Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਰਿਹਾ ‘ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲਾ-2022’

ਮੇਲੇ ’ਚ ਯੂ.ਪੀ, ਦਿੱਲੀ, ਹਿਮਾਚਲ, ਹਰਿਆਣਾ ਸਮੇਤ ਕੋਲਕਤਾ, ਮਲੇਰਕੋਟਲਾ ਤੋਂ ਪੁੱਜੇ ਪ੍ਰਕਾਸ਼ਕ – ਮੁਯੰਕ ਸੁਰੋਲੀਆ ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸ਼ੁਰੂ ਹੋਏ 9 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ’ ਦੇ ਦੂਸਰੇ ਦਿਨ ਦੀ ਸ਼ੁਰੂਆਤ ਮਰਹੂਮ ਲੋਕ-ਗਾਇਕਾ ਗੁਰਮੀਤ ਬਾਵਾ ਜੀ ਨੂੰ ਸਮਰਪਿਤ ‘ਅੰਬਰਸਰੀ ਸੱਥ’ ਨਾਲ ਹੋਈ। ਇਸ ਸੱਥ ਦਾ ਸੰਜੋਯਕ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ …

Read More »

Solar Energy Camp at KCET

Amritsar, March 6 (Punjab Post Bureau) – Khalsa College of Engineering and Technology in association with Punjab Energy Development Agency, Govt of Punjab organised an awareness camp on `Rooftop Solar System under 100% Renewable Energy City Project’, supported by the Ministry of New and Renewable Energy, Government of India. Dr. Manju Bala Director-Principal welcomed the chief guest senior vice Chairperson …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਦਿਆਰਥੀਆਂ ਵਲੋਂ ਡਿਗਰੀ ਪੂਰੀ ਕਰਨ ’ਤੇ ਇੰਟਰਨਾਂ ਵਜੋਂ ਚੁੱਕੀ ਸਹੁੰ

ਅੰਮ੍ਰਿਤਸਰ, 6 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਡਿਗਰੀ ਪੂਰੀ ਕਰਨ ਵਾਲੇ ਵਿਦਿਆਰਥੀਆਂ ਵਲੋਂ ਆਪਣੇ ਕਿਤੇ ’ਚ ਪ੍ਰਪੱਕ ਹੋਣ ’ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।ਵੈਟਰਨਰੀ ਦੇ ਪਾਸਿੰਗ ਆਊਟ ਗਰੈਜੂਏਟਾਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕਿਹਾ ਕਿ ‘ਪਸ਼ੂਆਂ ਦੇ ਮਾਲਕਾਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠਣ ਲਈ ਵੈਟਰਨਰੀ ਡਾਕਟਰਾਂ ਨੂੰ ਆਧੁਨਿਕ ਸਮੇਂ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮੀਟਿੰਗ ਦੌਰਾਨ ਕੇਂਦਰ ਨੂੰ ਬਾਜ਼ ਆਉਣ ਦੀ ਚਿਤਾਵਨੀ

ਕਿਸਾਨ ਹੁਣ ਵੱਡੇ ਸੰਘਰਸ਼ ਲਈ ਤਿਆਰ ਹਨ, ਅਜੇ ਵੀ ਟਰਾਲੀਆਂ ‘ਚੋਂ ਨਹੀਂ ਲਾਹਿਆ ਸਮਾਨ – ਬਿੱਕਰ ਮਾਨ ਕੋਟਲਾ ਸਮਰਾਲਾ, 6 ਮਾਰਚ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ। ਮੀਟਿੰਗ …

Read More »

ਮਾਲਵਾ ਕਾਲਜ ਬੌਂਦਲੀ ਵਿਖੇ ਦੋ ਰੋਜ਼ਾ ‘ਮਾਲਵੇ ਦਾ ਖੇਡ ਮੇਲਾ’ 7 ਤੋਂ

8 ਮਾਰਚ ਨੂੰ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੀਆਂ 8 ਚੋਟੀ ਦੀਆਂ ਅਕੈਡਮੀਆਂ ‘ਚ ਹੋਣਗੇ ਮੁਕਾਬਲੇ ਸਮਰਾਲਾ, 6 ਮਾਰਚ (ਇੰਦਰਜੀਤ ਸਿੰਘ ਕੰਗ) – ਮਾਲਵਾ ਸਪੋਰਟਸ ਐਂਡ ਵੈਲਫੇਅਰ ਕਲੱਬ ਸਮਰਾਲਾ, ਪ੍ਰਵਾਸੀ ਭਾਰਤੀਆਂ ਅਤੇ ਗਰਾਮ ਪੰਚਾਇਤ ਪਿੰਡ ਬੌਂਦਲੀ ਦੇ ਸਹਿਯੋਗ ਨਾਲ ਮਾਲਵਾ ਕਾਲਜ ਬੌਂਦਲੀ (ਸਮਰਾਲਾ) ਦੇ ਖੇਡ ਸਟੇਡੀਅਮ ਵਿਖੇ ਦੋ ਰੋਜ਼ਾ ਮਾਲਵੇ ਦਾ ਖੇਡ ਮੇਲਾ 7 ਅਤੇ 8 ਮਾਰਚ ਨੂੰ ਕਰਵਾਇਆ ਜਾ ਰਿਹਾ …

