਾ ਕੀਤਾ ਸਨਮਾਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਕਰਨਲ ਵੀ.ਕੇ ਪੁੰਡੀਰ ਕਮਾਂਡਿੰਗ ਅਫਸਰ ਫਸਟ ਪੰਜਾਬ ਐਨ.ਸੀ.ਸੀ ਵਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।ਕਰਨਲ ਵੀ.ਕੇ ਪੁੰਡੀਰ ਨੇ ਦੱਸਿਆ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ‘ਚ ਐਨ.ਸੀ.ਸੀ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ। ਜਿੰਨਾਂ ਲਈ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ।ਕਰਨਲ ਪੁੰਡੀਰ ਨੇ ਖਾਲਸਾ …

Read More »

ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ, ਇਕ ਵਾਰ ਹੋਵੇਗੀ 14 ਮਸ਼ੀਨਾਂ ਦੀ ਗਿਣਤੀ

10 ਮਾਰਚ ਨੂੰ ਰਹੇਗਾ ‘ਡਰਾਈ ਡੇ’ – ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – 20 ਫਰਵਰੀ 2022 ਨੂੰ ਪਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣ ਜਾ ਰਹੀ ਹੈ। ਜਿਸ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹੇ ਦੀਆਂ 11 …

Read More »

ਨੌਜਵਾਨਾਂ ਲਈ ਕੈਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 9 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਨੇ ਜਿਲ੍ਹਾ ਉਦਮ ਅਤੇ ਰੁਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਆਤਮ ਨਿਰਭਰ ਅਭਿਆਨ ਤਹਿਤ ਨੌਜਵਾਨਾਂ ਲਈ ਕਰੀਅਰ ਕਾਉਂਸਲਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ।                  ਪ੍ਰੋਗਰਾਮ ਦੇ ਮੁੱਖ ਮਹਿਮਾਨ ਵਿਕਰਮਜੀਤ ਗਿੱਲ ਡਿਪਟੀ ਡਾਇਰੈਕਟਰ ਜਿਲ੍ਹਾ ਉਦਮ ਅਤੇ ਰੁਜ਼ਗਾਰ ਦਫ਼ਤਰ ਸਨ।ਪ੍ਰੋਗਰਾਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਬਸੰਤ ਮੇਲਾ 14 ਮਾਰਚ ਤੋਂ

ਬਸੰਤ ਰੁਤ ਦੇ ਜਸ਼ਨ ਮੌਕੇ ਰੰਗ ਬਰੰਗੇ ਫੁੱਲਾਂ ਤੇ ਰੰਗੋਲੀ ਨਾਲ ਖਿੜੇਗਾ ਵਿਹੜਾ ਅੰਮ੍ਰਿਤਸਰ, 9 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ 14 ਮਾਰਚ ਤੋ 16 ਮਾਰਚ ਤੱਕ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਵਿਹੜੇ ਵਿਚ ਤਿੰਨ ਰੋਜ਼ਾ `ਬਸੰਤ ਮੇਲਾ` ਆਯੋਜਤ ਕਰਨ ਜਾ ਰਹੀ ਹੈ ਜਿਸ ਵਿਚ ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੀਆਂ ਐਂਟਰੀਆਂ ਸ਼ਾਮਿਲ ਹਨ। ਸਾਲ 2017 ਤੋਂ …

Read More »