ਕਪੂਰਥਲਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਡੀ.ਐਚ.ਓ ਕਪਿਲ ਡੋਗਰਾ ਦੀ ਅਗਵਾਈ ਵਿਚ ਜਿਲੇ ਦੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਦੀ ਡੈਟਲ ਪ੍ਰੋਗਰਾਮਾਂ ਸਬੰਧੀ ਸਮੀਖਿਆ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ।ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸਾਰੇ ਡੈਂਟਲ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਡੈਟਲ ਓ.ਪੀ.ਡੀ ਦੌਰਾਨ ਕੋਵਿੰਡ ਦੇ ਦਿਸ਼ਾ ਨਿਰਦੇਸ਼ਾਂ …
Read More »ਪੰਜਾਬੀ
ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਦੇ ਪਾਏ ਭੋਗ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਭਗਵਾਨ ਵਾਲਮੀਕੀ ਮੰਦਰ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ।ਆਰਤੀ ਤੋਂ ਬਾਅਦ ਸ਼ਰਧਾਲੂਆਂ ਵਿੱਚ ਭੋਗ ਦਾ ਪ੍ਰਸ਼ਾਦ ਵੰਡਿਆ ਗਿਆ ਤੇ ਲੰਗਰ ਭੰਡਾਰਾ ਵੀ ਅਟੁੱਟ ਵਰਤਾਇਆ ਗਿਆ।ਡੀ.ਐਸ.ਪੀ ਸੁਨਾਮ ਸੁਖਰਾਜ ਸਿੰਘ ਨੇ ਵੀ ਆਪਣੀ ਹਾਜ਼ਰੀ ਲਵਾਈ।ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਜੀਵਨ ਤੇ ਚਾਨਣਾ ਪਾਉਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ …
Read More »ਬੀ.ਬੀ.ਐਮ.ਬੀ ਪ੍ਰਸ਼ਾਸ਼ਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਐਫੀ ਬ੍ਰਾਂਚ ਸੰਗਰੂਰ, ਪਟਿਆਲਾ ਤੇ ਬਰਨਾਲਾ ਯੂਨੀਅਨ ਨੇ ਸੰਗਰੂਰ ਸਬ ਸਟੇਸ਼ਨ ਵਿਖੇ ਗੇਟ ਰੈਲੀ ਕਰ ਕੇ ਬੀ.ਬੀ.ਐਮ.ਬੀ ਪ੍ਰਸ਼ਾਸ਼ਨ ਵਿਰੁਧ ਰੋਸ ਪ੍ਰਦਰਸ਼ਨ ਕੀਤਾ।ਯੂਨੀਅਨ ਪ੍ਰਧਾਨ ਪ੍ਰਿਤਪਾਲ ਅਤੇ ਸੁਰੇਸ਼ ਸੈਣੀ ਨੇ ਬੀ.ਬੀ.ਐਮ.ਬੀ ਪ੍ਰਸਾਸ਼ਨ ਅਤੇ ਚੀਫ ਇੰਜੀਨੀਅਰ ਟਾਂਾਸਸੀਸਨ ਤੋਂ ਮੰਗ ਕਰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਰਹਿਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।ਪ੍ਰਧਾਨ ਪ੍ਰਿਤਪਾਲ …
Read More »ਦੰਦਾਂ ਅਤੇ ਹੱਡੀਆਂ ਦੀਆਂ ਬਿਮਾਰੀਆਂ ਦਾ ਮੁਫ਼ਤ ਕੈਂਪ
ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਅਗਰਵਾਲ ਹੱਡੀਆਂ ਦੇ ਹਸਪਤਾਲ ਤੇ ਆਰੀਆ ਡੈਂਟਲ ਕਲੀਨਿਕ ਲੌਂਗੋਵਾਲ ਵਲੋਂ ਗੁਰਦੁਆਰਾ ਸਾਹਿਬ ਮੰਡੇਰ ਕਲਾਂ ਵਿਖੇ ਹੱਡੀਆਂ ਅਤੇ ਦੰਦਾਂ ਦੀਆਂ ਬਿਮਾਰੀਆਂ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ।ਸਮਾਜਸੇਵੀ ਇਕਬਾਲ ਸਿੰਘ ਸ਼ੇਰੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ ਡਾ. ਪੁਸ਼ਪਿੰਦਰ ਕੁਮਾਰ ਬੀ.ਪੀ.ਟੀ ਅਤੇ ਡੈਂਟਲ ਸਰਜਨ ਡਾ. ਕੁਲਭੁਸ਼ਨ ਕੁਮਾਰ ਬੀ.ਡੀ.ਐਸ ਦੀ ਟੀਮ ਨੇ 150 ਦੇ …
Read More »ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਕਣਕ ਉਗਰਾਹੀ ਦਾ ਜੱਥਾ ਪੰਜਾਬ ਲਈ ਰਵਾਨਾ
ਨੰਦੇੜ, 5 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੰਗਰ ਵਾਸਤੇ ਕਣਕ ਦੀ ਉਗਰਾਹੀ ਕਰਨ ਲਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵਲੋਂ ਤਖਤ ਸਾਹਿਬ ਤੋਂ ਅਰਦਾਸ ਕਰਕੇ ਜਥਾ ਪੰਜਾਬ ਲਈ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਵੱਖ ਵੱਖ ਸੂਬਿਆਂ ਵਿੱਚ ਸੰਗਤਾਂ ਨਾਲ ਸੰਪਰਕ ਕਰਕੇ …