Read More »

ਸਟੇਟ ਬੈਂਕ ਆਫ ਇੰਡੀਆ ਦੇ ਸੀ.ਜੀ.ਐਮ ਅਨੂਕੁਲ ਭਟਨਾਗਰ ਤੇ ਹੋਰ ਬੈਂਕ ਅਧਿਕਾਰੀ ਸਨਮਾਨਿਤ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪਾਲਕੀ ਸਾਹਿਬ ਵਾਲੀ ਬੱਸ ਭੇਟ ਕਰਨ ਮੌਕੇ ਸਟੇਟ ਬੈਂਕ ਆਫ ਇੰਡੀਆ ਦੇ ਸੀ.ਜੀ.ਐਮ ਅਨੂਕੁਲ ਭਟਨਾਗਰ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮਹਿੰਦਰ ਸਿੰਘ ਆਹਲੀ, ਪਰਮਜੀਤ ਸਿੰਘ ਸਰੋਆ ਅਤੇ ਹੋਰ।

Read More »

ਸਟੇਟ ਬੈਂਕ ਆਫ ਇੰਡੀਆ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ

ਸ਼੍ਰੋਮਣੀ ਕਮੇਟੀ ਨੇ ਬੈਂਕ ਅਧਿਕਾਰਿਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ) – ਸਟੇਟ ਬੈਂਕ ਆਫ ਇੰਡੀਆ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ।ਬੈਂਕ ਅਧਿਕਾਰੀਆਂ ਨੇ ਇਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪਰਮਜੀਤ ਸਿੰਘ ਸਰੋਆ ਨੂੰ ਸੌਂਪੀਆਂ।ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਮਾਨਵਤਾ ਦੇ ਸ਼ਰਧਾ ਦੇ …

Read More »

ਬੀ.ਆਰ.ਟੀ.ਐਸ ਦੀ ਲੇਨ ‘ਚ ਵਾਹਣ ਨਾ ਚਲਾਏ ਜਾਣ ਨਿਜੀ ਵਾਹਣ – ਕਮਿਸ਼ਨਰ ਪੁਲਿਸ

ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਚ ਆਮ ਪਬਲਿਕ ਦੀ ਸਹੂਲਤ ਲਈ ਬੀ.ਆਰ.ਟੀ.ਐਸ ਪ੍ਰਾਜੈਕਟ ਤਹਿਤ ਮੈਟਰੋ ਬੱਸਾਂ ਚਲਾਈਆਂ ਜਾ ਰਹੀਆਂ ਹਨ।ਇਹਨਾ ਬੱਸਾਂ ਲਈ ਇਕ ਵੱਖਰੀ ਲੇਨ ਬਣਾਈ ਗਈ ਹੈ।ਜਿਸ ਵਿਚ ਦੂਸਰੇ ਵਾਹਣਾਂ ਦੇ ਦਾਖਲੇ ਦੀ ਮਨਾਹੀ ਹੈ।ਪਰ ਜਿਆਦਾਤਰ ਲੋਕ ਆਪਣੇ ਨਿਜੀ ਵਾਹਣ ਬੀ.ਆਰ.ਟੀ.ਐਸ ਦੀ ਲੇਨ ਵਿਚ ਲੈ ਜਾਂਦੇ ਹਨ।ਜਿਸ ਕਾਰਨ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ …

Read More »

ਗਵਰਨਰ ਸ੍ਰੀ ਪੁਰੋਹਿਤ ਵਲੋਂ ਖ਼ਾਲਸਾ ਕਾਲਜ ਵਿਖੇ 9 ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ

ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਨਾਲ 9 ਦਿਨਾਂ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ-2022’ ਦਾ ਉਦਘਾਟਨ ਪੰਜਾਬ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਰਿਬਨ ਕੱਟ ਕੇ ਕੀਤਾ।ਉਨ੍ਹਾਂ ਦੇ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਿੰਸੀਪਲ ਡਾ. ਮਹਿਲ ਸਿੰਘ, ਡਾ. ਸੁਰਜੀਤ ਪਾਤਰ, …

Read More »

ਦੁਨੀਆ ’ਚ ਬਦਲਾਅ ਦਾ ਉਚਿੱਤ ਜ਼ਰੀਆ ਹੈ ਵਿੱਦਿਆ – ਗਵਰਨਰ ਬਨਵਾਰੀ ਲਾਲ ਪੁਰੋਹਿਤ

ਖਾਲਸਾ ਕਾਲਜ ਦੀ 116ਵੀਂ ਕਨਵੋਕੇਸ਼ਨ ’ਚ 1626 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ ਅੰਮ੍ਰਿਤਸਰ, 5 ਮਾਰਚ (ਖੁਰਮਣੀਆਂ ) – ਇਤਿਹਾਸਕ ਖ਼ਾਲਸਾ ਕਾਲਜ ਦੇ ਅੱਜ 130 ਸਾਲਾ ਸਥਾਪਨਾ ਦਿਵਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ 116ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ …

Read More »