ਸਮਰਾਲਾ, 8 ਮਾਰਚ (ਇੰਦਰਜੀਤ ਸਿੰਘ ਕੰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ੇ ਦੇ ਪਾਠਕ੍ਰਮ ਸਬੰਧੀ ਵਿੱਦਿਅਕ ਮੇਲਾ ਕਰਵਾਇਆ ਗਿਆ।ਜਿਸ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਮਾਡਲ ਅਤੇ ਚਾਰਟ ਤਿਆਰ ਕੀਤੇ।ਇਸ ਉਪਰੰਤ …
Read More »ਪੰਜਾਬੀ
ਪੁਲਿਸ ਵਿਭਾਗ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ‘ਅੰਤਰਰਾਸ਼ਟਰੀ ਮਹਿਲਾ ਦਿਵਸ’
ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਅੰਮ੍ਰਿਤਸਰ ਪੁਲਿਸ ਵਿਭਾਗ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ।ਇਸ ਉਪਰੰਤ ਏ.ਐਸ.ਆਈ. ਸ੍ਰੀਮਤੀ ਪੂਨਮ ਸ਼ਰਮਾ ਨੇ ਮਾਨਸਿਕ ਤਨਾਅ ਅਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਬਾਰੇ ਜਾਗਰੂਕ ਕਰਵਾਇਆ।ਸ੍ਰੀਮਤੀ …
Read More »30 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ – ਐਡਵੋਕੇਟ ਧਾਮੀ
ਯੂਕ੍ਰੇਨ ਤੋਂ ਆਉਣ ਵਾਲੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜ਼ਟ ਇਜ਼ਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜ਼ਟ …
Read More »ਮਹਾ ਸ਼ਿਵਰਾਤਰੀ ਸਬੰਧੀ ਲਗਾਇਆ ਲੰਗਰ
ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕੀਤੀ ਸੇਵਾ ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਸਥਾਨਕ ਸੁਲਤਾਨ ਵਿੰਡ ਰੋਡ ਸਥਿਤ ਹਬੀਬ ਪੁਰਾ ਵਿਖੇ ਮਹਾ ਸ਼ਿਵਰਾਤਰੀ ਦੇ ਸਬੰਧ ਵਿੱਚ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੀ ਭਾਜਪਾ ਆਗੂ ਤੇ ਸਾਬਕਾ ਸਿਹਤ ਮੰਤਰੀ ਮੈਡਮ ਲਕਸ਼ਮੀ ਕਾਂਤਾ ਚਾਵਲਾ ਨੇ ਸ਼ਰਧਾਲੂ ਸੰਗਤਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ।ਸ਼ਿਵ ਭਗਤ ਅਨਿਲ ਭੰਡਾਰੀ ਤੇ ਹੋਰਨਾਂ …
Read More »ਡਾ. ਨੇਕੀ ਨੂੰ ਖੂਨਦਾਨ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਵਾਤਾਵਰਨ ਪ੍ਰੇਮੀ ਅਤੇ ਮੈਡੀਕਲ ਖੇਤਰ ਦੀ ਨਾਮਵਰ ਸ਼ਖ਼ਸੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਸ਼ੇਰੇ ਪੰਜਾਬ ਯੂਥ ਵੈਲਫੇਅਰ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ ਭੱਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਤੌਰ ‘ਤੇ ਚਿੰਨ੍ਹ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ।ਕਲੱਬ ਵਲੋਂ ਪਿਛਲੇ ਦਿਨੀਂ ਸੱਚਖੰਡ ਸ੍ਰੀ …
Read More »ਡਿੱਗਿਆ ਮੋਬਾਇਲ ਵਾਪਸ ਕਰ ਕੇ ਦਿਖਾਈ ਇਮਾਨਦਾਰੀ