Read More »ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਮਰਾਲਾ ’ਚ ਫੂਕਿਆ ਮੋਦੀ ਦਾ ਪੁਤਲਾ
ਐਸ.ਡੀ.ਐਮ ਸਮਰਾਲਾ ਰਾਹੀਂ ਰਾਸ਼ਟਰਪਤੀ ਦੇ ਨਾਂ ਭੇਜਿਆ ਮੈਮੋਰੰਡਮ ਸਮਰਾਲਾ, 4 ਮਾਰਚ (ਇੰਦਰਜੀਤ ਸਿੰਘ ਕੰਗ) – ਸੰਯੁਕਤ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਸੂਬੇ ਦੀਆਂ 23 ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਧਰਨੇ ਲਗਾਏ ਗਏ ਅਤੇ ਮੰਗਾਂ ਸਬੰਧੀ ਮੈਮੋਰੰਡਮ ਦਿੱਤਾ ਗਿਆ। ਇਸੇ ਸਬੰਧ ਵਿੱਚ 23 ਕਿਸਾਨ ਜਥੇਬੰਦੀਆਂ ਵਲੋਂ ਸਮਰਾਲਾ ਦੇ ਐਸ.ਡੀ.ਐਮ ਦਫਤਰ ਸਾਹਮਣੇ ਵੱਡੀ ਗਿਣਤੀ ਚ ਇਕੱਠੇ …
Read More »ਗੁਰੂ ਘਰਾਂ ਦੇ ਪ੍ਰਬੰਧਕੀ ਤੇ ਵਿੱਤੀ ਮਾਮਲਿਆਂ ਸਬੰਧੀ ਪ੍ਰਧਾਨ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੈਨੇਜਰਾਂ ਨਾਲ ਬੈਠਕ
ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕੀਤੀ।ਉਨਾਂ ਨੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਕਾਰਜ਼ਾਂ ਨੂੰ ਪਹਿਲ ਦੇਣ ਲਈ ਕਿਹਾ।ਇਸ ਦੇ ਨਾਲ ਹੀ …
Read More »ਤਲਬੀਰ ਸਿੰਘ ਗਿੱਲ ਨੇ ਅਕਾਲੀ ਬਸਪਾ ਆਗੂਆਂ ਤੇ ਵਰਕਰਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਚੋਣਾਂ ’ਚ ਦਿਨ ਰਾਤ ਸਖਤ ਮਿਹਨਤ ਕਰਨ ਵਾਲੇ ਅਕਾਲੀ ਬਸਪਾ ਆਗੂਆਂ ਤੇ ਵਰਕਰਾਂ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜਿਆਂ ਦੌਰਾਨ ਜੇਕਰ ਪ੍ਰਮਾਤਮਾ ਨੇ ਉਨਾਂ ਨੂੰ ਜਿੱਤ ਬਖਸ਼ੀ ਤਾਂ ਉਹ ਇਕੱਲੇ ਨਹੀ ਬਲਕਿ ਸਮੂਹ ਹਲਕਾ …
Read More »ਡੈਮੋਕਰੇਟਿਕ ਮਨਰੇਗਾ ਫਰੰਟ ਵਲੋਂ ਰੂਸ ਦੇ ਯੂਕਰੇਨ ‘ਤੇ ਕੀਤੇ ਹਮਲੇ ਦੀ ਪੁਰਜ਼ੋਰ ਨਿਖੇਧੀ
ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਮਨਰੇਗਾ ਫਰੰਟ ਬਲਾਕ ਸੁਨਾਮ ਵਲੋਂ ਗੁਰਦੁਆਰਾ ਸੱਚਖੰਡ ਸਾਹਿਬ ਸੁਨਾਮ ਵਿਖੇ ਬਲਾਕ ਪੱਧਰ ਦੀ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨਿਰਮਲਾ ਕੌਰ, ਭੋਲਾ ਸਿੰਘ ਘਾਸੀਵਾਲ, ਕਰਨੈਲ ਸਿੰਘ ਕਣਕਵਾਲ, ਸਰਬਜੀਤ ਕੌਰ ਕੋਟੜਾ, ਪਰਮਜੀਤ ਕੌਰ ਬੀਰ ਕਲਾਂ, ਬਲਜੀਤ ਕੌਰ ਸਤੌਜ ਤੇ ਕਸ਼ਮੀਰ ਕੌਰ ਜ਼ਵੰਦਾ ਨੇ ਕਿਹਾ ਕਿ ਬਲਾਕ ਸੁਨਾਮ ਅੰਦਰ ਵੱਖ-ਵੱਖ ਪਿੰਡਾਂ ਦੇ ਮਨਰੇਗਾ …
Read More »ਆਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਵਿਖੇ ਕਰਵਾਏ ਖੇਡ ਮੁਕਾਬਲੇ
ਸ਼ੁਕਰਾਨੇ ਵਜੋਂ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜ਼ੋਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਨੂੰ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਗਰੁੱਪ ਦੀ ਮਾਨਤਾ ਮਿਲਣ `ਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਜ਼ੋਰਾ …
Read More »
Punjab Post Daily Online Newspaper & Print Media