ਸੰਗਰੂਰ, 7 ਮਾਰਚ (ਜਗਸੀਰ ਲੌਂਗੋਵਾਲ ) – ਇਮਾਨਦਾਰੀ ਜ਼ਿੰਦਾ ਹੋਣ ਦਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਦੇ ਸੁਰੱਖਿਆ ਗਾਰਡ ਜਗਸੀਰ ਫਤਹਿਪੁਰੀਆ ਦਾ ਮੋਬਾਈਲ ਗੁੰਮ ਹੋ ਗਿਆ।ਇਹ ਮੋਬਾਇਲ ਸਥਾਨਕ ਸ਼ਹਿਰ ਦੇ ਵਿਸ਼ਵਜੀਤ ਅਨੇਜਾ ਨੂੰ ਇਕ ਪਾਰਕਿੰਗ `ਚ ਡਿੱਗਿਆ ਮਿਲਿਆ। ਜਿਸ ਦਾ ਸਵਿੱਚ ਬੰਦ ਸੀ। ਿਵਿਸ਼ਵਜੀਤ ਵੱਲੋਂ ਮੋਬਾਇਲ ਚਾਰਜ਼ ਕਰ ਕੇ ਮੋਬਾਇਲ ਦੇ ਮਾਲਕ ਕਮਾਂਡੋ ਜਗਸੀਰ ਨੂੰ …
Read More »ਕਾਲਾ ਸੰਘਿਆਂ ਕਾਲਜ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਹਿਲਾ ਦਿਵਸ
ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਭਾਸ਼ਾ ਵਿਭਾਗ ਕਪੂਰਥਲਾ ਵਲੋਂ ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਕਾਲਾ ਸੰਘਿਆਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬਲਜਿੰਦਰ ਕੌਰ ਸੱਚਦੇਵਾ ਸੰਤ ਹੀਰਾ ਦਾਸ ਕੰਨਿਆ ਮਹਾਵਿਦਿਆਲਿਆ ਕਾਲਾ ਸੰਘਿਆਂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ …
Read More »ਸਿਹਤ ਵਿਭਾਗ ਵਲੋਂ ਸਿਹਤ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ
ਸਿਵਲ ਸਰਜਨ ਨੇ ਲੋਕਾਂ ਨੂੰ ਕਸਰਤ ਕਰਨ ਲਈ ਪ੍ਰੇਰਿਆ ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਜਾਗਰੂਕਤਾ ਰੈਲੀ ਨੂੰ ਡੀ.ਐਫ.ਪੀ.ਓ ਡਾ. ਅਸ਼ੌਕ ਕੁਮਾਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਐਨ.ਸੀ.ਡੀ ਪ੍ਰੋਗਰਾਮ ਤਹਿਤ ਅੱਜ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ …
Read More »ਸਿਵਲ ਸਰਜਨ ਵਲੋਂ ਜਨ ਔਸ਼ਧੀ ਕੇਂਦਰ ਦਾ ਮੁਆਇਨਾ
ਕਪੂਰਥਲਾ, 7 ਮਾਰਚ (ਪੰਜਾਬ ਪੋਸਟ ਬਿੳਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ `ਚ ਜਿਲ੍ਹੇ `ਚ ਇਕ ਮਾਰਚ ਤੋਂ 7 ਮਾਰਚ ਤੱਕ ਜਨ ਔਸ਼ਧੀ ਜਾਗਰੂਕਤਾ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਰ ਸਾਲ ਇਕ ਮਾਰਚ ਤੋਂ 7 ਮਾਰਚ ਤੱਕ ਲੋਕਾਂ ਨੂੰ ਜਨ ਔਸ਼ਧੀ ਕੇਂਦਰਾਂ ਪ੍ਰਤੀ ਜਾਗਰੂਕ ਕਰਨ …
Read More »ਡਾ. ਓਬਰਾਏ ਦੀ ਮਾਲੀ ਮਦਦ ਨਾਲ ਦੁਬਈ ਤੋਂ ਵਤਨ ਪੁੱਜਾ ਏਜੰਟਾਂ ਦੇ ਚੰਗੁਲ `ਚੋਂ ਨਿਕਲਿਆ ਨੌਜਵਾਨ
ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਲਾਲਚੀ ਏਜੰਟਾਂ ਵਲੋਂ ਵਿਖਾਏ ਗਏ ਸਬਜ਼ਬਾਗ ਕਾਰਨ ਦੁਬਈ `ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਮਾਲੀ ਮਦਦ ਕਰ ਕੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਉਕਤ ਨੌਜਵਾਨ ਨੂੰ ਦੁਬਈ ਤੋਂ ਵਾਪਸ ਵਤਨ ਭੇਜਿਆ ਗਿਆ ਹੈ। …
Read More »
Punjab Post Daily Online Newspaper & Print Media